ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ) – ਨੈਸ਼ਨਲ ਫੂਡ ਸਕਉਰਿਟੀ ਐਕਟ ਦੇ ਤਹਿਤ ਹੁਣ ਬੀ.ਪੀ.ਐਲ ਕਾਰਡਧਾਰਕਾਂ ਦੇ ਨਾਲ ਨਾਲ ਦਿਵਿਆਂਗ ਵਿਅਕਤੀਆਂ ਨੂੰ ਵੀ ਸਸਤਾ ਅਨਾਜ ਮਿਲੇਗਾ ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਰਿੰਦਰ ਸਿੰਘ ਪਨੂੰ ਨੇ ਦੱਸਿਆ ਹੈ ਕਿ ਸਰਕਾਰ ਦਾਲ ਅਤੇ ਚਾਵਲ ਵੀ ਸਸਤੇ ਮੁੱਲ ‘ਤੇ ਦਿੰਦੀ ਹੈ ਅਤੇ ਹੁਣ ਪੰਜਾਬ ਵਿੱਚ ਇਸ ਯੋਜਨਾ ਦੇ ਤਹਿਤ ਨੀਲੇ ਕਾਰਡ ਧਾਰਕਾਂ ਨੂੰ ਕਣਕ 2 …
Read More »Daily Archives: August 29, 2020
ਜਿਲ੍ਹੇ ਵਿੱਚ 2 ਸਤੰਬਰ ਤੋਂ ਲਗਾਏ ਜਾਣਗੇ ਬਲਾਕ ਪੱਧਰੀ ਰੋਜ਼ਗਾਰ ਮੇਲੇ – ਮੂਧਲ
ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਮੁਹਿੰਮ ਤਹਿਤ ਸਤੰਬਰ ਮਹੀਨੇ ਜਿਲ੍ਹਾ ਅੰਮ੍ਰਿਤਸਰ ਵਿਚ ਬਲਾਕ ਪੱਧਰ ‘ਤੇ ਰੋਜ਼ਗਾਰ ਮੇਲੇ ਲਗਾਏ ਜਾਣਗੇ।ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਣਬੀਰ ਸਿੰਘ ਮੂਧਲ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਇੰਨਾਂ ਮੇਲਿਆਂ …
Read More »ਕੋਵਿਡ ਖਿਲਾਫ਼ ਜੰਗ ਵਿੱਚ ਬੇਹੱਦ ਕਾਰਗਰ ਹਥਿਆਰ ਹੈ ਮਾਸਕ – ਸਿਵਲ ਸਰਜਨ
ਸਹੀ ਢੰਗ ਨਾਲ ਪਹਿਣ ‘ਤੇ ਵਾਇਰਸ ਤੋਂ ਕਰਦਾ ਹੈ ਬਚਾਅ ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ) – ਕੋਵਿਡ-19 ਮਹਾਂਮਾਰੀ ਖਿਲਾਫ਼ ਜੰਗ ਵਿੱਚ ਮਾਸਕ ਇਕ ਬੇਹੱਦ ਕਾਰਗਰ ਹਥਿਆਰ ਹੈ।ਪਰੰਤੂ ਸਾਨੂੰ ਇਸ ਦੀ ਵਰਤੋਂ ਠੀਕ ਢੰਗ ਨਾਲ ਕਰਨੀ ਆਉਣੀ ਚਾਹੀਦੀ ਹੈ।ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਇਹ ਪ੍ਰਗਟਾਵਾ ਕਰਦੇ ਹੋਏ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਨਤਕ ਥਾਵਾਂ ‘ਤੇ ਆਉਣ ਜਾਣ ਮੌਕੇ …
Read More »ਕੋਰੋਨਾ ਤੋਂ ਮੁਕਤ ਹੋਏ 72 ਵਿਅਕਤੀ ਪਰਤੇ ਘਰਾਂ ਨੂੰ, ਅੱਜ 117 ਆਏ ਕਰੋਨਾ ਪਾਜੀਟਿਵ
