ਜਿਲੇ ਅੰਦਰ ਹੁਣ 565 ਐਕਟਿਵ ਕੇਸ, 2573 ਵਿਅਕਤੀ ਹੋਏ ਸਿਹਤਯਾਬ ਅੰਮ੍ਰਿਤਸਰ, 23 ਅਗਸਤ (ਸੁਖਬੀਰ ਸਿੰਘ) – ਜਿਲ੍ਹੇ ਵਿੱਚ ਮਿਸ਼ਨ ਫ਼ਤਿਹ ਤਹਿਤ ਅੱਜ 50 ਹੋਰ ਪਾਜ਼ਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ ਹੈ।ਜਦਕਿ ਅੱਜ ਜਿਲ੍ਹੇ ਵਿੱਚ 73 ਹੋਰ ਕੇਸ ਕੋਰੋਨਾ ਪਾਜ਼ਟਿਵ ਪਾਏ ਗਏ ਹਨ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ …
Read More »Daily Archives: August 23, 2020
ਪੰਜਾਬ ਦੇ ਮੈਡੀਕਲ ਕਾਲਜਾਂ ਨੇ ਹੁਣ ਤੱਕ 8 ਲੱਖ ਦੇ ਕਰੀਬ ਕੋਰੋਨਾ ਟੈਸਟ ਕੀਤੇ – ਸੋਨੀ
ਰੋਜ਼ਾਨਾ ਟੈਸਟ ਕਰਨ ਦੀ ਸਮਰੱਥਾ 20 ਹਜ਼ਾਰ ਹੋਈ ਅੰਮ੍ਰਿਤਸਰ, 23 ਅਗਸਤ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਓ.ਪੀ ਸੋਨੀ ਨੇ ਕੋਵਿਡ-19 ਵਿਰੁੱਧ ਜੰਗ ਵਿੱਚ ਕੁੱਦੇ ਆਪਣੇ ਵਿਭਾਗ ਦੇ ਡਾਕਟਰਾਂ ਅਤੇ ਹੋਰ ਸਹਾਇਕ ਅਮਲੇ ਨੂੰ ਸ਼ਾਬਾਸ਼ ਦਿੰਦੇ ਦੱਸਿਆ ਕਿ ਹੁਣ ਤੱਕ ਇਹ ਮੈਡੀਕਲ ਕਾਲਜ 8 ਲੱਖ ਦੇ ਕਰੀਬ ਵਿਅਕਤੀਆਂ ਦੇ ਕਰੋਨਾ ਟੈਸਟ ਕਰ ਚੁੱਕੇ ਹਨ।ਤਿੰਨਾਂ ਮੈਡੀਕਲ ਕਾਲਜਾਂ ‘ਚ ਮਰੀਜ਼ਾਂ …
Read More »ਅੱਜ ਬਿਜਲੀ ਬੰਦ ਰਹੇਗੀ
ਲੌਂਗੋਵਾਲ, 23 ਅਗਸਤ (ਜਗਸੀਰ ਲੌਂਗੋਵਾਲ) – ਪਾਵਰਕਾਮ ਦਫ਼ਤਰ ਲੌਂਗੋਵਾਲ ਦੇ ਐਸ.ਡੀ.ਓ ਇੰਜੀਨੀਅਰ ਸੁਭਾਸ਼ ਚੰਦਰ ਵਧਵਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 66 ਕੇ.ਵੀ ਗਰਿਡ ਲੌਂਗੋਵਾਲ ਤੋਂ ਚੱਲਣ ਵਾਲੀ ਬਿਜ਼ਲੀ ਸਪਲਾਈ ਘਰੇਲੂ, ਵਪਾਰਕ, ਖੇਤੀਬਾੜੀ ਅਤੇ ਸਲਾਈਟ ਦੇ ਨਾਲ ਨਾਲ ਸਾਰੇ ਫੀਡਰ ਅੱਜ ਗਰਿੱਡ ਦੀ ਜਰੂਰੀ ਮੁਰੰਮਤ ਕਰਨ ਕਰਕੇ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹਿਣਗੇ।
Read More »45 ਜਣਿਆਂ ਨੇ ਕੋਰੋਨਾ `ਤੇ ਫਤਿਹ ਹਾਸਿਲ ਕੀਤੀ-ਡਿਪਟੀ ਕਮਿਸ਼ਨਰ
ਲੌਂਗੋਵਾਲ, 23 ਅਗਸਤ (ਜਗਸੀਰ ਲੌਂਗੋਵਾਲ) – ਮਿਸ਼ਨ ਫਤਿਹ ਤਹਿਤ 45 ਪਾਜ਼ਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਅੱਜ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ ਹੈ। ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ਼ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ `ਚੋਂ 15 ਕੋਵਿਡ ਕੇਅਰ ਸੈਂਟਰ ਘਾਬਦਾਂ ਤੋਂ ਜਦਕਿ …
