ਗੁ. ਸ੍ਰੀ ਰਾਮਸਰ ਸਾਹਿਬ ਤੋਂ ਸ੍ਰੀ ਹਰਿਮੰਦਰ ਸਾਹਿਬ ਤਕ ਸਜਾਇਆ ਜਾਵੇਗਾ ਨਗਰ ਕੀਰਤਨ ਅੰਮ੍ਰਿਤਸਰ, 18 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਗਈ ਫੁੱਲਾਂ ਦੀ ਸਜਾਵਟ ਮਨਮੋਹਕ ਦ੍ਰਿਸ਼ ਪੇਸ਼ ਕਰ ਰਹੀ ਹੈ।ਫੁੱਲਾਂ ਦੀ ਸੇਵਾ ਗੁਰੂ ਘਰ ਦੇ ਸ਼ਰਧਾਲੂ ਕੇ.ਕੇ ਸ਼ਰਮਾ ਵੱਲੋਂ ਕਰਵਾਈ ਗਈ ਹੈ।ਉਨ੍ਹਾਂ ਦਾ ਸਹਿਯੋਗ …
Read More »Monthly Archives: August 2020
ਮਿਸ਼ਨ ਫਤਿਹ ਤਹਿਤ ਕੋਵਿਡ-19 ਨੂੰ ਮਾਤ ਦੇ ਕੇ ਘਰਾਂ ਨੂੰ ਪਰਤੇ 56 ਹੋਰ ਮਰੀਜ਼
ਅੱਜ ਮਿਲੇ 47 ਹੋਰ ਪਾਜਿਟਿਵ ਕੇਸ ਅਤੇ 2 ਵਿਅਕਤੀਆਂ ਦੀ ਹੋਈ ਮੌਤ ਅੰਮ੍ਰਿਤਸਰ, 18 ਅਗਸਤ (ਸੁਖਬੀਰ ਸਿੰਘ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹੇ ਵਿੱਚ ਮਿਸ਼ਨ ਫ਼ਤਿਹ ਤਹਿਤ ਅੱਜ 56 ਹੋਰ ਪਾਜ਼ਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ ਹੈ।ਅੱਜ ਜਿਲੇ ਵਿੱਚ 47 ਕੇਸ ਹੋਰ ਪਾਜਿਟਿਵ ਮਰੀਜ਼ ਪਾਏ ਗਏ ਹਨ ਅਤੇ 2 ਵਿਅਕਤੀਆਂ ਦੀ …
Read More »ਜਿਲ੍ਹਾ ਅੰਮ੍ਰਿਤਸਰ ਵਿੱਚ ਕੱਲ ਬੁੱਧਵਾਰ ਨੂੰ ਛੁੱਟੀ ਦਾ ਐਲਾਨ
ਅੰਮ੍ਰਿਤਸਰ, 18 ਅਗਸਤ (ਸੁਖਬੀਰ ਸਿੰਘ) – ਸਾਹਿਬ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਜਿਲ੍ਹਾ ਅੰਮ੍ਰਿਤਸਰ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।ਅੱਜ ਜਾਰੀ ਹੁਕਮਾਂ ਵਿੱਚ ਡਿਪਟੀ ਕਮਿਸ਼ਨਰ 19 ਅਗਸਤ ਬੁੱਧਵਾਰ ਨੂੰ ਛੁੱਟੀ ਦਾ ਐਲਾਨ ਕਰਦਿਆਂ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਪ੍ਰਤੀ ਸ਼ਰਧਾ ਤੇ ਸਤਿਕਾਰ …
Read More »ਹਿੰਦੀ ਚੈਨਲ ਦੇ “ਸ਼ਬਦ ਸੰਵਾਦ” ਪ੍ਰੋਗਰਾਮ ‘ਚ ਪੜ੍ਹੀ ਪੰਜਾਬੀ ਕਵਿਤਾ
ਤਲਵੰਡੀ ਸਾਬੋ, 17 ਅਗਸਤ (ਪੰਜਾਬ ਪੋਸਟ ਬਿਊਰੋ) – ਮੌਜ਼ੂਦਾ ਸੰਕਟ ਕਾਲ ਸਮੇਂ ਜਿਥੇ ਸਮਾਗਮਾਂ, ਸਮਾਰੋਹਾਂ ਵਿੱਚ ਵੱਡੇ ਇਕੱਠ ਕਰਨ ਤੋਂ ਬਚਿਆ ਜਾ ਰਿਹਾ ਹੈ; ਉਥੇ ਇਲੈਕਟ੍ਰਾਨਿਕ ਮਾਧਿਅਮਾਂ ਦੀ ਮੰਗ ਜ਼ੋਰ ਫੜਦੀ ਜਾ ਰਹੀ ਹੈ।ਜਿਸ ਵਿੱਚ ਵੈਬੀਨਾਰਾਂ, ਜ਼ੂਮ ਐਪ, ਵੀਡੀਓਜ਼, ਯੂ-ਟਿਊਬ ਚੈਨਲਾਂ ਰਾਹੀਂ ਕਲਾ-ਜਗਤ ਨਾਲ ਸਬੰਧਿਤ ਸ਼ਖਸੀਅਤਾਂ/ ਮੰਚ ਆਦਿ ਆਪਣੀਆਂ ਪੇਸ਼ਕਾਰੀਆਂ ਦਾ ਪ੍ਰਦਰਸ਼ਨ ਕਰ ਰਹੇ ਹਨ।ਇਸੇ ਪ੍ਰਸੰਗ ਵਿਚ ਡਾ. ਲਵਲੇਸ਼ ਦੱਤ …
