None essential activities to remain prohibited between 9 pm to 5 am Kapurthala, August 17 (Punjab Post Bureau) – Deputy commissioner cum District magistrate Deepti Uppal has ordered the additional restrictions within the municipal limits of all the cities (municipal councils, corporations and Nagar panchayats) with the effect from August 18, 2020 till further orders on account of a sudden …
Read More »Daily Archives: August 17, 2020
ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਟਾਈਟਲਰ ਦਾ ਜਨਮ ਦਿਨ ਮਨਾਉਣ ਦੀ ਕੀਤੀ ਨਿਖੇਧੀ
ਕਿਹਾ, ਕਾਂਗਰਸ ਨੇ ਹਮੇਸ਼ਾ ਹੀ ਸਿੱਖਾਂ ਦੇ ਕਾਤਲਾਂ ਦੀ ਕੀਤੀ ਪੁਸ਼ਤਪਨਾਹੀ ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਸ਼੍ਰੋਮਣੀ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲਕਾ, ਸੁਰਜੀਤ ਸਿੰਘ ਭਿੱਟੇਵਡ ਅਤੇ ਹਰਜਾਪ ਸਿੰਘ ਸੁਲਤਾਨਵਿੰਡ ਨੇ ਇਕ ਸਾਂਝੇ ਬਿਆਨ ਰਾਹੀਂ ਦਿੱਲੀ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਜਗਦੀਸ਼ ਟਾਈਟਲਰ ਦਾ ਕਰਮਜੀਤ ਗਿੱਲ ਵੱਲੋਂ ਅੰਮ੍ਰਿਤਸਰ ਵਿਖੇ …
Read More »ਜਿਲ੍ਹੇ ਵਿੱਚ ਸੋਮਵਾਰ ਨੂੰ ਆਈ 14 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ
ਜਿਲ੍ਹਾ ਪਠਾਨਕੋਟ ਵਿੱਚ ਕੁੱਲ 757 ਕਰੋਨਾ ਪਾਜ਼ਟਿਵ, 516 ਕਰੋਨਾ ਰਿਕਵਰ ਤੇ ਐਕਟਿਵ ਕੇਸ 224 ਪਠਾਨਕੋਟ, 17 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸੋਮਵਾਰ ਨੂੰ 14 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ ਆਈ ਅਤੇ ਅੱਜ ਸਰਕਾਰ ਦੀ ਡਿਸਚਾਰਜ਼ ਪਾਲਿਸੀ ਦੇ ਅਧਾਰ ‘ਤੇ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਕਰੋਨਾ ਲੱਛਣ ਨਾ ਹੋਣ ਤੇ 17 ਲੋਕਾਂ ਨੂੰ ਆਪਣੇ ਆਪਣੇ ਘਰ੍ਹਾਂ ਨੂੰ …