Read More »ਥਾਣਾ ਲੌਂਗੋਵਾਲ ਵਿਖੇ ਨਵੇਂ ਆਏ ਐਸ.ਐਚ.ਓ ਗੁਰਭਜਨ ਸਿੰਘ ਨੇ ਸੰਭਾਲਿਆ ਚਾਰਜ਼
ਲੌਂਗੋਵਾਲ, 23 ਅਗਸਤ (ਜਗਸੀਰ ਲੌਂਗੋਵਾਲ) – ਥਾਣਾ ਲੌਂਗੋਵਾਲ ਵਿਖੇ ਆਏ ਨਵੇਂ ਐਸ.ਐਚ.ਓ ਗੁਰਭਜਨ ਸਿੰਘ ਨੇ ਆਪਣੇ ਅਹੁਦੇ ਦਾ ਚਾਰਜ਼ ਸੰਭਾਲ ਲਿਆ ਹੈ।ਇਸ ਪੱਤਰਕਾਰ ਨਾਲ ਗੱਲਬਾਤ ਦੌਰਾਨ ਉਨਾਂ ਕਿਹਾ ਕਿ ਕਿਸੇ ਵੀ ਮਾਮਲੇ ਵਿੱਚ ਥਾਣੇ ਆਉਣ ਵਾਲੇ ਹਰ ਵਿਆਕਤੀ ਨੂੰ ਬਣਦਾ ਸਤਿਕਾਰ ਦਿੱਤਾ ਜਾਵੇਗਾ ਅਤੇ ਮਾੜੇ ਅਨਸਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸਿਆ ਨਹੀ ਜਾਵੇਗਾ।ਪੁਲਿਸ ਵਲੋਂ ਅਮਨ ਕਾਨੂੰਨ ਸਖ਼ਤੀ ਨਾਲ ਲਾਗੂ …
Read More »ਵਿਵਾਦ ਦੇ ਚੱਲਦਿਆਂ ਥਾਣਾ ਲੌਂਗੋਵਾਲ ਦੇ ਮੁੱਖੀ ਦਾ ਕੀਤਾ ਤਬਾਦਲਾ
ਲੌਂਗੋਵਾਲ, 23 ਅਗਸਤ (ਜਗਸੀਰ ਲੌਂਗੋਵਾਲ) – ਰਿਫਿਊਜੀ ਭਾਈਚਾਰੇ ਨੂੰ ਅਪਸ਼ਬਦ ਅਤੇ ਮੰਦਾ ਬੋਲਣ ਦੇ ਨਾਲ-ਨਾਲ ਨਜਾਇਜ਼ ਸ਼ਰਾਬ ਵੇਚਣ ਸਬੰਧੀ ਥਾਣਾ ਲੌਂਗੋਵਾਲ ਦੀ ਪੁਲਿਸ ਵਲੋਂ ਦਰਜ਼ ਕੀਤੇ ਗਏ ਮਾਮਲਿਆਂ ਤੋਂ ਬਾਅਦ ਵਿਵਾਦਾਂ ਤੋਂ ਬਾਅਦ ਪੁਲਿਸ ਵਿਭਾਗ ਦੇ ਅਧਿਕਾਰੀਆ ਵਲੋਂ ਅੱਜ ਥਾਣਾ ਲੌਂਗੋਵਾਲ ਦੇ ਐਸ.ਐਚ.ਓ ਦੀ ਕਰ ਦਿੱਤੀ ਗਈ ਹੈ।ਇਸ ਬਦਲੀ ਨੂੰ ਉਕਤ ਭਾਈਚਾਰੇ ਅਤੇ ਕਿਸਾਨ ਜਥੇਬੰਦੀਆਂ ਨੇ ਆਪਣੀ ਪਹਿਲੀ ਜਿੱਤ ਦੱਸਦਿਆਂ …
Read More »ਐਤਵਾਰ ਨੂੰ 48 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ
ਜਿਲ੍ਹਾ ਪਠਾਨਕੋਟ ‘ਚ ਕੁੱਲ ਕਰੋਨਾ ਪਾਜ਼ਟਿਵ 927, ਕਰੋਨਾ ਰਿਕਵਰ 672 ਤੇ ਐਕਟਿਵ ਕੇਸ 237 ਪਠਾਨਕੋਟ, 23 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਐਤਵਾਰ ਨੂੰ 48 ਲੋਕਾਂ ਦੀ ਰਿਪੋਰਟ ਕਰੋਨਾ ਪਾਜੀਟਿਵ ਆਈ ਅਤੇ ਐਤਵਾਰ ਨੂੰ ਸਰਕਾਰ ਦੀ ਡਿਸਚਾਰਜ਼ ਪਾਲਿਸੀ ਦੇ ਅਧਾਰ ‘ਤੇ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਕਰੋਨਾ ਲੱਛਣ ਨਾ ਹੋਣ ਤੇ 21 ਲੋਕਾਂ ਨੂੰ ਆਪਣੇ ਆਪਣੇ ਘਰ੍ਹਾਂ …
