ਅੰਮ੍ਰਿਤਸਰ, 24 ਅਗਸਤ (ਸੁਖਬੀਰ ਸਿੰਘ) – ਮਾਰਕਫੈਡ ਵਲੋਂ ਕੈਟਲ ਫੀਡ ‘ਤੇ ਕੂਪਨ ਸਕੀਮ ਸ਼ੁਰੂ ਕੀਤੀ ਗਈ ਹੈ।ਜ਼ਿਲ੍ਹਾ ਮੈਨੇਜਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮਾਰਕਫੈਡ ਕੈਟਲ ਫੀਡ ਦੀਆਂ ਬੋਰੀਆਂ ਵਿੱਚ ਕੂਪਨ ਪਾਏ ਗਏ ਹਨ।ਜਿਨ੍ਹਾਂ ਦਾ ਲੱਕੀ ਡਰਾਅ 6 ਨਵੰਬਰ 2020 ਨੂੰ ਮਾਰਕਫੈਡ ਕੈਟਲ ਪਲਾਂਟ ਕਪੂਰਥਲਾ ਵਿਖੇ ਕੱਢਿਆ ਜਾਵੇਗਾ।ਇਨ੍ਹਾਂ ਵਿੱਚ ਇਨਫੀਲਡ ਮੋਟਰਸਾਈਕਲ, ਹੀਰੋ ਹਾਂਡਾ ਮੋਟਰਸਾਈਕਲ, ਐਕਟਿਵਾ, ਫ਼ਰਿਜ਼, ਐਲ.ਈ.ਡੀ ਟੀ.ਵੀ, ਸਾਈਕਲ ਅਤੇ ਹੋਰ …
Read More »Monthly Archives: August 2020
ਪੰਜਾਬ ਸਫ਼ਾਈ ਕਰਮਚਾਰੀ ਸਫਾਈ ਕਮਿਸ਼ਨ ਨੇ ਸਰਕਾਰ ਨੂੰ ਸੌਂਪੀ ਰਿਪੋਰਟ
ਅੰਮ੍ਰਿਤਸਰ, 24 ਅਗਸਤ (ਸੁਖਬੀਰ ਸਿੰਘ) – ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ (ਪੰਜਾਬ ਸਰਕਾਰ ਚੰਡੀਗੜ੍ਹ) ਦੇ ਮੈਂਬਰ ਇੰਦਰਜੀਤ ਸਿੰਘ ਰਾਏਪੁਰ ਨੇ ਆਖਿਆ ਕਿ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਆਪਣੀ ਇੱਕ ਸਾਲ ਦੀ ਰਿਪੋਰਟ ਸੌਂਪ ਦਿੱਤੀ ਹੈ।ਜਿਸ ਵਿੱਚ ਉਨਾਂ ਨੇ ਆਖਿਆ ਕਿ ਸਫ਼ਾਈ ਸੇਵਕਾਂ ਤੇ ਸੀਵਰਮੈਂਨਾਂ ਦੀ ਰੈਗੁਲਰ ਭਰਤੀ ਕੀਤੀ ਜਾਵੇ।ਸਫਾਈ ਸੇਵਾਕਾਂ ਦਾ ਲੱਖਾਂ ਰੁਪਏ ਦੇ ਈ.ਪੀ.ਐਫ ਦੀ ਭਰਵਾਈ ਵਿਆਜ ਸਮੇਤ ਠੇਕੇਦਾਰਾਂ ਕੋਲੋਂ …
Read More »ਮਿਸ਼ਨ ਫਤਹਿ ਤਹਿਤ ਪਿੰਡ ਬੋਪੁਰ ‘ਚ ਕੋਵਿਡ 19 ਦੇ 100 ਨਮੂਨੇ ਲਏ
