Tuesday, November 24, 2026

Monthly Archives: August 2020

ਕਿਸੇ ਵੀ ਸਤਿਕਾਰ ਕਮੇਟੀ ਨੂੰ ਕਿਸੇ ਦੇ ਘਰੋਂ ਜਬਰੀ ਪਾਵਨ ਸਰੂਪ ਚੁੱਕਣ ਦਾ ਅਧਿਕਾਰ ਨਹੀਂ- ਜਥੇਦਾਰ

ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਵਿੱਚ ਕਿਸੇ ਵੀ ਸਤਿਕਾਰ ਕਮੇਟੀ ਨੂੰ ਮਾਨਤਾ ਨਹੀਂ ਹੈ ਅਤੇ ਨਾ ਹੀ ਕਿਸੇ ਨੂੰ ਕੋਈ ਅਧਿਕਾਰੀ ਦਿੱਤਾ ਗਿਆ ਹੈ ਕਿ ਉਹ ਕਿਸੇ ਦੇ ਵੀ ਘਰੋਂ ਜਬਰੀ ਪਾਵਨ ਸਰੂਪ ਚੁੱਕਣ।ਉਨਾਂ …

Read More »

‘ਔਰਤਾਂ ‘ਤੇ ਮਹਾਂਮਾਰੀ ਦੇ ਸਮਾਜਿਕ ਪ੍ਰਭਾਵ’ ਬਾਰੇ ਵੈਬੀਨਾਰ

ਬਠਿੰਡਾ, 17 ਅਗਸਤ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਮਹਾਂਮਾਰੀ ਵਿਸ਼ਵ ਵਿਆਪੀ ਆਰਥਿਕ ਵਿਵਸਥਾ ਅਤੇ ਸਿਹਤ ਪ੍ਰਣਾਲੀਆਂ ’ਤੇ ਮਹੱਤਵਪੂਰਨ ਦਬਾਅ ਪਾ ਰਹੀ ਹੈ।ਇਹ ਅਸਮਾਨਤਾਵਾਂ ਅਤੇ ਔਰਤਾਂ ਤੇ ਕੁੜੀਆਂ ਨੂੰ ਦਰਪੇਸ਼ ਵਿਤਕਰੇ ਦੇ ਕਈ ਵੱਖੋ-ਵੱਖਰੇ ਰੂਪਾਂ ਨੂੰ ਉਜਾਗਰ ਕਰਕੇ ਇਸ ਨੂੰ ਇਹ ਹੋਰ ਵਧਾ ਵੀ ਰਹੀ ਹੈ।ਇਸੇ ਨੂੰ ਧਿਆਨ ਵਿੱਚ ਰੱਖਦੇ ਹੋਏ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ ਵੂਮੈਨ ਡਿਵੈਲਪਮੈਂਟ …

Read More »

ਆਜ਼ਾਦੀ ਘੁਲਾਟੀਆ ਵਾਰਸ ਦੋ ਭਰਾ 24 ਘੰਟਿਆਂ ਤੋਂ ਵੱਧ ਸਮੇਂ ਤੱਕ ਟੈਂਕੀ ‘ਤੇ ਚੜ੍ਹੇ ਰਹੇ

ਧੂਰੀ, 16 ਅਗਸਤ (ਪ੍ਰਵੀਨ ਗਰਗ) – ਇਥੋਂ ਨੇੜਲੇ ਪਿੰਡ ਘਨੌਰੀ ਕਲਾਂ ਵਿਖੇ ਆਜਾਦੀ ਘੁਲਾਟੀਏ ਬਚਨ ਸਿੰਘ ਦੇ ਪੋਤਰਿਆਂ ਵੱਲੋਂ ਪਿੰਡ ਵਿੱਚ ਬਣੀ ਪਾਣੀ ਦੀ ਟੈਂਕੀ ‘ਤੇ ਚੜ ਕੇ ਸਰਕਾਰ ਖਿਲਾਫ ਰੋਸ ਜਾਹਰ ਕੀਤਾ ਜਾ ਰਿਹਾ ਹੈ। ਇਨਸਾਫ ਦੀ ਮੰਗ ਨੂੰ ਲੈ ਕੇ ਪਿਛਲੇ 24 ਘੰਟਿਆਂ ਤੋਂ ਵੱਧ ਸਮੇਂ ਤੋਂ ਟੈਂਕੀ ‘ਤੇ ਚੜੇ ਕਰਮਜੀਤ ਸਿੰਘ ਅਤੇ ਪਰਮਜੀਤ ਸਿੰਘ ਦਾ ਕਹਿਣਾ ਕਿ …

