Tuesday, November 24, 2026

Daily Archives: August 22, 2020

ਵੱਖ-ਵੱਖ ਸਥਾਨਾਂ ‘ਤੇ ਚਲਾਇਆ ਜਾ ਰਿਹਾ ਹੈ ਕੋਰਡਨ ਐਂਡ ਸਰਚ ਓਪਰੇਸ਼ਨ – ਐਸ.ਐਸ.ਪੀ ਦਿਹਾਤੀ

ਜੰਡਿਆਲਾ ਗੁਰੂ, 22 ਅਗਸਤ (ਹਰਿੰਦਰ ਪਾਲ ਸਿੰਘ) – ਅੰਮ੍ਰਿਤਸਰ ਦਿਹਾਤੀ ਵਲੋਂ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਨੂੰ ਕਾਮਯਾਬ ਕਰਨ ਅਤੇ ਨਜਾਇਜ਼ ਸ਼ਰਾਬ ਦੇ ਇਸ ਧੰਧੇ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਅੰਮ੍ਰਿਤਸਰ ਦਿਹਾਤੀ ਦੇ ਵੱਖ-ਵੱਖ ਸਥਾਨਾ ‘ਤੇ ਕੋਰਡਨ ਐਂਡ ਸਰਚ ਓਪਰੇਸ਼ਨ ਚਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।ਜਿਸ ਦਾ ਮੁੱਖ ਮਕਸਦ ਨਜਾਇਜ਼ ਸ਼ਰਾਬ ਦੇ ਇਸ ਧੰਦੇ ਨੂੰ ਪੂਰੀ ਤਰ੍ਹਾਂ ਖਤਮ …

Read More »

ਬੇਰੁਜ਼ਗਾਰ ਅਧਿਆਪਕਾਂ ਨੇ ਸਰਕਾਰ ਖਿਲਾਫ ਨਾਅਰੇ ਲਿਖਣ ਦੀ ਮੁਹਿੰਮ ਕੀਤੀ ਤੇਜ਼

ਲੌਂਗੋਵਾਲ, 22 ਅਗਸਤ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਕੱਢੀਆਂ ਮਾਸਟਰ ਕਾਡਰ ਦੀਆਂ ਅਸਾਮੀਆਂ `ਚ ਵਾਧੇ ਲਈ ਟੈਟ ਪਾਸ ਬੇਰੁਜ਼ਗਾਰ ਬੀ.ਐਡ ਅਧਿਆਪਕ ਯੂਨੀਅਨ ਵਲੋਂ ਨਾਅਰੇ ਲਿਖਣ ਦੀ ਮੁਹਿੰਮ ਜਾਰੀ ਹੈ।ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ, ਜਿਲ੍ਹਾ ਪ੍ਰਧਾਨ ਕੁਲਵੰਤ ਲੌਂਗੋਵਾਲ ਅਤੇ ਜਸਵਿੰਦਰ ਸਾਹਪੁਰ ਨੇ ਕਿਹਾ ਕਿ ਸਮਾਜਿਕ ਸਿੱਖਿਆ ਦੀਆਂ 54, ਪੰਜਾਬੀ ਦੀਆਂ 62 ਅਤੇ ਹਿੰਦੀ ਦੀਆਂ ਮਹਿਜ਼ …

Read More »

ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 35ਵੀਂ ਬਰਸੀ ‘ਤੇ ਸਲਾਇਟ ਵਿਖੇ ਸ਼ਰਧਾਂਜਲੀ ਭੇਟ

ਲੌਂਗੋਵਾਲ, 22 ਅਗਸਤ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨਿਅਰਿੰਗ ਐਂਡ ਟੈਕਨਾਲੋਜੀ (ਡੀਮਡ ਯੂਨੀਵਰਸਿਟੀ) ਲੌਂਗੋਵਾਲ ਦੇ ਪ੍ਰਸ਼ਾਸ਼ਨਿਕ ਵਿਭਾਗ ਦੇ ਸਾਹਮਣੇ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੀ 35ਵੀਂ ਬਰਸੀ ਮੌਕੇ ਸ਼ਰਧਾਂਜਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਕੋਵਿਡ-19 ਕਾਰਨ ਪੰਜਾਬ ਅਤੇ ਕੇਂਦਰ ਸਰਕਾਰ ਦੁਆਰਾ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕੀਤਾ ਗਿਆ।ਸੰਸਥਾ ਦੇ ਡਾਇਰੈਕਟਰ ਸੈਲੇਂਦਰ ਜੈਨ ਨੇ ਸੰਤ ਹਰਚੰਦ ਸਿੰਘ ਜੀ ਨੂੰ ਸ਼ਰਧਾ …

