ਅੰਮ੍ਰਿਤਸਰ, 21 ਅਗਸਤ (ਖੁਰਮਣੀਆਂ) – ‘ਕੋਵਿਡ-19’ ਦੇ ਚੱਲਦਿਆਂ ਖਾਲਸਾ ਕਾਲਜ ਨੇ ਅਮਨਦੀਪ ਗਰੁੱਪ ਆਫ਼ ਹੋਸਪਿਟਲ ਦੇ ਸਹਿਯੋਗ ਨਾਲ ਵੈਬੀਨਾਰ ਕਰਵਾਇਆ ਗਿਆ।ਇਸ ਵੈਬੀਨਾਰ ’ਚ ਫ਼ਿਜੀਓਥਰੈਪੀ ਵਿਭਾਗ ਮੁੱਖੀ ਡਾ. ਦਵਿੰਦਰ ਕੌਰ ਢਿੱਲੋਂ ਅਤੇ ਡੀਨ ਅਕਾਦਮਿਕ ਮਾਮਲੇ ਪ੍ਰੋ. ਸੁਖਮੀਨ ਬੇਦੀ ਨੇ ਬੁਲਾਰਿਆਂ ਦਾ ਸਵਾਗਤ ਕੀਤਾ। ਪਹਿਲਾ ਵੈਬੀਨਾਰ ‘ਕੋਵਿਡ ਦੇ ਦੌਰਾਨ ਸਿਹਤ ਅਤੇ ਸੈਨੀਟੇਸ਼ਨ’ ਵਿਸ਼ੇ …
Read More »Monthly Archives: August 2020
ਮਿਸ਼ਨ ਫਤਿਹ ਤਹਿਤ- ਕੋਵਿਡ 19 ਨੂੰ ਮਾਤ ਦੇ ਕੇ ਅੱਜ ਘਰਾਂ ਨੂੰ ਪਰਤੇ 44 ਹੋਰ ਮਰੀਜ਼
ਜਿਲੇ ‘ਚ ਆਏ 69 ਨਵੇਂ ਕੇਸ, ਹੁਣ ਐਕਟਿਵ ਕੇਸ 514 ਤੇ 2477 ਵਿਅਕਤੀ ਹੋਏ ਸਿਹਤਯਾਬ ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲੇ ਵਿੱਚ ਮਿਸ਼ਨ ਫ਼ਤਿਹ ਤਹਿਤ ਅੱਜ 44 ਹੋਰ ਪਾਜਿਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ ਹੈ।ਜਦਕਿ ਜਿਲੇ ਵਿੱਚ 69 ਕੇਸ ਹੋਰ ਮਰੀਜ਼ ਪਾਜ਼ਟਿਵ ਪਾਏ ਗਏ ਹਨ ਅਤੇ …
Read More »ਹੁਣ ਸੇਵਾ ਕੇਂਦਰਾਂ ’ਚ ਦਰਜ਼ ਹੋਣਗੀਆਂ ਮੋਬਾਇਲ, ਪਾਸਪੋਰਟ ਤੇ ਦਸਤਾਵੇਜ਼ ਗਵਾਚਣ ਦੀਆਂ ਸ਼ਿਕਾਇਤਾਂ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ) – ਸਰਕਾਰ ਵੱਲੋਂ ਪ੍ਰਸਾਸ਼ਨ ਅਤੇ ਸਾਂਝ ਕੇਂਦਰਾਂ ਦੀਆਂ ਪੰਜ ਮਹੱਤਵਪੂਰਨ ਸੇਵਾਵਾਂ ਨੂੰ ਹੁਣ ਸੇਵਾ ਕੇਂਦਰਾਂ ਨਾਲ ਜੋੜ ਦਿੱਤਾ ਗਿਆ ਹੈ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਹੁਣ ਮੋਬਾਇਲ, ਪਾਸਪੋਰਟ ਅਤੇ ਦਸਤਾਵੇਜ਼ ਆਦਿ ਗਵਾਚਣ ਦੀਆਂ ਸ਼ਿਕਾਇਤਾਂ ਸੇਵਾ ਕੇਂਦਰਾਂ ‘ਚ ਦਰਜ਼ ਕਰਵਾਈਆਂ ਜਾ ਸਕਦੀਆਂ ਹਨ।ਇਸ ਨਾਲ ਹੁਣ ਲੋਕਾਂ ਨੂੰ ਪੁਲਿਸ ਥਾਣਿਆਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ …
Read More »ਜਨਮ ਦਿਨ ਮੁਬਾਰਕ – ਕੰਵਰਪਾਲ ਸਿੰਘ