ਜਿਲ੍ਹਾ ਅੰਮ੍ਰਿਤਸਰ ਵਿੱਚ ਕੁੱਲ ਐਕਟਿਵ ਕੇਸ 669 ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਅੱਜ 117 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 72 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 2986 ਵਿਅਕਤੀ ਕਰੋਨਾ ਤੋਂ ਮੁਕਤ ਹੋਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ …
Read More »ਚਲਾਣਾ ਕਰ ਗਏ ਅੰਤਰਰਾਸ਼ਟਰੀ ਤੈਰਾਕੀ ਖਿਡਾਰੀ ਮਨਜੀਤ ਸਿੰਘ ਰਿਆੜ
ਅੰਮ੍ਰਿਤਸਰ, 29 ਅਗਸਤ (ਦੀਪ ਦਵਿੰਦਰ ਸਿੰਘ) – ਸੰਤ ਸਿਪਾਹੀ ਰਸਾਲੇ ਦੇ ਸੰਪਾਦਕ ਰਹੇ ਮਰਹੂਮ ਗਿਆਨੀ ਭਗਤ ਸਿੰਘ ਦੇ ਸਪੁੱਤਰ ਮਨਜੀਤ ਸਿੰਘ ਰਿਆੜ ਬੀਤੀ ਰਾਤ ਇੱਕ ਨਿੱਜੀ ਹਸਪਤਾਲ ਵਿੱਚ ਚਲਾਣਾ ਕਰ ਗਏ।ਉਹ ਆਪਣੇ ਪਿਛੇ ਇੱਕ ਧੀ, ਪੁੱਤਰ ਤੇ ਪਤਨੀ ਦੇਵਿੰਦਰ ਕੌਰ ਰਿਆੜ ਛੱਡ ਗਏ ਹਨ। ਉਨ੍ਹਾਂ ਦੇ ਨੇੜਲੇ ਸਾਥੀ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਰਿਆੜ ਕੁੱਝ ਦਿਨਾਂ ਤੋਂ ਛਾਤੀ ਦੇ …
Read More »ਚਿੱਤਰਕਾਰ ਮੇਹਰ ਸਿੰਘ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 29 ਅਗਸਤ (ਦੀਪ ਦਵਿੰਦਰ ਸਿੰਘ) – ਭਾਰਤ ਪੰਜਾਬ ਦੇ ਨਾਮਵਰ ਚਿੱਤਰਕਾਰ ਅਤੇ ਪੰਜਾਬ ਲਲਿਤ ਕਲਾ ਅਕੈਡਮੀ ਦੇ ਪ੍ਰਧਾਨ ਰਹੇ ਮੇਹਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਦਿਲਜੀਤ ਸਿੰਘ ਬੇਦੀ, ਗੁਰਭਜਨ ਸਿੰਘ ਗਿੱਲ, ਕੇਵਲ ਧਾਲੀਵਾਲ, ਚਿਤਰਕਾਰ ਕੁਲਵੰਤ ਸਿੰਘ ਗਿੱਲ, ਸਤਪਾਲ ਦਾਨਿਸ਼, ਪ੍ਰਸਿੱਧ ਫੋਟੋਗ੍ਰਾਫਰ ਹਰਭਜਨ ਬਾਜਵਾ ਵਟਾਲਾ, ਜੈਤੇਗ ਸਿੰਘ ਅਨੰਤ ਅਤੇ ਆਰ.ਐਨ ਸਿੰਘ ਨੇ ਗਹਿਰੇ …
Read More »ਗਿ: ਦਿੱਤ ਸਿੰਘ ਰਚਨਾਵਲੀ : ‘ਗੁਰੂ ਗੋਬਿੰਦ ਸਿੰਘ ਜੀਵਨ ਤੇ ਫ਼ਲਸਫ਼ਾ’ ਧਾਰਮਿਕ ਪੁਸਤਕ ਛੀਨਾ ਵਲੋਂ ਲੋਕ ਅਰਪਿਤ
ਅੰਮ੍ਰਿਤਸਰ, 29 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਇੱਥੇ ਗਿ: ਦਿੱਤ ਸਿੰਘ ਰਚਨਾਵਲੀ ‘ਗੁਰੂ ਗੋਬਿੰਦ ਸਿੰਘ ਜੀਵਨ ਤੇ ਫ਼ਲਸਫ਼ਾ’ ਧਾਰਮਿਕ ਪੁਸਤਕ ਲੋਕ ਅਰਪਿਤ ਕੀਤੀ।ਇਸ ਸਮੇਂ ਵਿਚਾਰ ਸਮੇਂ ਸਾਂਝੇ ਕਰਦਿਆਂ ਛੀਨਾ ਨੇ ਕਿਹਾ ਕਿ ਗਿਆਨੀ ਦਿੱਤ ਸਿੰਘ ‘ਸਿੰਘ ਸਭਾ ਲਾਹੌਰ’ ਦੇ ਨਾਮਵਰ ਬੁਲਾਰੇ ਤੇ ਖੋਜ਼ੀ ਵਿਦਵਾਨ ਸਨ।ਖ਼ਾਲਸਾ ਕਾਲਜ ਸੋਸਾਇਟੀ 22 ਫਰਵਰੀ …
