ਪਠਾਨਕੋਟ, 19 ਅਗਸਤ (ਪੰਜਾਬ ਪੋਸਟ ਬਿਊਰੋ) – ਪਿਛਲੇ ਕਰੀਬ 5-6 ਮਹੀਨਿਆਂ ਤੋਂ ਕਰੋਨਾ ਵਾਈਰਸ ਦੇ ਪ੍ਰਸਾਰ ਦੇ ਚੱਲਦਿਆਂ ਭਾਵੇ ਕਿ ਵਿਕਾਸ ਕਾਰਜਾਂ ਵਿੱਚ ਠਹਿਰਾਓ ਆਇਆ ਸੀ।ਪਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿਛਲੇ ਦਿਨਾਂ ਦੋਰਾਨ ਵਿਕਾਸ ਕਾਰਜ਼ ਸ਼ੁਰੂ ਕਰਵਾ ਦਿੱਤੇ ਗਏ ਹਨ।ਜਿਸ ਅਧੀਨ ਪਿੰਡਾਂ ਦੇ ਨਾਲ-ਨਾਲ ਸ਼ਹਿਰਾਂ ਦੀ ਵੀ ਨੁਹਾਰ ਬਦਲੀ ਜਾ ਰਹੀ ਹੈ।ਇਸੇ ਤਹਿਤ ਕਰੀਬ 11 ਲੱਖ …
Read More »Daily Archives: August 19, 2020
Punjabi Diaspora welcomes Amritsar-London Heathrow direct flights by Air India
Diaspora urges for permanent London Heathrow flights in future Amritsar, August 19 (Punjab Post Bureau) – The Punjabi Diaspora has welcomed the addition of special direct flights by National Carrier Air India between Amritsar and London Heathrow airport under phase-5 and 6 of the Vande Bharat Mission (VBM). Air India has been operating special flights across the globe due to …
Read More »ਵੰਦੇ ਭਾਰਤ ਮਿਸ਼ਨ ਤਹਿਤ ਅੰਮ੍ਰਿਤਸਰ-ਲੰਡਨ ਹੀਥਰੋ ਸਿੱਧੀ ਉਡਾਣ ਸ਼ੁਰੂ ਕਰਨ ਦਾ ਸਵਾਗਤ
ਅੰਮ੍ਰਿਤਸਰ, ਅਗਸਤ 19, (ਪੰਜਾਬ ਪੋਸਟ ਬਿਊਰੋ) – ਵਿਦੇਸ਼ ਅਤੇ ਪੰਜਾਬ ਵਸਦੇ ਪੰਜਾਬੀ ਭਾਈਚਾਰੇ ਨੇ ਏਅਰ ਇੰਡੀਆ ਵਲੋਂ ਵੰਦੇ ਭਾਰਤ ਮਿਸ਼ਨ ਦੀਆਂ ਉਡਾਣਾਂ ਵਿੱਚ ਅੰਮ੍ਰਿਤਸਰ ਅਤੇ ਲੰਡਨ ਦੇ ਹੀਥਰੋ ਹਵਾਈ ਅੱਡੇ ਦਰਮਿਆਨ ਵਿਸ਼ੇਸ਼ ਸਿੱਧੀਆਂ ਉਡਾਣਾਂ ਸ਼ਾਮਲ ਕਰਨ ਦਾ ਸਵਾਗਤ ਕੀਤਾ ਹੈ।ਕੋਰੋਨਾ ਮਹਾਂਮਾਰੀ ਦੋਰਾਨ ਏਅਰ ਇੰਡੀਆ ਵਿਸ਼ਵ ਭਰ ਵਿੱਚ ਵਿਸ਼ੇਸ਼ ਉਡਾਣਾਂ ਚਲਾ ਰਹੀ ਹੈ। ਈਮੇਲ …
Read More »ਗਲੋਬ ਆਟੋ ਪਾਰਟਸ ਵਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 21 ਕੁਇੰਟਲ ਆਟਾ ਭੇਟ
ਅੰਮ੍ਰਿਤਸਰ, 19 ਅਗਸਤ (ਪੰਜਾਬ ਪੋਸਟ ਬਿਊਰੋ) – ਗਲੋਬ ਆਟੋ ਪਾਰਟਸ ਦੇ ਮਾਲਕ ਜਗਜੀਤ ਸਿੰਘ ਸੇਠੀ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 21 ਕੁਇੰਟਲ ਆਟਾ ਲੈ ਕੇ ਪੁੱਜੇ ਜਸਬੀਰ ਸਿੰਘ ਸਨਮਾਨਿਤ ਕਰਦੇ ਹੋਏ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਤੇ ਕੁਲਵਿੰਦਰ ਸਿੰਘ ਰਮਦਾਸ।
Read More »ਸਾਂਝ ਕੇਂਦਰ ਦੱਖਣੀ ਵਲੋਂ ਕਰਾਇਆ ਗਿਆ ਕੋਵਿਡ-19 ਸਬੰਧੀ ਆਨਲਾਈਨ ਸੈਮੀਨਾਰ
ਅੰਮ੍ਰਿਤਸਰ, 19 ਅਗਸਤ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਡਾ. ਸੁਖਚੈਨ ਸਿੰਘ ਗਿੱਲ ਅਤੇ ਏ.ਡੀ.ਸੀ.ਪੀ ਸਿਟੀ 1 ਅੰਮ੍ਰਿਤਸਰ (ਡੀ.ਸੀ.ਪੀ) ਸਰਤਾਜ ਸਿੰਘ ਚਾਹਲ ਦੇ ਨਿਰਦੇਸ਼ਾਂ ਅਨੁਸਾਰ ਅੱਜ ਸਾਂਝ ਕੇਂਦਰ ਦੱਖਣੀ ਵਲੋਂ ਨਿਵੇਕਲਾ ਉਪਰਾਲਾ ਕਰਦਿਆਂ ਸਰੂਪ ਰਾਣੀ ਸਰਕਾਰੀ ਕਾਲਜ (ਔਰਤਾਂ) ਅੰਮ੍ਰਿਤਸਰ ਦੇ ਸਟਾਫ ਅਤੇ ਵਿਦਿਆਰਥਣਾਂ ਨਾਲ ਕੋਵਿਡ-19, ਔਰਤਾਂ ਦੀ ਸੁਰੱਖਿਆ, ਸਾਂਝ ਕੇਂਦਰ ਸੇਵਾਵਾਂ, ਟਰੈਫਿਕ ਨਿਯਮਾਂ ਬਾਰੇ ਆਨਲਾਈਨ ਸੈਮੀਨਾਰ ਕਰਵਾਇਆ ਗਿਆ। …
Read More »
Punjab Post Daily Online Newspaper & Print Media