ਪਠਾਨਕੋਟ, 28 ਅਗਸਤ (ਪੰਜਾਬ ਪੋਸਟ ਬਿਊਰੋ) – ਕੋਵਿਡ 19 ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਵੀ ਮਿਸ਼ਨ ਫਤਿਹ ਚਲਾਇਆ ਜਾ ਰਿਹਾ ਹੈ ਅਤੇ ਜਿਆਦਾ ਤੋਂ ਜਿਆਦਾ ਲੋਕਾਂ ਨੂੰ ਸਾਵਧਾਨੀਆਂ ਰੱਖਣ ਲਈ ਕਿਹਾ ਜਾ ਰਿਹਾ ਹੈ ਅਤੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਲੋਕ ਕਿਸੇ ਵੀ ਤਰ੍ਹਾਂ ਦੇ ਕਰੋਨਾ ਲੱਛਣ ਹੋਣ ;ਤੇ ਸੈਂਪਲਿੰਗ ਜਰੂਰ ਕਰਵਾਉਣ।ਗੁਰਸਿਮਰਨ …
Read More »Daily Archives: August 28, 2020
ਛੇਵੇਂ ਰਾਜ ਪੱਧਰੀ ਰੁਜ਼ਗਾਰ ਮੇਲੇ ਲਈ ਕਪੂਰਥਲਾ ਜ਼ਿਲ੍ਹੇ ਵੱਲੋਂ ਤਿਆਰੀਆਂ ਜ਼ੋਰਾਂ `ਤੇ
88 ਕੰਪਨੀਆਂ ਕਰਨਗੀਆਂ ਸ਼ਿਰਕਤ, 90 ਹਜ਼ਾਰ ਪੋਸਟਾਂ ਲਈ ਹੋਵੇਗਾ ਅਪਲਾਈ ਕਪੂਰਥਲਾ, 28 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ 24 ਸਤੰਬਰ ਤੋਂ 30 ਸਤੰਬਰ ਤੱਕ ਕਰਵਾਏ ਜਾਣ ਵਾਲੇ ਮੈਗਾ ਜਾਬ ਮੇਲੇ ਲਈ ਜ਼ੋਰਦਾਰ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।ਜਿਸ ਤਹਿਤ ਨੌਜਵਾਨਾਂ ਨੂੰ ਰੁਜ਼ਗਾਰ ਮੇਲੇ ਵਿੱਚ ਵੱਧ ਤੋਂ ਵੱਧ ਸ਼ਿਰਕਤ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ …
Read More »ਝੋਨੇ ਅਤੇ ਬਾਸਮਤੀ ਦੀ ਫਸਲ ਦੇ ਗੱਭ ਭਰਨ ਦੀ ਅਵਸਥਾ ਸਮੇਂ ਪੋਟਾਸ਼ੀਅਮ ਨਾਈਟ੍ਰੇਟ 1.5% ਦਾ ਕੀਤਾ ਜਾਵੇ ਛਿੜਕਾਅ – ਡਾ. ਅਮਰੀਕ ਸਿੰਘ
ਪਠਾਨਕੋਟ, 28 ਅਗਸਤ (ਪੰਜਾਬ ਪੋਸਟ ਬਿਊਰੋ) – ਝੋਨੇ ਅਤੇ ਬਾਸਮਤੀ ਦੀ ਫਸਲ ਵਿੱਚ ਫੋਕ/ਪੱਤਲ ਦੀ ਸਮੱਸਿਆ ਘੱਟ ਕਰਨ ਲਈ ਫਸਲ ਦੇ ਗੱਭ ਭਰਨ ਦੀ ਅਵਸਥਾ ਸਮੇਂ ਪੋਟਾਸ਼ੀਅਮ ਨਾਈਟ੍ਰੇਟ 1.5% ਦਾ ਛਿੜਕਾਅ ਕਰ ਦੇਣਾ ਚਾਹੀਦਾ।ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਬਲਾਕ ਪਠਾਨਕੋਟ ਦੇ ਪਿੰਡ ਸ਼ਹੀਦਪੁਰ ਵਿੱਚ ਅਗਾਂਹਵਧੂ ਨੌਜਵਾਨ ਕਿਸਾਨ ਮਨਦੀਪ ਸਿੰਘ ਦੇ ਖੇਤਾਂ ਵਿੱਚ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਿਸਾਨਾਂ ਨੂੰ …
Read More »ਇਨਸਾਫ਼ ਦੀ ਆਵਾਜ਼ ਪਾਰਟੀ ਦੀ ਹੋਈ ਸੂਬਾ ਪੱਧਰੀ ਮੀਟਿੰਗ
ਸੰਗਰੂਰ, 28 ਅਗਸਤ (ਜਗਸੀਰ ਲੌਂਗੋਵਾਲ) – ਬਰਨਾਲਾ ਦੇ ਪਿੰਡ ਦਾਨਗੜ ਵਿਖੇ ਇਨਸਾਫ਼ ਦੀ ਆਵਾਜ਼ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ ਪਾਰਟੀ ਦੇ ਪ੍ਰਧਾਨ ਮਹਿੰਦਰ ਪਾਲ ਸਿੰਘ ਦਾਨਗੜ ਦੀ ਅਗਵਾਈ ਹੇਠ ਹੋਈ।ਉਨਾਂ ਆਖਿਆ ਕਿ ਕੋਰੋਨਾ ਮਹਾਮਾਰੀ ਦੌਰਾਨ ਸੂਬਾ ਸਰਕਾਰ ਦੀ ਕਾਰਗੁਜ਼ਾਰੀ ਗਰੀਬ ਵਿਰੋਧੀ ਹੀ ਦੇਖਣ ਨੂੰ ਮਿਲੀ ਹੈ।ਸਰਕਾਰ ਨੇ ਸ਼ਰਾਬ ਦੇ ਠੇਕਿਆਂ ਨੂੰ ਖੋਲਣ ਲਈ ਖੁੱਲਾ ਸਮਾਂ ਰੱਖਿਆ ਹੈ, ਪਰ ਛੋਟੇ ਦੁਕਾਨਦਾਰ …
Read More »ਦਿਵਿਆਂਗ ਵਿਅਕਤੀ ਸਸਤਾ ਅਨਾਜ ਲੈਣ ਲਈ ਆਪਣੇ ਕਾਰਡ ਬਨਾਉਣ – ਪੰਨੂ
ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਹੁਣ ਰਾਸ਼ਟਰੀ ਫੂਡ ਸਕਿਉਰਟੀ ਐਕਟ ਤਹਿਤ ਬੀ.ਪੀ ਐਲ ਕਾਰਡ ਧਾਰਕਾਂ ਦੇ ਨਾਲ-ਨਾਲ ਦਿਵਿਆਂਗ ਲੋਕਾਂ ਨੂੰ ਵੀ ਸੱਸਤਾ ਅਨਾਜ ਦਿੱਤਾ ਜਾਵੇਗਾ।ਇਸ ਲਈ ਦਿਵਿਆਂਗ ਲੋਕਾਂ ਨੂੰ ਫੂਡ ਅਤੇ ਸਪਲਾਈ ਵਿਭਾਗ ਦੇ ਕੋਲ ਰਜਿਸਟਰੇਸ਼ਨ ਕਰਵਾਉਣੀ ਹੋਵੇਗੀ, ਤਾਂ ਕਿ ਉਨਾਂ ਦੇ ਕਾਰਡ ਬਣ ਸਕਣ।ਇਹ ਜਾਣਕਾਰੀ ਦਿੰਦਿਆਂ ਜਿਲ੍ਹਾ ਸਮਾਜ ਸੁਰੱਖਿਆ ਅਧਿਕਾਰੀ ਨਰਿੰਦਰ ਸਿੰਘ ਪੰਨੂ ਨੇ …
Read More »ਜਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦੀ ਦਰ ‘ਚ ਤੇਜ਼ੀ ਨਾਲ ਹੋ ਰਿਹਾ ਵਾਧਾ – ਹਿਮਾਸ਼ੂੰ ਅਗਰਵਾਲ
