Tuesday, November 24, 2026

Daily Archives: August 16, 2020

ਸਿਹਤ ਕਰਮਚਾਰੀਆਂ ਤੇ ਹਸਪਤਾਲ ਆਉਂਦੇ ਲੋਕਾਂ ਦੇ ਮੋਬਾਇਲ ‘ਚ ਡਾਊਨਲੋਡ ਕਰਵਾਈ ਜਾ ਰਹੀ ਹੈ ਕੋਵਾ ਐਪ -ਸਿਵਲ ਸਰਜਨ

ਪਠਾਨਕੋਟ, 16 ਅਗਸਤ (ਪੰਜਾਬ ਪੋਸਟ ਬਿਊਰੋ) – ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਸ਼ੁਰੂ ਕੀਤੇ ਗਏ ‘ਮਿਸ਼ਨ ਫਤਿਹ’ ਤਹਿਤ ਵਧੀਆ ਯੋਗਦਾਨ ਪਾਉਣ ਵਾਲਿਆਂ ਨੂੰ ਸਨਮਾਨਿਤ ਕਰਨ ਲਈ ‘ਮਿਸ਼ਨ ਫਤਿਹ ਯੋਧਾ ’ਮੁਕਾਬਲਾ ਸ਼ੁਰੂ ਕੀਤਾ ਗਿਆ ਹੈ।ਜਿਸ ਵਿੱਚ ਕੋਈ ਵੀ ਵਿਅਕਤੀ ਭਾਗ ਲੈ ਸਕਦਾ ਹੈ।ਇਸ ਲਈ ਸਿਹਤ ਵਿਭਾਗ ਦੇ ਹਰੇਕ ਕਰਮਚਾਰੀ ਦੇ ਮੋਬਾਇਲ …

Read More »

ਨਹਿਰੂ ਯੁਵਾ ਕੇਂਦਰ ਨੇ ਚਲਾਇਆ ਸਫਾਈ ਅਭਿਆਨ

ਕਪੂਰਥਲਾ, 15 ਅਗਸਤ (ਪੰਜਾਬ ਪੋਸਟ ਬਿਊਰੋ) – ਨਹਿਰੂ ਯੁਵਾ ਕੇਂਦਰ ਦੀ ਜਿਲ੍ਹਾ ਕੋਆਰਡੀਨੇਟਰ ਸਵਾਤੀ ਕੁਮਾਰ ਦੀ ਅਗਵਾਈ ਹੇਠ ਜਿਲ੍ਹਾ ਕਪੂਰਥਲਾ ਵਿਖੇ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।ਇਸ ਤਹਿਤ ਜਿਥੇ ਪਿੰਡਾਂ ਵਿਚ ਲੋਕਾਂ ਨੂੰ ਸਫਾਈ ਦੀ ਮਹੱਤਤਾ ਸਬੰਧੀ ਜਾਣੂ ਕਰਵਾਇਆ ਜਾਵੇਗਾ, ਉਥੇ ਹੀ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰਾਂ ਵਲੋਂ ਪੀਣ ਵਾਲੇ ਪਾਣ ਦੀ ਸਾਂਭ ਸੰਭਾਲ ਬਾਰੇ ਵੀ ਜਾਗਰੂਕ ਕੀਤਾ ਜਾ …

Read More »

ਮਿਸ਼ਨ `ਰੈਡ ਰਜ਼` ਤਹਿਤ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਕਰਮਚਾਰੀ ਸਨਮਾਨਿਤ