Read More »ਸੰਤ ਭਿੰਡਰਾਂਵਾਲਿਆਂ ਦੀਆਂ ਤਸਵੀਰਾਂ ਦਾ ਅਪਮਾਨ ਬਰਦਾਸ਼ਤ ਨਹੀਂ – ਗਿਆਨੀ ਹਰਨਾਮ ਸਿੰਘ ਖ਼ਾਲਸਾ
ਸ਼ਿਵ ਸੈਨਿਕਾਂ ਨੂੰ ਬਾਜ਼ ਆਉਣ ਲਈ ਕਿਹਾ ਅੰਮ੍ਰਿਤਸਰ, 18 ਅਗਸਤ (ਸੁਖਬੀਰ ਸਿੰਘ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਬੀਤੇ ਦਿਨੀਂ ਖੰਨਾ ਵਿਖੇ ਦਮਦਮੀ ਟਕਸਾਲ ਦੇ ਚੌਧਵੇ ਮੁਖੀ ਅਮਰ ਸ਼ਹੀਦ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀਆਂ ਤਸਵੀਰਾਂ ਅਤੇ ਪੋਸਟਰਾਂ ਦਾ ਅਪਮਾਨ ਕਰਨ ਵਾਲੇ ਸ਼ਿਵ ਸੈਨਾ ਕਾਰਕੁੰਨਾਂ ਪ੍ਰਤੀ ਸਖ਼ਤ ਰੁੱਖ ਅਖਤਿਆਰ ਕਰਦਿਆਂ …
Read More »MoHUA launches “Cycle for Change” Challenge to make cities more cycle friendly, Amritsar is also taking part
Suggestions called from people and social organizations Amritsar, August 18 (Punjab Post Bureau) – To promote cycling, the Union Ministry of Housing and Urban affairs have launched the ‘Cycle for Change’ challenge in the cities of the country. In which 100 smart cities selected under smart city mission, capital cities and cities with a population of more than five lakh …
Read More »ਸ਼ਹਿਰਾਂ ਨੂੰ ਸਾਈਕਲ ਫ੍ਰੈਂਡਲੀ ਬਣਾਉਣ ਲਈ ਕੇਂਦਰੀ ਸ਼ਹਿਰੀ ਵਿਕਾਸ ਮੰਤਰਾਲੇ ਨੇ ਸ਼ੁਰੂ ਕੀਤਾ “ਸਾਈਕਲ ਫ੍ਰੋਰ ਚੇਂਜ’ ਚੈਂਲੰਜ਼
ਅੰਮ੍ਰਿਤਸਰ ਵੀ ਲੈ ਰਿਹਾ ਹਿੱਸਾ, ਲੋਕਾਂ ਅਤੇ ਸਮਾਜਿਕ ਸੰਸਥਾਵਾਂ ਤੋਂ ਵੀ ਮੰਗੇ ਸੁਝਾਅ ਅੰਮ੍ਰਿਤਸਰ, 18 ਅਗਸਤ (ਜਗਦੀਪ ਸਿੰਘ) – ਦੇਸ਼ ਵਿੱਚ ਸਾਈਕਲਿੰਗ ਨੂੰ ਹੁੰਗਾਰਾ ਦੇਣ ਲਈ ਕੇਂਦਰੀ ਆਵਾਸ ਅਤੇ ਸ਼ਹਿਰੀ ਵਿਕਾਸ ਮੰਤਰਾਲੇ ਵਲੋਂ ਦੇਸ਼ ਦੇ ਸ਼ਹਿਰਾਂ ਵਿੱਚ ‘ਸਾਈਕਲ ਫਾਰ ਚੇਂਜ’ ਚੈਲੰਜ਼ ਸ਼ੁਰੂ ਕੀਤਾ ਗਿਆ ਹੈ। ਜਿਸ ਵਿੱਚ ਸਮਾਰਟ ਸਿਟੀ ਮਿਸ਼ਨ ਦੇ ਅਧੀਨ ਆਉਣ ਵਾਲੀਆਂ 100 ਸਮਾਰਟ ਸਿਟੀ, ਰਾਜਧਾਨੀ ਵਾਲੇ ਸ਼ਹਿਰ …
