Amritsar, 28 August (Punjab Post Bureau) – The dates for admission in M.Ed course in Department of Education and its affiliated colleges is extended upto 10 September and second counselling will be held on 11 September, 2020 in GNDU. All the admissions are to be done through GNDU admission portal. This measure is approved by Hon’ble Vice- Chancellor Prof. …
Read More »Daily Archives: August 28, 2020
ਕੋਰੋਨਾ ਮੁਕਤ 106 ਵਿਅਕਤੀ ਪਰਤੇ ਘਰਾਂ ਨੂੰ, ਅੱਜ 81 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ
ਜਿਲਾ ਅੰਮ੍ਰਿਤਸਰ ਵਿੱਚ ਕੁੱਲ ਐਕਟਿਵ ਕੇਸ 627 ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 81 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 106 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 2914 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ। ਇਸ ਸਬੰਧੀ ਜਾਣਕਾਰੀ …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਲੋਂ ‘ਕੋਰੋਨਾ ਤੋਂ ਬਚਣ ਦੇ ਉਪਾਅ ਤੇ ਟਰੈਫਿਕ ਨਿਯਮ’ ਬਾਰੇ ਵੈਬੀਨਾਰ
ਅੰਮ੍ਰਿਤਸਰ, 28 ਅਗਸਤ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਬਾਈਪਾਸ ਵੇਰਕਾ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੋਰੋਨਾ ਤੋਂ ਬਚਾਅ ਤੇ ਆਵਾਜਾਈ ਨਿਯਮਾਂ ਦਾ ਪਾਲਣ ਕਰਨ ਸਬੰਧੀ ਵੈਬੀਨਾਰ ਦਾ ਆਯੋਜਨ ਕੀਤਾ ਗਿਆ।ਇੰਸਪੈਕਟਰ ਪਰਮਜੀਤ ਸਿੰਘ ਇੰਚਾਰਜ਼ ਪੁਲਿਸ ਸਾਂਝ ਕੇਂਦਰ ਸਬ ਡਵੀਜ਼ਨ ਦੱਖਣੀ ਅੰਮ੍ਰਿਤਸਰ ਮੁੱਖ ਬੁਲਾਰੇ ਸਨ।ਇਸ ਵੈਬੀਨਾਰ ‘ਚ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ, ਅਧਿਆਪਕ ਤੇ ਦਸਵੀਂ ਦੇ ਵਿਦਿਆਰਥੀ ਸ਼ਾਮਲ ਹੋਏ। …
Read More »ਜਿਲ੍ਹੇ ‘ਚ ਅੱਜ 56 ਜਣੇ ਕਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤੇ-ਡਿਪਟੀ ਕਮਿਸ਼ਨਰ
ਕਿਹਾ ਸਾਵਧਾਨੀਆਂ ਤੇ ਬਚਾਅ ਢੰਗ ਅਪਣਾ ਕੇ ਹੀ ਕਰੋਨਾ ਨੂੰ ਹਰਾਇਆ ਜਾ ਸਕਦੈ ਸੰਗਰੂਰ, 28 ਅਗਸਤ (ਜਗਸੀਰ ਲੌਂਗੋਵਾਲ) – ਜ਼ਿਲੇ ਵਿੱਚ ਅੱਜ 56 ਜਣੇ ਕਰੋਨਾ ਨੂੰ ਮਾਤ ਦੇ ਕੇ ਆਪਣੇ ਘਰਾਂ ਨੂੰ ਪਰਤ ਗਏ ਹਨ।ਠੀਕ ਹੋਏ ਵਿਅਕਤੀਆਂ ਨੂੰ ਸਿਹਤ ਵਿਭਾਗ ਵਲੋਂ ਘਰਾਂ ਵਿੱਚ ਰਹਿ ਕੇ ਸਾਵਧਾਨੀਆਂ ਰੱਖਣ ਦੀ ਸਲਾਹ ਦਿੱਤੀ ਗਈ ਹੈ।ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਸਾਵਧਾਨੀਆਂ ਤੇ ਬਚਾਅ …
Read More »ਲੋਕ ਵੱਧ ਤੋਂ ਵੱਧ ਕੋਵਿਡ-19 ਦਾ ਟੈਸਟ ਕਰਵਾਉਣ – ਐਸ.ਡੀ.ਐਮ
ਕਿਹਾ ਕਰੋਨਾ ਮਹਾਂਮਾਰੀ ਤੋਂ ਬਚਣ ਲਈ ਲੋਕਾਂ ਦਾ ਸਹਿਯੋਗ ਜਰੂਰੀ ਪਠਾਨਕੋਟ, 28 ਅਗਸਤ (ਪੰਜਾਬ ਪੋਸਟ ਬਿਊਰੋ) – ਕਰੋਨਾ ਮਹਾਂਮਾਰੀ ਦੇ ਵਧਣ ਦਾ ਮੁੱਖ ਕਾਰਨ ਲੋਕਾਂ ਵੱਲੋਂ ਲਗਾਤਾਰ ਵਰਤੀ ਜਾ ਰਹੀ ਲਾਪਰਵਾਹੀ ਹੈ ਅਤੇ ਲੋਕ ਬਿਨਾਂ ਮਾਸਕ ਤੋਂ ਬੇਵਜ੍ਹਾ ਘੁੰਮ ਰਹੇ ਹਨ।ਸਰਕਾਰ ਵੱਲੋਂ ਇਸ ਮਹਾਂਮਾਰੀ ਨੂੰ ਰੋਕਣ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਲੋਕਾਂ ਦਾ ਵੀ ਫ਼ਰਜ ਬਣਦਾ ਹੈ …
