ਅੰਮ੍ਰਿਤਸਰ, 24 ਅਗਸਤ (ਖੁਰਮਣੀਆਂ) – ਪੰਜਾਬ ਸਰਕਾਰ ਦੀ ਅਗਵਾਈ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਇੰਸ ਕਲੱਬ ਵੱਲੋਂ ਕੋਵਿਡ 19 ਦੇ ਦੌਰ ਵਿਚ ਤਾਲਾਬੰਦੀ ਅਤੇ ਹੋਰ ਗੰਭੀਰ ਮੁੱਦਿਆਂ ਉਪਰ ਚਰਚਾ ਅਤੇ ਹੱਲ ਸਬੰਧੀ ਇਕ ਵੈਬੀਨਾਰ ਲੜੀ ਦੀ ਸ਼ੁਰੂਆਤ ਕੀਤੀ ਗਈ ਹੈ।ਇਸ ਦਾ ਉਦੇਸ਼ ਉਦੇਸ਼ ਸਮਾਜ ਵਿੱਚ ਚੱਲ ਰਹੀ ਮਹਾਂਮਾਰੀ ਅਤੇ ਇਸ ਦੇ ਪ੍ਰਭਾਵ ਬਾਰੇ ਲੋਕਾਂ ਵਿੱਚ ਜਾਗਰੂਕਤਾ ਲਿਆ ਕੇ ਸੰਤੁਲਨ …
Read More »Monthly Archives: August 2020
ਪ੍ਰੋ. ਜਸਪਾਲ ਸਿੰਘ ਸੰਧੂ ਨੂੰ ਸੌਂਪੀ ਫਿਰੋਜ਼ਪੁਰ-ਪੱਟੀ ਰੇਲ ਲਿੰਕ ਸਬੰਧੀ ਮੁਲਾਂਕਣ ਦੀ ਅਧਿਐਨ ਰਿਪੋਰਟ
ਅੰਮ੍ਰਿਤਸਰ, 25 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਉਪ ਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਪੀ.ਡਬਲਯੂ.ਡੀ ਅਧਿਕਾਰੀ ਦਿਆਲ ਸ਼ਰਮਾ ਨੂੰ ਫਿਰੋਜ਼ਪੁਰ-ਪੱਟੀ ਰੇਲ ਲਿੰਕ ਮੁਕੰਮਲ ਕਰਨ ਲਈ ਪੰਜਾਬ ਸਰਕਾਰ ਵਲੋਂ ਜ਼ਮੀਨ ਪ੍ਰਾਪਤੀ `ਤੇ ਸਮਾਜਿਕ ਪ੍ਰਭਾਵ ਮੁਲਾਂਕਣ ਅਧਿਐਨ ਰਿਪੋਰਟ ਸੌਂਪਦੇ ਹੋਏ।ਐਸ.ਆਈ.ਏ ਪ੍ਰੋਜੈਕਟ ਕੋਆਰਡੀਨੇਟਰ ਡਾ. ਰਾਜੇਸ਼ ਕੁਮਾਰ ਅਤੇ ਮੈਂਬਰ ਡਾ: ਬਿਮਲਦੀਪ ਸਿੰਘ, ਡਾ. ਨਿਰਮਲਾ ਦੇਵੀ, ਡਾ: ਸਵਤੀ ਮਹਿਤਾ, ਡਾ. ਮਨਪ੍ਰੀਤ ਸਿੰਘ ਭੱਟੀ ਅਤੇ …
Read More »ਅੰਮ੍ਰਿਤਸਰ ਵਿਕਾਸ ਮੰਚ ਵਲੋਂ ਪ੍ਰਿੰ. ਗੁਰਬਖਸ਼ ਸਿੰਘ ਸ਼ੇਰਗਿੱਲ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਵਿਕਾਸ ਮੰਚ (ਰਜਿ.) ਵਲੋਂ ਪ੍ਰਿੰ. ਗੁਰਬਖਸ਼ ਸਿੰਘ ਸ਼ੇਰਗਿੱਲ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।ਪ੍ਰੈਸ ਨੂੰ ਜਾਰੀ ਬਿਆਨ ਵਿੱਚ ਮੰਚ ਦੇ ਸਰਪ੍ਰਸਤ ਪ੍ਰੋ. ਮੋਹਨ ਸਿੰਘ, ਹਰਜਾਪ ਸਿੰਘ ਔਜਲਾ, ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰਿੰ. ਕੁਲਵੰਤ ਸਿੰਘ ਅਣਖੀ, ਪ੍ਰਧਾਨ ਮਨਮੋਹਨ ਸਿੰਘ ਬਰਾੜ ਤੇ ਸਮੂਹ ਕਾਰਜਕਾਰਨੀ ਮੈਂਬਰਾਂ ਨੇ ਕਿਹਾ ਕਿ ਉਹ ਬਹੁਤ …
Read More »ਕਿਰਤੀ ਕਿਸਾਨ ਯੂਨੀਅਨ ਨੇ ਕੀਤੀ ਤਿਆਰੀ ਰੈਲੀ