ਕਪੂਰਥਲਾ, 16 ਅਗਸਤ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਰੇਂਜ਼ ‘ਚ ਨਜਾਇਜ਼ ਸ਼ਰਾਬ ਤਿਆਰ ਕਰਨ ਵਾਲਿਆਂ ਅਤੇ ਤਸਕਰਾਂ ਨੂੰ ਕਾਬੂ ਕਰਨ ਲਈ ਸ਼ੁਰੂ ਕੀਤੇ ਗਏ ਮਿਸ਼ਨ `ਰੈਡ ਰੋਜ਼` ਤਹਿਤ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਆਬਕਾਰੀ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ/ ਕਰਮਚਾਰੀਆਂ ਨੂੰ ਅੱਜ ਸਹਾਇਕ ਅਬਕਾਰੀ ਕਮਿਸ਼ਨਰ ਹਰਦੀਪ ਭਾਂਵਰਾ ਵਲੋਂ ਆਜਾਦੀ ਦਿਹਾੜੇ ਮੌਕੇ ਸਨਮਾਨਿਤ ਕੀਤਾ ਗਿਆ।               …

Read More »

ਡਿਪਟੀ ਕਮਿਸ਼ਨਰ ਵਲੋਂ `ਸਖੀ ਵਨ ਸਟਾਪ ਸੈਂਟਰ` ਦਾ ਉਦਘਾਟਨ

ਕਪੂਰਥਲਾ, 16 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਪੂਰਥਲਾ ਨੂੰ ਅੱਜ ਅਜ਼ਾਦੀ ਦਿਹਾੜੇ ਪੰਜਾਬ ਸਰਕਾਰ ਵਲੋਂ `ਸਖੀ ਵਨ ਸਟਾਪ ਸੈਂਟਰ` ਦਾ ਸ਼ਾਨਦਾਰ ਤੋਹਫਾ ਦਿੱਤਾ ਗਿਆ।ਜਿਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਵਲੋਂ ਕੀਤਾ ਗਿਆ।                 ਡਿਪਟੀ ਕਮਿਸ਼ਨਰ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ ਤੇ ਐਸ.ਡੀ.ਐਮ ਵਰਿੰਦਰਪਾਲ ਸਿੰਘ ਬਾਜਵਾ ਵੀ ਹਾਜ਼ਰ ਸਨ। …

Read More »

ਕੁਸ਼ਟ ਆਸ਼ਰਮ ਵਿਖੇ ਮਨਾਇਆ ਆਜਾਦੀ ਦਿਹਾੜਾ

ਕਪੂਰਥਲਾ, 16 ਅਗਸਤ (ਪੰਜਾਬ ਪੋਸਟ ਬਿਊਰੋ) – ਕੁਸ਼ਟ ਆਸ਼ਰਮ ਕਪੂਰਥਲਾ ਵਿਖੇ ਵੀ ਅੱਜ ਆਜਾਦੀ ਦਿਹਾੜੇ ਸਬੰਧੀ ਸਮਾਗਮ ਦੌਰਾਨ ਕੌਮੀ ਤਿੰਰਗਾ ਲਹਿਰਾਇਆ ਗਿਆ।ਜਿਸ ਵਿੱਚ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਅਨੂਪ ਕੱਲਣ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਬੌਬੀ ਭਸੀਨ, ਅਮਰਜੀਤ ਸਿੰਘ ਸੈਦੋਵਾਲ ਪ੍ਰਧਾਨ ਜਿਲ੍ਹਾ ਕਾਂਗਰਸ ਦਿਹਾਤੀ ਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਨਿੱਜੀ ਸਹਾਇਕ ਮਨਪ੍ਰੀਤ ਸਿੰਘ ਵਲੋਂ ਸ਼ਿਰਕਤ ਕੀਤੀ ਗਈ।       …

Read More »

