Survey was conducted in January-February 2020 under Smart City Mission Amritsar, August 22 (Punjab Post Bureau) – In the months of January and February 2020.Amritsar Smart City Limited conducted comprehensive studyof Auto Rickshaws,for a continuous period of 30 days at99 strategiclocationsacross the city. As part of the study, a passenger occupancy survey for every auto was carried out. The total …
Read More »Monthly Archives: August 2020
ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਵੱਲੋਂ ਕਥਾਵਾਚਕ ਭਾਈ ਬੰਤਾ ਸਿੰਘ ਮੁੰਡਾਪਿੰਡ ਸਨਮਾਨਿਤ
ਅੰਮ੍ਰਿਤਸਰ, 22 ਅਗਸਤ (ਗੁਰਪ੍ਰੀਤ ਸਿੰਘ) – ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਕਰਨ ਮਗਰੋਂ ਸ਼੍ਰੋਮਣੀ ਕਮੇਟੀ ਦਫ਼ਤਰ ਆਏ ਪ੍ਰਸਿੱਧ ਕਥਾਵਾਚਕ ਭਾਈ ਬੰਤਾ ਸਿੰਘ ਮੁੰਡਾਪਿੰਡ ਨੂੰ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ।ਜੂਨੀਅਰ ਮੀਤ ਪ੍ਰਧਾਨ ਭਾਈ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਮਹਿੰਦਰ ਸਿੰਘ …
Read More »ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਇੱਕ ਲੱਖ ਰੁਪਏ ਦੀ ਰਾਸ਼ੀ ਭੇਟ
ਅੰਮ੍ਰਿਤਸਰ, 22 ਅਗਸਤ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਸ਼ਰਧਾ ਪ੍ਰਗਟਾਉਂਦਿਆਂ ਭਾਈ ਸਾਹਿਬ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਇੱਕ ਲੱਖ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ। ਭਾਈ ਸਾਹਿਬ ਸਿੰਘ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਕਮੇਟੀ ਦੇ ਹਰਿਆਣਾ ਸਥਿਤ ਸਿੱਖ ਮਿਸ਼ਨ ਕੁਰੂਕੁਸ਼ੇਤਰ ਵਿਖੇ ਸਹਾਇਕ ਇੰਚਾਰਜ ਵਜੋਂ ਸੇਵਾਮੁਕਤ ਹੋਏ ਹਨ।ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਮੈਂਬਰ …
Read More »ਸੁਲਤਾਨਪੁਰ ਹਲਕੇ ਦੇ ਪਿੰਡਾਂ ਵਿੱਚ ਪਾਰਕਾਂ ਦੀ ਉਸਾਰੀ ਦਾ ਕੰਮ ਜੰਗੀ ਪੱਧਰ ‘ਤੇ ਜਾਰੀ – ਚੀਮਾ
ਸੁਲਤਾਨਪੁਰ ਲੋਧੀ, 22 ਅਗਸਤ (ਪੰਜਾਬ ਪੋਸਟ ਬਿਊਰੋ) – ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਸੁਲਤਾਨਪੁਰ ਹਲਕੇ ਦੇ ਅਨੇਕਾਂ ਪਿੰਡਾਂ ਵਿੱਚ ਪਾਰਕਾਂ ਦੀ ਉਸਾਰੀ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ ਅਤੇ ਬਹੁਤ ਜਲਦ 20 ਪਿੰਡਾਂ ਵਿੱਚ ਪਾਰਕਾਂ ਦਾ ਉਸਾਰੀ ਮੁਕੰਮਲ ਕਰ ਲਈ ਜਾਵੇਗਾ। …
Read More »ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਬੈਂਕ ਨੌਕਰੀ ਦੀ ਤਿਆਰੀ ਲਈ ਬੈਚ ਦੀ ਸ਼ੁਰੂਆਤ
ਕਪੂਰਥਲਾ, 22 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ ਘਰ ਰੁਜ਼ਗਾਰ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਉਰੋ ਕਪੂਰਥਲਾ ਵਲੋਂ ਸਰਕਾਰੀ ਨੌਕਰੀ ਦੀ ਤਿਆਰੀ ਲਈ ਬੈਂਕਿੰਗ ਸਬੰਧੀ ਬੈਚ ਦੀ ਸ਼ੁਰੂਆਤ ਹੋ ਚੁੱਕੀ ਹੈ। ਇਸ ਬੈਚ ਦੀ ਸ਼ੁਰੂਆਤ ਵਿਚ ਰਜਿਸਟਰੇਸ਼ਨ ਓਰੀਅਨਟੇਸ਼ਨ ਕਲਾਸ ਵਿਚ 35 ਵਿਦਿਆਰਥੀਆਂ ਨੇ ਆਨ ਲਾਈਨ ਤੇ ਆਫ ਲਾਈਨ …
