Tuesday, November 24, 2026

Daily Archives: August 24, 2020

Raja Amarinder Singh openly protecting liquor mafia – Kultar Singh

AAP protest against liquor mafia enters fifth day Tarn Taran, August 24 (Punjab Post Bureau) – SSP Tarn Taran is following the dictates of his political masters and trying to suppress people’s voice but we shall not budge from our path till the police accept our demands” AAP legislator Kultar Singh Sandhwan expressed these views during the protest along with …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 267 ਪਾਵਨ ਸਰੂਪ ਨਹੀਂ ਸਗੋਂ 328 ਸਰੂਪ ਘੱਟ ਸਨ – ਗਿਆਨੀ ਹਰਪ੍ਰੀਤ ਸਿੰਘ

ਪੰਜ ਸਿੰਘ ਸਹਿਬਾਨ ਨੇ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਦੇ ਸ਼੍ਰੋਮਣੀ ਕਮੇਟੀ ਨੂੰ ਦਿੱਤੇ ਆਦੇਸ਼ ਅੰਮ੍ਰਿਤਸਰ, 24 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਪਾਵਨ ਸਰੂਪਾਂ ਅਤੇ ਢੱਡਰੀਆਂ ਵਾਲੇ ਤੋਂ ਇਲਾਵਾ ਕਈ ਹੋਰ ਮਾਮਲੇ ਵਿਚਾਰੇ ਗਏ।ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਨੇ ਪ੍ਰੈਸ ਨੋਟ ਜਾਰੀ ਕਰਦਿਆਂ …

Read More »

ਮਿਸ਼ਨ ਫਤਿਹ ਤਹਿਤ ਕੋਵਿਡ-19 ਨੂੰ ਮਾਤ ਦੇ ਕੇ ਅੱਜ ਘਰਾਂ ਨੂੰ ਪਰਤੇ 63 ਹੋਰ ਮਰੀਜ਼

106 ਹੋਰ ਕੇਸ ਮਿਲਣ ਨਾਲ ਜਿਲੇ ‘ਚ ਹੁਣ 602 ਕੇਸ ਐਕਟਿਵ, 6 ਦੀ ਹੋਈ ਮੌਤ ਅੰਮ੍ਰਿਤਸਰ, 24 ਅਗਸਤ ( ਸੁਖਬੀਰ ਸਿੰਘ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲੇ ਵਿੱਚ ਮਿਸ਼ਨ ਫ਼ਤਿਹ ਤਹਿਤ ਅੱਜ 63 ਹੋਰ ਪਾਜਿਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ ਹੈ।ਅੱਜ ਜਿਲੇ ਵਿਚ 106 ਕੇਸ ਹੋਰ ਪਾਜ਼ਟਿਵ ਮਰੀਜ਼ ਮਿਲੇ ਹਨ ਅਤੇ …

Read More »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਨ ਮੁਕਾਬਲੇ

ਜਿਲ੍ਹਾ ਅੰਮ੍ਰਿਤਸਰ ਦੇ 1567 ਵਿਦਿਆਰਥੀਆਂ ਨੇ ਲਿਆ ਹਿੱਸਾ ਅੰਮ੍ਰਿਤਸਰ, 24 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਹਨ।ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਭਾਸ਼ਨ ਪ੍ਰਤੀਯੋਗਤਾ ਦੀ ਕੜੀ ਦੇ ਚੌਥੇ ਮੁਕਾਬਲਿਆਂ ਵਿੱਚ …

Read More »

ਆਈਲੈਟਸ ਅਤੇ ਰੈਗੁਲਰ ਕੰਪਿਊਟਰ ਕੋਰਸਾਂ ਦੀਆਂ ਕਲਾਸਾਂ ਦੀ ਰਜਿਸਟ੍ਰੇਸ਼ਨ ਸ਼ੁਰੂ

ਅੰਮ੍ਰਿਤਸਰ, 24 ਅਗਸਤ (ਸੁਖਬੀਰ ਸਿੰਘ) – ਲੈਫ. ਕਰਨਲ ਸਤਬੀਰ ਸਿੰਘ ਵੜੈਚ (ਰਿਟਾ) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਅੰਮ੍ਰਿਤਸਰ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਇਸ ਦਫਤਰ ਵਿਖੇ ਚਲਾਏ ਜਾ ਰਹੇ ਸੈਨਿਕ ਵੋਕੇਸ਼ਨਲ ਟੇ੍ਰਨਿੰਗ ਸੈਂਟਰ ਵਿਖੇ ਫੌਜੀਆਂ, ਸਾਬਕਾ ਫੌਜੀਆਂ ਦੇ ਆਸ਼ਰਿਤਾ ਅਤੇ ਸਿਵਿਲ ਵਿਦਿਆਰਥੀਆਂ ਲਈ ਆਈਲੈਟਸ ਕੋਚਿੰਗ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।ਇਹ ਕਲਾਸਾਂ ਸਰਕਾਰ ਵਲੋਂ ਘੱਟ ਤੋਂ ਘੱਟ ਫੀਸਾਂ ‘ਤੇ ਚਲਾਇਆ ਜਾ …

