ਪਠਾਨਕੋਟ, 29 ਅਗਸਤ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸਕੂਲਾਂ ‘ਚ ਪ੍ਰੀ-ਪ੍ਰਾਇਮਰੀ ਜਮਾਤਾਂ ਦੀ ਸ਼ੁਰੂਆਤ ਕਰਕੇ, ਦੇਸ਼ ਭਰ ‘ਚ ਨਵੀਂ ਪਹਿਲਕਦਮੀ ਕਰਨ ਵਾਲੇ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਇੰਨ੍ਹਾਂ ਜਮਾਤਾਂ ਦੇ ਨੰਨੇ-ਮੁੰਨੇ ਵਿਦਿਆਰਥੀਆਂ ਨੂੰ ਮਨੋਰੰਜ਼ਕ ਤਰੀਕੇ ਨਾਲ ਵਿਦਿਅਕ ਲੀਹਾਂ ‘ਤੇ ਤੋਰਨ ਹਿੱਤ ‘ਆਓ ਖੇਡੀਏ, ਆਓ ਗਾਈਏ‘ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ।ਜਿਸ ਤਹਿਤ ਪੜ੍ਹੋ ਪੰਜਾਬ ਪੜਾਓ ਪੰਜਾਬ ਪ੍ਰੋਜੈਕਟ ਤਹਿਤ ਪ੍ਰੀ-ਪ੍ਰਾਇਮਰੀ-1 ਤੇ ਪ੍ਰੀ-ਪ੍ਰਾਇਮਰੀ-2 …
Read More »Daily Archives: August 29, 2020
ਹਲਕੇ ਦੇ ਲੋਕਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਪੀਣ ਵਾਲੇ ਪਾਣੀ ਦੀ ਕਿੱਲਤ – ਅਮਿਤ ਵਿੱਜ
ਪਠਾਨਕੋਟ ਵਿੱਚ 8 ਨਵੇਂ ਟਿਊਵਬੈਲ ਚਲਾ ਕੇ ਲੋਕਾਂ ਨੂੰ ਦਿੱਤੀ ਪੀਣ ਵਾਲੇ ਸ਼ੁੱਧ ਪਾਣੀ ਦੀ ਸਪਲਾਈ ਪਠਾਨਕੋਟ, 29 ਅਗਸਤ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਪਠਾਨਕੋਟ ਦੇ ਲੋਕਾਂ ਨੂੰ ਪਾਣੀ ਦੀ ਕਿੱਲਤ ਦਾ ਸਾਹਮਣਾ ਨਾ ਕਰਨਾ ਪਵੇ।ਇਸ ਲਈ ਕੁੱਝ ਪ੍ਰੋਜੈਕਟ ਪੂਰੇ ਹੋ ਚੁੱਕੇ ਹਨ ਅਤੇ ਕੁੱਝ ਆਉਣ ਵਾਲੇ ਦਿਨ੍ਹਾਂ ਵਿੱਚ ਮੁਕੰਮਲ ਕਰਵਾਏ ਜਾਣਗੇ। …
Read More »ਸਮਰਾਲਾ ’ਚ ਪੈਨਸ਼ਨਰਾਂ ਨੇ ਸਰਕਾਰ ਦੇ ਝੂਠੇ ਵਾਅਦਿਆਂ ਦੀ ਪੰਡ ਫੂਕੀ
31 ਨੂੰ ਸੱਦੀ ਮੀਟਿੰਗ ਅਸਫਲ ਹੋਣ ‘ਤੇ ਸ਼ੁਰੂ ਕਰਾਂਗੇ ਜੇਲ੍ਹ ਭਰੋ ਅੰਦੋਲਨ – ਪ੍ਰੇਮ ਸਾਗਰ ਸ਼ਰਮਾ ਸਮਰਾਲਾ, 29 ਅਗਸਤ (ਇੰਦਰਜੀਤ ਕੰਗ) – ਪੰਜਾਬ-ਯੂ.ਟੀ ਮੁਲਾਜਮ ਪੈਨਸ਼ਨਰਜ਼ ਸਾਂਝਾ ਫਰੰਟ ਦੇ ਉਲੀਕੇ ਸੰਘਰਸ਼ ਸਬੰਧੀ ਪ੍ਰੋਗਰਾਮ ਅਨੁਸਾਰ ਜਥੇਬੰਦੀ ਦੇ ਕਨਵੀਨਰ ਪ੍ਰੇਮ ਸਾਗਰ ਦੀ ਅਗਵਾਈ ਹੇਠ ਐਸ.ਡੀ.ਐਮ ਕੋਰਟ ਸਾਹਮਣੇ ਪੰਜਾਬ ਸਰਕਾਰ ਦੇ ਕੀਤੇ ਝੂਠੇ ਵਾਅਦਿਆਂ ਦੀ ਪੰਡ ਫੂਕੀ ਗਈ।ਸਰਕਾਰ ਵਲੋਂ ਲਾਗੂ ਆਦੇਸ਼ਾਂ ਅਨੁਸਾਰ ਇਸ ਵਿੱਚ …
Read More »ਕੌਮੀ ਖੇਡ ਦਿਵਸ ਮੌਕੇ ਦਰਜਨਾਂ ਵੈਟਰਨ ਤੇ ਮਾਸਟਰਜ਼ ਖਿਡਾਰੀ ਸਨਮਾਨਿਤ
