Aims to Promote Education, Punjabi Culture and Lifestyle – RMS Chhina Amritsar, August 19 (Punjab Post Bureau) – With a view to promote education, rich Punjabi culture and heritage, Khalsa College Charitable Society (KCCS) today launched Khalsa College Governing Council Television-KCGC TV, here today. The web-based TV will be first of its kind 24 Channel by educational institution to stream activities …
Read More »Monthly Archives: August 2020
ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸਜਾਏ ਗਏ ਸੁੰਦਰ ਜਲੌ ਅਤੇ ਫੁੱਲਾਂ ਦੀ ਸਜਾਵਟ ਹੋਈ
ਅੰਮ੍ਰਿਤਸਰ, 19 ਅਗਸਤ (ਗੁਰਪ੍ਰੀਤ ਸਿੰਘ) – ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਵੀ ਸੰਗਤ ਲਈ ਖਿੱਚ ਦਾ ਕੇਂਦਰ ਬਣੇ।ਇਸ ਤੋਂ ਇਲਾਵਾ ਫੁੱਲਾਂ ਦੀ ਸਜਾਵਟ ਵੀ ਮਨਮੋਹਕ ਦ੍ਰਿਸ਼ ਪੇਸ਼ ਕਰ ਰਹੀ ਸੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਮੁੱਚੇ ਵਿਸ਼ਵ ਵਿਚ ਵੱਸਦੀਆਂ …
Read More »ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ
ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ ਅੰਮ੍ਰਿਤਸਰ, 19 ਅਗਸਤ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਪਰੰਪਰਾ ਅਨੁਸਾਰ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਆਰੰਭਤਾ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ …
Read More »ਨਿਵੇਸ਼ ਜਾਗਰੂਕਤਾ ਪ੍ਰੋਗਰਾਮ ਵਿਸ਼ੇ `ਤੇ ਵੈਬੀਨਾਰ ਦਾ ਆਯੋਜਨ
ਨਿਵੇਸ਼ ਕਰਨ ਵੇਲੇ ਨਿਯਮਾਂ ਤੇ ਸ਼ਰਤਾਂ ਬਾਰੇ ਚੰਗੀ ਤਰ੍ਹਾਂ ਜਾਨਣਾ ਜਰੂਰੀ – ਵਿਸ਼ਾ ਮਾਹਿਰ ਅੰਮ੍ਰਿਤਸਰ, 19 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ ਫਾਈਨੈਂਸ਼ੀਅਲ ਸਟੱਡੀਜ਼ ਵੱਲੋਂ ਨਿਵੇਸ਼ ਜਾਗਰੂਕਤਾ ਪ੍ਰੋਗਰਾਮ ਵਿਸ਼ੇ `ਤੇ ਵੈਬੀਨਾਰ ਦਾ ਆਯੋਜਨ ਕਰਵਾਇਆ ਗਿਆ। ਬੰਬੇ ਸਟਾਕ ਐਕਸਚੇਂਜ ਆਫ ਇੰਡੀਆ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਵੈਬੀਨਾਰ ਦਾ ਉਦੇਸ਼ ਲੋਕਾਂ ਨੂੰ ਵਿਤ ਨਿਵੇਸ਼ ਅਤੇ ਪ੍ਰਬੰਧਨ …
Read More »Webinar on “Investment Awareness Program” organized by GNDU
Terms and conditions to be analysed before investment- Experts Amritsar, August 19 (Punjab Post Bureau) – University School of Financial Studies of Guru Nanak Dev University organised an informative and enlightening webinar on “Investment Awareness Program”. An objective of this Bombay Stock Exchange of India (BSE) sponsored webinar is to discuss the importance of financial literacy and intricacies involved in …
Read More »ਪਿੰਡ ਝਾੜੋਂ ਵਿਖੇ ਕੋਵਿਡ 19 ਟੈਸਟ ਲਈ 40 ਵਿਅਕਤੀਆਂ ਦੇ ਸੈਂਪਲ ਲਏ ਗਏ
