9.5 ਲੱਖ ਦੀ ਲਾਗਤ ਨਾਲ ਸਕੂਲ ਦੀ ਬਿਲਡਿੰਗ ਸਮਾਰਟ ਸਕੂਲ ਵਜੋਂ ਕੀਤੀ ਵਿਕਸਿਤ ਅੰਮ੍ਰਿਤਸਰ, 15 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਸਿਹਤ ਤੇ ਸਿਖਿਆ ਪ੍ਰਤੀ ਬੜੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਅਤੇ ਸਰਕਾਰ ਦਾ ਮੁੱਖ ਉਦੇਸ਼ ਬੱਚਿਆਂ ਨੂੰ ਵਧੀਆ ਸਿਖਿਆ ਪ੍ਰਦਾਨ ਕਰਨਾ ਅਤੇ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣਾ ਹੈ।ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਇਨ੍ਹਾਂ ਸ਼ਬਦਾ ਦਾ …
Read More »Daily Archives: August 15, 2020
ਜਿਲ੍ਹਾ ਪ੍ਰਸਾਸ਼ਨ ਨੇ ਕੋਵਿਡ ਦੇ ਨਮੂਨੇ ਲੈਣ ਲਈ ਤੋਰੀਆਂ ਦੋ ਹੋਰ ਟੈਸਟਿੰਗ ਵੈਨਾਂ
ਨਗਰ ਨਿਗਮ ਵਲੋਂ ਮੁਹੱਈਆ ਕਰਵਾਈਆਂ ਗਈਆਂ ਵੈਨਾਂ ਅੰਮ੍ਰਿਤਸਰ, 15 ਅਗਸਤ (ਸੁਖਬੀਰ ਸਿੰਘ) – ਦੁਨੀਆਂ ਵਿੱਚ ਵੱਧ ਕਰੋਨਾ ਮਾਮਲਿਆਂ ਦਾ ਇਕ ਕਾਰਨ ਇਸ ਨੂੰ ਡਾਕਟਰੀ ਸਹਾਇਤਾ ਨਾਲ ਸਮਾਂ ਰਹਿੰਦਿਆਂ ਕੰਟਰੋਲ ਨਾ ਕਰਨਾ ਅਤੇ ਅਣਗਹਿਲੀ ਵਰਤਣਾ ਹੈ।ਸਾਵਧਾਨੀ ਨਾਲ ਹੀ ਅਸੀਂ ਕਰੋਨਾ ਮਹਾਂਮਾਰੀ ਨਾਲ ਲੜਿਆ ਜਾ ਸਕਦਾ ਹੈ ਅਤੇ ਥੋੜੀ ਜਿਹੀ ਅਣਗਹਿਲੀ ਭਾਰੀ ਪੈ ਸਕਦੀ ਹੈ। …
Read More »ਕੋਰੋਨਾ ਤੋਂ ਠੀਕ ਹੋਏ ਮਰੀਜ਼ਾਂ ਨੇ ਆਮ ਲੋਕਾਂ ਨੂੰ ਕੋਵਿਡ-19 ਟੈਸਟ ਕਰਵਾਉਣ ਦੀ ਕੀਤੀ ਅਪੀਲ
ਅੰਮ੍ਰਿਤਸਰ, 15 ਅਗਸਤ (ਸੁਖਬੀਰ ਸਿੰਘ) – ਗੁਰੂ ਨਾਨਕ ਹਸਪਤਾਲ ਤੋਂ ਕੋਰੋਨਾ ਨੂੰ ਹਰਾ ਕੇ ਘਰ ਨੂੰ ਜਾ ਰਹੇ ਜਿਲ੍ਹਾ ਪਠਾਨਕੋਟ ਦੇ ਵਾਸੀ ਜਸਵੰਤ ਸਿੰਘ ਨੇ ਦੱਸਿਆ ਹੈ ਕਿ ਉਸ ਨੂੰ ਬੁਖਾਰ ਦੀ ਸਮੱਸਿਆ ਹੋਈ ਤਾਂ ਪਠਾਨਕੋਟ ਸਰਕਾਰੀ ਹਸਪਤਾਲ ਗਿਆ, ਜਿੰਨਾ ਕੋਰੋਨਾ ਟੈਸਟ ਕਰਵਾਇਆ ਅਤੇ ਟੈਸਟ ਪਾਜ਼ਟਿਵ ਆਉਣ ਤੇ ਉਸ ਨੂੰ ਇਲਾਜ਼ ਲਈ ਅੰਮ੍ਰਿਤਸਰ ਭੇਜ ਦਿੱਤਾ।ਇਥੇ ਡਾ. ਤਰਸੇਮ ਸਿੰਘ ਦੀ ਵਾਰਡ …