ਖੇਡਣ ਦੀ ਕੋਈ ਉਮਰ ਨਹੀਂ ਹੁੰਦੀ – ਬੇਦੀ/ਸਰੀਨ ਅੰਮ੍ਰਿਤਸਰ, 29 ਅਗਸਤ (ਸੰਧੂ) – ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦਾ ਜਨਮ ਦਿਨ 29 ਅਗਸਤ ਨੂੰ ਕੌਮੀ ਖੇਡ ਦਿਵਸ ਦੇ ਰੂਪ ’ਚ ਮਨਾਏ ਜਾਣ ਦੇ ਸਿਲਸਿਲੇ ਤਹਿਤ ਜਿਲ੍ਹਾ ਮਾਸਟਰਜ਼/ ਵੈਟਰਨਟੀਮ ਵਲੋਂ ਸਮਾਜਿਕ ਦੂਰੀ ਤੇ ਸੁਰੱਖਿਆ ਸਾਧਨਾਂ ਦੇ ਮੱਦੇਨਜ਼ਰ ਨਜਦੀਕ ਖਾਲਸਾ ਕਾਲਜ ਨੇੜੇ ਗੰਗਾ ਬਿਲਡਿੰਗ ਵਿਖੇ ਇਕ ਰਸਮੀ ਸਨਮਾਨ ਸਮਾਰੋਹ ਦਾ ਆਯੋਜਨ …
Read More »ਸ਼ਹੀਦ ਭਾਈ ਦਿਲਾਵਰ ਸਿੰਘ ਦੀ ਸਲਾਨਾ 25ਵੀਂ ਬਰਸੀ 31 ਅਗਸਤ ਨੂੰ
ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਨਾਲ ਸੰਬੰਧਤ ਸਹੀਦ ਭਾਈ ਦਿਲਾਵਰ ਸਿੰਘ ਦੀ ਸਲਾਨਾ 25ਵੀਂ ਬਰਸੀ ਮਿਤੀ 31 ਅਗਸਤ ਦਿਨ ਸੋਮਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਤ ਵਿਖੇ ਬੜੀ ਸ਼ਰਧਾ ਭਾਵਨਾ ਦੇ ਨੱਲ ਮਨਾਈ ਜਾਵੇਗੀ। ਇਸ ਸੰਬੰਧੀ ਜਾਣਕਾਰੀ ਦੇਂਦਿਆਂ ਭਾਈ ਜਰਨੈਲ ਸਿੰਘ ਸਖੀਰਾ ਨੇ ਦੱਸਿਆ …
Read More »ਪੱਤਰਕਾਰਾਂ ਦੇ ਹੱਕਾਂ ਖਾਤਿਰ ਸੰਘਰਸ਼ ਜਾਰੀ ਰੱਖਾਂਗੇ – ਸਿੰਦਬਾਦ
ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ) – ਜਿਲ੍ਹਾ ਤਰਨ ਤਾਰਨ ਵਿਖੇ ਪ੍ਰੈਸ ਸੰਘਰਸ਼ ਜਰਨਲਿਸਟਸ ਐਸੋ. ਰਜਿ ਦੇ ਸਬ ਦਫਤਰ ਵਿਖੇ ਸੀਨੀਅਰ ਮੀਤ ਪ੍ਰਧਾਨ ਮਨਵਿੰਦਰ ਸਿੰਘ ਮਿਲਾਪ, ਐਡਵਾਇਜਰ ਨਿਤਿਨ ਜੋਸ਼ੀ ਦੀ ਅਗਵਾਈ ਹੇਠ ਇਕ ਬੈਠਕ ਹੋਈ ਜਿਸ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੰਦਬਾਦ ਨੇ ਫੀਲਡ ਵਿੱਚ ਸੇਵਾਵਾਂ ਨਿਭਾਅ ਰਹੇ ਪੱਤਰਕਾਰਾਂ ਦੀਆਂ ਹੱਕੀ ਮੰਗਾਂ ਖਾਤਿਰ ਸੰਘਰਸ਼ ਜਾਰੀ ਰੱਖਣ ਲਈ ਕਿਹਾ।ਜਿਲ੍ਹਾ ਸਕੱਤਰ …
Read More »ਸਰਪੰਚ ਅਮਰਕੋਟ ਨਾਲ ਦੁੱਖ ਦਾ ਪ੍ਰਗਟਾਵਾ
ਜੰਡਿਆਲਾ ਗੁਰੂ, 29 ਅਗਸਤ (ਹਰਿੰਦਰਪਾਲ ਸਿੰਘ) – ਬਲਾਕ ਜੰਡਿਆਲਾ ਗੁਰੂ ਅਧੀਨ ਆਉਂਦੇ ਪਿੰਡ ਅਮਰਕੋਟ (ਰੱਖ ਦੇਵੀਦਾਸਪੁਰਾ) ਦੇ ਸੀਨੀਅਰ ਕਾਂਗਰਸੀ ਆਗੂ ਤੇ ਸਰਪੰਚ ਜੋਗਾ ਸਿੰਘ ਦੇ ਪਿਤਾ ਗੁਲਜ਼ਾਰ ਸਿੰਘ (70) ਦੇ ਦਿਹਾਂਤ ਹੋ ‘ਤੇ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਸਰਪੰਚ ਜੋਗਾ ਸਿੰਘ ਅਤੇ ਸਮੂਹ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਉਨਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ …
Read More »ਕੇਂਦਰ ਵਲੋਂ ਜਾਰੀ ਨਵੇਂ ਆਰਡੀਨੈਂਸਾਂ ਵਿਰੁੱਧ ਰੋਸ ਧਰਨਾ ਚੌਥੇ ਦਿਨ ਵੀ ਜਾਰੀ
ਸੰਗਰੂਰ, 29 ਅਗਸਤ (ਜਗਸੀਰ ਲੌਂਗੋਵਾਲ ) – ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਤਿੰਨ ਨਵੇਂ ਆਰਡੀਨੈੰਸਾਂ ਅਤੇ ਕਿਸਾਨ ਅਤੇ ਮਜ਼ਦੂਰ ਮਾਰੂ ਨੀਤੀਆਂ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡ ਪੱਧਰ ‘ਤੇ ਸ਼ੁਰੂ ਕੀਤੇ ਗਏੇ ਧਰਨੇ ਮੁਜ਼ਾਹਰੇ ਅੱਜ ਚੌਥੇ ਦਿਨ ਵੀ ਜਾਰੀ ਰਹੇ।ਜਿਸ ਦੌਰਾਨ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਪੁਤਲੇ ਫੂਕ ਕੇ ਰੋਸ ਜ਼ਾਹਿਰ ਕੀਤਾ ਜਾ ਰਿਹਾ ਹੈ।25 …
Read More »ਪ੍ਰਦੀਪ ਬੌਕਸਰ ਬਣੇ ਸ਼ੋਸ਼ਲ ਮੀਡੀਆ ਦੇ ਹਲਕਾ ਕੋਆਰਡੀਨੇਟਰ
ਇੰਡੀਅਨ ਯੂਥ ਕਾਂਗਰਸ ਨੇ ਜਾਰੀ ਕੀਤੀ ਸੂਚੀ ਸੰਗਰੂਰ, 29 ਅਗਸਤ (ਜਗਸੀਰ ਲੌਂਗੋਵਾਲ ) – ਇੰਡੀਅਨ ਯੂਥ ਕਾਂਗਰਸ ਵਲੋਂ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਦੇਸ਼ ਭਰ ਵਿੱਚ ਯੂਥ ਕਾਂਗਰਸ ਸ਼ੋਸ਼ਲ ਮੀਡੀਆ ਦੇ ਹਲਕਾ ਕੋਆਰਡੀਨੇਟਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ।ਜਿਸ ਵਿੱਚ ਵਿਧਾਨ ਸਭਾ ਹਲਕਾ ਸੰਗਰੂਰ ਤੋਂ ਰਾਮ ਨਗਰ ਬਸਤੀ ਸੰਗਰੂਰ ਦੇ ਨੋਜਵਾਨ ਆਗੂ ਪਰਦੀਪ ਸਿੰਘ ਬੌਕਸਰ ਨੂੰ ਹਲਕਾ ਕੋਆਰਡੀਨੇਟਰ ਨਿਯੁੱਕਤ …
Read More »GNDU SciRox-Science Club gets support from Punjab State Council for Science and Technology
Amritsar, 29 August (Punjab Post Bureau) – SciRox is a student-run club, an initiative taken by Hon’ble Vice Chancellor Prof. (Dr.) Jaspal Singh Sandhu GNDU University with a purpose to promote various scientific activities among students of the University and its affiliated colleges. In a bid to make science popular, SciRox is constantly working to keep the scientific spirits alive by organizing a …
Read More »
Punjab Post Daily Online Newspaper & Print Media