Tuesday, November 24, 2026

Daily Archives: August 22, 2020

ਸਵੀਪ ਗਤੀਵਿਧੀਆਂ ਤਹਿਤ ਵੋਟਾਂ ਬਣਾਉਣ ਲਈ ਮਾਈਗਰੇਟ ਲੇਬਰ ਨੂੰ ਕੀਤਾ ਜਾਗਰੂਕ

ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ) – ਕੋਵਿਡ-19 ਦੀ ਮਹਾਂਮਾਰੀ ਦੇ ਚੱਲਦਿਆ, ਇਹਤਿਆਤ ਵਰਤਦੇ ਹੋਏ ਜਿਲੇ ਵਿੱਚ ਚਲਾਈਆਂ ਜਾ ਰਹੀਆਂ ਹੋਰ ਗਤੀਵਿਧੀਆ ਦੇ ਨਾਲ-ਨਾਲ ਨੌਜਵਾਨਾਂ, ਟਰਾਂਸਜੈਂਡਰ, ਐਨ.ਆਰ.ਆਈ, ਮਾਈਗਰੇਟ ਲੈਬਰ ਨੂੰ ਲੋਕਤੰਤਰ ਵਿੱਚ ਵੋਟ ਦੀ ਅਹਿਮੀਅਤ ਬਾਰੇ ਜਾਣਕਾਰੀ ਦੇਣ ਲਈ ਜਿਲੇ ਵਿੱਚ ਸਵੀਪ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ।                  ਇਸ ਸਬੰਧੀ ਜਾਣਕਾਰੀ ਦਿੰਦਿਆਂ ਤਹਿਸੀਲਦਾਰ ਚੋਣਾਂ …

Read More »

ਪ੍ਰਤੀ ਆਟੋ ਸਿਰਫ 2.6 ਸਵਾਰੀਆਂ ਨਾਲ ਸ਼ਹਿਰ ਵਿੱਚ ਚੱਲ ਰਹੇ ਮੰਗ ਤੋਂ ਵੱਧ ਆਟੋ-ਰਿਕਸ਼ਾ – ਸਰਵੇ

ਸਮਾਰਟ ਸਿਟੀ ਮਿਸ਼ਨ ਤਹਿਤ ਜਨਵਰੀ-ਫਰਵਰੀ 2020 ‘ਚ 30 ਦਿਨਾਂ ਸਰਵੇਖਣ ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ) – ਸ਼ਹਿਰ ਵਿੱਚ ਚੱਲ ਰਹੇ ਹਜ਼ਾਰਾਂ ਆਟੋ-ਰਿਕਸ਼ਾ ਦੀ ਔਸਤ ਅਕੂਪੈਂਸੀ ਪ੍ਰਤੀ ਆਟੋ ਸਿਰਫ 2.6 ਸਵਾਰੀਆਂ ਹੈ।ਇਹ ਨਤੀਜਾ ਇਸ ਸਾਲ ਲੌਕਡਾਉਨ ਤੋਂ ਪਹਿਲਾਂ ਕੀਤੇ ਗਏ ਟ੍ਰੈਫਿਕ ਸਰਵੇਖਣ ਤੋਂ ਪਤਾ ਲਗਾ ਹੈ।ਜਨਵਰੀ ਅਤੇ ਫਰਵਰੀ ਮਹੀਨੇਂ ਵਿੱਚ ਇਹ ਟ੍ਰੈਫਿਕ ਸਰਵੇਖਣ ਸ਼ਹਿਰ ਦੇ 99 ਵੱਖ-ਵੱਖ ਥਾਵਾਂ ਤੇ ਲਗਾਤਾਰ ਪੂਰੇ …

Read More »

Low Average Passenger Occupancy rate of 2.6 Passengers per Auto in Amritsar city – Survey

Survey was conducted in January-February 2020 under Smart City Mission Amritsar, August 22 (Punjab Post Bureau) – In the months of January and February 2020.Amritsar Smart City Limited conducted comprehensive studyof Auto Rickshaws,for a continuous period of 30 days at99 strategiclocationsacross the city. As part of the study, a passenger occupancy survey for every auto was carried out. The total …

Read More »

ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਵੱਲੋਂ ਕਥਾਵਾਚਕ ਭਾਈ ਬੰਤਾ ਸਿੰਘ ਮੁੰਡਾਪਿੰਡ ਸਨਮਾਨਿਤ