Read More »

ਨਵੋਦਿਆ ਵਿਦਿਆਲਿਆ ‘ਚ 11ਵੀਂ ਸ਼੍ਰੇਣੀ ਲਈ ਦਾਖ਼ਲੇ ਆਰੰਭ

ਲੌਂਗੋਵਾਲ, 22 ਅਗਸਤ (ਜਗਸੀਰ ਲੌਂਗੋਵਾਲ) – ਜਵਾਹਰ ਨਵੋਦਿਆ ਵਿਦਿਆਲਿਆ ਲੌਂਗੋਵਾਲ ਜ਼ਿਲ੍ਹਾ ਸੰਗਰੂਰ ਵਿਖੇ 11ਵੀਂ ਸ਼੍ਰੇਣੀ ਵਿਚ ਖਾਲੀ ਪਈਆਂ ਸੀਟਾਂ ਲਈ ਦਾਖ਼ਲਾ ਪ੍ਰਕਿਰਿਆ ਆਰੰਭ ਹੋ ਗਈ ਹੈ।ਪ੍ਰਿੰਸੀਪਲ ਸੁਧਾ ਸ਼ਰਮਾ ਨੇ ਦੱਸਿਆ ਕਿ ਇਹ ਦਾਖਲੇ ਆਨਲਾਈਨ ਪ੍ਰਣਾਲੀ ਰਾਹੀਂ ਹੋਣਗੇ।ਦਾਖਲੇ ਦੀ ਅੰਤਿਮ ਮਿਤੀ 31 ਅਗਸਤ ਰੱਖੀ ਗਈ ਹੈ। ਵਿਦਿਆਰਥੀ ਨੇ ਸੰਗਰੂਰ ਜ਼ਿਲ੍ਹੇ ਦੇ ਕਿਸੇ ਵੀ ਸਰਕਾਰੀ, ਅਰਧ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲ ਤੋਂ …

Read More »

ਦਸਵੀਂ ਤੇ ਬਾਰ੍ਹਵੀਂ ਪਾਸ ਲੜਕੇ ਲੜਕੀਆਂ ਲਈ ਯੂਨੀਵਰਸਿਟੀ ਵਿਖੇ ਕੋਰਸਾਂ ਦੀ ਅੰਤਿਮ ਮਿਤੀ 31 ਅਗਸਤ

ਅੰਮ੍ਰਿਤਸਰ, 21 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ ਲੌਂਗ ਲਰਨਿੰਗ ਵਿਭਾਗ ਦੇ ਡਾ. ਸਰੋਜ ਬਾਲਾ ਨੇ ਕਿਹਾ ਹੈ ਕਿ ਦਸਵੀਂ ਤੇ ਬਾਰ੍ਹਵੀਂ ਪਾਸ ਲੜਕੇ ਅਤੇ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਵਾਲੇ ਸਰਟੀਫਿਕੇਟ ਕੋਰਸ ਕਰਵਾਏ ਜਾ ਰਹੇ ਹਨ ਜਿਸ ਵਿਚ ਦਾਖਲਾ ਲੈਣ ਦੀ ਅੰਤਿਮ ਮਿਤੀ 31 ਅਗਸਤ ਹੈ। ਕੋਵਿਡ 19 ਵਾਇਰਸ ਦੇ ਖਤਰੇ ਕਰਕੇ ਕਲਾਸਾਂ 1 ਸਤੰਬਰ ਤੋਂ …

Read More »

