Tuesday, November 24, 2026

Monthly Archives: August 2020

ਸ਼ੁਕਰਵਾਰ-ਸਨੀਵਾਰ ਦੇਰ ਰਾਤ ਨੂੰ 24 ਲੋਕਾਂ ਦੀ ਰਿਪੋਰਟ ਕਰੋਨਾ ਆਈ ਪਾਜ਼ਟਿਵ

ਜਿਲ੍ਹਾ ਪਠਾਨਕੋਟ ਵਿੱਚ ਕੁੱਲ ਕਰੋਨਾ ਪਾਜੀਟਿਵ 879, ਕਰੋਨਾ ਰਿਕਵਰ 651, ਐਕਟਿਵ ਕੇਸ 210 ਪਠਾਨਕੋਟ, 22 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸ਼ੁਕਰਵਾਰ-ਸ਼ਨੀਵਾਰ ਦੀ ਦੇਰ ਰਾਤ 24 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ ਆਈ ਅਤੇ ਸ਼ਨੀਵਾਰ ਨੂੰ ਸਰਕਾਰ ਦੀ ਡਿਸਚਾਰਜ਼ ਪਾਲਿਸੀ ਦੇ ਅਧਾਰ ‘ਤੇ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਕਰੋਨਾ ਲੱਛਣ ਨਾ ਹੋਣ ‘ਤੇ 10 ਲੋਕਾਂ ਨੂੰ ਆਪਣੇ ਆਪਣੇ …

Read More »

ਲੌਂਗੋਵਾਲ ਨੇ ਹਰਿਆਣਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ’ਤੇ ਪ੍ਰਗਟਾਇਆ ਦੁੱਖ

ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੀ ਕੀਤੀ ਮੰਗ, ਮੋਗਾ ’ਚ ਵਾਪਰੀ ਘਟਨਾ ਨੂੰ ਵੀ ਕਿਹਾ ਮੰਦਭਾਗਾ ਅੰਮ੍ਰਿਤਸਰ, 22 ਅਗਸਤ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਹਰਿਆਣਾ ਦੇ ਜ਼ਿਲ੍ਹਾ ਸਿਰਸਾ ਵਿਚ ਪੈਂਦੇ ਪਿੰਡ ਸੰਤ ਨਗਰ (ਢਾਣੀ ਚੇਲੇਵਾਲੀ) ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਅਤੇ ਮੋਗਾ ਜ਼ਿਲ੍ਹੇ ਦੇ ਪਿੰਡ ਕੋਕਰੀ ਹੇਰਾਂ ਦੇ ਗੁਰਦੁਆਰਾ ਸਾਹਿਬ ਵਿਚ ਸ਼ਾਰਟ …

Read More »

ਵਿੱਤੀ ਸਾਲ 2020-21 ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਕੰਟੀਨ ਤੇ ਪਾਰਕਿੰਗ ਦੀ ਬੋਲੀ ਹੋਈ

ਪਠਾਨਕੋਟ, 22 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਕੰਟੀਨ ਅਤੇ ਪਾਰਕਿੰਗ ਨੂੰ ਠੇਕੇ ਦੀ ਬੋਲੀ ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਪਾਲ ਸਿੰਘ ਦੀ ਪ੍ਰਧਾਨਗੀ ਵਿੱਚ ਕਰਵਾਈ ਗਈ।                 ਉਨ੍ਹਾਂ ਦੱਸਿਆ ਕਿ ਇਸ ਵਾਰ ਕੰਟੀਨ ਅਤੇ ਪਾਰਕਿੰਗ ਦੀ ਬੋਲੀ ਵਿੱਤੀ ਸਾਲ 2020-21 ਲਈ ਮਿਤੀ 1 ਸਤੰਬਰ 2020 ਤੋਂ 31 ਮਾਰਚ 2021 …

Read More »

