Tuesday, November 24, 2026

Daily Archives: August 16, 2020

ਸੰਤ ਲੌਂਗੋਵਾਲ ਜੀ ਦੀ ਬਰਸੀ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਲੌਂਗੋਵਾਲ, 16 ਅਗਸਤ (ਜਗਸੀਰ ਸਿੰਘ ) – ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੀ 35ਵੀਂ ਸਲਾਨਾ ਬਰਸੀ ਦੀਆਂ ਤਿਆਰੀਆ ਨੂੰ ਲੈ ਕੇ ਗੁਰਦੁਆਰਾ ਚੁਲ੍ਹੇ ਬਾਬਾ ਆਲਾ ਸਿੰਘ ਜੀ ਵਿਖੇ ਸੰਤ ਲੌਂਗੋਵਾਲ ਜੀ ਦੇ ਜਾਨਸ਼ੀਨ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਕੋਰੋਨਾ ਵਾਇਰਸ ਦੇ ਚੱਲਦਿਆ ਇਸ ਮੀਟਿੰਗ ਵਿਚ ਇਲਾਕੇ ਦੇ …

Read More »

74ਵੇਂ ਸਵਤੰਤਰਤਾ ਦਿਵਸ ਮੌਕੇ ਕੌਮੀ ਝੰਡਾ ਲਹਿਰਾਇਆ

ਧੂਰੀ, 16 ਅਗਸਤ (ਪ੍ਰਵੀਨ ਗਰਗ) – ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਇਸ ਵਾਰ ਨਵੀਂ ਅਨਾਜ ਮੰਡੀ ਧੂਰੀ ਵਿਖੇ ਮਨਾਇਆ ਜਾਣ ਵਾਲਾ 74ਵਾਾਂ ਸਵਤੰਤਰਤਾ ਦਿਵਸ ਸਮਾਗਮ ਸੰਖੇਪ ਤੌਰ ‘ਤੇ ਤਹਿਸੀਲ ਕੰਪਲੈਕਸ ਧੂਰੀ ਵਿਖੇ ਮਨਾਇਆ ਗਿਆ।ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਲਤੀਫ ਅਹਿਮਦ ਐਸ.ਡੀ.ਐਮ ਧੂਰੀ ਨੇ ਅਦਾ ਕੀਤੀ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਕੇਵਲ ਰਾਸ਼ਟਰੀ ਗਾਣ ਹੀ …

Read More »

ਕਾਂਗਰਸ ਸਰਕਾਰ ਦੀਆਂ ਖੇਡ ਨੀਤੀਆਂ ਹੋਈਆਂ ਫੇਲ੍ਹ – ਹਰੀ ਸਿੰਘ

ਕੁਸ਼ਤੀ ਖਿਡਾਰੀਆਂ ਨੂੰ 1 ਲੱਖ ਦਾ ਚੈਕ ਕੀਤਾ ਭੇਟ ਧੂਰੀ, 16 ਅਗਸਤ (ਪ੍ਰਵੀਨ ਗਰਗ) – ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧੂਰੀ ਦੇ ਇੰਚਾਰਜ਼ ਅਤੇ ਜ਼ਿਲਾ੍ ਕਬੱਡੀ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਹਰੀ ਸਿੰਘ ਨੇ ਆਪਣੀ ਨਿੱਜੀ ਕਮਾਈ ਵਿੱਚੋਂ ਰੈਸਲਿੰਗ ਅਕੈਡਮੀ ਮੰਡੌੜ ਨੂੰ 1 ਲੱਖ ਰੁਪਏ ਦਾ ਚੈਕ ਭੇਟ ਕੀਤਾ।                 ਧੂਰੀ ਵਿਖੇ …

Read More »