Read More »ਖੋਜ ਪ੍ਰਕਿਰਿਆ ਅਤੇ ਨਤੀਜੇ: ਨਾਮਵਰ ਖੋਜ ਜਰਨਲਾਂ ‘ਚ ਪ੍ਰਕਾਸ਼ਨਾਂ ਬਾਰੇ ਅੰਤਰਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ 15 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਨੀਵਰਸਿਟੀ ਬਿਜ਼ਨਸ ਸਕੂਲ ਵੱਲੋਂ ਖੋਜ ਪ੍ਰਕਿਰਿਆ ਅਤੇ ਨਤੀਜੇ: ਨਾਮਵਰ ਖੋਜ ਜਰਨਲਾਂ ਵਿਚ ਪ੍ਰਕਾਸ਼ਨਾਂ ਵਿਸ਼ੇ ਤੇ ਇੱਕ ਰੋਜ਼ਾ ਅੰਤਰਰਾਸ਼ਟਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਡਾ. ਅਮਰੀਕ ਸੋਹਲ, ਪ੍ਰੋਫੈਸਰ ਅਤੇ ਡਾ. ਗਲੇਨ ਕ੍ਰੋਏ, ਐਸੋਸੀਏਟ ਪ੍ਰੋਫੈਸਰ, ਮੋਨਾਸ਼ ਬਿਜ਼ਨਸ ਸਕੂਲ, ਮੋਨਾਸ਼ ਯੂਨੀਵਰਸਿਟੀ, ਆਸਟਰੇਲੀਆ ਇਸ ਵਰਕਸ਼ਾਪ ਮੌਖੇ ਪ੍ਰਮੁੱਖ ਪ੍ਰਵਕਤਾ ਸਨ। …
Read More »International Workshop on Research Process and Outcomes: How to Publish in Reputed Journals
Amritsar, August 15 (Punjab Post Bureau) – One Day International Workshop on “Research Process and Outcomes: How to Publish in Reputed Journals” was organised by University Business School of the Guru Nanak Dev University. Dr. Amrik Sohal, Professor and Dr. Glen Croy, Associate Professor from Monash Business School, Monash University, Australia were the resource persons for the workshop. …
