ਜਿਲ੍ਹਾ ਪਠਾਨਕੋਟ ‘ਚ ਕੁੱਲ 1024 ਕਰੋਨਾ ਪਾਜੀਟਿਵ, 723 ਕਰੋਨਾ ਰਿਕਵਰ ਤੇ ਐਕਟਿਵ ਕੇਸ 280 ਪਠਾਨਕੋਟ, 26 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਬੁੱਧਵਾਰ ਨੂੰ 42 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ ਡਿਸਚਾਰਜ਼ ਪਾਲਿਸੀ ਅਧੀਨ ਅੱਜ 13 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ `ਤੇ ਘਰ੍ਹਾਂ ਲਈ …
Read More »Daily Archives: August 26, 2020
ਸਵੈ-ਰੋਜਗਾਰ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਲਿੰਕ ‘ਤੇ ਅਪਲਾਈ ਕਰਨ ਬੇਰੋਜ਼ਗਾਰ – ਡੀ.ਸੀ
ਪਠਾਨਕੋਟ, 26 ਅਗਸਤ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼ੰਯਮ ਅਗਰਵਾਲ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਨੋਜਵਾਨਾਂ ਨੂੰ ਸਵੈ-ਰੋਜਗਾਰ ਲਈ ਕਰਜ਼ਾ ਮੁਹੱਈਆ ਕਰਵਾਉਣ ਲਈ ਆਨਲਾਈਨ ਲਿੰਕ ਸ਼ੁਰੂ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸਵੈ-ਰੋਜਗਾਰ ਲਈ ਕਰਜ਼ਾ ਪ੍ਰਾਪਤ ਕਰਨ ਲਈ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਵਲੋਂ ਇਹ ਆਨਲਾਈਲ ਲਿੰਕ <https://forms.gle/asJ9QSHEd1eAqBzX6> ਤਿਆਰ ਕੀਤਾ …
Read More »ਮਾਲਵੇ ਤੋਂ ਬਾਅਦ ਮਾਝੇ ‘ਚ ਵੀ ਬਾਦਲਾਂ ਨੂੰ ਲੱਗੇਗਾ ਝਟਕਾ – ਬ੍ਰਹਮਪੁਰਾ
ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਮਨਜੀਤ ਕੌਰ (ਟਕਸਾਲੀ) ਦੇ ਬੇੜੇ ‘ਚ ਹੋਣਗੇ ਸਵਾਰ ਤਰਨਤਾਰਨ, 26 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਮਾਲਵੇ ਤੋਂ ਬਾਅਦ ਹੁਣ ਮਾਝੇ ‘ਚ ਵੱਡਾ ਝਟਕਾ ਲੱਗੇਗਾ, ਜਦ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਮਨਜੀਤ ਕੌਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਅਗਵਾਈ ਵਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਬੇੜੇ ‘ਚ ਸਵਾਰ ਹੋਣਗੇ।ਪਾਰਟੀ ਪ੍ਰਧਾਨ ਬ੍ਰਹਮਪੁਰਾ ਨੇ ਕਿਹਾ …
