Tuesday, November 24, 2026

Daily Archives: August 25, 2020

ਮਿਸ਼ਨ ਫਤਿਹ ਤਹਿਤ ਕੋਵਿਡ-19 ਨੂੰ ਮਾਤ ਦੇ ਕੇ ਘਰਾਂ ਨੂੰ ਪਰਤੇ 65 ਹੋਰ ਮਰੀਜ਼

ਜਿਲੇ ਅੰਦਰ ਹੁਣ 628 ਐਕਟਿਵ ਕੇਸ, ਹੁਣ ਤੱਕ 2701 ਵਿਅਕਤੀ ਹੋਏ ਸਿਹਤਯਾਬ ਅੰਮ੍ਰਿਤਸਰ, 25 ਅਗਸਤ (ਸੁਖਬੀਰ ਸਿੰਘ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲੇ ਵਿੱਚ ਮਿਸ਼ਨ ਫ਼ਤਿਹ ਤਹਿਤ ਅੱਜ 65 ਹੋਰ ਪਾਜ਼ਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ ਹੈ।ਜਿਲੇ ਵਿਚ 95 ਕੇਸ ਹੋਰ ਪਾਜ਼ਟਿਵ ਮਰੀਜ਼ ਪਾਏ ਗਏ ਹਨ ਅਤੇ 4 ਵਿਅਕਤੀ ਦੀ ਮੌਤ …

Read More »

ਪਾਵਰਕਾਮ ਨੇ ਬਿਜ਼ਲੀ ਚੋਰੀ ਕਰਨ ਵਾਲਿਆਂ ਨੂੰ ਕੀਤੇ 4 ਲੱਖ ਦੇ ਜੁਰਮਾਨੇ

ਧੂਰੀ, 25 ਅਗਸਤ (ਪ੍ਰਵੀਨ ਗਰਗ) – ਪਾਵਰਕਾਮ ਵਿਭਾਗ ਵੱਲੋਂ ਬਿਜ਼ਲੀ ਦੀ ਚੋਰੀ ਨੂੰ ਫੜਣ ਲਈ ਅੱਜ ਐਕਸੀਅਨ ਧੂਰੀ ਮਨੋਜ ਗਰਗ ਦੀ ਅਗਵਾਈ ਹੇਠ ਵੱਖ-ਵੱਖ ਟੀਮਾਂ ਬਣਾ ਕੇ ਧੂਰੀ ਇਲਾਕੇ ਦੇ ਵੱਖ-ਵੱਖ ਪਿੰਡਾਂ ਅਤੇ ਧੂਰੀ ਸ਼ਹਿਰ ਦੀ ਚੈਕਿੰਗ ਕੀਤੀ ਗਈ।ਛਾਪੇਮਾਰੀ ਟੀਮ ਵੱਲੋਂ ਕਰੀਬ 12 ਬਿਜ਼ਲੀ ਖੱਪਤਕਾਰਾਂ ਨੂੰ ਗੈਰ ਕਾਨੂੰਨੀ ਢੰਗਾਂ ਨਾਲ ਚੋਰੀ ਕਰਦੇ ਫੜਿਆ ਗਿਆ।ਪਾਵਰਕਾਮ ਧੂਰੀ ਦੇ ਐਕਸੀਅਨ ਮਨੋਜ ਗਰਗ ਨੇ …

Read More »

ਮਿਸ਼ਨ ਫ਼ਤਹਿ ਲਈ ਡਿਪਟੀ ਕਮਿਸ਼ਨਰ ਨੇ ਜਿਲਾ ਵਾਸੀਆਂ ਤੋਂ ਮੰਗਿਆ ਸਹਿਯੋਗ

ਸੰਗਰੂਰ ਦੇ ਦੋ ਇਲਾਕੇ ਮਾਇਕਰੋ-ਕੰਟੇਨਮੈਂਟ ਜ਼ੋਨ ਐਲਾਨੇ ਸੰਗਰੂਰ, 25 ਅਗਸਤ (ਜਗਸੀਰ ਲੌਂਗੋਵਾਲ) – ਸੰਗਰੂਰ ਸ਼ਹਿਰ ’ਚ ਦੇ ਕੁੱਝ ਇਲਾਕਿਆਂ ’ਚੋਂ ਕੋਵਿਡ-19 ਦੇ ਪਾਜ਼ਟਿਵ ਕੇਸ ਇਕੱਠੇ ਰਿਪੋਰਟ ਹੋਣ ਕਾਰਨ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਜ਼ਿਲਾ ਪ੍ਰਸ਼ਾਸਨ ਦੀਆਂ ਸ਼ਹਿਰ ਦੇ ਦੋ ਇਲਾਕਿਆਂ ਨੂੰ ਮਾਇਕਰੋ-ਕੰਟੇਨਮੈਂਟ ਜ਼ੋਨ ਐਲਾਨਿਆ ਗਿਆ ਹੈ।ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਪੂਨੀਆ ਕਾਲੋਨੀ ਸੰਗਰੂਰ ਦੇ ਗਲੀ …