Read More »ਰਿਫਊਜ਼ੀ ਪਤਵੰਤਿਆਂ ਨਾਲ ਮਾੜਾ ਵਿਵਹਾਰ ਕਰਨ ਵਾਲੇ ਐਸ.ਐਚ.ਓ ‘ਤੇ ਕੀਤੀ ਜਾਵੇ ਸਖਤ ਕਾਰਵਾਈ – ਢੀਂਡਸਾ
ਲੌਂਗੋਵਾਲ 14 ਅਗਸਤ (ਜਗਸੀਰ ਲੌਂਗੋਵਾਲ) – ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਲੌਗੋਵਾਲ ਥਾਣੇ ਦੇ ਮੁਖੀ ਵਲੋਂ ਰਿਫਊਜ਼ੀ ਭਾਈਚਾਰੇ ਦੇ ਪਤਵੰਤਿਆਂ ਨੂੰ ਥਾਣੇ ‘ਚ ਅਪਸ਼ਬਦ ਬੋਲ ਕੇ ਬੇਇੱਜ਼ਤ ਕਰਨ ਅਤੇ ਮਾੜਾ ਵਿਵਹਾਰ ਕਰਨ ਦੀ ਸ਼ਖਤ ਸ਼ਬਦਾਂ ਵਿੱਚ ਨਿੰਦਿਆਂ ਕਰਦਿਆਂ ਐਸ.ਐਚ.ਓ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। …
Read More »ਮ੍ਰਿਤਕ ਜਵਾਨ ਦੇ ਪਰਿਵਾਰਕ ਮੈਂਬਰਾਂ ਨੂੰ ਸਹਾਇਤਾ ਵਜੋਂ 55 ਹਜ਼ਾਰ ਦਾ ਚੈਕ ਭੇਟ
ਲੌਂਗੋਵਾਲ 14 ਅਗਸਤ (ਜਗਸੀਰ ਲੌਂਗੋਵਾਲ) – ਜਿਲ੍ਹਾ ਮੁੱਖ ਦਫ਼ਤਰ ਵਿਖੇ ਇੱਕ ਸਾਦੇ ਸਮਾਗਮ ਦੌਰਾਨ ਕਮਾਂਡੈਂਟ ਰਛਪਾਲ ਸਿੰਘ ਧੂਰੀ ਵਲੋਂ ਮ੍ਰਿਤਕ ਜਵਾਨ ਹਰਜਿੰਦਰ ਸਿੰਘ ਦੀ ਵਿਧਵਾ ਪਤਨੀ ਅਵਤਾਰ ਕੌਰ ਨੂੰ 55 ਹਜ਼ਾਰ ਰੁਪਏ ਵੈਲਫੇਅਰ ਚੈਕ ਆਰਥਿਕ ਸਹਾਇਤਾ ਵਜੋਂ ਦਿੱਤਾ ਗਿਆ।ਇਹ ਜਵਾਨ ਸੰਮਨ ਸਟਾਫ਼ ਸੰਗਰੂਰ ਵਿਖੇ ਡਿਊਟੀ ਕਰਦਾ ਸੀ, ਜਿਸ ਦੀ ਅਚਾਨਕ ਬਿਮਾਰ ਹੋਣ ਕਾਰਨ ਮੌਤ ਹੋ ਗਈ ਸੀ। …
Read More »ਲੋਕ ਗਾਇਕ ਗੁਰਬਖਸ਼ ਸ਼ੌਂਕੀ ਦੇ ਜਨਮ ਦਿਨ ‘ਤੇ ਸੰਗੀਤ ਖੇਤਰ ਨਾਲ ਸਬੰਧਤ ਸ਼ਖਸੀਅਤਾਂ ਨੇ ਦਿੱਤੀਆਂ ਮੁਬਾਰਕਾਂ