ਲੌਂਗੋਵਾਲ, 25 ਅਗਸਤ (ਜਗਸੀਰ ਲੌਂਗੋਵਾਲ) – ਕਿਰਤੀ ਕਿਸਾਨ ਯੂਨੀਅਨ ਦੀ ਜਿਲ੍ਹੇ ਦੀ ਮੀਟਿੰਗ ਸਥਾਨਕ ਗੁਰਦੁਆਰਾ ਸ਼ਹੀਦ ਭਾਈ ਮਨੀ ਸਿੰਘ ਲੌਂਗੋਵਾਲ ਵਿਖੇ ਜਿਲ੍ਹਾ ਆਗੁੂ ਭਜਨ ਸਿੰਘ ਢੱਡਰੀਆਂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਫਾਸ਼ੀਵਾਦੀ ਵਿਰੋਧੀ ਫਰੰਟ ਵਲੋਂ 26 ਅਗਸਤ ਨੂੰ ਪਟਿਆਲੇ ਕੀਤੀ ਜਾ ਰਹੀ ਰੈਲੀ ਵਿੱਚ …
Read More »ਲੱਖਾਂ ਦੁਆਵਾਂ ਨਾਲ ਬਣ ਰਹੀ ਸਲਾਈਟ ਰੋਡ ਨੂੰ ਫਿਰ ਪੁੱਟੇਗਾ ਸੀਵਰੇਜ਼ ਬੋਰਡ
ਲੌਂਗੋਵਾਲ, 25 ਅਗਸਤ (ਜਗਸੀਰ ਲੌਂਗੋਵਾਲ) – ਪਿਛਲੇ ਲੰਮੇ ਸਮੇਂ ਤੋਂ ਜਿਥੇ ਸਲਾਈਟ ਨੂੰ ਵਾਲੀ ਸੜਕ ਟੁੱਟੀ ਹੋਣ ਕਾਰਨ ਲੋਕ ਬਹੁਤ ਹੀ ਦੁੱਖੀ ਸਨ ਅਤੇ ਲੋਕਾਂ ਦੀਆਂ ਲੱਖਾਂ ਦੁਆਵਾਂ ਤੋਂ ਬਾਅਦ ਇਸ ਸੜਕ ਨੂੰ ਬਣਾਉਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ।ਲੋਕ ਨਿਰਮਾਣ ਵਿਭਾਗ ਵਲੋਂ ਇਹ ਸੜਕ ਅਠਾਰਾਂ ਫੁੱਟ ਚੌੜੀ ਬਣਾਈ ਜਾ ਰਹੀ ਹੈ।ਜਿਸ ਉਪਰ ਪੱਥਰਾਂ ਦੀ ਪਰਤ ਵਿਛਾ ਕੇ ਤਿਆਰ ਕਰ …
Read More »ਬੇਰੁਜ਼ਗਾਰ ਲਾਈਨਮੈਨ ਯੂਨੀਅਨ (ਮਾਨ) ਦੀ ਮੀਟਿੰਗ ਹੋਈ
ਲੌਂਗੋਵਾਲ, 25 ਅਗਸਤ (ਜਗਸੀਰ ਲੌਂਗੋਵਾਲ) – ਅੱਜ ਬੇਰੁਜ਼ਗਾਰ ਲਾਈਨਮੈਨ ਯੂਨੀਅਨ (ਮਾਨ) ਜਿਲ੍ਹਾ ਸੰਗਰੂਰ ਦੀ ਮੀਟਿੰਗ ਸਥਾਨਕ ਬਨਾਸਰ ਬਾਗ ਵਿਖੇ ਕੀਤੀ ਗਈ। ਜਿਸ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਬੁਲਾਰਿਆਂ ਨੇ ਦੱਸਿਆ ਕਿ ਪਾਵਰਕਾਮ ਵਲੋਂ 3500 ਅਸਾਮੀਆਂ ਵਿਚੋਂ ਹੁਣ ਤੱਕ 2400 ਦੇ ਕਰੀਬ ਸਹਾਇਕ ਲਾਈਨਮੈਨ ਭਰਤੀ ਕੀਤੇ ਜਾ ਚੁੱਕੇ ਹਨ।ਲਗਭਗ ਇੱਕ ਹਜ਼ਾਰ ਦੇ ਕਰੀਬ ਬੇਰੁਜ਼ਗਾਰ ਲਾਈਨਮੈਨ ਸਾਥੀਆਂ ਨੂੰ ਅਜੇ ਤੱਕ ਨਿਯੁੱਕਤੀ ਪੱਤਰ …
Read More »ਪੀ.ਐਸ.ਪੀ.ਸੀ.ਐਲ ਵਲੋਂ ਬਿਜਲੀ ਚੋਰੀ ਵਿਰੁੱਧ ਵੱਡੀ ਪੱਧਰ `ਤੇ ਛਾਪੇਮਾਰੀ
ਐਕਸੀਅਨ ਤੇ ਐਸ.ਡੀ.ਓ ਦੀ ਅਗਵਾਈ ਹੇਠ 22 ਟੀਮਾਂ ਨੇ ਵਸੂਲਿਆ 9.73 ਲੱਖ ਦਾ ਜੁਰਮਾਨਾ ਕਪੂਰਥਲਾ, 25 ਅਗਸਤ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਸਰਕਲ ‘ਚ ਬਿਜਲੀ ਚੋਰੀ ਤੇ ਅਣਅਧਿਕਾਰਤ ਲੋਡ ਨੂੰ ਰੋਕਣ ਦੇ ਮੰਤਵ ਨਾਲ ਬਿਜਲੀ ਬੋਰਡ ਵਲੋਂ ਅੱਜ ਵੱਡੀ ਕਾਰਵਾਈ ਦੌਰਾਨ ਛਾਪੇਮਾਰੀ ਕੀਤੀ ਗਈ।ਜਿਸ ਦੌਰਾਨ ਐਕਸੀਅਨਜ਼ ਤੇ ਐਸ.ਡੀ.ਓਜ਼ ਦੀ ਅਗਵਾਈ ਹੇਠ 22 ਟੀਮਾਂ ਵਲੋਂ ਕਪੂਰਥਲਾ ਤੇ ਕਰਤਾਰਪੁਰ ਦੇ ਖੇਤਰਾਂ ਅੰਦਰ …