ਏਕਤਾ ਭਵਨ ਵਿਖੇ ਅਜ਼ਾਦੀ ਦਿਹਾੜਾ ਮਨਾਇਆ ਗਿਆ

ਕਪੂਰਥਲਾ, 16 ਅਗਸਤ (ਪੰਜਾਬ ਪੋਸਟ ਬਿਊਰੋ) – ਅਜ਼ਾਦੀ ਦਿਵਸ ਦੀ 74ਵੀਂ ਵਰੇਗੰਢ ਮੌਕੇ ਏਕਤਾ ਭਵਨ ਕਪੂਰਥਲਾ ਵਿਖੇ ਵੀ ਅਜ਼ਾਦੀ ਦਿਹਾੜਾ ਮਨਾਇਆ ਗਿਆ।ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਸੀਨੀਅਰ ਕਾਂਗਰਸੀ ਆਗੂ ਤੇ ਸਮਾਜ ਸੇਵੀ ਸੁਰਿੰਦਰ ਨਾਥ ਮੜੀਆ ਵਲੋਂ ਨਿਭਾਈ ਗਈ।ਪੰਜਾਬ ਪੁਲਿਸ ਦੀ ਇੱਕ ਟੁਕੜੀ ਵਲੋਂ ਕੌਮੀ ਝੰਡੇ ਨੂੰ ਸਲਾਮੀ ਵੀ ਦਿੱਤੀ ਗਈ।ਬੁਲਾਰਿਆਂ ਨੇ ਦੇਸ਼ ਦੀ ਅਜ਼ਾਦੀ ਦੀ ਲੜਾਈ ਵਿਚ ਰਾਸ਼ਟਰ ਪਿਤਾ ਮਹਾਤਮਾ …

Read More »

ਲਾਇਨਜ਼ ਕਲੱਬ ਇੰਟਰਨੈਸ਼ਨਲ ਰਿਹਾਣਾ ਜੱਟਾਂ ਕੋਹਿਨੂਰ ਨੇ ਬਰੈਂਪਟਨ ਕੈਨੇਡਾ ‘ਚ ਮਨਾਇਆ ਅਜ਼ਾਦੀ ਦਿਹਾੜਾ

ਜੰਡਿਆਲਾ ਗੁਰੂ, 16 ਅਗਸਤ (ਹਰਿੰਦਰਪਾਲ ਸਿੰਘ) – ਲਾਇਨਜ਼ ਕਲੱਬਜ਼ ਇੰਟਰਨੈਸ਼ਨਲ ਰਿਹਾਣਾ ਜੱਟਾਂ ਕੋਹਿਨੂਰ 321 ਡੀ ਵਲੋਂ 74ਵਾਂ ਅਜਾਦੀ ਦਿਵਸ ਅੰਤਰਰਾਸ਼ਟਰੀ ਪੱਧਰ’ਤੇ ਮਨਾਇਆ ਗਿਆ।ਫੋਨ ਰਾਹੀਂ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਤੇ ਸਮਾਗਮ ਦੇ ਮੁੱਖ ਮਹਿਮਾਨ ਲਾਇਨ ਡਾ. ਮੁਖਤਿਆਰ ਸਿੰਘ ਧਲੀਵਾਲ ਨੇ ਦਿੰਦਿਆ ਦੱਸਿਆ ਕਿ ਬਰੈਂਪਟਨ ਕੈਨੇਡਾ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ ਗਿਆ।ਸਮਾਰੋਹ ਦੀ ਪ੍ਰਧਾਨਗੀ ਗੁਰਮੇਲ ਸਿੰਘ ਸਰਾਂ ਕਲਕੱਤਾ ਨੇ ਕੀਤੀ। ਇਸ ਮੌਕੇ …

Read More »