ਵਿਧਾਇਕ ਅਮਿਤ ਵਿੱਜ ਸਦਕਾ ਵਡੇਹਰਿਆਂ ਮੁਹੱਲੇ ਨੂੰ ਮਿਲੀ 20 ਫੁੱਟ ਚੋੜੀ ਤੇ 300 ਮੀਟਰ ਲੰਮੀ ਸੜਕ

22 ਲੱਖ ਨਾਲ ਮਾਰਗ ਦਾ ਨਿਰਮਾਣ ਕਰਕੇ ਸਟਰੀਟ ਲਾਈਟਾਂ ਤੇ ਸੜਕ ਕਿਨਾਰੇ ਲਾਏ ਪੋਦੇ ਪਠਾਨਕੋਟ, 22 ਅਗਸਤ (ਪੰਜਾਬ ਪੋਸਟ ਬਿਊਰੋ) – ਵਿਧਾਇਕ ਪਠਾਨਕੋਟ ਅਮਿਤ ਵਿੱਜ ਦੇ ਉਪਰਾਲਿਆਂ ਸਦਕਾ ਸ਼ਮਸ਼ਾਨ ਘਾਟ ਤੋਂ ਮੁਹੱਲਾ ਵਡੇਹਰਿਆਂ ਨੂੰ ਜਾਣ ਵਾਲੀ ਛੋਟੀ ਗਲੀ ਦੀ ਥਾਂ 20 ਫੁੱਟ ਚੋੜਾਈ ਅਤੇ 300 ਮੀਟਰ ਲੰਬੀ ਸੜਕ ਮਿਲੀ ਹੈ।ਵਿਧਾਇਕ ਅਮਿਤ ਵਿੱਜ ਨੇ ਦੱਸਿਆ ਕਿ ਛੋਟੀ ਗਲੀ ‘ਚੋਂ ਲੋਕਾਂ ਦਾ …

Read More »

ਪੰਜਾਬ ਸਰਕਾਰ ਵਲੋਂ ‘ਸਾਰਥੀ’ ਪਾਜੈਕਟ ਲਾਗੂ- ਮੁੱਖ ਮੰਤਰੀ

ਕਪੂਰਥਲਾ ਵਾਸੀ ਦੇ ਸਵਾਲ ਦਾ ਫੇਸਬੁਕ ਲਾਈਵ ਦੌਰਾਨ ਦਿੱਤਾ ਜਵਾਬ ਕਪੂਰਥਲਾ, 22 ਅਗਸਤ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੇ ਹਫਤਾਵਰੀ ਫੇਸਬੁੱਕ ਲਾਈਵ “ਕੈਪਟਨ ਨੂੰ ਪੁੱਛੋ” ਸੈਸ਼ਨ ਦੌਰਾਨ ਕਪੂਰਥਲਾ ਵਾਸੀ ਮੁਕੇਸ਼ ਗੁਪਤਾ ਵਲੋਂ ਪੁੱਛੇ ਗਏ ਇੱਕ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ “ਸਾਰਥੀ” ਪਾਜੈਕਟ ਲਾਗੂ ਕੀਤਾ ਗਿਆ ਹੈ ।   …

Read More »

ਸੁਲਤਾਨਪੁਰ ਹਲਕੇ ਦੇ ਪ੍ਰਾਇਮਰੀ ਸਕੂਲਾਂ ਦੀ ਨੁਹਾਰ ਬਦਲਣ ਲਈ 47 ਲੱਖ ਦੀ ਗਰਾਂਟ ਜਾਰੀ

ਵਿਧਾਇਕ ਚੀਮਾ ਵਲੋਂ ਸਿੱਖਿਆ ਮੰਤਰੀ ਅਤੇ ਮੁੱਖ ਮੰਤਰੀ ਦਾ ਵਿਸ਼ੇਸ਼ ਤੌਰ `ਤੇ ਧੰਨਵਾਦ ਸੁਲਤਾਨਪੁਰ ਲੋਧੀ, 21 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸੁਲਤਾਨਪੁਰ ਲੋਧੀ ਹਲਕੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਸਾਲ 2020-21 ਲਈ 47 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ। ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਦੱਸਿਆ ਕਿ ਹਲਕੇ ਦੇ ਦੋਵਾਂ ਬਲਾਕਾਂ …

Read More »