ਲੌਂਗੋਵਾਲ, 24 ਅਗਸਤ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਰਾਮਵੀਰ ਅਤੇ ਸਿਵਲ ਸਰਜਨ ਡਾ. ਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਕਰਮਜੀਤ ਸਿੰਘ ਦੀ ਯੋਗ ਅਗਵਾਈ ਹੇਠ ਮਿਸ਼ਨ ਫਤਹਿ ਤਹਿਤ ਪਿੰਡ ਬੋਪੁਰ ਵਿਖੇ ਕੋਵਿਡ-19 ਦੇ ਨਮੂਨੇ ਲੈਣ ਲਈ ਕੈਂਪ ਲਗਾ ਕੇ 100 ਸੈਂਪਲ ਲਏ ਗਏ। ਆਈ.ਈ.ਸੀ /ਬੀ.ਸੀ.ਸੀ ਹਰਦੀਪ ਜ਼ਿੰਦਲ ਨੇ ਦੱਸਿਆ ਕਿ ਕੈਂਪ ਦੌਰਾਨ …
Read More »ਬਲਾਕ ਪੰਜਗਰਾਈਆਂ ਦੇ ਪਿੰਡ ਗੁਰਬਖਸ਼ਪੁਰਾ ਤੇ ਆਦਮਪਾਲ ‘ਚ ਕੋਵਿਡ-19 ਦੇ ਨਮੂਨੇ ਲਏ
ਲੌਂਗੋਵਾਲ, 24 ਅਗਸਤ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਰਾਮਵੀਰ ਤੇ ਸਿਵਲ ਸਰਜਨ ਸੰਗਰੂਰ ਡਾ. ਰਾਜ ਕੁਮਾਰ ਦੇ ਦਿਸ਼ਾ ਨਿਰਦਸ਼ਾਂ ‘ਤੇ ਬਲਾਕ ਫਤਿਹਗੜ੍ਹ ਪੰਜਗਰਾਈਆਂ ਦੇ ਪਿੰਡ ਗੁਰਬਖਸ਼ਪੁਰਾ ਅਤੇ ਆਦਮਪਾਲ ਵਿਖੇ ਕੋਵਿਡ -19 ਦੇ ਨਮੂਨੇ ਲਏ ਗਏ। ਸੀਨੀਅਰ ਮੈਡੀਕਲ ਅਫਸਰ ਡਾ. ਗੀਤਾ ਨੇ ਪਿੰਡ ਵਾਸੀਆ ਨੂੰ ਸੈਂਪਲਿੰਗ ਲੈਣ ਆਈਆਂ ਸਿਹਤ ਵਿਭਾਗ ਦੀਆਂ ਟੀਮਾਂ ਨੂੰ …
Read More »ਡਿਪਟੀ ਕਮਿਸ਼ਨਰ ਵਲੋਂ ਕਰੋਨਾ ਦੀ ਰੋਕਥਾਮ ਲਈ ਅਧਿਕਾਰੀਆਂ ਨਾਲ ਆਨਲਾਈਨ ਮੀਟਿੰਗ
ਪੇਂਡੂ ਡਿਸਪੈਂਸਰੀਆਂ ਰਾਹੀਂ ਨਮੂਨੇ ਇਕੱਤਰ ਕਰਨ `ਤੇ ਜ਼ੋਰ ਕਪੂਰਥਲਾ, 24 ਅਗਸਤ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹੇ ‘ਚ ਕਰੋਨਾ ਨੂੰ ਕੰਟਰੋਲ ਕਰਨ ਦੇ ਮਕਸਦ ਨਾਲ ਅੱਜ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਵਲੋਂ ਸੀਨੀਅਰ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਆਨਲਾਈਨ ਮੀਟਿੰਗ ਕੀਤੀ ਗਈ।ਜਿਸ ਦੌਰਾਨ ਦਿਹਾਤੀ ਖੇਤਰਾਂ ਵਿਚ ਟੈਸਟਿੰਗ, ਨਵੇਂ ਦਿਸ਼ਾ ਨਿਰਦੇਸ਼ਾਂ ਨੂੰ ਲਾਗੂ ਕਰਨ, ਕੰਟੈਕਟ ਟਰੇਸਿੰਗ, ਲੈਵਲ ਤਿੰਨ ਦੇ ਪ੍ਰਬੰਧਾਂ ਦਾ …