Read More »ਆਈ.ਟੀ.ਆਈ ਦਾ ਆਨਲਾਈਨ ਦਾਖ਼ਲਾ ਸ਼ੁਰੂ, 31 ਅਗਸਤ ਤੋਂ ਸ਼ੁਰੂ ਹੋਵੇਗੀ ਦੂਜੀ ਕਾਊਂਸਲਿੰਗ
ਕਪੂਰਥਲਾ, 29 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਵਲੋਂ ਆਈ.ਟੀ.ਆਈ ਵਿੱਚ ਸੈਸ਼ਨ 2020-21 ਲਈ ਆਨਲਾਈਨ ਦਾਖ਼ਲਾ ਸ਼ੁਰੂ ਕਰ ਦਿੱਤਾ ਗਿਆ ਹੈ।ਕਪੂਰਥਲਾ ਜ਼ਿਲੇ ਦੇ ਨੋਡਲ ਅਫ਼ਸਰ ਸ਼ਕਤੀ ਸਿੰਘ ਨੇ ਦੱਸਿਆ ਕਿ 31 ਅਗਸਤ ਤੋਂ ਦੂਜੀ ਕਾਊਂਸਲਿੰਗ ਸ਼ੁਰੂ ਕੀਤੀ ਜਾ ਰਹੀ ਹੈ।ਜ਼ਿਲੇ ਦੀਆਂ 7 ਆਈ.ਟੀ.ਆਈ ਵਿੱਚ ਵੱਖ-ਵੱਖ ਟਰੇਡਾਂ ਲਈ ਆਈ.ਟੀ.ਆਈ ਕਪੂਰਥਲਾ (ਲੜਕੇ ਅਤੇ ਲੜਕੀਆਂ), …
Read More »ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਰੋਜ਼ਾਨਾ ਆਨਲਾਈਨ ਕਾਊਂਸਲਿੰਗ ਸ਼ੁਰੂ
ਕਪੂਰਥਲਾ, 29 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਰੋਜ਼ਾਨਾ ਆਨਲਾਈਨ ਕਾਊਂਸਲਿੰਗ ਸ਼ੁਰੂ ਕੀਤੀ ਗਈ ਹੈ।ਜਿਸ ਵਿੱਚ ਬਿਨੈਕਾਰਾਂ ਦੇ ਮਨੋਵਿਗਿਆਨ, ਆਰਥਿਕ ਅਤੇ ਵਿਦਿਅਕ ਪਿਛੋਕੜ ਨੂੰ ਦੇਖਦੇ ਹੋਏ ਭਵਿੱਖ ਵਿੱਚ ਯੋਜਨਾਬੰਧੀ ਲਈ ਜਾਣਕਾਰੀ ਪ੍ਰਦਾਨ ਕੀਤੀ ਜਾਂਦੀ ਹੈ। ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ …
Read More »ਅਵਾਸ ਪਲੱਸ ਐਪਲੀਕੇਸ਼ਨ ਅਧੀਨ ਹੋਰ 2376 ਲਾਭਪਾਤਰੀਆਂ ਦੀ ਹੋਈ ਰਜਿਸਟ੍ਰੇਸ਼ਨ – ਬਲਰਾਜ ਸਿੰਘ
ਪਠਾਨਕੋਟ, 29 ਅਗਸਤ (ਪੰਜਾਬ ਪੋਸਟ ਬਿਊਰੋ) – ਸਰਕਾਰ ਵੱਲੋਂ ਲੋਕਾਂ ਦੀਆਂ ਸਹੂਲਤਾਂ ਲਈ ਵੱਖ-ਵੱਖ ਸਮੇਂ ਯੋਜਨਾਵਾਂ ਚਲਾਈਆਂ ਜਾਂਦੀਆਂ ਹਨ।ਜਿਨ੍ਹਾਂ ਵਿੱਚੋਂ ਪ੍ਰਾਧਨ ਮੰਤਰੀ ਅਵਾਸ ਯੋਜਨਾ (ਗ੍ਰਾਮੀਣ) ਸਕੀਮ ਜਿਲ੍ਹਾ ਪਠਾਨਕੋਟ ਵਿੱਚ ਯੋਗ ਲਾਭਪਾਤਰੀਆਂ (ਜਿਨ੍ਹਾਂ ਕੋਲ ਅਪਣਾ ਘਰ ਨਹੀਂ ਸੀ) ਨੂੰ ਪੱਕੇ ਘਰ ਬਣਾ ਕੇ ਦਿੱਤੇ ਗਏ ਹਨ ਅਤੇ ਕੁੱਝ ਯੋਗ ਲਾਭਪਾਤਰੀਆਂ ਦੇ ਘਰ ਦਾ ਨਿਰਮਾਣ ਚੱਲ ਵੀ ਰਿਹਾ ਹੈ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) …
Read More »
Punjab Post Daily Online Newspaper & Print Media