Tuesday, November 24, 2026

Daily Archives: August 14, 2020

ਕੋਰੋਨਾ ਨੂੰ ਖਤਮ ਕਰਨਾ ਹੈ ਤਾਂ ਲੋਕ ਟੈਸਟ ਕਰਵਾਉਣ ਲਈ ਅੱਗੇ ਆਉਣ – ਡਿਪਟੀ ਕਮਿਸ਼ਨਰ

ਕੋਵਿਡ-19 ਪਾਜ਼ਿਟਵ ਆਏ ਵਿਅਕਤੀ ਨੂੰ ਵੀ ਹੁਣ ਘਰ ਵਿਚ ਕੀਤਾ ਜਾ ਸਕਦੈ ਇਕਾਂਤਵਾਸ ਅੰਮ੍ਰਿਤਸਰ, 14 ਅਗਸਤ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਨੂੰ ਖਤਮ ਕਰਨ ਲਈ ਸਰਕਾਰ ਦਾ ਸਾਥ ਦੇਣ ਅਤੇ ਥੋੜ੍ਹਾ ਜਿਹਾ ਸ਼ੱਕ ਪੈਣ ‘ਤੇ ਵੀ ਆਪਣਾ ਟੈਸਟ ਕਰਵਾਉਣ ਲਈ ਸਿਹਤ ਵਿਭਾਗ ਨਾਲ ਰਾਬਤਾ ਕਰਨ।ਉਨਾਂ ਦੱਸਿਆ ਕਿ ਹਸਪਤਾਲਾਂ …

Read More »

ਸੋਲਿਡ ਵੇਸਟ ਪਲਾਂਟ ਕਾਇਮ ਕਰਨ ਲਈ ਯਤਨਸ਼ੀਲ ਹੈ ਨਗਰ ਨਿਗਮ – ਸੰਦੀਪ ਰਿਸ਼ੀ

ਅੰਮ੍ਰਿਤਸਰ, 14 ਅਗਸਤ (ਜਗਦੀਪ ਸਿੰਘ) – ਅੰਮ੍ਰਿਤਸਰ ਕਾਰਪੋਰੇਸ਼ਨ ਵੱਲੋਂ ਨਿੱਜੀ ਭਾਈਵਾਲੀ ਨਾਲ ਅੰਮ੍ਰਿਤਸਰ ਸ਼ਹਿਰ ਵਿਚ ਕੂੜਾ ਪ੍ਰਬੰਧਨ ਦੀ ਸਮੱਸਿਆ ਦੇ ਹੱਲ ਲਈ ਘਰ-ਘਰ ਤੋਂ ਕੂੜਾ ਨੂੰ ਇਕੱਠਾ ਕਰਨ ਦੀ ਸ਼ੁਰੂ ਕੀਤੀ ਗਈ ਪ੍ਰਕਿਰਿਆ ਨੂੰ ਚਾਰ ਸਾਲ ਪੂਰੇ ਹੋ ਗਏ ਹਨ।                 ਕਾਰਪੋਰੇਸ਼ਨ ਦੇ ਵਧੀਕ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਅਗਸਤ 2016 ਵਿੱਚ …

Read More »

ਛੀਨਾ ਨੇ ਹਰਿਦੁਆਰ ਵਿਖੇ ਇਤਿਹਾਸਕ ਗੁਰਦੁਆਰਾ ਗਿਆਨ ਗੋਦੜੀ ਦੇ ਪੁਨਰ ਨਿਰਮਾਣ ਦੀ ਕੀਤੀ ਮੰਗ

ਉਤਰਾਖੰਡ ਤੇ ਕੇਂਦਰ ਸਰਕਾਰ ਨੂੰ ਜਲਦ ਤੋਂ ਜਲਦ ਪ੍ਰਕਿਰਿਆ ਸ਼ੁਰੂ ਕਰਨ ਦੀ ਕੀਤੀ ਅਪੀਲ ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ ਬਿਊਰੋ) – ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਕੇਂਦਰ ਸਰਕਾਰ ਅਤੇ ਉਤਰਾਖੰਡ ਸਰਕਾਰ ਤੋਂ ਹਰਿਦੁਆਰ ਵਿਖੇ ਗੁਰਦੁਆਰਾ ਸ੍ਰੀ ਗਿਆਨ ਗੋਦੜੀ ਸਾਹਿਬ ਦੇ ਪੁਨਰ ਨਿਰਮਾਣ ਲਈ ਤੁਰੰਤ ਆਗਿਆ ਦੇਣ ਦੀ ਅਪੀਲ ਕੀਤੀ ਹੈ।ਉਨ੍ਹਾਂ ਨੇ ਕਿਹਾ ਕਿ ਸਿੱਖ …