Read More »PSPCL conducts mass raid to check electricity theft
22 teams charges Rs. 9.73 lakh as fine against theft of energy and unauthorized loads Kapurthala, August 25 (Punjab Post Bureau) – In a major drive against the electricity theft in the Kapurthala circle, a mass raid was conducted today in early morning for checking of connection in the areas falling under the jurisdiction of District Kapurthala & Kartarpur. …
Read More »400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਨ ਮੁਕਾਬਲੇ – ਜਿਲ੍ਹੇ ਦੇ 716 ਵਿਦਿਆਰਥੀਆਂ ਬਣੇ ਹਿੱਸਾ
ਕਪੂਰਥਲਾ, 25 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਭਾਸ਼ਨ ਪ੍ਰਤੀਯੋਗਤਾ ‘ਚ ਜਿਲ੍ਹੇ ਦੇ 716 ਵਿਦਿਆਰਥੀਆਂ ਨੇ ਹਿੱਸਾ ਲਿਆ ਹੈ। …
Read More »“Canada Diaries, Love Across the Order” is a romantic comedy – Sammir I Patel
Mumbai, August 25 (Punjab Post Bureau) – The new web series- Indo-Canadian romantic love story, “Canada Diaries, Love Across the Order” is being made by Writer-Director Sammir I Patel on a prominent OTT platform. The series will be in Hindi and will comprise Indian and Canadian artists. The web series is being produced by Amrit Brar’s Bombay House Production and …
Read More »
Punjab Post Daily Online Newspaper & Print Media