Read More »ਹੁਣ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਕੀਤਾ ਜਾਵੇਗਾ ਕਰੋਨਾ ਦਾ ਇਲਾਜ਼
ਪਾਜ਼ਟਿਵ ਮਰੀਜ਼ਾਂ ਦੇ ਇਲਾਜ਼ ਦਿੱਤੀਆਂ ਕਰੀਬ 127 ਬੈਡਾਂ ਦੀਆਂ ਸੇਵਾਵਾਂ ਪਠਾਨਕੋਟ, 24 ਅਗਸਤ (ਪੰਜਾਬ ਪੋਸਟ ਬਿਊਰੋ) – ਕਰੋਨਾ ਵਾਇਰਸ ਹੁਣ ਮਹਾਮਾਰੀ ਬਣ ਗਿਆ ਹੈ।ਜਿਸ ਦੇ ਚੱਲਦਿਆਂ ਜਿਲ੍ਹਾ ਪਠਾਨਕੋਟ ਵਿੱਚ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਪ੍ਰਾਈਵੇਟ ਹਸਪਤਾਲ ਵੀ ਕੋਵਿਡ ਮਰੀਜਾਂ ਦੇ ਇਲਾਜ਼ ਕਰਨ ਲਈ ਬੈਡਾਂ ਦੀ ਸੁਵਿਧਾ ਪ੍ਰਦਾਨ ਕਰਨਗੇ। ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ …
Read More »ਕਿਸੇ ਤਰ੍ਹਾਂ ਦਾ ਵੀ ਕਰੋਨਾ ਲੱਛਣ ਹੋਣ ਤੇ ਤਰੁੰਤ ਕਰਵਾਓ ਕਰੋਨਾ ਟੈਸਟ – ਅਮਿਤ ਵਿੱਜ
ਕਿਹਾ ਕਰੋਨਾ ਵਾਇਰਸ ਤੋਂ ਡਰਨ ਦੀ ਨਹੀਂ ਜਾਗਰੁਕ ਹੋਣ ਦੀ ਲੋੜ ਪਠਾਨਕੋਟ, 24 ਅਗਸਤ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਦੇ ਚੱਲਦਿਆਂ ਕਰੋਨਾ ਵਾਇਰਸ ਤੋਂ ਡਰਨ ਦੀ ਨਹੀਂ, ਬਲਕਿ ਸਾਵਧਾਨੀਆਂ ਅਤੇ ਜਾਗਰੂਕ ਹੋਣ ਦੀ ਲੋੜ ਹੈ।ਅਗਰ ਕਿਸੇ ਤਰ੍ਹਾਂ ਦਾ ਕੋਈ ਵੀ ਕਰੋਨਾ ਦਾ ਲੱਛਣ ਨਜ਼ਰ ਆਉਂਦਾ ਹੈ ਤਾਂ ਸਮਾਂ ਲੰਘਣ ਤੋਂ ਪਹਿਲਾਂ ਸਰਕਾਰੀ ਹਸਪਤਾਲ ਜਾਂ ਟੋਲ ਫ੍ਰੀ ਨੰਬਰ ‘ਤੇ ਸੰਪਰਕ ਕਰਕੇ …
Read More »ਮਾਮਲਾ ਲੋਕਾਂ ਦੀ ਅਣਗਹਿਲੀ ਦਾ – ਕੈਬਿਨਟ ਮੰਤਰੀ ਸੋਨੀ ਨੇ ਪੁਲੀਸ ਨੂੰ ਸਖਤੀ ਦੇ ਦਿੱਤੇ ਆਦੇਸ਼