Read More »ਪਲਾਜ਼ਮਾ ਦਾਨ ਕਰਨ ਵਾਲੇ ਵੀ ਹੁਣ ਕੋਵਾ ਐਪ ‘ਤੇ ਕਰਵਾ ਸਕਣਗੇ ਰਜਿਸਟਰੇਸ਼ਨ – ਡਿਪਟੀ ਕਮਿਸ਼ਨਰ
ਜਿਲ੍ਹੇ ਦੇ ਵਸਨੀਕ ਆਪਣੇ ਫ਼ੋਨ ‘ਚ ਕੋਵਾ ਐਪ ਜ਼ਰੂਰ ਡਾਊਨਲੋਡ ਕਰਨ – ਸੰਯਮ ਅਗਰਵਾਲ ਪਠਾਨਕੋਟ, 23 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਵਿਕਸਤ ਕੀਤੀ ਗਈ ਕੋਵਾ ਐਪ ‘ਤੇ ਹੁਣ ਜ਼ਿਲ੍ਹੇ ‘ਚ ਬੈਡਾਂ ਦੀ ਸਮਰੱਥਾ, ਕੋਵਿਡ ਦੇ ਇਲਾਜ਼ ਵਾਲੇ ਹਸਪਤਾਲਾਂ ਤੇ ਟੈਸਟ ਸੈਂਟਰਾਂ ਸਬੰਧੀ ਸਾਰੀ ਜਾਣਕਾਰੀ ਉਪਲੱਬਧ ਕਰਵਾ ਦਿੱਤੀ ਗਈ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸਨਰ ਸੰਯਮ ਅਗਰਵਾਲ ਨੇ ਦੱਸਿਆ …
Read More »ਕਰੋਨਾ ਦੇ ਦਹਿਸ਼ਤੀ ਮਾਹੌਲ ‘ਚ 72 ਸਾਲਾ ਬਜ਼ੁਰਗ ਲਈ ਰੱਬ ਦਾ ਰੂਪ ਬਣੇ ਨਿੱਜੀ ਹਸਪਤਾਲ ਦੇ ਡਾਕਟਰ
ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ ਬਿਊਰੋ) – ਪੂਰੀ ਦੁਨੀਆਂ ਵਿੱਚ ਕਰੋਨਾ ਮਹਾਂਮਾਰੀ ਨਾਲ ਬਣੇ ਦਹਿਸ਼ਤ ਦੇ ਮਾਹੌਲ ‘ਚ ਇਨਸਾਨੀਅਤ ਲੀਰੋ-ਲੀਰ ਹੋਈ ਪਈ ਹੈ।ਮੁਨਾਫਾਖੋਰ ਵੀ ਲੋਕਾਂ ਨੂੰ ਖੌਫਜ਼ਦਾ ਕਰਕੇ ਪੂਰੀ ਤਰ੍ਹਾਂ ਲੁੱਟ ਮਚਾ ਰਹੇ ਹਨ।ਅਜਿਹੇ ਮਾਹੌਲ ਵਿੱਚ ਜਿਥੇ ਦਿਲ ਦੇ ਦੌਰੇ ਦੇ ਮਰੀਜ਼ ਨੂੰ ਕੋਈ ਵੀ ਹਸਪਤਾਲ ਹੱਥ ਨਹੀਂ ਪਾ ਰਿਹਾ ਸੀ, ਉਥੇ ਸਥਾਨਕ ਨਿੱਜੀ ਵਲੋਂ ਇਲਾਜ਼ ਕਰ ਕੇ ਇੱਕ 72 …
Read More »ਗੁੰਮ ਹੋਏ 267 ਪਾਵਨ ਸਰੂਪਾਂ ਦੇ ਮਾਮਲੇ ‘ਚ ਜਥੇਦਾਰ ਨਿਰਪੱਖ ਫੈਸਲਾ ਸੁਣਾਉਣ – ਬ੍ਰਹਮਪੁਰਾ
ਕਿਹਾ ਬਾਦਲਾਂ ਨੇ 4 ਸਾਲ ਪਾਵਨ ਸਰੂਪਾਂ ਦਾ ਮਾਮਲਾ ਲੁਕਾ ਕੇ ਰੱਖਿਆ ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ ਬਿਊਰੋ) – ਸ਼ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿ. ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਗੁੰਮ ਹੋਏ ਪਾਵਨ ਸਰੂਪਾਂ ਸਬੰਧੀ ਫੈਸਲਾ ਨਿਰਪੱਖਤਾ ਨਾਲ ਸੁਣਾਉਣ, ਕਿਉਂਕਿ ਦੁਨੀਆਂ ਭਰ ਦੇ …
Read More »
Punjab Post Daily Online Newspaper & Print Media