Tuesday, November 24, 2026

Daily Archives: August 19, 2020

Webinar on “Investment Awareness Program” organized by GNDU

Terms and conditions to be analysed before investment- Experts   Amritsar, August 19 (Punjab Post Bureau) – University School of Financial Studies of Guru Nanak Dev University organised an informative and enlightening webinar on “Investment Awareness Program”. An objective of this Bombay Stock Exchange of India (BSE) sponsored webinar is to discuss the importance of financial literacy and intricacies involved in …

Read More »

ਪਿੰਡ ਝਾੜੋਂ ਵਿਖੇ ਕੋਵਿਡ 19 ਟੈਸਟ ਲਈ 40 ਵਿਅਕਤੀਆਂ ਦੇ ਸੈਂਪਲ ਲਏ ਗਏ

ਲੌਂਗੋਵਾਲ, 19 ਅਗਸਤ (ਜਗਸੀਰ ਲੌਂਗੋਵਾਲ) – ਸਿਵਲ ਸਰਜਨ ਡਾ. ਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਅੰਜੂ ਸਿੰਗਲਾਦੀ ਅਗਵਾਈ ਹੇਠ ਕਮਿਊਨਟੀ ਹੈਲਥ ਸੈਂਟਰ ਲੌਂਗੋਵਾਲ ਵਲੋਂ ਪਿੰਡ ਝਾੜੋਂ ਵਿਖੇ ਲਗਾਏ ਗਏ ਵਿਸ਼ੇਸ ਕੈਂਪ ਵਿਚ ਕੋਵਿਡ-19 ਟੈਸਟ ਲਈ 40 ਸੈਂਪਲ ਲਏ ਗਏ।                ਐਸ.ਐਮ.ਓ ਡਾ. ਅੰਜੂ ਸਿੰਗਲਾ ਨੇ ਦੱਸਿਆ ਕਿ ਦੁਕਾਨਦਾਰ, ਆਰ.ਐਮ.ਪੀ ਆਦਿ …

Read More »

ਵਧੀਕ ਡਿਪਟੀ ਕਮਿਸ਼ਨਰ ਨੇ ਸੰਤ ਲੌਂਗੋਵਾਲ ਦੀ ਬਰਸੀ ਸਮਾਗਮ ਦੀਆਂ ਤਿਆਰੀਆਂ ਦਾ ਲ਼ਿਆ ਜਾਇਜ਼ਾ

ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੋਵੇਗਾ ਪ੍ਰੋਗਰਾਮ ਲੌਂਗੋਵਾਲ, 19 ਅਗਸਤ (ਜਗਸੀਰ ਲੌਂਗੋਵਾਲ) – ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੀ ਬਰਸੀ ਦੇ ਮੌਕੇ ’ਤੇ 20 ਅਗਸਤ ਨੂੰ ਅਨਾਜ ਮੰਡੀ ਲੌਂਗੋਵਾਲ ਵਿਖੇ ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਅਨੁਸਾਰ ਕਰਵਾਏੇ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਅਨਮੋਲ ਸਿੰਘ …

Read More »

ਅਕਾਲੀ ਦਲ (ਡ) ਵਲੋਂ ਗੁ. ਸਹੀਦ ਭਾਈ ਮਨੀ ਸਿੰਘ ਜੀ ਵਿਖੇ ਮਨਾਈ ਜਾਵੇਗੀ ਸੰਤ ਲੌਗੋਵਾਲ ਜੀ ਦੀ ਬਰਸੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਆਰੰਭ ਲੌਂਗੋਵਾਲ, 19 ਅਗਸਤ (ਜਗਸੀਰ ਲੌਂਗੋਵਾਲ) – ਅਮਰ ਸਹੀਦ ਸੰਤ ਹਰਚੰਦ ਸਿੰਘ ਲੌਗੋਵਾਲ ਦੀ ਬਰਸੀ ਸ੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਵਲੋਂ ਗੁਰਦੁਆਰਾ ਸਹੀਦ ਭਾਈ ਮਨੀ ਸਿੰਘ ਵਿਖੇ ਸ਼ਰਧਾ ਸਹਿਤ ਮਨਾਈ ਜਾਵੇਗੀ।ਗੁਰਦੁਆਰਾ ਸਾਹਿਬ ਵਿਖੇ 18 ਅਗਸਤ ਨੂੰ ਸ੍ਰੀ ਅਖੰਡ ਪਾਠ ਆਰੰਭ ਕਰਵਾ ਦਿੱਤੇ ਗਏ ਹਨ।ਅਖੰਡ ਪਾਠ ਦੀ ਅਰੰਭਤਾ ਮੌਕੇ ਨਗਰ ਕੌਂਸਲ ਲੌਗੋਵਾਲ ਦੇ ਸਾਬਕਾ ਪ੍ਰਧਾਨ, …

