ਡਾ. ਅਰੁਣ ਸ਼ਰਮਾ ਕੋਰੋਨਾ ਮਰੀਜਾਂ ਦੀ ਸੇਵਾ ਕਰਦਾ ਸ਼ਹੀਦ ਹੋਇਆ-ਸੋਨੀ ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ) – ਕੋਵਿਡ-19 ਵਿਰੁੱਧ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬੜੀ ਦਲੇਰੀ ਨਾਲ ਲੜ ਰਹੀ ਜੰਗ ‘ਚ ਕੋਰੋਨਾ ਦੀ ਭੇਟ ਚੜ੍ਹੇ ਸਿਵਲ ਹਸਪਤਾਲ ਅੰਮ੍ਰਿਤਸਰ ਦੇ ਐਸ.ਐਮ.ਓ ਡਾ. ਅਰੁਣ ਸ਼ਰਮਾ ਦਾ ਅੰਤਿਮ ਸੰਸਕਾਰ ਅੱਜ ਸਰਕਾਰੀ ਸਨਮਾਨਾਂ ਨਾਲ ਕਰ ਦਿੱਤਾ ਗਿਆ। …
Read More »
Punjab Post Daily Online Newspaper & Print Media