Read More »ਸ਼ਹੀਦ ਭਾਈ ਤਾਰੂ ਸਿੰਘ ਦੇ 300 ਸਾਲਾ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਪਿੰਡ ਪੂਹਲਾ ‘ਚ ਬੈਠਕ
ਅੰਮ੍ਰਿਤਸਰ, 28 ਅਗਸਤ (ਗੁਰਪ੍ਰੀਤ ਸਿੰਘ) – ਸ਼ਹੀਦ ਭਾਈ ਤਾਰੂ ਸਿੰਘ ਦੇ 9 ਅਕਤੂਬਰ 2020 ਨੂੰ ਮਨਾਏ ਜਾ ਰਹੇ 300 ਸਾਲਾ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਜਿਥੇ ਆਨਲਾਈਨ ਵਿਧੀ ਰਾਹੀਂ ਧਰਮ ਪ੍ਰਚਾਰ ਜਾਰੀ ਹੈ, ਉਥੇ ਹੀ ਹੁਣ ਅਗਲੇ ਪੜਾਅ ਤਹਿਤ ਗੁਰਦੁਆਰਾ ਕਮੇਟੀਆਂ ਨਾਲ ਨਿੱਜੀ ਸੰਪਰਕ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ …
Read More »28 ਸਾਲਾਂ ਬਾਅਦ ਰਿਹਾਅ ਹੋਏ ਭਾਈ ਲਾਲ ਸਿੰਘ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਅੰਮ੍ਰਿਤਸਰ, 28 ਅਗਸਤ (ਗੁਰਪ੍ਰੀਤ ਸਿੰਘ) – ਨਾਭਾ ਜ਼ੇਲ੍ਹ ਵਿੱਚੋਂ 28 ਸਾਲਾਂ ਬਾਅਦ ਰਿਹਾਅ ਹੋਏ ਭਾਈ ਲਾਲ ਸਿੰਘ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ।ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਮੈਂਬਰ ਪਰਮਜੀਤ ਸਿੰਘ …
Read More »ਅਮਰੀਕਾ ਵਾਸੀ ਰਣਧੀਰ ਸਿੰਘ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਲਈ ਮਾਇਆ ਭੇਟ
ਅੰਮ੍ਰਿਤਸਰ, 28 ਅਗਸਤ (ਗੁਰਪ੍ਰੀਤ ਸਿੰਘ) – ਅਮਰੀਕਾ ਵਾਸੀ ਰਣਧੀਰ ਸਿੰਘ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਇੱਕ ਲੱਖ ਅਠਾਈ ਹਜ਼ਾਰ ਇੱਕ ਸੌ ਰੁਪਏ ਭੇਟ ਕਰਕੇ ਸ਼ਰਧਾ ਪ੍ਰਗਟਾਈ ਗਈ ਹੈ।ਇਹ ਰਾਸ਼ੀ ਰਣਧੀਰ ਸਿੰਘ ਦੇ ਪਿਤਾ ਸੂਬੇਦਾਰ ਤੀਰਥ ਸਿੰਘ ਧੂੰਧਿਆਂਵਾਲਾ ਨੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਬਚਨ ਸਿੰਘ ਕਰਮੂੰਵਾਲਾ ਦੀ ਮੌਜ਼ੂਦਗੀ ਵਿੱਚ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਅਤੇ ਸ੍ਰੀ …
Read More »ਬੇਰੁਜ਼ਗਾਰਾਂ ਨੂੰ ਹੁਨਰਮੰਦ ਬਣਾਉਣ ਲਈ 4 ਮਹੀਨੇ ਦੀ ਸਕਿੱਲ ਟ੍ਰੇਨਿੰਗ ਮੁਫਤ
ਜਿਲ੍ਹਾ ਪਠਾਨਕੋਟ ‘ਚ ਸਾਲ 2019-20 ਦੋਰਾਨ ਚਲਾਏ ਗਏ 11 ਟ੍ਰੇਨਿੰਗ ਸੈਂਟਰ ਪਠਾਨਕੋਟ, 28 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਬੇਰੁਜ਼ਗਾਰ ਨੋਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਪੰਜਾਬ ਸਕਿੱਲ ਡਿਵੈਲਪਮੈਂਟ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ 4 ਮਹੀਨੇ ਦੀ ਮੁਫਤ ਸਕਿੱਲ ਟ੍ਰੇਨਿੰਗ ਕਰਵਾਈ ਜਾਂਦੀ ਹੈ ਤਾਂ ਜੋ ਪੰਜਾਬ ਦੇ ਵੱਧ ਤੋਂ ਵੱਧ ਬੇਰੁਜ਼ਗਾਰ ਨੋਜਵਾਨ ਟ੍ਰੇਨਿੰਗ ਪ੍ਰਾਪਤ ਕਰਕੇ ਆਪਣੀ ਰੋਜ਼ੀ ਰੋਟੀ ਕਮਾ ਸਕਣ। …
Read More »ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਜਿਲ੍ਹਾ ਪੱਧਰੀ ਕਵਿਤਾ ਮੁਕਾਬਲਿਆਂ ‘ਚ ਵਿਦਿਆਰਥਣ ਡੋਲੀ ਦਾ ਚੋਥਾ ਸਥਾਨ
ਪਠਾਨਕੋਟ, 28 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜ੍ਹੀ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਧਾਨਗੀ ਅਤੇ ਸਕੱਤਰ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਵਿੱਚ ਆਨਲਾਈਨ ਕਵਿਤਾ ਉਚਾਰਣ ਦਾ ਜਿਲ੍ਹਾ ਪੱਧਰੀ ਮੁਕਬਲਿਆਂ ਦੇ ਨਤੀਜੇ ਐਲਾਨੇ ਗਏ। …
Read More »
Punjab Post Daily Online Newspaper & Print Media