Read More »ਜਗਦੀਸ਼ ਟਾਈਟਲਰ ਦਾ ਜਨਮ ਦਿਨ ਮਨਾ ਕੇ ਸਿੱਖ ਭਾਵਨਾਵਾਂ ਨੂੰ ਪਹੁੰਚਾਈ ਗਈ ਠੇਸ – ਲੌਂਗੋਵਾਲ
ਕਿਹਾ ਇਸ ਪਿੱਛੇ ਹੋ ਸਕਦੀ ਹੈ ਗਹਿਰੀ ਸਾਜ਼ਿਸ਼, ਦੋਸ਼ੀਆਂ ਪਾਸੋਂ ਸਖ਼ਤੀ ਨਾਲ ਹੋਵੇ ਪੁੱਛਗਿਛ ਅੰਮ੍ਰਿਤਸਰ, 18 ਅਗਸਤ (ਪੰਜਾਬ ਪੋਸਟ ਬਿਊਰੋੋ) – ਨਵੰਬਰ 1984 ਵਿਚ ਦਿੱਲੀ ਵਿਖੇ ਕੀਤੇ ਗਏ ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਦਾ ਅੰਮ੍ਰਿਤਸਰ ਵਿਖੇ ਕੁੱਝ ਲੋਕਾਂ ਵੱਲੋਂ ਜਨਮ ਦਿਨ ਮਨਾਉਣ ਅਤੇ ਇਸ ਸਬੰਧ ਵਿਚ ਥਾਂ-ਥਾਂ ਫਲੈਕਸ ਬੋਰਡ ਲਗਾ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਸ਼੍ਰੋਮਣੀ …
Read More »ਤੇਜਵੀਰ ਸਿੰਘ ਨੇ ਸੰਭਾਲਿਆ ਬਨੀ ਲੋਧੀ ਸਕੂਲ ‘ਚ ਹੈਡਮਾਸਟਰ ਦਾ ਅਹੁੱਦਾ
ਪਠਾਨਕੋਟ, 18 ਅਗਸਤ (ਪੰਜਾਬ ਪੋਸਟ ਬਿਊਰੋ) – ਬੀਤੇ ਦਿਨ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਲੋਕ ਹਿੱਤ ਅਤੇ ਬੱਚਿਆਂ ਦੀ ਪੜ੍ਹਾਈ ਨੂੰ ਮੁੱਖ ਰੱਖਦਿਆਂ ਹੋਇਆਂ ਮਾਸਟਰ ਕਾਡਰ ਦੀਆਂ ਬਦਲੀਆਂ ਅਤੇ ਤਾਇਨਾਤੀਆਂ ਕੀਤੀਆਂ ਗਈਆਂ ਹਨ।ਜਿੰਨ੍ਹਾਂ ਵਿੱਚ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਵਲੋਂ ਨਿਯੁੱਕਤ ਕੀਤੇ ਹੈਡਮਾਸਟਰ ਤੇਜਵੀਰ ਸਿੰਘ ਨੇ ਸਰਕਾਰੀ ਹਾਈ ਸਕੂਲ ਬਨੀ ਲੋਧੀ ਪਹੁੰਚ ਕੇ ਅੱਜ ਆਪਣੀ ਜਿੰਮੇਵਾਰੀ ਸੰਭਾਲ ਲਈ ਹੈ।ਅਹੁੱਦੇ ਦਾ …
Read More »ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਕੰਟੀਨ ਅਤੇ ਪਾਰਕਿੰਗ ਦੇ ਠੇਕੇ ਦੀ ਬੋਲੀ 21 ਅਗਸਤ ਨੂੰ
ਪਠਾਨਕੋਟ, 18 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਕੰਟੀਨ ਅਤੇ ਪਾਰਕਿੰਗ ਨੂੰ ਠੇਕੇ ‘ਤੇ ਦਿੱਤੇ ਜਾਣ ਦੀ ਬੋਲੀ 21 ਅਗਸਤ ਨੂੰ ਸਵੇਰੇ 11 ਵਜੇ ਕੀਤੀ ਜਾਵੇਗੀ।ਸਹਾਇਕ ਕਮਿਸ਼ਨਰ (ਜ) ਸ੍ਰੀਮਤੀ ਨਿਧੀ ਕੁਮੁਦ ਬਾਂਬਾ ਪੀ.ਸੀ.ਐਸ ਨੇ ਦੱਸਿਆ ਕਿ ਵਿੱਤੀ ਸਾਲ 2020-21 ਲਈ ਮਿਤੀ 1 ਸਤੰਬਰ 2020 ਤੋਂ 31 ਮਾਰਚ 2021 ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੱਲ ਰਹੀ ਕੰਟੀਨ ਅਤੇ …
Read More »
Punjab Post Daily Online Newspaper & Print Media