ਲੌਂਗੋਵਾਲ, 17 ਅਗਸਤ (ਜਗਸੀਰ ਲੌਂਗੋਵਾਲ) – ਪੰਡਤ ਵਾਸਦੇਵ ਵਸ਼ਿਸ਼ਟ ਚੈਰੀਟੇਬਲ ਟਰੱਸਟ ਸ਼ਿਵ ਦੁਆਲਾ ਲੌਂਗੋਵਾਲ ਵਲੋਂ 15 ਅਗਸਤ ਨੂੰ ਅਜ਼ਾਦੀ ਦਿਹਾੜੇ ਮੌਕੇ ਫਲਦਾਰ ਬੂਟੇ ਲਗਾਏ ਗਏ।ਇਸ ਮੌਕੇ ਸੈਲੀ ਸ਼ਰਮਾ ਲੌਗੋਵਾਲ, ਰਾਜ ਕੁਮਾਰ ਸ਼ਰਮਾ, ਅੰਮ੍ਰਿਤਪਾਲ ਸਿੰਘ ਸਿੱਧੂ, ਅਮਰਜੀਤ ਸਿੰਘ ਗਿੱਲ, ਮਾਸਟਰ ਨਰਿੰਦਰਪਾਲ ਸ਼ਰਮਾ, ਕਾਲਾ ਰਾਮ ਮਿੱਤਲ, ਨਵਦੀਪ ਗਰਗ, ਬੱਬਲੀ ਜ਼ਿੰਦਲ, ਹਿਮਾਂਸ਼ੂ ਵਸ਼ਿਸ਼ਟ ਹੰਸ ਰਾਜ, ਰਾਜ ਕੁਮਾਰ, ਸੰਜੇ ਪਾਲ, ਸੀਲਾ ਰਾਣੀ, ਪੰਡਤ ਨਰੇਸ਼ …
Read More »Daily Archives: August 17, 2020
ਮਗਨਰੇਗਾ ਤਹਿਤ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਾਉਣ ਦੀ ਵਿਸ਼ੇਸ਼ ਮੁਹਿੰਮ ਜਲਦ – ਏ.ਡੀ.ਸੀ
ਪਠਾਨਕੋਟ, 17 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪਠਾਨਕੋਟ ‘ਚ ਪਹਿਲੇ ਪੜਾਅ ਵਿੱਚ ਹਰੇਕ ਬਲਾਕ ਦੇ ਦੋ-ਦੋ ਪਿੰਡਾਂ ਦੀ ਚੋਣ ਬੂਟੇ ਲਗਾਉਣ ਲਈ ਕੀਤੀ ਗਈ ਹੈ, ਜਿਸ ਅਧੀਨ ਪਿੰਡਾਂ ਵਿੱਚ 400 ਬੂਟੇ ਲਗਾਏ ਜਾਣਗੇ।ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਕਿ ਜਿਲ੍ਹਾ ਪਠਾਨਕੋਟ ਦੇ ਹਰੇਕ …
Read More »ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਦੇ ਸਰਵੇਖਣ ਦੀਆਂ ਤਿਆਰੀਆਂ ਮੁਕੰਮਲ
ਜਿਲ੍ਹਾ ਸਿਖਿਆ ਅਫਸਰ ਵਲੋਂ ‘ਪੜ੍ਹੋ ਪੰਜਾਬ ਪੜ੍ਹਾਓ ਪੰਜਾਬ’ ਟੀਮ ਨਾਲ ਆਨਲਾਈਨ ਮੀਟਿੰਗ ਪਠਾਨਕੋਟ, 17 ਅਗਸਤ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਨਿੱਤ ਨਵੀਆਂ ਪੁਲਾਘਾਂ ਪੁੱਟ ਰਹੇ ਸੂਬੇ ਦੇ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੀਆਂ ਪ੍ਰਾਪਤੀਆਂ ਦਾ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਵੇਖਣ ਕਰਵਾਉਣ ਦਾ ਫੈਸਲਾ ਕੀਤਾ ਹੈ।ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ …
Read More »ਸ਼ਰਧਾ ਭਾਵਨਾ ਨਾਲ ਮਨਾਈ ਸੰਤ ਗਿਆਨੀ ਕਰਤਾਰ ਸਿੰਘ ਖ਼ਾਲਸਾ ਦੀ 43ਵੀਂ ਬਰਸੀ
ਅੰਮ੍ਰਿਤਸਰ, 17 ਅਗਸਤ (ਸੁਖਬੀਰ ਸਿੰਘ) – ਦਮਦਮੀ ਟਕਸਾਲ ਦੇ ਕੇਂਦਰੀ ਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼, ਮਹਿਤਾ ਵਿਖੇ ਦਮਦਮੀ ਟਕਸਾਲ ਦੇ ਤੇਰ੍ਹਵੇਂ ਮੁਖੀ ਪੰਥ ਰਤਨ ਸੰਤ ਗਿਆਨੀ ਕਰਤਾਰ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੀ 43ਵੀਂ ਬਰਸੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ‘ਚ ਪੂਰੀ ਸ਼ਰਧਾ ਭਾਵਨਾ ਨਾਲ ਮਨਾਈ ਗਈ। ਸਮਾਗਮ ਵਿੱਚ ਵਿਸ਼ੇਸ਼ ਤੌਰ `ਤੇ ਪੁੱਜੇ ਸ੍ਰੀ ਅਕਾਲ …
Read More »ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਜਾਣਿਆ ਸਿਹਤ ਕਾਮੇ ਮਸਤਾਨ ਸਿੰਘ ਦਾ ਹਾਲ
ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਲੁਧਿਆਣਾ ਜ਼ਿਲ੍ਹੇ ’ਚ ਪੀ.ਐਚ.ਸੀ. ਮਲੋਦ ਦੇ ਜਿਸ ਸਿਹਤ ਕਾਮੇ ਮਸਤਾਨ ਸਿੰਘ ਦੀ ਸਥਾਨਕ ਡੇਰੇ ਵਿੱਚ ਕੁੱਝ ਲੋਕਾਂ ਕੀਤੀ ਗਈ ਕੁੱਟਮਾਰ ਕੀਤੀ ਗਈ ਸੀ, ਉਸ ਦੀ ਦਸਤਾਰ ਉਤਾਰਨ ਅਤੇ ਕੇਸਾਂ ਦੀ ਤੌਹੀਨ ਕਰਨ ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਡੇਹਲੋਂ ਹਸਪਤਾਲ ਵਿਖੇ ਜੇਰੇ ਇਲਾਜ ਪੀੜਤ …
Read More »ਦਲ ਖ਼ਾਲਸਾ, ਮਾਨ ਦਲ ਤੇ ਫ਼ੈਡਰੇਸ਼ਨ ਭਿੰਡਰਾਂਵਾਲਾ ਨੇ ਕਾਲ਼ੇ ਦਿਨ ਵਜੋਂ ਮਨਾਇਆ 15 ਅਗਸਤ
ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ ਬਿਊਰੋ) – ਦਲ ਖ਼ਾਲਸਾ, ਸ਼ੋ੍ਰਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਭਾਰਤ ਦੇ ਅਜ਼ਾਦੀ ਦਿਹਾੜੇ ਨੂੰ ਕਾਲ਼ਾ ਦਿਨ ਵਜੋਂ ਮਨਾਉਂਦਿਆਂ ਪੰਜਾਬ ਭਰ ‘ ਰੋਹ-ਭਰਪੂਰ ਮੁਜ਼ਾਹਰੇ ਕੀਤੇ ਅਤੇ ਪੰਜਾਬ ਦੇ ਲੋਕਾਂ ਲਈ ਸਵੈ-ਨਿਰਣੇ ਦੇ ਹੱਕ ਅਤੇ ਯੂ.ਐਨ.ਓ ਅਧੀਨ ਰੈਫਰੰਡਮ ਦੀ ਮੰਗ ਕੀਤੀ ਗਈ। ਅੰਮ੍ਰਿਤਸਰ ਦੇ …
Read More »
Punjab Post Daily Online Newspaper & Print Media