ਸਮਾਜਿਕ ਸੁਰੱਖਿਆ ਮੰਤਰੀ ਸ੍ਰੀਮਤੀ ਅਰੁਣਾ ਚੋਧਰੀ ਨੇ ਤਿਰੰਗਾ ਲਹਿਰਾ ਕੇ ਦਿੱਤੀ ਸਲਾਮੀ ਪਠਾਨਕੋਟ, 15 ਅਗਸਤ (ਪੰਜਾਬ ਪੋਸਟ ਬਿਊਰੋ) – ਸਪੋਰਟ ਸਟੇਡੀਅਮ ਲਮੀਣੀ ਪਠਾਨਕੋਟ ਵਿਖੇ ਵਿਖੇ ਜਿਲ੍ਹਾ ਪੱਧਰੀ 74ਵਾਂ ਅਜਾਦੀ ਦਿਵਸ ਮਨਾਇਆ ਗਿਆ।ਜਿਸ ਵਿੱਚ ਸ੍ਰੀਮਤੀ ਅਰੁਣਾ ਚੋਧਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਤਿਰੰਗਾ ਲਹਿਰਾ ਕੇ ਤਿਰੰਗੇ ਨੂੰ ਸਲਾਮੀ ਦਿੱਤੀ।ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ, ਗੁਲਨੀਤ ਸਿੰਘ ਖੁਰਾਣਾ ਐਸ.ਐਸ.ਪੀ …
Read More »Daily Archives: August 16, 2020
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਬੀ.ਐਸ.ਐਫ ਦੇ ਡੀ.ਜੀ ਦੇਸਵਾਲ
ਅੰਮ੍ਰਿਤਸਰ, 15 ਅਗਸਤ (ਗੁਰਪ੍ਰੀਤ ਸਿੰਘ) – ਬੀ.ਐਸ.ਐਫ ਅਤੇ ਆਈ.ਟੀ.ਬੀ.ਪੀ ਫੋਰਸ ਦੇ ਡੀ.ਜੀ ਐਸ.ਐਸ ਦੇਸਵਾਲ ਆਈ.ਪੀ.ਐਸ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਗੁਰਬਾਣੀ ਕੀਰਤਨ ਸਰਵਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਇਥੇ ਸਥਿਤ ਹੋਰ ਅਸਥਾਨਾਂ ਦੇ ਮਹੱਤਵ ਬਾਰੇ ਜਾਣਕਾਰੀ ਹਾਸਲ ਕਰਨ ‘ਚ ਵਿਸ਼ੇਸ਼ ਰੁਚੀ ਦਿਖਾਈ।ਦੇਸਵਾਲ ਦੇ ਨਾਲ ਬੀ.ਐਸ.ਐਫ ਦੇ ਏ.ਡੀ.ਜੀ ਐਸ.ਐਸ ਪਨਵਾਰ, …
Read More »ਮਸਤਾਨ ਸਿੰਘ ਦੇ ਕੇਸਾਂ ਤੇ ਦਸਤਾਰ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ- ਲੌਂਗੋਵਾਲ
ਅੰਮ੍ਰਿਤਸਰ, 16 ਅਗਸਤ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਲੁਧਿਆਣਾ ਜ਼ਿਲ੍ਹੇ ’ਚ ਪੀ.ਐਚ.ਸੀ ਮਲੋਦ ਦੇ ਸਿਹਤ ਕਾਮੇ ਮਸਤਾਨ ਸਿੰਘ ਦੀ ਸਥਾਨਕ ਡੇਰੇ ਵਿਚ ਕੁੱਝ ਲੋਕਾਂ ਵੱਲੋਂ ਕੁੱਟਮਾਰ ਕਰਨ, ਉਸ ਦੀ ਦਸਤਾਰ ਉਤਾਰਨ ਅਤੇ ਕੇਸਾਂ ਦੀ ਤੌਹੀਨ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਲੌਂਗੋਵਾਲ ਨੇ ਕਿਹਾ ਕਿ ਇੱਕ ਸਿੱਖ ਦੀ ਦਸਤਾਰ ਅਤੇ ਕੇਸਾਂ ਦੀ ਬੇਅਦਬੀ …
Read More »
Punjab Post Daily Online Newspaper & Print Media