ਲੌਂਗੋਵਾਲ 14 ਅਗਸਤ (ਜਗਸੀਰ ਲੌਂਗੋਵਾਲ) – ਪਿਛਲੇ ਲੰਮੇ ਸਮੇਂ ਤੋਂ ਪੰਜਾਬੀ ਸੱਭਿਆਚਾਰ ਦੀ ਸੇਵਾ ਨਿਰੰਤਰ ਕਰਦੇ ਆ ਰਹੇ ਮਿੱਠੀ ਅਤੇ ਬੁਲੰਦ ਆਵਾਜ਼ ਦੇ ਮਕਬੂਲ ਗਾਇਕ ਗੁਰਬਖਸ਼ ਸ਼ੌਂਕੀ ਦੇ ਜਨਮ ਦਿਨ ‘ਤੇ ਸੰਗੀਤ ਖੇਤਰ ਨਾਲ ਸਬੰਧਤ ਸ਼ਖਸੀਅਤਾਂ ਨੇ ਉਨਾਂ ਨੂੰ ਮੁਬਾਰਕਾਂ ਦਿੱਤੀਆਂ।ਜਿੰਨਾਂ ਵਿਚ ਲੋਕ ਤੱਥ ਗਾਇਕੀ ਦੇ ਗਾਇਕ ਲਾਭ ਹੀਰਾ, ਕੁਸ਼ਤੀਆਂ ਦੇ ਮੈਦਾਨ ਨਾਲ ਪਿਆਰ ਕਰਨ ਵਾਲੇ ਪਹਿਲਵਾਨ ਗੋਲੂ ਚੀਮਾ, ਸਾਹਿਤਕਾਰ …
Read More »ਕੈਬਨਿਟ ਮੰਤਰੀ ਸਿੰਗਲਾ ਨੇ ਬਾਰ ਐਸੋਸੀਏਸ਼ਨ ਦੀ ਮੰਗ ’ਤੇ ਲੋੜੀਂਦੇ ਕੰਮ ਕਰਵਾਉਣ ਦਾ ਦਿੱਤਾ ਭਰੋਸਾ
ਬਾਰ ਐਸੋਸੀਏਸ਼ਨ ਨੇ ਸਹਿਯੋਗ ਲਈ ਕੈਬਨਿਟ ਮੰਤਰੀ ਦਾ ਕੀਤਾ ਧੰਨਵਾਦ ਲੌਂਗੋਵਾਲ 14 ਅਗਸਤ (ਜਗਸੀਰ ਲੌਂਗੋਵਾਲ) – ਸਥਾਨਕ ਬਾਰ ਐਸੋਸੀਏਸ਼ਨ ਵਲੋਂ ਕਰਵਾਏ ਗਏ ਇੱਕ ਸਮਾਗਮ ਦੌਰਾਨ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਉਨਾਂ ਨਾਲ ਡਿਪਟੀ ਕਮਿਸ਼ਨਰ ਰਾਮਵੀਰ, ਐਸ.ਐਸ.ਪੀ ਡਾ. ਸੰਦੀਪ ਗਰਗ ਅਤੇ ਐਸ.ਡੀ.ਐਮ ਸੰਗਰੂਰ ਬਬਨਦੀਪ ਸਿੰਘ ਵਾਲੀਆ ਵੀ ਹਾਜ਼ਰ ਸਨ।ਬਾਰ ਐਸੋਸੀਏਸ਼ਨ ਦੇ …
Read More »ਰੋਜ਼ਗਾਰ ਤੇ ਕਾਰੋਬਾਰ ਬਿਊਰੋ ਕਾਊਂਸਲ ਮੀਟਿੰਗ ‘ਚ ਸਤੰਬਰ ਮਹੀਨੇ ਲੱਗਣ ਵਾਲੇ ਰੋਜ਼ਗਾਰ ਮੇਲਿਆਂ ਦੀ ਵਿਉਂਤਬੰਦੀ
ਕਪੂਰਥਲਾ, 14 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸਤੰਬਰ ਮਹੀਨੇ ਲੱਗਣ ਵਾਲੇ ਰੋਜਗਾਰ ਮੇਲਿਆਂ ਦੀ ਵਿਉਂਤਬੰਦੀ ਕੀਤੀ ਗਈ।ਇਸ ਤੋਂ ਇਲਾਵਾ ਸਵੈ ਰੋਜਗਾਰ ਅਧੀਨ ਵੱਧ ਤੋਂ ਵੱਧ ਬਿਨੈਕਾਰਾਂ ਨੂੰ ਕਰਜ਼ਾ ਦੇਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।ਰੋਜਗਾਰ ਬਿਊਰੋ ਵੱਲੋਂ ਆਨਲਾਈਨ ਕਾਊਂਸਲਿੰਗ …
Read More »
Punjab Post Daily Online Newspaper & Print Media