Read More »

ਮਾਰਕਫੈਡ ਕੈਟਲ ਫੀਡ ‘ਤੇ ਇਨਾਮੀ ਸਕੀਮ ਸ਼ੁਰੂ

ਅੰਮ੍ਰਿਤਸਰ, 24 ਅਗਸਤ (ਸੁਖਬੀਰ ਸਿੰਘ) – ਮਾਰਕਫੈਡ ਵਲੋਂ ਕੈਟਲ ਫੀਡ ‘ਤੇ ਕੂਪਨ ਸਕੀਮ ਸ਼ੁਰੂ ਕੀਤੀ ਗਈ ਹੈ।ਜ਼ਿਲ੍ਹਾ ਮੈਨੇਜਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮਾਰਕਫੈਡ ਕੈਟਲ ਫੀਡ ਦੀਆਂ ਬੋਰੀਆਂ ਵਿੱਚ ਕੂਪਨ ਪਾਏ ਗਏ ਹਨ।ਜਿਨ੍ਹਾਂ ਦਾ ਲੱਕੀ ਡਰਾਅ 6 ਨਵੰਬਰ 2020 ਨੂੰ ਮਾਰਕਫੈਡ ਕੈਟਲ ਪਲਾਂਟ ਕਪੂਰਥਲਾ ਵਿਖੇ ਕੱਢਿਆ ਜਾਵੇਗਾ।ਇਨ੍ਹਾਂ ਵਿੱਚ ਇਨਫੀਲਡ ਮੋਟਰਸਾਈਕਲ, ਹੀਰੋ ਹਾਂਡਾ ਮੋਟਰਸਾਈਕਲ, ਐਕਟਿਵਾ, ਫ਼ਰਿਜ਼, ਐਲ.ਈ.ਡੀ ਟੀ.ਵੀ, ਸਾਈਕਲ ਅਤੇ ਹੋਰ …

Read More »

ਪੰਜਾਬ ਸਫ਼ਾਈ ਕਰਮਚਾਰੀ ਸਫਾਈ ਕਮਿਸ਼ਨ ਨੇ ਸਰਕਾਰ ਨੂੰ ਸੌਂਪੀ ਰਿਪੋਰਟ

ਅੰਮ੍ਰਿਤਸਰ, 24 ਅਗਸਤ (ਸੁਖਬੀਰ ਸਿੰਘ) – ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ (ਪੰਜਾਬ ਸਰਕਾਰ ਚੰਡੀਗੜ੍ਹ) ਦੇ ਮੈਂਬਰ ਇੰਦਰਜੀਤ ਸਿੰਘ ਰਾਏਪੁਰ ਨੇ ਆਖਿਆ ਕਿ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਆਪਣੀ ਇੱਕ ਸਾਲ ਦੀ ਰਿਪੋਰਟ ਸੌਂਪ ਦਿੱਤੀ ਹੈ।ਜਿਸ ਵਿੱਚ ਉਨਾਂ ਨੇ ਆਖਿਆ ਕਿ ਸਫ਼ਾਈ ਸੇਵਕਾਂ ਤੇ ਸੀਵਰਮੈਂਨਾਂ ਦੀ ਰੈਗੁਲਰ ਭਰਤੀ ਕੀਤੀ ਜਾਵੇ।ਸਫਾਈ ਸੇਵਾਕਾਂ ਦਾ ਲੱਖਾਂ ਰੁਪਏ ਦੇ ਈ.ਪੀ.ਐਫ ਦੀ ਭਰਵਾਈ ਵਿਆਜ ਸਮੇਤ ਠੇਕੇਦਾਰਾਂ ਕੋਲੋਂ …

Read More »

