Tuesday, November 24, 2026

Daily Archives: August 15, 2020

ਸ਼ਹਿਰ ਦੀ ਸਫਾਈ ਵਿਵਸਥਾ ਚੁਸਤ-ਦਰੁਸਤ ਰੱਖਣ ਲਈ ਸ਼ਿਕਾਇਤ ਕੇਂਦਰ ਸਥਾਪਿਤ ਤੇ ਟੋਲ ਫ੍ਰੀ ਨੰਬਰ ਜਾਰੀ

ਅੰਮ੍ਰਿਤਸਰ, 15 ਅਗਸਤ (ਜਗਦੀਪ ਸਿੰਘ) – ਨਗਰ ਨਿਗਮ ਵਲੋਂ ਕਈ ਇਲਾਕਿਆਂ ਵਿੱਚ ਸਮੇਂ ਸਿਰ ਕੂੜੇ ਦੀ ਲਿਫਟਿੰਗ ਨਾ ਹੋਣ ਨੂੰ ਦੇਖਦਿਆਂ ਮਿਉਂਸਪਲ ਸੋਲਿਡ ਵੇਸਟ ਮੈਨੈਜਮੈਂਟ ਅਧੀਨ ਇਕ ਸ਼ਿਕਾਇਤ ਕੇਂਦਰ ਸਥਾਪਿਤ ਕਰਕੇ ਟੋ ਫ੍ਰੀ ਨੰਬਰ ਵੀ ਜਾਰੀ ਕੀਤਾ ਘਿਆ ਹੈ।ਮੇਅਰ ਕਰਮਜੀਤ ਸਿੰਘ ਅਤੇ ਕਮਿਸ਼ਨਰ ਕੋਮਲ ਮਿੱਤਲ ਨੇ ਸਾਂਝੇ ਤੌਰ ‘ਤੇ ਦੱਸਿਆ ਹੈ ਕਿ ਰਣਜੀਤ ਐਵਨਿਊ ਸਥਿਤ ਨਗਰ ਨਿਗਮ ਦਫ਼ਤਰ ਵਿਖੇ ਕੂੜੇ …

Read More »

ਪਿੰਡਾਂ ‘ਚ ਖੋਹਲੇ ਗਏ ਸੀ.ਐਸ.ਸੀ ਸੈਂਟਰਾਂ ‘ਚ PGRKAM ਪੋਰਟਲ ‘ਤੇ ਰਜਿਸ਼ਟਰੇਸ਼ਨ ਕਰਵਾਉਣ ਸਬੰਧੀ

ਪਠਾਨਕੋਟ, 15 ਅਗਸਤ (ਪੰਜਾਬ ਪੋਸਟ ਬਿਊਰੋ) – ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਅਧੀਨ 24 ਤੋਂ 30 ਸਤੰਬਰ ਤੱਕ ਰਾਜ ਪੱਧਰੀ ਰੋਜਗਾਰ ਮੇਲਿਆਂ ਦਾ ਆਯੋਜਨ ਕੀਤਾ ਜਾਵੇਗਾ।ਪੰਜਾਬ ਸਰਕਾਰ ਨੇ ਇਸ ਮੈਗਾ ਮੇਲੇ ਨੂੰ ਧਿਆਨ ਵਿਚ ਰੱਖਦੇ ਹੋਏ ਹਰੇਕ ਪਿੰਡ ਵਿਚ ਖੋਹਲੇ ਗਏ ਕਾਮਨ ਸਰਵਿਸ ਸੈਂਟਰਾਂ ਨੂੰ ਬੇਰੋਜਗਾਰ ਪ੍ਰਾਰਥੀਆਂ ਦੀ PGRKAM ਪੋਰਟਲ www.pgrkam.com ਤੇ ਰਜਿਸਟਰੇਸ਼ਨ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਇਸ …

Read More »

ਬਲਦੇਵ ਰਾਜ ਨੇ ਸੰਭਾਲਿਆ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਦਾ ਅਹੁੱਦਾ

ਡੀ.ਈ.ਓ ਸੈਕੰਡਰੀ, ਡਿਪਟੀ ਡੀ.ਈ.ਓ ਸੈਕੰਡਰੀ ਸਲਾਰੀਆ ਤੇ ਠਾਕੁਰ ਦੀ ਅਗਵਾਈ ‘ਚ ਹੋਇਆ ਸਵਾਗਤ ਪਠਾਨਕੋਟ, 15 ਅਗਸਤ (ਪੰਜਾਬ ਪੋਸਟ ਬਿਊਰੋ) – ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਵਲੋਂ ਜਿਲ੍ਹਾ ਸਿੱਖਿਆ ਅਫਸਰ (ਐ.ਸਿ) ਹੁਸ਼ਿਆਰਪੁਰ ਬਲਦੇਵ ਰਾਜ ਨੂੰ ਪਠਾਨਕੋਟ ਜਿਲ੍ਹਾ ਸਿੱਖਿਆ ਅਫਸਰ ਵਜੋਂ ਨਿਯੁੱਕਤ ਕੀਤਾ ਹੈ।ਬਲਦੇਵ ਰਾਜ ਨੇ ਅੱਜ ਆਪਣਾ ਅਹੁੱਦਾ ਪਠਾਨਕੋਟ ਪਹੁੰਚ ਕੇ ਸੰਭਾਲ ਲਿਆ ਹੈ।ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਜਗਜੀਤ ਸਿੰਘ, ਉਪ ਜਿਲ੍ਹਾ …

Read More »