Read More »ਕਿਸੇ ਵੀ ਸਤਿਕਾਰ ਕਮੇਟੀ ਨੂੰ ਕਿਸੇ ਦੇ ਘਰੋਂ ਜਬਰੀ ਪਾਵਨ ਸਰੂਪ ਚੁੱਕਣ ਦਾ ਅਧਿਕਾਰ ਨਹੀਂ- ਜਥੇਦਾਰ
ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਵਿੱਚ ਕਿਸੇ ਵੀ ਸਤਿਕਾਰ ਕਮੇਟੀ ਨੂੰ ਮਾਨਤਾ ਨਹੀਂ ਹੈ ਅਤੇ ਨਾ ਹੀ ਕਿਸੇ ਨੂੰ ਕੋਈ ਅਧਿਕਾਰੀ ਦਿੱਤਾ ਗਿਆ ਹੈ ਕਿ ਉਹ ਕਿਸੇ ਦੇ ਵੀ ਘਰੋਂ ਜਬਰੀ ਪਾਵਨ ਸਰੂਪ ਚੁੱਕਣ।ਉਨਾਂ …
Read More »ਜਨਮ ਦਿਨ ਮੁਬਾਰਕ – ਜੈਸਮੀਨ ਸਹੋਤਾ
ਅੰਮ੍ਰਿਤਸਰ, 17 ਅਗਸਤ (ਸੁਖਬੀਰ ਸਿੰਘ) – ਅੰਮ੍ਰਿਤਸਰ ਵਾਸੀ ਜਸਪਾਲ ਸਿੰਘ ਨੂੰ ਹੋਣਹਾਰ ਬੇਟੀ ਜੈਸਮੀਨ ਸਹੋਤਾ ਦੇ ਜਨਮ ਦਿਨ ਦੀਆਂ ਮੁਬਾਰਕਾਂ।
Read More »‘ਔਰਤਾਂ ‘ਤੇ ਮਹਾਂਮਾਰੀ ਦੇ ਸਮਾਜਿਕ ਪ੍ਰਭਾਵ’ ਬਾਰੇ ਵੈਬੀਨਾਰ
ਬਠਿੰਡਾ, 17 ਅਗਸਤ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਮਹਾਂਮਾਰੀ ਵਿਸ਼ਵ ਵਿਆਪੀ ਆਰਥਿਕ ਵਿਵਸਥਾ ਅਤੇ ਸਿਹਤ ਪ੍ਰਣਾਲੀਆਂ ’ਤੇ ਮਹੱਤਵਪੂਰਨ ਦਬਾਅ ਪਾ ਰਹੀ ਹੈ।ਇਹ ਅਸਮਾਨਤਾਵਾਂ ਅਤੇ ਔਰਤਾਂ ਤੇ ਕੁੜੀਆਂ ਨੂੰ ਦਰਪੇਸ਼ ਵਿਤਕਰੇ ਦੇ ਕਈ ਵੱਖੋ-ਵੱਖਰੇ ਰੂਪਾਂ ਨੂੰ ਉਜਾਗਰ ਕਰਕੇ ਇਸ ਨੂੰ ਇਹ ਹੋਰ ਵਧਾ ਵੀ ਰਹੀ ਹੈ।ਇਸੇ ਨੂੰ ਧਿਆਨ ਵਿੱਚ ਰੱਖਦੇ ਹੋਏ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ ਵੂਮੈਨ ਡਿਵੈਲਪਮੈਂਟ …
Read More »ਆਜ਼ਾਦੀ ਘੁਲਾਟੀਆ ਵਾਰਸ ਦੋ ਭਰਾ 24 ਘੰਟਿਆਂ ਤੋਂ ਵੱਧ ਸਮੇਂ ਤੱਕ ਟੈਂਕੀ ‘ਤੇ ਚੜ੍ਹੇ ਰਹੇ
ਧੂਰੀ, 16 ਅਗਸਤ (ਪ੍ਰਵੀਨ ਗਰਗ) – ਇਥੋਂ ਨੇੜਲੇ ਪਿੰਡ ਘਨੌਰੀ ਕਲਾਂ ਵਿਖੇ ਆਜਾਦੀ ਘੁਲਾਟੀਏ ਬਚਨ ਸਿੰਘ ਦੇ ਪੋਤਰਿਆਂ ਵੱਲੋਂ ਪਿੰਡ ਵਿੱਚ ਬਣੀ ਪਾਣੀ ਦੀ ਟੈਂਕੀ ‘ਤੇ ਚੜ ਕੇ ਸਰਕਾਰ ਖਿਲਾਫ ਰੋਸ ਜਾਹਰ ਕੀਤਾ ਜਾ ਰਿਹਾ ਹੈ। ਇਨਸਾਫ ਦੀ ਮੰਗ ਨੂੰ ਲੈ ਕੇ ਪਿਛਲੇ 24 ਘੰਟਿਆਂ ਤੋਂ ਵੱਧ ਸਮੇਂ ਤੋਂ ਟੈਂਕੀ ‘ਤੇ ਚੜੇ ਕਰਮਜੀਤ ਸਿੰਘ ਅਤੇ ਪਰਮਜੀਤ ਸਿੰਘ ਦਾ ਕਹਿਣਾ ਕਿ …