ਅੰਮ੍ਰਿਤਸਰ, 22 ਅਗਸਤ (ਗੁਰਪ੍ਰੀਤ ਸਿੰਘ) – ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਕਰਨ ਮਗਰੋਂ ਸ਼੍ਰੋਮਣੀ ਕਮੇਟੀ ਦਫ਼ਤਰ ਆਏ ਪ੍ਰਸਿੱਧ ਕਥਾਵਾਚਕ ਭਾਈ ਬੰਤਾ ਸਿੰਘ ਮੁੰਡਾਪਿੰਡ ਨੂੰ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ।ਜੂਨੀਅਰ ਮੀਤ ਪ੍ਰਧਾਨ ਭਾਈ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਮਹਿੰਦਰ ਸਿੰਘ …

Read More »

ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਇੱਕ ਲੱਖ ਰੁਪਏ ਦੀ ਰਾਸ਼ੀ ਭੇਟ

ਅੰਮ੍ਰਿਤਸਰ, 22 ਅਗਸਤ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਸ਼ਰਧਾ ਪ੍ਰਗਟਾਉਂਦਿਆਂ ਭਾਈ ਸਾਹਿਬ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਇੱਕ ਲੱਖ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ। ਭਾਈ ਸਾਹਿਬ ਸਿੰਘ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਕਮੇਟੀ ਦੇ ਹਰਿਆਣਾ ਸਥਿਤ ਸਿੱਖ ਮਿਸ਼ਨ ਕੁਰੂਕੁਸ਼ੇਤਰ ਵਿਖੇ ਸਹਾਇਕ ਇੰਚਾਰਜ ਵਜੋਂ ਸੇਵਾਮੁਕਤ ਹੋਏ ਹਨ।ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਮੈਂਬਰ …

Read More »

ਸੁਲਤਾਨਪੁਰ ਹਲਕੇ ਦੇ ਪਿੰਡਾਂ ਵਿੱਚ ਪਾਰਕਾਂ ਦੀ ਉਸਾਰੀ ਦਾ ਕੰਮ ਜੰਗੀ ਪੱਧਰ ‘ਤੇ ਜਾਰੀ – ਚੀਮਾ

ਸੁਲਤਾਨਪੁਰ ਲੋਧੀ, 22 ਅਗਸਤ (ਪੰਜਾਬ ਪੋਸਟ ਬਿਊਰੋ) – ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਸੁਲਤਾਨਪੁਰ ਹਲਕੇ ਦੇ ਅਨੇਕਾਂ ਪਿੰਡਾਂ ਵਿੱਚ ਪਾਰਕਾਂ ਦੀ ਉਸਾਰੀ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ ਅਤੇ ਬਹੁਤ ਜਲਦ 20 ਪਿੰਡਾਂ ਵਿੱਚ ਪਾਰਕਾਂ ਦਾ ਉਸਾਰੀ ਮੁਕੰਮਲ ਕਰ ਲਈ ਜਾਵੇਗਾ।                   …

Read More »

ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਬੈਂਕ ਨੌਕਰੀ ਦੀ ਤਿਆਰੀ ਲਈ ਬੈਚ ਦੀ ਸ਼ੁਰੂਆਤ

ਕਪੂਰਥਲਾ, 22 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ ਘਰ ਰੁਜ਼ਗਾਰ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਉਰੋ ਕਪੂਰਥਲਾ ਵਲੋਂ ਸਰਕਾਰੀ ਨੌਕਰੀ ਦੀ ਤਿਆਰੀ ਲਈ ਬੈਂਕਿੰਗ ਸਬੰਧੀ ਬੈਚ ਦੀ ਸ਼ੁਰੂਆਤ ਹੋ ਚੁੱਕੀ ਹੈ। ਇਸ ਬੈਚ ਦੀ ਸ਼ੁਰੂਆਤ ਵਿਚ ਰਜਿਸਟਰੇਸ਼ਨ ਓਰੀਅਨਟੇਸ਼ਨ ਕਲਾਸ ਵਿਚ 35 ਵਿਦਿਆਰਥੀਆਂ ਨੇ ਆਨ ਲਾਈਨ ਤੇ ਆਫ ਲਾਈਨ …

Read More »

Kapurthala administration starts free online coaching for jobs

Kapurthala, August 22 (Punjab Post Bureau) – District Bureau of Employment and Enterprises, Kapurthala has started Free Online Bank Probationary Exams Coaching in which Students have shown much enthusiasm as 35 of them had attended the orientation class held last week.                  DBEE kapurthala incharge Mrs. Neelam mahey said that this Coaching will …

Read More »