ਐਂਟੀ ਕੁਰੱਪਸ਼ਨ ਸੁਸਾਇਟੀ ਵਲੋਂ ਕੋਰੋਨਾ ਮਹਾਂਮਾਰੀ ਖਿਲਾਫ ਲੜਣ ਵਾਲੇ ਯੋਧਿਆਂ ਦਾ ਸਨਮਾਨ

ਧੂਰੀ, 16 ਅਗਸਤ (ਪ੍ਰਵੀਨ ਗਰਗ) – ਐਂਟੀ ਕੁਰੱਪਸ਼ਨ ਸੁਸਾਇਟੀ ਵੱਲੋਂ ਆਜ਼ਾਦੀ ਦਿਵਸ ਸਮਾਰੋਹ ‘ਤੇ ਕੋਰੋਨਾ ਮਹਾਂਮਾਰੀ ਦੌਰਾਨ ਆਪਣੀ ਜਾਨ ਜੋਖਿਮ ਵਿੱਚ ਪਾ ਕੇ ਡਿਊਟੀ ਨਿਭਾਉਣ ਯੋਧਿਆਂ ਦੇ ਨਾਲ-ਨਾਲ ਵਿੱਦਿਅਕ ਖੇਤਰਾਂ ਵਿੱਚ ਮੱਲ੍ਹਾਂ ਮਾਰਣ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ।ਜਿੰਨਾਂ ਵਿੱਚ ਲਤੀਫ ਅਹਿਮਦ ਐਸ.ਡੀ.ਐਮ ਧੂਰੀ, ਦਰਸ਼ਨ ਸਿੰਘ ਐਸ.ਐਚ.ਓ ਥਾਣਾ ਸਿਟੀ ਧੂਰੀ, ਮੇਜਰ ਸਿੰਘ ਐਸ.ਐਚ.ਓ ਥਾਣਾ ਸਦਰ ਧੂਰੀ, ਹਰੀ ਸਿੰਘ ਹਲਕਾ ਇੰਚਾਰਜ …

Read More »

DAV celebrates 74th Independence Day

Amritsar, August 16 (Punjab Post Bureau) – On the occasion of India 74th Independence Day, Principal Dr. Rajesh Kumar hoisted the national flag as mark of respect to the nation. The event witnessed the presence of teaching and non teaching members of the college along with NCC cadets. This initiative was taken to remember warriors who fought bravely for freedom …

Read More »

ਲ਼ਾਇਨਜ਼ ਕੱਲਬ ਅੰਮ੍ਰਿਤਸਰ ਗੋਲਡਨ ਟੈਂਪਲ ਪ੍ਰਧਾਨ ਜੰਮੂ ਨੇ ਤਿਰੰਗਾ ਲਹਿਰਾਇਆ

ਅੰਮ੍ਰਿਤਸਰ, 16 ਅਗਸਤ (ਜਗਦੀਪ ਸਿੰਘ) – ਲ਼ਾਇਨਜ਼ ਕਲੱਬ ਅੰਮ੍ਰਿਤਸਰ ਗੋਲਡਨ ਟੈਂਪਲ ਵਲੋਂ ਅੱਜ ਅਜ਼ਾਦੀ ਦਿਵਸ ਜੋਸ਼ੋ ਖਰੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਸਥਾਨਕ ਰਣਜੀਤ ਐਵਨਿਊ ਸਥਿਤ ਲਾਇਨਜ਼ ਭਵਨ ਵਿਖੇ ਕੋਵਿਡ-19 ਸਬੰਧੀ ਸਰਕਾਰੀ ਹਦਾਇਤਾਂ ਦਾ ਪਾਲਣ ਕਰਦਿਆਂ ਇੱਕ ਸਾਦੇ ਸਮਾਗਮ ਦੌਰਾਨ ਕਲੱਬ ਪ੍ਰਧਾਨ ਬਲਜੀਤ ਸਿੰਘ ਜੰਮੂ ਨੇ ਤਿਰੰਗਾ ਲਹਿਰਾਇਆ ਅਤੇ ਕੱਲਬ ਮੈਂਬਰਾਂ ਨੇ ਰਾਸ਼ਟਰੀ ਗੀਤ ਗਾ ਕੇ ਸਲਾਮੀ ਦਿੱਤੀ।       …

Read More »

ਅੰਮ੍ਰਿਤਸਰ ਵਿੱਚ ਬਣੇਗਾ ਸਟੇਟ ਕੈਂਸਰ ਇੰਸਟੀਚਿਊਟ – ਸੋਨੀ

ਕਿਹਾ ਪੰਜਾਬ ਵਿੱਚ 1200 ਕਰੋੜ ਨਾਲ ਬਣਨਗੇ ਤਿੰਨ ਮੈਡੀਕਲ ਕਾਲਜ ਆਜ਼ਾਦੀ ਦਿਹਾੜੇ ਮੌਕੇ ਓ.ਪੀ ਸੋਨੀ ਨੇ ਲਿਹਰਾਇਆ ਤਿਰੰਗਾ ਅੰਮ੍ਰਿਤਸਰ, 16 ਅਗਸਤ (ਸੁਖਬੀਰ ਸਿੰਘ) – ਸਥਾਨਕ ਗੁਰੂ ਨਾਨਕ ਸਟੇਡੀਅਮ ਵਿਚ ਆਜ਼ਾਦੀ ਦਿਹਾੜੇ ਮੌਕੇ ਜਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦੇ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨੂੰ ਸਿਜ਼ਦਾ ਕਰਦੇ ਐਲਾਨ ਕੀਤਾ ਕਿ ਛੇਤੀ ਹੀ ਪੰਜਾਬ ਵਿਚ 1200 …

Read More »