Read More »

37 ਜਣਿਆਂ ਨੇ ਕੋਰੋਨਾ ‘ਤੇ ਹਾਸਲ ਕੀਤੀ ਫਤਿਹ – ਡਿਪਟੀ ਕਮਿਸ਼ਨਰ

ਸੰਗਰੂਰ, 25 ਅਗਸਤ (ਜਗਸੀਰ ਲੌਂਗੋਵਾਲ) – ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲ੍ਹੇ ਲਈ ਅੱਜ ਵੱਡੀ ਰਾਹਤ ਵਾਲੀ ਖ਼ਬਰ ਆਈ ਜਦੋਂ ਮਿਸ਼ਨ ਫਤਿਹ ਤਹਿਤ 37 ਪਾਜ਼ਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ। ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ਼ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ ’ਚੋਂ 11 …

Read More »

ਕੋਰੋਨਾ ਨੂੰ ਮਾਤ ਦੇਣ ਵਾਲੇ ਗੌਰਵ ਅਗਰਵਾਲ ਨੇ ਕੋਵਿਡ ਸੈਂਟਰ ਘਾਬਦਾ ਦੇ ਪ੍ਰਬੰਧਾਂ ਦੀ ਕੀਤੀ ਸ਼ਲਾਘਾ

ਸੰਗਰੂਰ, 25 ਅਗਸਤ (ਜਗਸੀਰ ਲੌਂਗੋਵਾਲ) – ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਵਲੋਂ ਮਿਸ਼ਨ ਫਤਿਹ ਤਹਿਤ ਘਾਬਦਾ ਵਿਖੇ ਸਥਾਪਤ ਕੋਵਿਡ ਕੇਅਰ ਸੈਂਟਰ ਤੋਂ ਸਿਹਤਯਾਬ ਹੋ ਕੇ ਆਪਣੇ ਘਰ ਨੂੰ ਪਰਤਣ ਵਾਲੇ ਗੌਰਵ ਅਗਰਵਾਲ ਨੇ ਘਾਬਦਾ ਸੈਂਟਰ ਦੇ ਪ੍ਰਬੰਧਾਂ ਦੀ ਖੂਬ ਸ਼ਲਾਘਾ ਕੀਤੀ।ਗੌਰਵ ਅਗਰਵਾਲ ਨੇ ਇਲਾਜ ਸਬੰਧੀ ਪੰਜਾਬ ਸਰਕਾਰ ਵਲੋਂ ਕੀਤੇ ਉਪਰਾਲਿਆਂ ਤੇ ਇਕਾਂਤਵਾਸ ਸਬੰਧੀ ਮੁਹੱਈਆ ਕਰਵਾਈਆਂ ਸਹੂਲਤਾਂ ‘ਤੇ ਤਸੱਲੀ ਦਾ ਪ੍ਰਗਟਾਵਾ …

Read More »

ਮਿਸ਼ਨ ਫ਼ਤਹਿ ਤਹਿਤ ਕੋਵਿਡ-19 ਦੇ 100 ਨਮੂਨੇ ਲੈ ਕੇ ਜਾਂਚ ਲਈ ਭੇਜੇ

ਸੰਗਰੂਰ, 25 ਅਗਸਤ (ਜਗਸੀਰ ਲੌਂਗੋਵਾਲ) – ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸਿਵਲ ਸਰਜਨ ਡਾ. ਰਾਜ ਕੁਮਾਰ ਦੇ ਦਿਸ਼ਾ-ਨਿਰਦੇਸ਼ਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਮੂਨਕ ਡਾ. ਕਰਮਜੀਤ ਸਿੰਘ ਐਮ.ਡੀ ਦੀ ਅਗਵਾਈ ਹੇਠ ਪਿੰਡ ਫੂਲਦ ਵਿਖੇ ਕੋਵਿਡ-19 ਦੀ ਸੈੰਂਪਲਿੰਗ ਕੀਤੀ ਗਈ।ਆਈ.ਈ.ਸੀ/ਬੀ.ਸੀ.ਸੀ ਨੋਡਲ ਅਫ਼ਸਰ ਹਰਦੀਪ ਜਿੰਦਲ ਨੇ ਦੱਸਿਆ ਕਿ ਮਿਸ਼ਨ ਫ਼ਤਹਿ ਤਹਿਤ ਪਿੰਡ ਫੂਲਦ ਵਿਖੇ 100 ਨਮੂਨੇ ਕੋਵਿਡ-19 ਦੀ ਜਾਂਚ ਕਰਨ ਲਈ ਭੇਜੇ …