ਮਿਸ਼ਨ ਫਤਹਿ ਤਹਿਤ ਪਿੰਡ ਬੋਪੁਰ ‘ਚ ਕੋਵਿਡ 19 ਦੇ 100 ਨਮੂਨੇ ਲਏ

ਲੌਂਗੋਵਾਲ, 24 ਅਗਸਤ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਰਾਮਵੀਰ ਅਤੇ ਸਿਵਲ ਸਰਜਨ ਡਾ. ਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਕਰਮਜੀਤ ਸਿੰਘ ਦੀ ਯੋਗ ਅਗਵਾਈ ਹੇਠ ਮਿਸ਼ਨ ਫਤਹਿ ਤਹਿਤ ਪਿੰਡ ਬੋਪੁਰ ਵਿਖੇ ਕੋਵਿਡ-19 ਦੇ ਨਮੂਨੇ ਲੈਣ ਲਈ ਕੈਂਪ ਲਗਾ ਕੇ 100 ਸੈਂਪਲ ਲਏ ਗਏ।                ਆਈ.ਈ.ਸੀ /ਬੀ.ਸੀ.ਸੀ ਹਰਦੀਪ ਜ਼ਿੰਦਲ ਨੇ ਦੱਸਿਆ ਕਿ ਕੈਂਪ ਦੌਰਾਨ …

Read More »

ਬਲਾਕ ਪੰਜਗਰਾਈਆਂ ਦੇ ਪਿੰਡ ਗੁਰਬਖਸ਼ਪੁਰਾ ਤੇ ਆਦਮਪਾਲ ‘ਚ ਕੋਵਿਡ-19 ਦੇ ਨਮੂਨੇ ਲਏ

ਲੌਂਗੋਵਾਲ, 24 ਅਗਸਤ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਰਾਮਵੀਰ ਤੇ ਸਿਵਲ ਸਰਜਨ ਸੰਗਰੂਰ ਡਾ. ਰਾਜ ਕੁਮਾਰ ਦੇ ਦਿਸ਼ਾ ਨਿਰਦਸ਼ਾਂ ‘ਤੇ ਬਲਾਕ ਫਤਿਹਗੜ੍ਹ ਪੰਜਗਰਾਈਆਂ ਦੇ ਪਿੰਡ ਗੁਰਬਖਸ਼ਪੁਰਾ ਅਤੇ ਆਦਮਪਾਲ ਵਿਖੇ ਕੋਵਿਡ -19 ਦੇ ਨਮੂਨੇ ਲਏ ਗਏ।                  ਸੀਨੀਅਰ ਮੈਡੀਕਲ ਅਫਸਰ ਡਾ. ਗੀਤਾ ਨੇ ਪਿੰਡ ਵਾਸੀਆ ਨੂੰ ਸੈਂਪਲਿੰਗ ਲੈਣ ਆਈਆਂ ਸਿਹਤ ਵਿਭਾਗ ਦੀਆਂ ਟੀਮਾਂ ਨੂੰ …

Read More »

ਡਿਪਟੀ ਕਮਿਸ਼ਨਰ ਵਲੋਂ ਕਰੋਨਾ ਦੀ ਰੋਕਥਾਮ ਲਈ ਅਧਿਕਾਰੀਆਂ ਨਾਲ ਆਨਲਾਈਨ ਮੀਟਿੰਗ

ਪੇਂਡੂ ਡਿਸਪੈਂਸਰੀਆਂ ਰਾਹੀਂ ਨਮੂਨੇ ਇਕੱਤਰ ਕਰਨ `ਤੇ ਜ਼ੋਰ ਕਪੂਰਥਲਾ, 24 ਅਗਸਤ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹੇ ‘ਚ ਕਰੋਨਾ ਨੂੰ ਕੰਟਰੋਲ ਕਰਨ ਦੇ ਮਕਸਦ ਨਾਲ ਅੱਜ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਵਲੋਂ ਸੀਨੀਅਰ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਆਨਲਾਈਨ ਮੀਟਿੰਗ ਕੀਤੀ ਗਈ।ਜਿਸ ਦੌਰਾਨ ਦਿਹਾਤੀ ਖੇਤਰਾਂ ਵਿਚ ਟੈਸਟਿੰਗ, ਨਵੇਂ ਦਿਸ਼ਾ ਨਿਰਦੇਸ਼ਾਂ ਨੂੰ ਲਾਗੂ ਕਰਨ, ਕੰਟੈਕਟ ਟਰੇਸਿੰਗ, ਲੈਵਲ ਤਿੰਨ ਦੇ ਪ੍ਰਬੰਧਾਂ ਦਾ …

Read More »