Read More »ਖ਼ਾਲਸਾ ਕਾਲਜ ਗਰਲਜ਼ ਸੀ. ਸੈਕੰ. ਸਕੂਲ ਵਿਖੇ ‘ਵਾਤਾਵਰਣ ਦਿਵਸ ਮਨਾਇਆ
ਅੰਮ੍ਰਿਤਸਰ, 26 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਸਫ਼ਲਤਾਪੂਰਵਕ ਚੱਲ ਰਹੇ ਖਾਲਸਾ ਕਾਲਜ ਗਰਲਜ਼ ਸੀਨੀ. ਸੈਕੰ. ਸਕੂਲ ਵਿਖੇ ‘ਵਾਤਾਵਰਣ ਦਿਵਸ’ ਮਨਾਇਆ ਗਿਆ।ਕੋਰੋਨਾ ਵਾਇਰਸ ਦੇ ਮੱਦੇਨਜ਼ਰ ਜਾਰੀ ਹਦਾਇਤਾਂ ਨੂੰ ਧਿਆਨ ’ਚ ਰੱਖਦਿਆਂ ਹੋਇਆ ਮਨਾਏ ਇਸ ਪ੍ਰੋਗਰਾਮ ਮੌਕੇ ਸ਼ੁੱਧ ਵਾਤਾਵਰਣ ਬਾਰੇ ਜਾਗਰੂਕ ਕਰਦਿਆਂ ਰੁੱਖਾਂ ਦੀ ਮਹੱਤਤਾ ਅਤੇ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ। …
Read More »ਖ਼ਾਲਸਾ ਕਾਲਜ ਐਜ਼ੂਕੇਸ਼ਨ ਦੀ ਵਿਦਿਆਰਥਣ ਨੇਹਾ ਦਾ ਯੂਨੀਵਰਸਿਟੀ ‘ਚ ਪਹਿਲਾ ਸਥਾਨ
ਅੰਮ੍ਰਿਤਸਰ, 26 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਲਏ ਗਏ ਬੀ.ਐਡ.ਐਮ ਐਡ ਦੇ ਇਮਤਿਹਾਨਾਂ ’ਚ ਵਧੀਆ ਅੰਕਾਂ ਨਾਲ ਸ਼ਾਨਦਾਰ ਨਤੀਜਾ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ ਨੇ ਦੱਸਿਆ ਕਿ ਬੀ.ਐਡਐਮ.ਐਡ (3 ਸਾਲਾ …
Read More »ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਤਹਿਤ ਕਾਲਜ ਸਟਾਫ਼ ਨੂੰ ਕਰਵਾਇਆ ਅਭਿਆਸ – ਪ੍ਰਿੰ: ਮਨਪ੍ਰੀਤ ਕੌਰ
ਅੰਮ੍ਰਿਤਸਰ, 26 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਨੇ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਆਨਲਾਈਨ ਸਿੱਖਿਆ ਪ੍ਰਦਾਨ ਕਰਨ ਲਈ ਸਟਾਫ਼ ਨੂੰ ਅਭਿਆਸ ਕਰਵਾਇਆ।ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਦੱਸਿਆ ਕਿ ਅਤਿ ਆਧੁਨਿਕ ਤਕਨੀਕ ਦੇ ਸਾਧਨਾਂ ਦਾ ਲਾਹਾ ਲੈਂਦਿਆਂ ਪੋਸਟ ਗਰੈਜ਼ੂਏਟ ਡਿਪਾਰਟਮੈਂਟ ਆਫ਼ ਕੰਪਿਊਟਰ ਸਾਇੰਸ ਦੁਆਰਾ ਸਟਾਫ਼ ਨੂੰ ਸਿੱਖਿਅਤ ਕਰਨ ਲਈ ਇਹ ਪ੍ਰੋਗਰਾਮ ਉਲੀਕਿਆ ਗਿਆ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ …
Read More »ਮੇਅਰ ਵਲੋਂ ਵਾਰਡ ਨੰ. 10 ਵਿਖੇੇ ਐਲ.ਈ.ਡੀ ਲਾਈਟਾਂ ਲਗਾਉਣ ਦੇ ਕੰਮ ਦਾ ਸ਼ੁਭ ਆਰੰਭ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਸਮਾਰਟ ਸਿਟੀ ਪ੍ਰੋਜੈਕਟ ਅਧੀਨ ਵਾਰਡ ਨੰ. 10 ਵਿਚ ਪੈਂਦੇ ਨਹਿਰੂ ਸ਼ਾਪਿੰਗ ਕੰਪਲੈਕਸ ਲਾਰੰਸ ਰੋਡ ਵਿਖੇ ਐਲ.ਈ.ਡੀ ਲਾਈਟਾਂ ਲਗਾਉਣ ਦੇ ਕੰਮ ਦਾ ਸ਼ੁਭ ਆਰੰਭ ਕੀਤਾ ਗਿਆ।ਮੇਅਰ ਕਰਮਜੀਤ ਸਿੰਘ ਰਿੰਟੂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਮਾਰਟ ਸਿਟੀ ਪ੍ਰੋਜੈਕਟ ਅਧੀਨ 48 ਕਰੋੜ ਰੁਪਏ ਦੀ ਲਾਗਤ ਨਾਲ 66000 ਐਲ.ਈ.ਡੀ ਪੁਆਇੰਟ ਲਗਾਏ ਜਾਣੇ …
Read More »ਕੋਰੋਨਾ ਦੇ ਔਖੇ ਸਮੇਂ ਸਿੱਖਿਆ ਦੇਣ ਲਈ ਮਹਿਲਾ ਅਧਿਆਪਕਾਂ ਨੇ ਘਰ ਘਰ ਖੋਲੇ ਸਟੁਡੀਓ
ਸਾਊਂਡ ਪਰੂਫ ਕਮਰਾ ਨਾ ਹੋਣ ਕਰਕੇ ਰਾਤ ਦੇ ਸਮੇਂ ਤਿਆਰ ਕਰਨੀਆਂ ਪੈਂਦੀਆਂ ਸੀ ਵੀਡਿਓ ਪਠਾਨਕੋਟ, 26 ਅਗਸਤ (ਪੰਜਾਬ ਪੋਸਟ ਬਿਊਰੋ) – ਕੋਰੋਨਾ ਦੇ ਔਖੇ ਸਮੇਂ ਦੌਰਾਨ ਪੰਜਾਬ ਭਰ ਦੇ ਅਧਿਆਪਕਾਂ ਨੇ ਘਰ ਬੈਠੇ ਬੱਚਿਆਂ ਨੂੰ ਸਿੱਖਿਆ ਦੇਣ ਦੇ ਸੰਕਲਪ ਨੂੰ ਪੂਰਾ ਕਰਨ ਲਈ ਹਾਈਟੈਕ ਤਕਨੀਕਾਂ ਦੇ ਹਾਣੀ ਬਣ ਕੇ ਆਨਲਾਈਨ ਸਿੱਖਿਆ ਦੇਣ ‘ਚ ਵੱਡੀ ਭੂਮਿਕਾ ਨਿਭਾਈ ਹੈ।ਜਿਸ ਵਿੱਚ ਮਹਿਲਾ ਅਧਿਆਪਕਾਂ …
Read More »ਵਿਦਿਅਕ ਮੁਕਾਬਲਿਆਂ ‘ਚ ਕਵਿਤਾ ਉਚਾਰਨ ਮੁਕਾਬਲੇ ਦੇ ਜਿਲ੍ਹਾ ਪੱਧਰੀ ਨਤੀਜੇ ਐਲਾਨੇ
ਪਠਾਨਕੋਟ, 26 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਆਨਲਾਈਨ ਕਵਿਤਾ ਉਚਾਰਨ ਪ੍ਰਤੀਯੋਗਤਾ ਦੇ ਜ਼ਿਲ੍ਹਾ ਪੱਧਰ ਦੇ ਨਤੀਜੇ ਐਲਾਨ ਦਿੱਤੇ ਗਏ ਹਨ। …
Read More »ਜਿਲ੍ਹਾ ਪਠਾਨਕੋਟ ਵਿੱਚ ਪੰਜਾਬ ਸਰਕਾਰ ਵੱਲੋਂ 2105 ਪਸ਼ੂ ਪਾਲਕਾਂ ਨੂੰ ਬਣਾ ਕੇ ਦਿੱਤੇ ਜਾਣਗੇ ਕੈਟਲ ਸ਼ੈਡ – ਬਲਰਾਜ ਸਿੰਘ
ਵੱਖ-ਵੱਖ ਪਿੰਡਾਂ ‘ਚ 806 ਪਸ਼ੂ ਸੈਡ ਦਾ ਚੱਲ ਰਿਹਾ ਹੈ ਨਿਰਮਾਣ ਕਾਰਜ਼ ਪਠਾਨਕੋਟ, 26 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਜਿਲ੍ਹਾ ਪਠਾਨਕੋਟ ਵਿੱਚ ਮਗਨਰੇਗਾ ਅਧੀਨ ਪਸ਼ੂ ਪਾਲਕਾਂ ਨੂੰ ਘਰ੍ਹਾਂ ਅੰਦਰ ਪਸ਼ੂਆਂ ਦੇ ਲਈ ਸ਼ੈਡ ਬਣਾ ਕੇ ਦੇਣ ਦਾ ਪ੍ਰਾਜੈਕਟ ਚਲਾਇਆ ਜਾ ਰਿਹਾ ਹੈ।ਜਿਸ ਅਧੀਨ ਸਾਲ 2019-20 ਦੋਰਾਨ ਜਿਲ੍ਹਾ ਪਠਾਨਕੋਟ ਵਿੱਚ 421 ਪੰਚਾਇਤਾਂ ਵਿੱਚ ਹਰੇਕ ਪਿੰਡ ਵਿੱਚ 5 ਪਸ਼ੂ …
Read More »
Punjab Post Daily Online Newspaper & Print Media