ਆਜ਼ਾਦੀ ਦਿਹਾੜੇ ਮੌਕੇ ਲਹਿਰਾਇਆ ਤਿਰੰਗਾ

ਲੌਂਗੋਵਾਲ, 16 ਅਗਸਤ (ਜਗਸੀਰ ਲੌਂਗੋਵਾਲ)- ਸਥਾਨਕ ਸ਼ਹੀਦ ਭਗਵਾਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਅਜ਼ਾਦੀ ਦਿਹਾੜਾ ਮਨਾਇਆ ਗਿਆ।ਝੰਡਾ ਲਹਿਰਾਉਣ ਦੀ ਰਸਮ ਪ੍ਰਿੰਸੀਪਲ ਮੈਡਮ ਕਰਮਜੀਤ ਕੌਰ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਜਗਤਾਰ ਸਿੰਘ ਵਲੋਂ ਅਦਾ ਕੀਤੀ ਗਈ।ਇਸ ਸਮੇਂ ਲੈਕਚਰਾਰ ਪਵਨ ਕੁਮਾਰ, ਮੈਡਮ ਮੋਨੀਕਾ ਭਾਟਲਾ, ਜਸਦੀਪ ਕੌਰ ਸੋਨੂੰ ਬਾਂਸਲ, ਪਰਮਪ੍ਰੀਤ ਕੌਰ, ਸੁਸ਼ੀਲ ਕੁਮਾਰੀ, ਗੀਤਾਂਜਲੀ ਸਿੰਗਲਾ ਹਰਿੰਦਰ ਕੌਰ, ਗੁਰਪ੍ਰੀਤ ਰਿਆੜ, ਗਗਨਦੀਪ …

Read More »

ਸਲਾਈਟ ਸੰਸਥਾ ਵਿਖੇ ਅਜ਼ਾਦੀ ਦਿਵਸ ਮੌਕੇ ਡਾ. ਸ਼ੈਲੇਂਦਰ ਜੈਨ ਨੇ ਲਹਿਰਾਇਆ ਤਿਰੰਗਾ

ਲੌਂਗੋਵਾਲ, 16 ਅਗਸਤ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ (ਡੀਮਡ ਯੂਨੀਵਰਸਿਟੀ) ਵਿਖੇ ਸੰਸਥਾ ਦੇ ਡਾਇਰੈਕਟਰ ਡਾ. ਸ਼ੈਲੇਂਦਰ ਜੈਨ ਦੀ ਅਗਵਾਈ ‘ਚ 74ਵਾਂ ਅਜ਼ਾਦੀ ਦਿਵਸ ਮਨਾਇਆ ਗਿਆ।ਜਿਸ ਦੌਰਾਨ ਕਰੋਨਾ ਸਬੰਧੀ ਸਾਰੀਆਂ ਹਦਾਇਤਾਂ ਦਾ ਪੂਰਾ ਪਾਲਣ ਕੀਤਾ ਗਿਆ। ਡਾਇਰੈਕਟਰ ਡਾ. ਸ਼ੈਲੇਂਦਰ ਜੈਨ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।ਕੋਵਿਡ 19 ਕਾਰਨ ਵਿਦਿਆਰਥੀਆਂ ਦੇ ਸੰਸਥਾ ਵਿੱਚ ਨਾ ਹੋਣ …

Read More »

ਸਿੱਖਿਆ ਮੰਤਰੀ ਸਿੰਗਲਾ ਨੇ ਅਜ਼ਾਦੀ ਦਿਹਾੜੇ ਨੂੰ ਸਮਰਪਿਤ ਵਿਕਾਸ ਕਾਰਜਾਂ ਦੀ ਰੱਖੀ ਨੀਂਹ

ਘਾਬਦਾਂ ਵਿਖੇ ਖੇਡ ਸਟੇਡੀਅਮ, ਕਪਿਆਲ ’ਚ ਪੰਚਾਇਤ ਘਰ, ਪਾਰਕ ਤੇ ਫਿਰਨੀ ਅਤੇ ਬਲਿਆਲ ‘ਚ ਪਾਰਕ ਬਣੇਗੀ ਲੌਂਗੋਵਾਲ, 16 ਅਗਸਤ (ਜਗਸੀਰ ਲੌਂਗੋਵਾਲ) – ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਵਲੋਂ ਸੰਗਰੂਰ ਵਿਖੇ ਆਜ਼ਾਦੀ ਦਿਹਾੜੇ ਮੌਕੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਘਾਬਦਾਂ ਵਿਖੇ 47 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਅਤੇ …

Read More »