Read More »

ਮਿਸ਼ਨ ਫਤਿਹ ਤਹਿਤ ਕੋਵਿਡ-19 ਨੂੰ ਮਾਤ ਦੇ ਕੇ ਐਤਵਾਰ ਘਰਾਂ ਨੂੰ ਪਰਤੇ 20 ਹੋਰ ਮਰੀਜ਼

ਅੰਮ੍ਰਿਤਸਰ, 17 ਅਗਸਤ (ਸੁਖਬੀਰ ਸਿੰਘ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲੇ ਵਿੱਚ ਮਿਸ਼ਨ ਫ਼ਤਿਹ ਤਹਿਤ ਐਤਵਾਰ 20 ਹੋਰ ਪਾਜ਼ਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ ਹੈ।ਜਿਲੇ ਵਿੱਚ ਅੇਤਾਵਰ ਨੂੰ 20 ਕੇਸ ਹੋਰ ਪਾਜ਼ਟਿਵ ਮਰੀਜ਼ ਪਾਏ ਗਏ ਹਨ ਅਤੇ 4 ਵਿਅਕਤੀਆਂ ਦੀ ਮੌਤ ਹੋਈ ਹੈ।               ਇਹ …

Read More »

ਅਰਵਿੰਦ ਕੇਜ਼ਰੀਵਾਲ ਦੇ ਜਨਮ ਦਿਨ ਮੌਕੇ ਵਿਧਾਇਕ ਅਮਨ ਅਰੋੜਾ ਵਲੋਂ ਜੂਸ ਦੀ ਸੇਵਾ

ਲੌਂਗੋਵਾਲ, 17 ਅਗਸਤ (ਜਗਸੀਰ ਲੌਂਗੋਵਾਲ) – ਆਪ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਦੇ ਜਨਮ ਦਿਵਸ ‘ਤੇ ਹਲਕਾ ਵਿਧਾਇਕ ਅਮਨ ਅਰੋੜਾ ਦੀ ਅਗਵਾਈ ਵਿੱਚ ਸੰਗਰੂਰ ਦੇ ਪਿੰਡ ਘਾਬਦਾਂ ਸਥਿਤ ਪਿੰਗਲਵਾੜਾ ਆਸ਼ਰਮ ‘ਚ ਬਣੇ ਕੋਵਿਡ ਕੇਅਰ ਸੈਂਟਰ ਵਿੱਚ ਜੂਸ ਭੇਂਟ ਕਰਕੇ ਲੋਕਾਂ ਦੀ ਸੇਵਾ ਕੀਤੀ ਗਈ।             ਜਿਕਰਯੋਗ ਹੈ ਕਿ ਅਮਨ ਅਰੋੜਾ ਵਲੋਂ ਚਲਾਏ …

Read More »

ਸਰਬ ਸਾਂਝਾ ਵਿਚਾਰ ਮੰਚ ਸ਼ਾਹਪੁਰ ਕਲਾਂ ਵਲੋਂ ਇਮਾਨਦਾਰ ਪਟਵਾਰੀ ਸਨਮਾਨਿਤ

ਲੌਂਗੋਵਾਲ, 17 ਅਗਸਤ (ਜਗਸੀਰ ਲੌਂਗੋਵਾਲ) – ਸਥਾਨਕ ਕਸਬੇ ਦੇ ਨੇੜਲੇ ਪਿੰਡ ਸ਼ਾਹਪੁਰ ਕਲਾਂ ਵਿਖੇ ਪਟਵਾਰੀ ਵਜੋਂ ਸੇਵਾਵਾਂ ਨਿਭਾਅ ਰਹੇ ਜਨਾਬ ਨਜੀਰ ਖਾਨ ਬਖਸ਼ੀਵਾਲਾ ਨੂੰ ਸਰਬ ਸਾਂਝਾ ਵਿਚਾਰ ਮੰਚ, ਗੁਰਦੁਆਰਾ ਕਮੇਟੀ, ਸਮੂਹ ਨੰਬਰਦਾਰ ਅਤੇ ਨਗਰ ਨਿਵਾਸੀਆਂ ਵਲੋਂ ਸਨਮਾਨਿਤ ਕੀਤਾ ਗਿਆ । ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਗੁਰਮੇਲ ਸਿੰਘ ਸ਼ਾਹਪੁਰ ਨੇ ਕਿਹਾ ਕਿ ਪਟਵਾਰੀ ਨਜੀਰ ਖਾਨ ਬਹੁਤ ਹੀ ਸੁਲਝੇ ਹੋਏ ਕਾਬਲ …