ਯੂਨੀਵਰਸਿਟੀ ਵੱਲੋਂ ਪੰਜਾਬ ਰਾਜ `ਚ ਲਾਅ ਕੋਰਸਾਂ `ਚ ਦਾਖਲਿਆਂ ਦੀ ਮਿਤੀ ਵਿਚ ਵਾਧਾ

ਹੁਣ 26 ਅਗਸਤ ਤੱਕ ਭਰੇ ਜਾ ਸਕਣਗੇ ਫਾਰਮ ਅੰਮ੍ਰਿਤਸਰ, 22 ਅਗਸਤ (ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਰਾਜ ਵਿਚ ਸੈਸ਼ਨ 2020 ਦੇ ਵੱਖ ਵੱਖ ਲਾਅ ਕੋਰਸਾਂ ਵਿਚ ਦਾਖਲਿਆਂ ਲਈ ਕੇਂਦਰੀ ਆਨ-ਲਾਈਨ ਕੌਂਸਲਿੰਗ ਕਰਵਾਉਣ ਸੌਂਪੀ ਗਈ ਜ਼ਿੰਮੇਵਾਰੀ ਸਬੰਧੀ ਯੂਨੀਵਰਸਿਟੀ ਵੱਲੋਂ ਫਾਰਮ ਭਰਨ ਦੀ ਆਖਰੀ ਮਿਤੀ 26 ਅਗਸਤ ਤਕ ਵਧਾ ਦਿੱਤੀ ਗਈ ਹੈ ਜੋ ਕਿ ਪਹਿਲਾਂ 18 …

Read More »

Last date of registration extended for Admission to Law Courses

Last date extended to August 26 Amritsar, August 22 (Punjab Post Bureau) – The Punjab Government has assigned the job of Centralized on-line Counselling for the admission in different Law Courses in the State of Punjab for the session 2020 to Guru Nanak Dev University, Amritsar. The last date for online form filling process for the five year Law courses has …

Read More »

ਯੂਨੀਵਰਸਿਟੀ ਕਾਲਜ ਵੇਰਕਾ ‘ਚ ਦਾਖਲੇ ਲਈ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ

ਅੰਮ੍ਰਿਤਸਰ, 22 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ‘ਚ ਨਵੇ ਸੈਸ਼ਨ 2020-2021 ਲਈ ਜਾਰੀ ਦਾਖਲੇ ਵਾਸਤੇ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ।                   ਪ੍ਰਿੰਸੀਪਲ ਡਾ. ਇਕਬਾਲ ਸਿੰਘ ਭੋਮਾ ਨੇ ਦੱਸਿਆ ਕਿ ਤੀਜੇ ਅਤੇ ਪੰਜਵੇਂ ਸਮੈਸਟਰ ਲਈ ਬਿਨਾ ਲੇਟ ਫੀਸ ਤੋਂ ਦਾਖਲਾ ਮਿਤੀ 25 ਅਗਸਤ 2020 ਹੈ।ਪਹਿਲੇ ਸਮੈਸਟਰ …

Read More »

ਈ-ਸੰਜੀਵਨੀ, ਟੈਲੀਮੈਡੀਸਨ ਓ.ਪੀ.ਡੀ ਪ੍ਰਣਾਲੀ ਰਾਹੀਂ ਮਰੀਜ਼ਾਂ ਨੂੰ ਘਰ ਬੈਠੇ ਹੀ ਮਿਲ ਰਹੀ ਹੈਡਾਕਟਰੀ ਸਲਾਹ-ਡਿਪਟੀ ਕਮਿਸ਼ਨਰ

ਟੈਲੀਮੈਡੀਸਨ ਦੀਆਂ ਮੁਫ਼ਤ ਮੈਡੀਕਲ ਸੇਵਾਵਾਂ ਸੋਮਵਾਰ ਤੋਂ ਸ਼ਨੀਵਾਰ ਤੱਕ ਉਪਲੱਬਧ ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਨੇ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਰਾਜ ਦੇ ਲੋਕਾਂ ਨੂੰ ਸੀ-ਡੈਕ ਮੋਹਾਲੀ ਵਲੋਂ ਵਿਕਸਿਤ ਏਕੀਕ੍ਰਤ ਟੈਲੀਮੈਡੀਸਨਲ ਸਲਿਊਸ਼ਨ, ਈ-ਸੰਜੀਵਨੀ-ਆਨਲਾਈਨ ਓ.ਪੀ.ਡੀ (ਡਾਕਟਰ ਤੋਂ ਮਰੀਜ਼ ਤੱਕ) ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਇਹ ਸਿਸਟਮ ਲੋਕਾਂ ਨੂੰ ਵੀਡੀਓ …

Read More »