Read More »

ਅਕਾਲੀ ਦਲ (ਬ) ਗੁ. ਕੈਂਬੋਵਾਲ ਸਾਹਿਬ ਵਿਖੇ ਮਨਾਵੇਗਾ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੀ ਬਰਸੀ

ਲੌਂਗੋਵਾਲ, 19 ਅਗਸਤ (ਜਗਸੀਰ ਲੌਂਗੋਵਾਲ) – ਸ਼਼੍ਰੋਮਣੀ ਅਕਾਲੀ ਦਲ ਦੇ ਮਰਹੂਮ ਪ੍ਰਧਾਨ ਤੇ ਦਰਵੇਸ਼ ਸਿਆਸਤਦਾਨ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 35 ਵੀਂ ਬਰਸੀ 20 ਅਗਸਤ ਨੂੰ ਮਨਾਈ ਜਾਵੇਗੀ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਅਕਾਲੀ ਦਲ (ਬ) ਵਲੋਂ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਅਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਜਾਣਗੇ।ਕੋਰੋਨਾ ਦੇ ਚੱਲਦਿਆਂ ਇਸ …

Read More »

ਵਾਤਾਵਰਨ ਸ਼ੁੱਧਤਾ ਲਈ ਬੂਟੇ ਲਾਏ

ਲੌਂਗੋਵਾਲ, 19 ਅਗਸਤ (ਜਗਸੀਰ ਲੌਂਗੋਵਾਲ) – ਪੰਡਿਤ ਵਾਸਦੇਵ ਚੈਰੀਟੇਬਲ ਟਰੱਸਟ ਵਲੋਂ ਪਿੰਡੀ ਢਿਲਵਾਂ ਵਿਖੇ ਸਰਪੰਚ ਭੋਲਾ ਸਿੰਘ ਦੇ ਸਹਿਯੋਗ ਨਾਲ ਨੰਦੇਆਣਾ ਵਿਖੇ ਪੰਚਾਇਤੀ ਜ਼ਮੀਨ ਵਿੱਚ ਭਾਈ ਤਾਰੂ ਸਿੰਘ ਪਾਰਕ ਬਣਾ ਕੇ ਸੈਂਕੜੇ ਫਲਦਾਰ ਬੂਟੇ ਲਗਾਏ ਗਏ। ਇਸ ਮੋਕੇ ਮਨੋਜ ਗੋਇਲ, ਰਾਜ ਕੁਮਾਰ ਸਰਮਾ, ਸ਼ੈਲੀ, ਸ਼ਰਮਾ, ਭੋਲਾ ਸਿੰਘ ਸਰਪੰਚ, ਹੈਪੀ ਸਰਦਾਰ ਗੁਰਦੀਪ ਸਰਦਾਰ, ਕੁਲਦੀਪ ਸਰਮਾ, ਬੱਗਾ ਸਿੰਘ ਫੌਜੀ ਸਿੰਘ ਆਦਿ ਹਾਜ਼ਰ …

Read More »