ਲੌਂਗੋਵਾਲ, 19 ਅਗਸਤ (ਜਗਸੀਰ ਲੌਂਗੋਵਾਲ) – ਸਿਵਲ ਸਰਜਨ ਡਾ. ਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਅੰਜੂ ਸਿੰਗਲਾਦੀ ਅਗਵਾਈ ਹੇਠ ਕਮਿਊਨਟੀ ਹੈਲਥ ਸੈਂਟਰ ਲੌਂਗੋਵਾਲ ਵਲੋਂ ਪਿੰਡ ਝਾੜੋਂ ਵਿਖੇ ਲਗਾਏ ਗਏ ਵਿਸ਼ੇਸ ਕੈਂਪ ਵਿਚ ਕੋਵਿਡ-19 ਟੈਸਟ ਲਈ 40 ਸੈਂਪਲ ਲਏ ਗਏ। ਐਸ.ਐਮ.ਓ ਡਾ. ਅੰਜੂ ਸਿੰਗਲਾ ਨੇ ਦੱਸਿਆ ਕਿ ਦੁਕਾਨਦਾਰ, ਆਰ.ਐਮ.ਪੀ ਆਦਿ …
Read More »ਵਧੀਕ ਡਿਪਟੀ ਕਮਿਸ਼ਨਰ ਨੇ ਸੰਤ ਲੌਂਗੋਵਾਲ ਦੀ ਬਰਸੀ ਸਮਾਗਮ ਦੀਆਂ ਤਿਆਰੀਆਂ ਦਾ ਲ਼ਿਆ ਜਾਇਜ਼ਾ
ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੋਵੇਗਾ ਪ੍ਰੋਗਰਾਮ ਲੌਂਗੋਵਾਲ, 19 ਅਗਸਤ (ਜਗਸੀਰ ਲੌਂਗੋਵਾਲ) – ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੀ ਬਰਸੀ ਦੇ ਮੌਕੇ ’ਤੇ 20 ਅਗਸਤ ਨੂੰ ਅਨਾਜ ਮੰਡੀ ਲੌਂਗੋਵਾਲ ਵਿਖੇ ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਅਨੁਸਾਰ ਕਰਵਾਏੇ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਅਨਮੋਲ ਸਿੰਘ …
Read More »ਅਕਾਲੀ ਦਲ (ਡ) ਵਲੋਂ ਗੁ. ਸਹੀਦ ਭਾਈ ਮਨੀ ਸਿੰਘ ਜੀ ਵਿਖੇ ਮਨਾਈ ਜਾਵੇਗੀ ਸੰਤ ਲੌਗੋਵਾਲ ਜੀ ਦੀ ਬਰਸੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਆਰੰਭ ਲੌਂਗੋਵਾਲ, 19 ਅਗਸਤ (ਜਗਸੀਰ ਲੌਂਗੋਵਾਲ) – ਅਮਰ ਸਹੀਦ ਸੰਤ ਹਰਚੰਦ ਸਿੰਘ ਲੌਗੋਵਾਲ ਦੀ ਬਰਸੀ ਸ੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਵਲੋਂ ਗੁਰਦੁਆਰਾ ਸਹੀਦ ਭਾਈ ਮਨੀ ਸਿੰਘ ਵਿਖੇ ਸ਼ਰਧਾ ਸਹਿਤ ਮਨਾਈ ਜਾਵੇਗੀ।ਗੁਰਦੁਆਰਾ ਸਾਹਿਬ ਵਿਖੇ 18 ਅਗਸਤ ਨੂੰ ਸ੍ਰੀ ਅਖੰਡ ਪਾਠ ਆਰੰਭ ਕਰਵਾ ਦਿੱਤੇ ਗਏ ਹਨ।ਅਖੰਡ ਪਾਠ ਦੀ ਅਰੰਭਤਾ ਮੌਕੇ ਨਗਰ ਕੌਂਸਲ ਲੌਗੋਵਾਲ ਦੇ ਸਾਬਕਾ ਪ੍ਰਧਾਨ, …
Read More »ਅਕਾਲੀ ਦਲ (ਬ) ਗੁ. ਕੈਂਬੋਵਾਲ ਸਾਹਿਬ ਵਿਖੇ ਮਨਾਵੇਗਾ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੀ ਬਰਸੀ
ਲੌਂਗੋਵਾਲ, 19 ਅਗਸਤ (ਜਗਸੀਰ ਲੌਂਗੋਵਾਲ) – ਸ਼਼੍ਰੋਮਣੀ ਅਕਾਲੀ ਦਲ ਦੇ ਮਰਹੂਮ ਪ੍ਰਧਾਨ ਤੇ ਦਰਵੇਸ਼ ਸਿਆਸਤਦਾਨ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 35 ਵੀਂ ਬਰਸੀ 20 ਅਗਸਤ ਨੂੰ ਮਨਾਈ ਜਾਵੇਗੀ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਅਕਾਲੀ ਦਲ (ਬ) ਵਲੋਂ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਅਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਜਾਣਗੇ।ਕੋਰੋਨਾ ਦੇ ਚੱਲਦਿਆਂ ਇਸ …
Read More »ਵਾਤਾਵਰਨ ਸ਼ੁੱਧਤਾ ਲਈ ਬੂਟੇ ਲਾਏ
ਲੌਂਗੋਵਾਲ, 19 ਅਗਸਤ (ਜਗਸੀਰ ਲੌਂਗੋਵਾਲ) – ਪੰਡਿਤ ਵਾਸਦੇਵ ਚੈਰੀਟੇਬਲ ਟਰੱਸਟ ਵਲੋਂ ਪਿੰਡੀ ਢਿਲਵਾਂ ਵਿਖੇ ਸਰਪੰਚ ਭੋਲਾ ਸਿੰਘ ਦੇ ਸਹਿਯੋਗ ਨਾਲ ਨੰਦੇਆਣਾ ਵਿਖੇ ਪੰਚਾਇਤੀ ਜ਼ਮੀਨ ਵਿੱਚ ਭਾਈ ਤਾਰੂ ਸਿੰਘ ਪਾਰਕ ਬਣਾ ਕੇ ਸੈਂਕੜੇ ਫਲਦਾਰ ਬੂਟੇ ਲਗਾਏ ਗਏ। ਇਸ ਮੋਕੇ ਮਨੋਜ ਗੋਇਲ, ਰਾਜ ਕੁਮਾਰ ਸਰਮਾ, ਸ਼ੈਲੀ, ਸ਼ਰਮਾ, ਭੋਲਾ ਸਿੰਘ ਸਰਪੰਚ, ਹੈਪੀ ਸਰਦਾਰ ਗੁਰਦੀਪ ਸਰਦਾਰ, ਕੁਲਦੀਪ ਸਰਮਾ, ਬੱਗਾ ਸਿੰਘ ਫੌਜੀ ਸਿੰਘ ਆਦਿ ਹਾਜ਼ਰ …
Read More »
Punjab Post Daily Online Newspaper & Print Media