Tuesday, November 24, 2026

Monthly Archives: August 2020

ਮਿਸ਼ਨ ਫਤਹਿ ਤਹਿਤ ਪਿੰਡ ਗੰਢੂਆਂ ਤੋਂ ਜਾਂਚ ਲਈ ਭੇਜੇ ਕੋਵਿਡ-19 ਦੇ ਨਮੂਨੇ

ਸਰਕਾਰੀ ਸਿਹਤ ਸੰਸਥਾਵਾਂ ਵਿੱਚ ਟੈਸਟ ਤੇ ਇਲਾਜ਼ ਸੇਵਾਵਾਂ ਮੁਫ਼ਤ ਸੰਗਰੂਰ, 30 ਅਗਸਤ (ਜਗਸੀਰ ਲੌਂਗੋਵਾਲ) – ਸਿਵਲ ਸਰਜਨ ਸੰਗਰੂਰ ਡਾ ਰਾਜ ਕੁਮਾਰ ਦੀਆਂ ਹਦਾਇਤਾਂ ਅਤੇ ਸੀਨੀਅਰ ਮੈਡੀਕਲ ਅਫਸਰ ਪੀ.ਐੱਚ.ਸੀ ਕੌਹਰੀਆ ਡਾਕਟਰ ਤੇਜਿੰਦਰ ਸਿੰਘ ਦੀ ਅਗਵਾਈ ਵਿੱਚ ਮਿਸ਼ਨ ਫਤਿਹ ਤਹਿਤ ਬਲਾਕ ਭਰ ਵਿੱਚ ਕੋਵਿਡ-19 ਦੀ ਜਾਂਚ ਲਈ ਨਮੂਨੇ ਲਏ ਜਾ ਰਹੇ ਹਨ।ਇਸੇ ਲੜੀ ਤਹਿਤ ਬਲਾਕ ਦੇ ਪਿੰਡ ਗੰਢੂਆਂ ਵਿਖੇ ਸਿਹਤ ਵਿਭਾਗ ਦੀ …

Read More »

66 ਜਣਿਆਂ ਨੇ ਕੋਰੋਨਾ ‘ਤੇ ਹਾਸਲ ਕੀਤੀ ਫਤਿਹ – ਡਿਪਟੀ ਕਮਿਸ਼ਨਰ

ਸੰਗਰੂਰ, 30 ਅਗਸਤ (ਜਗਸੀਰ ਲੌਂਗੋਵਾਲ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲ੍ਹੇ ਲਈ ਅੱਜ ਵੱਡੀ ਰਾਹਤ ਵਾਲੀ ਖ਼ਬਰ ਆਈ ਜਦੋਂ ਮਿਸ਼ਨ ਫਤਿਹ ਤਹਿਤ 66 ਪਾਜ਼ਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ। ਡਿਪਟੀ ਕਮਿਸ਼ਨਰ ਰਾਮਵੀਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸਫ਼ਲ ਇਲਾਜ਼ ਤੋਂ ਬਾਅਦ ਘਰਾਂ ਨੂੰ ਪਰਤੇ …

Read More »

ਸੈਂਪਲਿੰਗ ਤੇਜ਼ ਕਰਨ ਤੇ ਲੋਕਾਂ ਨੂੰ ਜਾਗਰੂਕ ਕਰਨ ਦੇ ਅਧਿਕਾਰੀਆਂ ਨੂੰ ਐਸ.ਡੀ.ਐਮ ਨੇ ਦਿੱਤੇ ਆਦੇਸ਼