ਏ.ਜੀ.ਸੀ ਵਿਖੇ ਅਜਾਦੀ ਦਿਵਸ ਮਨਾਇਆ

ਜੰਡਿਆਲਾ ਗੁਰੂ, 19 ਅਗਸਤ (ਹਰਿੰਦਰਪਾਲ ਸਿੰਘ) – ਅੰਮ੍ਰਿਤਸਰ ਗਰੁੱਪ ਆਫ ਕਾਲਜਿਜ਼ ਵਿਖੇ 74ਵਾਂ ਅਜਾਦੀ ਦਿਵਸ ਮਨਾਇਆ ਗਿਆ।ਡਾ. ਵੀ.ਕੇ ਬੰਗਾ ਨੇ ਪ੍ਰਿੰਸੀਪਲ ਮੁੱਖ ਮਹਿਮਾਨ ਵਜੋ ਸ਼ਿਰਕਤ ਕੀਤੀ ਅਤੇ ਝੰਡਾ ਲਹਿਰਾਇਆ।ਡਾ. ਬੰਗਾ ਨੇ ਜਲ੍ਹਿਆਂਵਾਲਾ ਬਾਗ ਦੀ ਘਟਨਾ ਬਾਰੇ ਚਾਨਣਾ ਪਾਇਆ।ਇਸ ਮੌਕੇ ਚੇਅਰਮੈਨ ਅਮਿਤ ਸ਼ਰਮਾ, ਡਾਇਰੈਕਟਰ ਵਿੱਤ ਮੈਡਮ ਰਾਗਿਨੀ ਸ਼ਰਮਾ ਅਤੇ ਪ੍ਰਬੰਧਕ ਨਿਰਦੇਸ਼ਕ ਡਾ. ਰਜਨੀਸ਼ ਅਰੋੜਾ ਨੇ ਅਜ਼ਾਦੀ ਦਿਵਸ ਦੀ ਵਧਾਈ ਦਿੱਤੀ।

Read More »

ਖ਼ਾਲਸਾ ਕਾਲਜ ਮੈਨੇਜ਼ਮੈਂਟ ਅਧੀਨ ਚੱਲਦੇ ਵਿੱਦਿਅਕ ਅਦਾਰਿਆਂ ਵਿਖੇ ਅਜ਼ਾਦੀ ਦਿਵਸ ਮਨਾਇਆ ਗਿਆ

ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਇਨ-ਬਿਨ ਕੀਤੀ ਗਈ ਪਾਲਣਾ  ਅੰਮ੍ਰਿਤਸਰ, 19 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿੱਦਿਅਕ ਅਦਾਰਿਆਂ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ,ਜੀ.ਟੀ.ਰੋਡ, ਖ਼ਾਲਸਾ ਕਾਲਜ ਪਬਲਿਕ ਸਕੂਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਅਤੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਅਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਕੋਰੋਨਾ ਮਹਾਮਾਰੀ ਨੂੰ ਧਿਆਨ ’ਚ ਰੱਖਦਿਆਂ ਪ੍ਰਸ਼ਾਸ਼ਨ ਵੱਲੋਂ ਜਾਰੀ ਹਦਾਇਤਾਂ …

Read More »

Online Classes kick starts at Khalsa College for Session 2020-21

Amritsar, August 19 (Punjab Post Bureau) – In view of the lockdown due to the ongoing spread of COVID-19, the online classes for the session 2020-21have been kicked off at historic Khalsa College. Principal said that on the directions of the management, the distinctive rise of e-learning, whereby teaching is undertaken remotely and on digital platforms, has started.     …

Read More »

ਸਰਕਾਰੀ ਸਕੂਲਾਂ ਦੇ ਮੁਖੀਆਂ ਨੂੰ ਦਿੱਤੀ ਜਾ ਰਹੀ ਹੈ ਪੇਸ਼ੇਵਰ ਸਕੂਲ ਪ੍ਰਬੰਧਨ ਸਿਖਲਾਈ

ਪਠਾਨਕੋਟ, 19 ਅਗਸਤ (ਪੰਜਾਬ ਪੋਸਟ ਬਿਊਰੋ) – ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਪਿਛਲੇ ਕੁੱਝ ਸਾਲਾਂ ਦੌਰਾਨ ਚੁੱਕੇ ਗਏ ਸੁਧਾਰਵਾਦੀ ਕਦਮਾਂ ਨਾਲ ਜਿਥੇ ਢਾਂਚਾਗਤ ਤੇ ਸਹੂਲਤਾਂ ਪੱਖੋਂ ਸਰਕਾਰੀ ਸਕੂਲ ਦੀ ਨੁਹਾਰ ਬਦਲੀ ਹੈ, ਉਥੇ ਸਕੂਲ ਪ੍ਰਬੰਧਨ ਅਤੇ ਗੁਣਾਤਮਕ ਸਿੱਖਿਆ ਲਈ ਵੀ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ।ਜਿਸ ਤਹਿਤ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੇ ਉਦਮ ਸਦਕਾ ਵਿਭਾਗ ਵਲੋਂ ਨਵਨਿਯੁੱਕਤ …

Read More »