ਇਸ ਵੇਲੇ ਸ਼ਹਿਰ ਦੇ 6 ਇਲਾਕਿਆਂ ਵਿਚ ਪੂਰੀ ਤਰਾਂ ਕਰਫਿਊ ਲਾਗੂ ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਧੀਕ ਡਿਪਟੀ ਕਮਿਸ਼ਨਰ ਡਾ. ਹਿਮਾਸ਼ੂੰ ਅਗਰਵਾਲ ਨੇ ਜਿਲ੍ਹੇ ਵਿੱਚ ਵੱਧ ਰਹੀ ਕਰੋਨਾ ਮਹਾਂਮਾਰੀ ‘ਤੇ ਚਿੰਤਾ ਪ੍ਰਗਟ ਕਰਦੇ ਜਿਲ੍ਹਾ ਵਾਸੀਆਂ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਹੈ।ਉਨਾਂ ਕਿਹਾ ਕਿ ਪਹਿਲਾਂ ਸਾਡੇ ਜ਼ਿਲ੍ਹੇ ਵਿਚ ਰੋਜ਼ਾਨਾ ਔਸਤਨ 50 ਮਰੀਜ਼ …
Read More »ਸਕੈਨਿੰਗ ਸੈਂਟਰਾਂ ਨੂੰ ਕੋਵਿਡ-19 ਦੇ ਸ਼ੱਕੀ ਮਰੀਜ਼ਾਂ ਦਾ ਡਾਟਾ ਜਿਲ੍ਹਾ ਪ੍ਰਸ਼ਾਸਨ ਨੂੰ ਦੇਣ ਦੀ ਹਦਾਇਤ
ਇਕਾਂਤਵਾਸ ਨਾ ਰਹਿ ਕੇ ਅਜਿਹੇ ਮਰੀਜ਼ ਕਰ ਰਹੇ ਨੇ ਕੋਰੋਨਾ ਦਾ ਪਸਾਰ ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਕੋਵਿਡ-19 ਦੇ ਨੋਡਲ ਅਧਿਕਾਰੀ ਕਮ ਵਧੀਕ ਡਿਪਟੀ ਕਮਿਸ਼ਨਰ ਅੰਮਿ੍ਰਤਸਰ ਡਾ. ਹਿਮਾਸ਼ੂੰ ਅਗਰਵਾਲ ਨੇ ਜਿਲ੍ਹੇ ਦੇ ਸਾਰੇ ਸਕੈਨਿੰਗ ਸੈਂਟਰ ਜਿੰਨਾ ਵਿਚ ਐਕਸਰੇਅ ਅਤੇ ਐਮ.ਆਰ.ਆਈ ਦੇ ਟੈਸਟ ਕੀਤੇ ਜਾਂਦੇ ਹਨ, ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਕੋਲ ਆਉਣ ਵਾਲੇ ਹਰੇਕ ਮਰੀਜ਼, ਜਿਸ ਦੇ …
Read More »ਅਧਿਆਪਕ ਦਿਵਸ ‘ਤੇ ਚੋਣ ਵਿਭਾਗ ਵਲੋਂ ਕਰਵਾਏ ਜਾ ਰਹੇ ਹਨ ਲੇਖ ਮੁਕਾਬਲੇ – ਜਿਲ੍ਹਾ ਨੋਡਲ ਅਫਸਰ
ਸੂਬਾ ਪੱਧਰੀ ਤਿੰਨ ਬੇਹਤਰੀਨ ਐਂਟਰੀਆਂ ਨੂੰ ਮਿਲਣਗੇ ਨਕਦ ਇਨਾਮ ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਅਧਿਆਪਕ ਦਿਵਸ ਮਨਾਉਣ ਅਤੇ ਟੀਚਿੰਗ ਸਟਾਫ ਦੀਆ ਚੋਣਾਂ ਦੇ ਕੰਮ ਵਿੱਚ ਦਿੱਤੀਆ ਜਾਂਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਮੁੱਖ ਚੋਣ ਅਫਸਰ ਪੰਜਾਬ, ਚੰਡੀਗੜ੍ਹ ਵੱਲੋਂ ਲੇਖਣ ਮੁਕਾਬਲੇ ਕਰਵਾਏ ਜਾ ਰਹੇ ਹਨ।