ਲੌਂਗੋਵਾਲ, 21 ਅਗਸਤ (ਜਗਸੀਰ ਲੌਂਗੋਵਾਲ) – ਪਿੰਡ ਸ਼ਾਹਪੁਰ ਕਲਾਂ ਜਿਲ੍ਹਾ ਸੰਗਰੂਰ ਵਾਸੀ ਬਾਬਾ ਬੂਟਾ ਸਿੰਘ ਤੇ ਮਨਪ੍ਰੀਤ ਕੌਰ ਵਲੋਂ ਹੋਣਹਾਰ ਬੇਟੇ ਕੰਵਰਪਾਲ ਸਿੰਘ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਪੰਜਾਬੀ ਗੀਤ ‘ਸਮਾਈਲ’ ਦਾ ਪੋਸਟਰ ਰਿਲੀਜ਼
ਅੰਮ੍ਰਿਤਸਰ, 21 ਅਗਸਤ (ਅਮਨ) – ‘ਦਾ ਮੀਨੀਆ ਰਿਕਾਰਡਜ਼ ਅਤੇ ਲੱਕੀ ਆਰਟਸ’ ਦੇ ਪੰਜਾਬੀ ਗੀਤ ‘ਸਮਾਈਲ’ ਦਾ ਪੋਸਟਰ ਰਲੀਜ਼ ਸਮਾਰੋਹ ਗੀਤ ਦੀ ਆਨਲਾਈਨ ਪ੍ਰੋਮਸ਼ਨ ਕਰ ਰਹੇ ਏ.ਬੀ ਪ੍ਰੋਡਕਸ਼ਨ ਦੇ ਐਮ.ਡੀ ਅਮਿਤ ਭਾਟੀਆ ਦੀ ਅਗਵਾਈ ਵਿੱਚ ਕਰਵਾਇਆ ਗਿਆ।ਵਰਲਡ ਬੁੱਕ ਰਿਕਾਰਡਜ਼ (ਲੰਡਨ-ਯੂ.ਕੇ) ਪੰਜਾਬ ਅਤੇ ਬਰਕਤ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਰਣਦੀਪ ਸਿੰਘ ਕੋਹਲੀ ਨੇ ਇਸ ਗੀਤ ਦਾ ਪੋਸਟਰ ਰਲੀਜ਼ ਕਰਨ ਦੀ ਰਸਮ ਅਦਾ ਕੀਤੀ।ਉਨਾਂ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਨੂੰ ਕਾਇਮ ਰੱਖਣਾ ਸਾਡਾ ਮੁੱਢਲਾ ਫਰਜ਼ – ਗਿ. ਹਰਪ੍ਰੀਤ ਸਿੰਘ
ਕਿਹਾ ਬੇਅਦਬੀ ਜਾਂ ਮਨਮੱਤ ਸਬੰਧੀ ਸ਼ਿਕਾਇਤ ਦੇ ਨਿਪਟਾਰੇ ਲਈ ਸਿੰਘਾਂ ਦੀ ਟੀਮ ਕਾਇਮ ਕਰੇ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ, 21 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਨੂੰ ਕਾਇਮ ਰੱਖਣਾ ਸਾਡਾ ਮੁੱਢਲਾ ਫਰਜ਼ ਹੈ।ਇਸ ਲਈ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਕੀਤਾ ਹੈ …
Read More »ਸ਼਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਗੁ. ਕੈਂਬੋਵਾਲ ਸਾਹਿਬ ਵਿਖੇ ਸੰਤ ਲੌਂਗੋਵਾਲ ਨੂੰ ਸ਼ਰਧਾਂਜਲੀਆਂ ਭੇਟ
ਲੌਂਗੋਵਾਲ, 20 ਅਗਸਤ (ਜਗਸੀਰ ਲੌਂਗੋਵਾਲ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੀ 35ਵੀਂ ਸਲਾਨਾ ਬਰਸੀ ਮੌਕੇ ਕਰਵਾਏ ਗਏ ਨਿਰੋਲ ਧਾਰਮਿਕ ਸਮਾਗਮ ‘ਚ ਸੰਤ ਲੌਂਗੋਵਾਲ ਜੀ ਨੂੰ ਸਰਧਾਂਜਲੀ ਭੇਂਟ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਧਰਮ ਅਤੇ ਰਾਜਨੀਤੀ ਨੂੰ ਵੱਖਰਾ ਰੱਖਣ ਸਬੰਧੀ ਪ੍ਰਚਾਰ ਕਰਨ ਵਾਲੇ …