Read More »Kapurthala administration starts free online coaching for jobs
Kapurthala, August 22 (Punjab Post Bureau) – District Bureau of Employment and Enterprises, Kapurthala has started Free Online Bank Probationary Exams Coaching in which Students have shown much enthusiasm as 35 of them had attended the orientation class held last week. DBEE kapurthala incharge Mrs. Neelam mahey said that this Coaching will …
Read More »ਸ਼੍ਰੋਮਣੀ ਕਮੇਟੀ ਨੇ ਕੈਨੇਡਾ ’ਚ ਪਾਵਨ ਸਰੂਪ ਛਾਪਣ ਦੀ ਨਹੀਂ ਦਿੱਤੀ ਕੋਈ ਪ੍ਰਵਾਨਗੀ – ਧਾਮੀ
ਅੰਮ੍ਰਿਤਸਰ, 21 ਅਗਸਤ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਕੈਨੇਡਾ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਛਾਪੇ ਜਾਣ ਦੀ ਕਿਸੇ ਨੂੰ ਵੀ ਪ੍ਰਵਾਨਗੀ ਨਹੀਂ ਦਿੱਤੀ ਹੈ।ਸਤਿਨਾਮ ਐਜੂਕੇਸ਼ਨ ਟਰੱਸਟ ਵੱਲੋਂ ਕੈਨੇਡਾ ਵਿਚ ਪਾਵਨ ਸਰੂਪ ਛਾਪਣ ਦੀਆਂ ਖਬਰਾਂ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਇਸ ਬਾਰੇ ਸਪੱਸ਼ਟ ਕੀਤਾ ਗਿਆ ਹੈ।ਕਮੇਟੀ ਦੇ ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਸਬੰਧ …
Read More »ਸੇਵਾ ਕੇਂਦਰਾਂ ਰਾਹੀਂ ਮਿਲਣਗੀਆਂ ਪੰਜ ਹੋਰ ਸੇਵਾਵਾਂ- ਡਿਪਟੀ ਕਮਿਸ਼ਨਰ
ਕਪੂਰਥਲਾ, 21 ਅਗਸਤ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 5 ਤਰ੍ਹਾਂ ਦੀਆਂ ਸੇਵਾਵਾਂ ਸੇਵਾ ਕੇਂਦਰਾਂ ਰਾਹੀਂ ਦੇਣ ਦਾ ਫੈਸਲਾ ਕੀਤਾ ਹੈ। ਡਿਪਟੀ ਕਮਿਸ਼ਨਰ ਨੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆ ਦੱਸਿਆ ਕਿ ਸਥਾਨਕ ਸਰਕਾਰ ਵਿਭਾਗ ਅਧੀਨ ਸਟਰੀਟ …
Read More »ਖਾਲਸਾ ਇੰਜੀਨੀਅਰਿੰਗ ਕਾਲਜ ਨੇ ਪੀ.ਟੀ.ਯੂ ਇਮਤਿਹਾਨਾਂ ’ਚ ਹਾਸਲ ਕੀਤੀਆਂ ਮੈਰਿਟ ਪੁਜੀਸ਼ਨਾਂ
ਅੰਮ੍ਰਿਤਸਰ, 21 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨਾਲੋਜੀ, ਰਣਜੀਤ ਐਵੀਨਿਊ ਦੇ 28 ਹੋਣਹਾਰ ਵਿਦਿਆਰਥੀਆਂ ਨੇ ਆਈ.ਕੇ.ਜੀ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ’ਚ ਚੋਟੀ ਦੀਆਂ ਮੈਰਿਟ ਪੁਜੀਸ਼ਨਾਂ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ।ਕਾਲਜ ਦੇ 7 ਵਿਦਿਆਰਥੀ ਆਪੋ ਆਪਣੀਆਂ ਸ਼ਾਖਾਵਾਂ ’ਚ ਯੂਨੀਵਰਸਿਟੀ ’ਚੋਂ ਪਹਿਲੇ ਸਥਾਨ ’ਤੇ ਰਹੇ ਹਨ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ …
Read More »KCET Students get top positions in the PTU
Amritsar, August 21 (Punjab Post Burea) – At least 28 students from Khalsa College of Engineering and Technology (KCET) brought laurels for the institution by bagging all the top merit positions in the various examinations conducted by the IKG Punjab Technical University. The seven students got the first positions, said Director Principal, KCET, Dr. Manju Bala. Those who got …
Read More »
Punjab Post Daily Online Newspaper & Print Media