ਅਫਵਾਹਾਂ ਤੋਂ ਗੁਰੇਜ਼ ਅਤੇ ਲੋੜ ਪੈਣ ‘ਤੇ ਨੇੜਲੇ ਸਿਹਤ ਕੇਂਦਰ ਨਾਲ ਸੰਪਰਕ ਕਰਨ ਲੋਕ -ਸਿਵਲ ਸਰਜਨ

ਕਪੂਰਥਲਾ, 22 ਅਗਸਤ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਨੇ ਕਿਹਾ ਕਿ ਜਿਲ੍ਹੇ ਵਿੱਚ ਕੋਵਿਡ ਦੇ ਕੇਸਾਂ ਦੀ ਲਗਾਤਾਰ ਵੱਧ ਰਹੀ ਗਿਣਤੀ ਨੂੰ ਧਿਆਨ ਵਿਚ ਰੱਖਦਿਆਂ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ ਹੈ।ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਿਲੇ ਵਿੱਚ ਕੋਵਿਡ-19 ਦੀ ਜਲਦੀ ਪਛਾਣ ਲਈ ਟੈਸਟ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਲੋਕ ਅਫਵਾਹਾਂ ਤੋਂ ਗੁਰੇਜ਼ ਕਰਨ ਅਤੇ …

Read More »

ਵੱਖ-ਵੱਖ ਸਥਾਨਾਂ ‘ਤੇ ਚਲਾਇਆ ਜਾ ਰਿਹਾ ਹੈ ਕੋਰਡਨ ਐਂਡ ਸਰਚ ਓਪਰੇਸ਼ਨ – ਐਸ.ਐਸ.ਪੀ ਦਿਹਾਤੀ

ਜੰਡਿਆਲਾ ਗੁਰੂ, 22 ਅਗਸਤ (ਹਰਿੰਦਰ ਪਾਲ ਸਿੰਘ) – ਅੰਮ੍ਰਿਤਸਰ ਦਿਹਾਤੀ ਵਲੋਂ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਨੂੰ ਕਾਮਯਾਬ ਕਰਨ ਅਤੇ ਨਜਾਇਜ਼ ਸ਼ਰਾਬ ਦੇ ਇਸ ਧੰਧੇ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਅੰਮ੍ਰਿਤਸਰ ਦਿਹਾਤੀ ਦੇ ਵੱਖ-ਵੱਖ ਸਥਾਨਾ ‘ਤੇ ਕੋਰਡਨ ਐਂਡ ਸਰਚ ਓਪਰੇਸ਼ਨ ਚਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।ਜਿਸ ਦਾ ਮੁੱਖ ਮਕਸਦ ਨਜਾਇਜ਼ ਸ਼ਰਾਬ ਦੇ ਇਸ ਧੰਦੇ ਨੂੰ ਪੂਰੀ ਤਰ੍ਹਾਂ ਖਤਮ …

Read More »

ਬੇਰੁਜ਼ਗਾਰ ਅਧਿਆਪਕਾਂ ਨੇ ਸਰਕਾਰ ਖਿਲਾਫ ਨਾਅਰੇ ਲਿਖਣ ਦੀ ਮੁਹਿੰਮ ਕੀਤੀ ਤੇਜ਼

ਲੌਂਗੋਵਾਲ, 22 ਅਗਸਤ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਕੱਢੀਆਂ ਮਾਸਟਰ ਕਾਡਰ ਦੀਆਂ ਅਸਾਮੀਆਂ `ਚ ਵਾਧੇ ਲਈ ਟੈਟ ਪਾਸ ਬੇਰੁਜ਼ਗਾਰ ਬੀ.ਐਡ ਅਧਿਆਪਕ ਯੂਨੀਅਨ ਵਲੋਂ ਨਾਅਰੇ ਲਿਖਣ ਦੀ ਮੁਹਿੰਮ ਜਾਰੀ ਹੈ।ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ, ਜਿਲ੍ਹਾ ਪ੍ਰਧਾਨ ਕੁਲਵੰਤ ਲੌਂਗੋਵਾਲ ਅਤੇ ਜਸਵਿੰਦਰ ਸਾਹਪੁਰ ਨੇ ਕਿਹਾ ਕਿ ਸਮਾਜਿਕ ਸਿੱਖਿਆ ਦੀਆਂ 54, ਪੰਜਾਬੀ ਦੀਆਂ 62 ਅਤੇ ਹਿੰਦੀ ਦੀਆਂ ਮਹਿਜ਼ …

Read More »