Read More »

ਆਜ਼ਾਦੀ ਦਿਹਾੜੇ ਮੌਕੇ ਬੂਟੇ ਲਗਾਏ

ਲੌਂਗੋਵਾਲ, 17 ਅਗਸਤ (ਜਗਸੀਰ ਲੌਂਗੋਵਾਲ) – ਪੰਡਤ ਵਾਸਦੇਵ ਵਸ਼ਿਸ਼ਟ ਚੈਰੀਟੇਬਲ ਟਰੱਸਟ ਸ਼ਿਵ ਦੁਆਲਾ ਲੌਂਗੋਵਾਲ ਵਲੋਂ 15 ਅਗਸਤ ਨੂੰ ਅਜ਼ਾਦੀ ਦਿਹਾੜੇ ਮੌਕੇ ਫਲਦਾਰ ਬੂਟੇ ਲਗਾਏ ਗਏ।ਇਸ ਮੌਕੇ ਸੈਲੀ ਸ਼ਰਮਾ ਲੌਗੋਵਾਲ, ਰਾਜ ਕੁਮਾਰ ਸ਼ਰਮਾ, ਅੰਮ੍ਰਿਤਪਾਲ ਸਿੰਘ ਸਿੱਧੂ, ਅਮਰਜੀਤ ਸਿੰਘ ਗਿੱਲ, ਮਾਸਟਰ ਨਰਿੰਦਰਪਾਲ ਸ਼ਰਮਾ, ਕਾਲਾ ਰਾਮ ਮਿੱਤਲ, ਨਵਦੀਪ ਗਰਗ, ਬੱਬਲੀ ਜ਼ਿੰਦਲ, ਹਿਮਾਂਸ਼ੂ ਵਸ਼ਿਸ਼ਟ ਹੰਸ ਰਾਜ, ਰਾਜ ਕੁਮਾਰ, ਸੰਜੇ ਪਾਲ, ਸੀਲਾ ਰਾਣੀ, ਪੰਡਤ ਨਰੇਸ਼ …

Read More »

ਮਗਨਰੇਗਾ ਤਹਿਤ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਾਉਣ ਦੀ ਵਿਸ਼ੇਸ਼ ਮੁਹਿੰਮ ਜਲਦ – ਏ.ਡੀ.ਸੀ

ਪਠਾਨਕੋਟ, 17 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪਠਾਨਕੋਟ ‘ਚ ਪਹਿਲੇ ਪੜਾਅ ਵਿੱਚ ਹਰੇਕ ਬਲਾਕ ਦੇ ਦੋ-ਦੋ ਪਿੰਡਾਂ ਦੀ ਚੋਣ ਬੂਟੇ ਲਗਾਉਣ ਲਈ ਕੀਤੀ ਗਈ ਹੈ, ਜਿਸ ਅਧੀਨ ਪਿੰਡਾਂ ਵਿੱਚ 400 ਬੂਟੇ ਲਗਾਏ ਜਾਣਗੇ।ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਕਿ ਜਿਲ੍ਹਾ ਪਠਾਨਕੋਟ ਦੇ ਹਰੇਕ …

Read More »

ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਦੇ ਸਰਵੇਖਣ ਦੀਆਂ ਤਿਆਰੀਆਂ ਮੁਕੰਮਲ

ਜਿਲ੍ਹਾ ਸਿਖਿਆ ਅਫਸਰ ਵਲੋਂ ‘ਪੜ੍ਹੋ ਪੰਜਾਬ ਪੜ੍ਹਾਓ ਪੰਜਾਬ’ ਟੀਮ ਨਾਲ ਆਨਲਾਈਨ ਮੀਟਿੰਗ ਪਠਾਨਕੋਟ, 17 ਅਗਸਤ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਨਿੱਤ ਨਵੀਆਂ ਪੁਲਾਘਾਂ ਪੁੱਟ ਰਹੇ ਸੂਬੇ ਦੇ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੀਆਂ ਪ੍ਰਾਪਤੀਆਂ ਦਾ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਵੇਖਣ ਕਰਵਾਉਣ ਦਾ ਫੈਸਲਾ ਕੀਤਾ ਹੈ।ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ …

Read More »