ਆਜ਼ਾਦੀ ਦੀ ਲੜਾਈ ਵਾਂਗ ਕਰੋਨਾ ਵਿਰੁੱਧ ਜੰਗ ‘ਚ ਜੇਤੂ ਹੋਣਗੇ ਪੰਜਾਬ ਵਾਸੀ – ਡਿਪਟੀ ਕਮਿਸ਼ਨਰ

74ਵੇਂ ਅਜਾਦੀ ਦਿਹਾੜੇ ਮੌਕੇ ਡੀ.ਏ.ਸੀ ਵਿਖੇ ਡਿਪਟੀ ਕਮਿਸ਼ਨਰ ਨੇ ਲਹਿਰਾਇਆ ਤਿਰੰਗਾ ਕਪੂਰਥਲਾ, 16 ਅਗਸਤ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਨੇ ਹਮੇਸ਼ਾਂ ਔਖੀ ਘੜੀ ਵਿਚ ਦੇਸ਼ ਦੀ ਅਗਵਾਈ ਕੀਤੀ ਹੈ ਅਤੇ ਆਜਾਦੀ ਦੀ ਲੜਾਈ ਵਾਂਗ ਕਰੋਨਾ ਵਿਰੁੱਧ ਜੰਗ ਵਿਚ ਵੀ ਪੰਜਾਬ ਦੇ ਲੋਕ ਜੇਤੂ ਹੋ ਕੇ ਨਿਕਲਣਗੇ।     …

Read More »

ਮੇਅਰ ਅਤੇ ਕਮਿਸ਼ਨਰ ਨਿਗਮ ਵਲੋਂ ਪਲਾਸਟਿਕ ਬੋਟਲ ਕਰੱਸ਼ ਮਸ਼ੀਨ ਦਾ ਉਦਘਾਟਨ

ਅੰਮ੍ਰਿਤਸਰ, 16 ਅਗਸਤ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਅਤੇ ਕਮਿਸ਼ਨਰ ਕੋਮਲ ਮਿੱਤਲ ਵਲੋਂ ਨਗਰ ਨਿਗਮ ਦੇ ਮੁੱਖ ਦਫ਼ਤਰ ਰਣਜੀਤ ਐਵੀਨਿਊ ਵਿਖੇ ਸਮਾਰਟ ਸਿਟੀ ਪ੍ਰੋਜ਼ੈਕਟ ਅਧੀਨ ਇਕ ਪਲਾਸਟਿਕ ਬੋਟਲ ਕਰੱਸ਼ ਮਸ਼ੀਨ ਦਾ ਉਦਘਾਟਨ ਕੀਤਾ ਗਿਆ।ਸ਼ਹਿਰ ਨੁੰ ਪ੍ਰਦੂਸ਼ਣ ਮੁਕਤ ਕਰਨ ਲਈ ਸਮਾਰਟ ਸਿਟੀ ਪ੍ਰੋਜੈਕਟ ਅਧੀਨ 2 ਫੇਜ਼ਾਂ ਵਿੱਚ ਸ਼ਹਿਰ ਦੀਆਂ ਪ੍ਰਮੁੱਖ ਥਾਵਾਂ ਤੇ ਤਕਰੀਬਨ 2.54 ਕਰੋੜ ਰੁਪਏ ਦੀ ਲਾਗਤ ਨਾਲ 40 …

Read More »

74ਵੇਂ ਆਜ਼ਾਦੀ ਦਿਹਾੜੇ ‘ਤੇ ਮੇਅਰ ਨੇ ਕੌਮੀ ਝੰਡਾ ਲਹਿਰਾਇਆ

ਅੰਮ੍ਰਿਤਸਰ, 15 ਅਗਸਤ (ਜਗਦੀਪ ਸਿੰਘ) – ਭਾਰਤ ਦੇ 74ਵੇਂ ਆਜਾਦੀ ਦਿਹਾੜੇ ਦੇ ਮੌਕੇ ਤੇ ਮੇਅਰ ਕਰਮਜੀਤ ਸਿੰਘ ਵਲੋਂ ਨਗਰ ਨਿਗਮ ਦੇ ਮੁੱਖ ਦਫ਼ਤਰ ਰਣਜੀਤ ਐਵਨਿਊ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਕੇ ਪੰਜਾਬ ਪੁਲਿਸ ਤੇ ਫਾਇਰ ਬ੍ਰਿਗੇਡ ਦੇ ਦਸਤੇ ਤੋਂ ਸਲਾਮੀ ਲਈ।ਇਸ ਤੋਂ ਪਹਿਲਾਂ ਮੁੱਖ ਦਫ਼ਤਰ ਪਹੁੰਚਣ ‘ਤੇ ਕਮਿਸ਼ਨਰ ਕੋਮਲ ਮਿੱਤਲ, ਵਧੀਕ ਕਮਿਸ਼ਨਰ ਸੰਦੀਪ ਰਿਸ਼ੀ, ਕੌਂਸਲਰਾਂ, ਨਗਰ ਨਿਗਮ ਦੇ …

Read More »