Read More »

RMS Chhina Demands Re-Construction of Gurdwara Gyan Godri at Haridwar

Urges Uttrakhand and Govt. of India to Initiate Process at earliest Amritsar, August 13 (Punjab Post Bureau) – Punjab Bhartiya Janta Party’s senior leader Rajinder Mohan Singh Chhina today made an appeal to government of India and government of Uttrakhand to immediately grant permission for re-construction of Gurdwara Gyan Godri Sahib at Haridwar. He said it is the long pending …

Read More »

‘ਸਾਫ਼ਟਵੇਅਰ ਡਿਵੈਲਪਮੈਂਟ ਲਈ ਅਜਾਈਲ ਮੈਥਡੋਲੋਜੀ’ ਬਾਰੇ ਇੰਟਰੈਕਟਿਵ ਸੈਸ਼ਨ ਕਰਵਾਇਆ

ਬਠਿੰਡਾ, 13 ਅਗਸਤ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਮਹਾਂਮਾਰੀ ਦੌਰਾਨ ਤਕਨੀਕ ਦੀ ਦੌੜ ਦਾ ਮੁਕਾਬਲਾ ਕਰਨ ਲਈ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਬਠਿੰਡਾ ਦੇ ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਵਿਭਾਗ ਦੇ ਕੋਡਮਾਸਟਰਜ਼ ਕਲੱਬ ਵੱਲੋਂ ਬੀ.ਟੈਕ. (ਸੀ.ਐਸ.ਈ/ਆਈ.ਟੀ) ਦੇ ਵਿਦਿਆਰਥੀਆਂ ਲਈ ‘ਸਾਫ਼ਟਵੇਅਰ ਡਿਵੈਲਪਮੈਂਟ ਲਈ ਅਜਾਈਲ ਮੈਥਡੋਲੋਜੀ’ ਬਾਰੇ ਇੱਕ ਦਿਲਚਸਪ ਗੱਲਬਾਤ ਆਨਲਾਈਨ ਕਰਵਾਈ ਗਈ।ਇਸ ਸੈਸ਼ਨ ਵਿੱਚ ਇਨਫੋਸਿਸ ਚੰਡੀਗੜ੍ਹ ਦੇ ਸੀਨੀਅਰ ਤਕਨੀਕੀ ਵਿਸ਼ਲੇਸ਼ਕ …

Read More »

ਔਜਲਾ ਨੇ ਨਨਕਾਣਾ ਸਾਹਿਬ ਦੇ ਹੈਡ ਗ੍ਰੰਥੀ ਦੀ ਬੇਟੀ ਨੂੰ ਇਨਸਾਫ਼ ਦਿਵਾਉਣ ਦੀ ਕੀਤੀ ਮੰਗ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਲਿਖੀ ਚਿੱਠੀ ਅੰਮ੍ਰਿਤਸਰ, 13 ਅਗਸਤ (ਜਗਦੀਪ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇੱਕ ਚਿੱਠੀ ਲਿਖ ਕੇ ਨਨਕਾਣਾ ਸਾਹਿਬ ਦੇ ਹੈਡ ਗ੍ਰੰਥੀ ਦੀ ਧੀ ਜਗਜੀਤ ਕੌਰ (ਹੁਣ ਨਾਂ ਆਇਸ਼ਾ) ਨੂੰ ਇਨਸਾਫ ਦਿਵਾਉਣ ਦੀ ਮੰਗ ਕੀਤੀ ਹੈ।ਔਜਲਾ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਪਵਿੱਤਰ …

Read More »