ਕੈਬਿਨਟ ਮੰਤਰੀ ਸੋਨੀ ਤੇ ਪੁਲੀਸ ਕਮਿਸ਼ਨਰ ਵਲੋਂ ਸ਼ਹਿਰ ਦਾ ਦੌਰਾ ਅੰਮ੍ਰਿਤਸਰ 24 ਅਗਸਤ (ਸੁਖਬੀਰ ਸਿੰਘ) – ਲੋਕਾਂ ਵਲੋ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਨਾ ਕਰਕੇ ਹੀ ਕੋਰੋਨਾ ਮਰੀਜਾਂ ਦੀ ਗਿਣਤੀ ਵਧ ਰਹੀ ਹੈ।ਇਸ ਲਈ ਸਰਕਾਰ ਵਲੋਂ ਇਸ ਮਹਾਮਾਰੀ ਨਾਲ ਨਜਿੱਠਣ ਲਈ ਸਖਤ ਕਦਮ ਚੁੱਕਣੇ ਪੈ ਰਹੇ ਹਨ ਤਾਂ ਜੋ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। …
Read More »ਮਿਸ਼ਨ ਫਤਿਹ ਤਹਿਤ ਕੋਵਿਡ-19 ਨੂੰ ਮਾਤ ਦੇ ਕੇ ਅੱਜ ਘਰਾਂ ਨੂੰ ਪਰਤੇ 50 ਹੋਰ ਮਰੀਜ਼
ਜਿਲੇ ਅੰਦਰ ਹੁਣ 565 ਐਕਟਿਵ ਕੇਸ, 2573 ਵਿਅਕਤੀ ਹੋਏ ਸਿਹਤਯਾਬ ਅੰਮ੍ਰਿਤਸਰ, 23 ਅਗਸਤ (ਸੁਖਬੀਰ ਸਿੰਘ) – ਜਿਲ੍ਹੇ ਵਿੱਚ ਮਿਸ਼ਨ ਫ਼ਤਿਹ ਤਹਿਤ ਅੱਜ 50 ਹੋਰ ਪਾਜ਼ਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ ਹੈ।ਜਦਕਿ ਅੱਜ ਜਿਲ੍ਹੇ ਵਿੱਚ 73 ਹੋਰ ਕੇਸ ਕੋਰੋਨਾ ਪਾਜ਼ਟਿਵ ਪਾਏ ਗਏ ਹਨ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ …
Read More »ਪੰਜਾਬ ਦੇ ਮੈਡੀਕਲ ਕਾਲਜਾਂ ਨੇ ਹੁਣ ਤੱਕ 8 ਲੱਖ ਦੇ ਕਰੀਬ ਕੋਰੋਨਾ ਟੈਸਟ ਕੀਤੇ – ਸੋਨੀ
ਰੋਜ਼ਾਨਾ ਟੈਸਟ ਕਰਨ ਦੀ ਸਮਰੱਥਾ 20 ਹਜ਼ਾਰ ਹੋਈ ਅੰਮ੍ਰਿਤਸਰ, 23 ਅਗਸਤ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਓ.ਪੀ ਸੋਨੀ ਨੇ ਕੋਵਿਡ-19 ਵਿਰੁੱਧ ਜੰਗ ਵਿੱਚ ਕੁੱਦੇ ਆਪਣੇ ਵਿਭਾਗ ਦੇ ਡਾਕਟਰਾਂ ਅਤੇ ਹੋਰ ਸਹਾਇਕ ਅਮਲੇ ਨੂੰ ਸ਼ਾਬਾਸ਼ ਦਿੰਦੇ ਦੱਸਿਆ ਕਿ ਹੁਣ ਤੱਕ ਇਹ ਮੈਡੀਕਲ ਕਾਲਜ 8 ਲੱਖ ਦੇ ਕਰੀਬ ਵਿਅਕਤੀਆਂ ਦੇ ਕਰੋਨਾ ਟੈਸਟ ਕਰ ਚੁੱਕੇ ਹਨ।ਤਿੰਨਾਂ ਮੈਡੀਕਲ ਕਾਲਜਾਂ ‘ਚ ਮਰੀਜ਼ਾਂ …
Read More »
Punjab Post Daily Online Newspaper & Print Media