Read More »ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 35ਵੀਂ ਬਰਸੀ ਮੌਕੇ ਕੈਬਨਿਟ ਮੰਤਰੀ ਧਰਮਸੋਤ ਵਲੋਂ ਸ਼ਰਧਾ ਦੇ ਫੁੱਲ ਭੇਟ
ਦਾਮਨ ਥਿੰਦ ਬਾਜਵਾ, ਡਿਪਟੀ ਕਮਿਸ਼ਨਰ, ਐਸ.ਐਸ.ਪੀ ਸਮੇਤ ਹੋਰ ਸ਼ਖ਼ਸੀਅਤਾਂ ਵੀ ਪੁੱਜੀਆਂ ਲੌਂਗੋਵਾਲ, 20 ਅਗਸਤ (ਜਗਸੀਰ ਲੌਂਗੋਵਾਲ) – ਸੰਤ ਹਰਚੰਦ ਸਿੰਘ ਲੌਂਗੋਵਾਲ ਵਲੋਂ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਪਾਏ ਯੋਗਦਾਨ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ। ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਅੱਜ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 35ਵੀਂ ਬਰਸੀ ਮੌਕੇ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ‘ਵਣ ਮਹਾਂਉਤਸਵ’ ਮਨਾਇਆ ਗਿਆ
ਅੰਮ੍ਰਿਤਸਰ, 20 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਰੋਟਰੀ ਕਲੱਬ (ਨਾਰਥ) ਅੰਮ੍ਰਿਤਸਰ ਦੇ ਸਹਿਯੋਗ ਨਾਲ ‘ਵਣ ਮਹਾਂ ਉਤਸਵ’ ਮਨਾਇਆ ਗਿਆ।ਕਾਲਜ ਦੇ ਵਿਹੜੇ ’ਚ ਬੂਟੇ ਲਗਾਉਣ ਉਪਰੰਤ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ’ਚ ਕਾਲਜ ਪਿ੍ਰੰਸੀਪਲ ਡਾ. ਮਨਪ੍ਰੀਤ ਕੌਰ ਤੇ ਰੋਟਰੀ ਕਲੱਬ (ਨਾਰਥ) ਦੇ ਪ੍ਰਧਾਨ ਕੁਲਦੀਪ ਰਾਏ ਨੰਦਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। …
Read More »ਵਾਪਸ ਕੀਤੀ ਕਰੋਨਾ ਪੌਜ਼ਟਿਵ ਵਿਅਕਤੀ ਨੂੰ ਲੈਣ ਆਈ ਸਿਹਤ ਵਿਭਾਗ ਦੀ ਟੀਮ
ਲੌਂਗੋਵਾਲ, 20 ਅਗਸਤ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਸ਼ਾਹਪੁਰ ਕਲਾਂ ਵਿਖੇ ਤਣਾਅ ਪੈਦਾ ਹੋ ਗਿਆ, ਜਦੋਂ ਸਿਹਤ ਵਿਭਾਗ ਦੀ ਟੀਮ ਵਲੋਂ ਕਰੋਨਾ ਪੌਜ਼ਟਿਵ ਵਿਅਕਤੀ ਨੂੰ ਇਕਾਂਤਵਾਸ ਕਰਨ ਲਈ ਲੈਣ ਪਹੁੰਚੀ। ਪਿੰਡ ਵਾਸੀਆਂ ਨੇ ਕਰੋਨਾ ਪੌਜ਼ਟਿਵ ਵਿਅਕਤੀ ਨੂੰ ਉਸਦੇ ਨਿਵਾਸ ਸਥਾਨ ‘ਤੇ ਇਕਾਂਤਵਾਸ ਕਰਨ ਲਈ ਕਿਹਾ।ਪਰ ਸਿਹਤ ਵਿਭਾਗ ਦੇ ਮੁਲਾਜ਼ਮਾਂ ਵਲੋਂ ਇਹ …
Read More »
Punjab Post Daily Online Newspaper & Print Media