Read More »ਮਿਸ਼ਨ ਫਤਿਹ ਤਹਿਤ ਕੋਵਿਡ-19 ਨੂੰ ਮਾਤ ਦੇ ਕੇ ਐਤਵਾਰ ਘਰਾਂ ਨੂੰ ਪਰਤੇ 20 ਹੋਰ ਮਰੀਜ਼
ਅੰਮ੍ਰਿਤਸਰ, 17 ਅਗਸਤ (ਸੁਖਬੀਰ ਸਿੰਘ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲੇ ਵਿੱਚ ਮਿਸ਼ਨ ਫ਼ਤਿਹ ਤਹਿਤ ਐਤਵਾਰ 20 ਹੋਰ ਪਾਜ਼ਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ ਹੈ।ਜਿਲੇ ਵਿੱਚ ਅੇਤਾਵਰ ਨੂੰ 20 ਕੇਸ ਹੋਰ ਪਾਜ਼ਟਿਵ ਮਰੀਜ਼ ਪਾਏ ਗਏ ਹਨ ਅਤੇ 4 ਵਿਅਕਤੀਆਂ ਦੀ ਮੌਤ ਹੋਈ ਹੈ। ਇਹ …
Read More »ਅਰਵਿੰਦ ਕੇਜ਼ਰੀਵਾਲ ਦੇ ਜਨਮ ਦਿਨ ਮੌਕੇ ਵਿਧਾਇਕ ਅਮਨ ਅਰੋੜਾ ਵਲੋਂ ਜੂਸ ਦੀ ਸੇਵਾ
ਲੌਂਗੋਵਾਲ, 17 ਅਗਸਤ (ਜਗਸੀਰ ਲੌਂਗੋਵਾਲ) – ਆਪ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਦੇ ਜਨਮ ਦਿਵਸ ‘ਤੇ ਹਲਕਾ ਵਿਧਾਇਕ ਅਮਨ ਅਰੋੜਾ ਦੀ ਅਗਵਾਈ ਵਿੱਚ ਸੰਗਰੂਰ ਦੇ ਪਿੰਡ ਘਾਬਦਾਂ ਸਥਿਤ ਪਿੰਗਲਵਾੜਾ ਆਸ਼ਰਮ ‘ਚ ਬਣੇ ਕੋਵਿਡ ਕੇਅਰ ਸੈਂਟਰ ਵਿੱਚ ਜੂਸ ਭੇਂਟ ਕਰਕੇ ਲੋਕਾਂ ਦੀ ਸੇਵਾ ਕੀਤੀ ਗਈ। ਜਿਕਰਯੋਗ ਹੈ ਕਿ ਅਮਨ ਅਰੋੜਾ ਵਲੋਂ ਚਲਾਏ …
Read More »ਸਰਬ ਸਾਂਝਾ ਵਿਚਾਰ ਮੰਚ ਸ਼ਾਹਪੁਰ ਕਲਾਂ ਵਲੋਂ ਇਮਾਨਦਾਰ ਪਟਵਾਰੀ ਸਨਮਾਨਿਤ
ਲੌਂਗੋਵਾਲ, 17 ਅਗਸਤ (ਜਗਸੀਰ ਲੌਂਗੋਵਾਲ) – ਸਥਾਨਕ ਕਸਬੇ ਦੇ ਨੇੜਲੇ ਪਿੰਡ ਸ਼ਾਹਪੁਰ ਕਲਾਂ ਵਿਖੇ ਪਟਵਾਰੀ ਵਜੋਂ ਸੇਵਾਵਾਂ ਨਿਭਾਅ ਰਹੇ ਜਨਾਬ ਨਜੀਰ ਖਾਨ ਬਖਸ਼ੀਵਾਲਾ ਨੂੰ ਸਰਬ ਸਾਂਝਾ ਵਿਚਾਰ ਮੰਚ, ਗੁਰਦੁਆਰਾ ਕਮੇਟੀ, ਸਮੂਹ ਨੰਬਰਦਾਰ ਅਤੇ ਨਗਰ ਨਿਵਾਸੀਆਂ ਵਲੋਂ ਸਨਮਾਨਿਤ ਕੀਤਾ ਗਿਆ । ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਗੁਰਮੇਲ ਸਿੰਘ ਸ਼ਾਹਪੁਰ ਨੇ ਕਿਹਾ ਕਿ ਪਟਵਾਰੀ ਨਜੀਰ ਖਾਨ ਬਹੁਤ ਹੀ ਸੁਲਝੇ ਹੋਏ ਕਾਬਲ …
Read More »
Punjab Post Daily Online Newspaper & Print Media