ਜਿਸ ਤਹਿਤ ਇਸ ਜਿਲ੍ਹੇ ਵਿੱਚ ਪੈਂਦੇ ਵਿੱਦਿਅਕ ਅਦਾਰਿਆਂ ਦਾ ਸਟਾਫ, ਜਿਨਾਂ ਵਲੋਂ ਚੋਣ ਡਿਊਟੀ ਦਿੱਤੀ ਗਈ …
Read More »ਮਗਨਰੇਗਾ ਸਕੀਮ ਤਹਿਤ ਸਾਲ 2020-21 ਲਈ ਖਰਚ ਕੀਤੇ ਜਾਣਗੇ 100 ਕਰੋੜ -ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਮਨਰੇਗਾ ਸਕੀਮ ਤਹਿਤ ਵਿੱਤੀ ਸਾਲ 2020-21 ਲਈ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੱਖ-ਵੱਖ ਕੰਮਾਂ ‘ਤੇ 100 ਕਰੋੜ ਰੁਪਏ ਖਰਚ ਕੀਤਾ ਜਾਵੇਗਾ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਮਗਨਰੇਗਾ ਸਕੀਮ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਹੁਣ ਤੱਕ 134381 ਲੋੜਵੰਦ ਲਾਭਪਾਤਰੀਆਂ ਦੇ ਜਾਬ ਕਾਰਡ ਬਣਾਏ ਗਏ ਹਨ ਅਤੇ ਅੱਜ ਤੱਕ 621660 ਦਿਹਾੜੀਆਂ ਪੈਦਾ ਕੀਤੀਆਂ ਗਈਆਂ ਹਨ। …
Read More »ਸੇਵਾ ਮੁਕਤ ਇੰਜ. ਦਲਜੀਤ ਸਿੰਘ ਕੋਹਲੀ ਮਾਨਵ ਅਧਿਕਾਰ ਸੰਘਰਸ਼ ਕਮੇਟੀ ਦੇ ਪੰਜਾਬ ਚੇਅਰਮੈਨ ਬਣੇ
ਅੰਮ੍ਰਿਤਸਰ, 28 ਅਗਸਤ (ਜਗਦੀਪ ਸਿੰਘ) – ਸਿੰਚਾਈ ਵਿਭਾਗ ਤੋਂ ਸੇਵਾ ਮੁਕਤ ਹੋਏ ਇੰਜ. ਦਲਜੀਤ ਸਿੰਘ ਕੋਹਲੀ ਨੂੰ ਮਾਨਵ ਅਧਿਕਾਰ ਸੰਘਰਸ਼ ਕਮੇਟੀ (ਇੰਡੀਆ) ਦਾ ਚੇਅਰਮੈਨ ਪੰਜਾਬ ਬਣਾਇਆ ਗਿਆ ਹੈ। ਬੀਤੇ ਦਿਨੀ ਇਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸੰਸਥਾ ਦੇ ਕੌਮੀ ਪ੍ਰਧਾਨ ਡਾ. ਹਰੀਸ਼ ਸ਼ਰਮਾ (ਹੀਰਾ) ਅਤੇ ਮੁੱਖ ਮਹਿਮਾਨ ਵਜੋਂ ਪੁੱਜੇ ਮਾਣਯੋਗ ਸਥਾਈ …
Read More »
Punjab Post Daily Online Newspaper & Print Media