Read More »

ਮੰਗਲਵਾਰ ਨੂੰ 30 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, ਇੱਕ ਦੀ ਮੌਤ

ਜਿਲ੍ਹਾ ਪਠਾਨਕੋਟ ‘ਚ ਕੁੱਲ 982 ਕਰੋਨਾ ਪਾਜ਼ਟਿਵ, 710 ਕਰੋਨਾ ਰਿਕਵਰ ਤੇ ਐਕਟਿਵ ਕੇਸ 253 ਪਠਾਨਕੋਟ, 25 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਮੰਗਲਵਾਰ ਨੂੰ 30 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ ਡਿਸਚਾਰਜ਼ ਪਾਲਿਸੀ ਅਧੀਨ ਅੱਜ 13 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ਤੇ ਘਰ੍ਹਾਂ …

Read More »

ਲੌਂਗੋਵਾਲ ਨੇ ਗੁ. ਸੰਨ੍ਹ ਸਾਹਿਬ ਦੇ ਲੰਗਰ ਹਾਲ ਦੀ ਇਮਾਰਤ ਦਾ ਕੀਤਾ ਉਦਾਘਾਟਨ

ਅੰਮ੍ਰਿਤਸਰ, 25 ਅਗਸਤ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਵਿਖੇ ਸੰਗਤ ਦੀ ਸਹੂਲਤ ਲਈ ਨਵੇਂ ਤਿਆਰ ਕੀਤੇ ਗਏ ਲੰਗਰ ਹਾਲ ਦਾ ਉਦਘਾਟਨ ਕੀਤਾ ਗਿਆ।ਲੌਂਗੋਵਾਲ ਨੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕੀ ਬਲਾਕ ਦਾ ਵੀ ਨੀਂਹ ਪੱਥਰ ਰੱਖਿਆ।ਪ੍ਰਧਾਨ ਲੌਂਗੋਵਾਲ ਨੇ ਇਸ ਸਮੇਂ ਆਖਿਆ ਕਿ ਗੁਰੂ ਘਰਾਂ ਅੰਦਰ ਸੰਗਤ ਦੀ ਸਹੂਲਤ ਲਈ ਲੋੜੀਂਦੀਆਂ ਉਸਾਰੀਆਂ …

Read More »

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ 27 ਅਗਸਤ ਨੂੰ

ਅੰਮ੍ਰਿਤਸਰ, 25 ਅਗਸਤ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ 27 ਅਗਸਤ ਨੂੰ ਬੁਲਾਈ ਗਈ ਹੈ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਆਦੇਸ਼ ਅਨੁਸਾਰ ਬੁਲਾਈ ਗਈ ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ‘ਚ ਸ੍ਰੀ ਗੁਰੂ ਰਾਮਦਾਸ ਮੈਡੀਕਲ …

Read More »

ਸੱਭਿਆਚਾਰਕ ਮੰਤਰਾਲਾ ਭਾਰਤ ਸਰਕਾਰ ਨੇ ਕਰਵਾਇਆ 12ਵਾਂ ਆਨਲਾਈਨ ਕਵੀ ਦਰਬਾਰ

31 ਅਕਤੂਬਰ ਤੱਕ ਚੱਲਣਗੇ ਆਨਲਾਈਨ ਸਮਾਗਮ- ਹਰਭਜਨ ਸਿੰਘ ਅੰਮ੍ਰਿਤਸਰ, 24 ਅਗਸਤ (ਦੀਪ ਦਵਿੰਦਰ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਨਫਰੰਸਾਂ/ਗੋਸ਼ਟੀਆਂ/ਵਿਚਾਰ ਰਚਨਾਵਾਂ ਭਰੇ ਪ੍ਰੋਗਰਾਮਾਂ/ ਕਵੀ ਦਰਬਾਰਾਂ ਰਾਹੀਂ ਭਾਰਤ ਸਰਕਾਰ ਲਗਾਤਾਰ ਸ਼੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਹੋ ਰਹੀ ਹੈ ਅਤੇ ਤਕਨਾਲੋਜੀ ਰਾਹੀਂ ਗੁਰੂ ਜੀ ਦੀ ਸਿੱਖਿਆਵਾਂ ਨੂੰ ਘਰ ਘਰ ਪਹੁੰਚਾ ਰਹੀ ਹੈ।ਕਵੀ …

Read More »