ਸੰਗਰੂਰ, 30 ਅਗਸਤ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਬ ਡਵੀਜ਼ਨ ਮੈਜਿਸਟ੍ਰੇਟ ਭਵਾਨੀਗੜ੍ਹ ਡਾਕਟਰ ਕਰਮਜੀਤ ਸਿੰਘ ਵਲੋਂ ਇੱਕ ਸੈਕਟਰ ਅਫ਼ਸਰਾਂ ਨਾਲ ਮਿਸ਼ਨ ਫ਼ਤਹਿ ਤਹਿਤ ਮੀਟਿੰਗ ਕੀਤੀ ਗਈ, ਜਿਸ ਵਿੱਚ ਸਬ ਡਵੀਜਨ ਪੱਧਰ ਦੇ ਵੱਖ-ਵੱਖ ਅਧਿਕਾਰੀਆਂ ਨੇ ਹਿੱਸਾ ਲਿਆ।              ਡਾ. ਕਰਮਜੀਤ ਸਿੰਘ ਨੇ ਕਿਹਾ ਕਿ ਕੋਵਿਡ-19 ਖ਼ਿਲਾਫ਼ ਪੰਜਾਬ ਸਰਕਾਰ ਵਲੋਂ ਵਿੱਢੀ …

Read More »

ਡਿਊਟੀ `ਤੇ ਹਾਜ਼ਰ ਨਾ ਹੋਣ ਦੇ ਦੋਸ਼ਾਂ ਤਹਿਤ ਪਟਵਾਰੀ ਨੌਕਰੀ ਤੋਂ ਬਰਖਾਸਤ

ਸੰਗਰੂਰ, 30 ਅਗਸਤ (ਜਗਸੀਰ ਲੌਂਗੋਵਾਲ) – ਹਲਕਾ ਖੇੜੀ ਚਹਿਲਾਂ ਤਹਿਸੀਲ ਧੂਰੀ ਤੋਂ ਪਟਵਾਰੀ ਜਸਪ੍ਰੀਤ ਸਿੰਘ ਨੂੰ ਬਿਨ੍ਹਾਂ ਛੁੱਟੀ ਮਨਜ਼ੂਰ ਕਰਵਾਏ ਬਾਹਰਲੇ ਦੇਸ਼ ਜਾਣ ਅਤੇ ਤਿੰਨ ਸਾਲ ਤੋਂ ਵੱਧ ਸਮੇਂ ਤੋਂ ਆਪਣੀ ਡਿਊਟੀ ਤੋਂ ਗੈਰ ਹਾਜ਼ਰ ਰਹਿਣ ਦੇ ਦੋਸ਼ ਤਹਿਤ ਨੌਕਰੀ ਤੋਂ ਡਿਸਮਿਸ ਕੀਤਾ ਗਿਆ ਹੈ।                 ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਮਵੀਰ ਨੇ …

Read More »

ਅੱਜ 28 ਕੋਰੋਨਾ ਪਾਜ਼ਟਿਵ ਕੇਸ ਆਏ ਸਾਹਮਣੇ, ਕੁੱਲ ਐਕਟਿਵ ਕੇਸ 476 ਹੋਏ

ਜਿਲ੍ਹਾ ਕਪੂਰਥਲਾ ‘ਚ ਹੁਣ ਤੱਕ ਲਏ ਗਏ 31861 ਸੈਂਪਲਾਂ ਵਿਚੋਂ 30603 ਨੈਗੇਟਿਵ ਕਪੂਰਥਲਾ, 30 ਅਗਸਤ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਵਿਖੇ ਅੱਜ ਤੱਕ ਕੋਵਿਡ ਤੋਂ ਪ੍ਰਭਾਵਿਤ 688 ਮਰੀਜ਼ਾਂ ਨੂੰ ਇਲਾਜ਼ ਉਪਰੰਤ ਛੁੱਟੀ ਦਿੱਤੀ ਗਈ।ਇਨਾਂ ਮਰੀਜ਼ਾਂ ਨੇ ਡਾਕਟਰਾਂ ਅਤੇ ਮੈਡੀਕਲ ਅਮਲੇ ਦਾ ਤਹਿ ਦਿਲੋਂ ਧੰਨਵਾਦ ਕੀਤਾ।               ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ …

Read More »

ਆਓ ਮਿਲ ਕੇ ਕਰੋਨਾ ਖਿਲਾਫ ਸਰਕਾਰ ਦੇ ਮਿਸ਼ਨ ਫਤਿਹ ਨੂੰ ਕਰੀਏ ਕਾਮਯਾਬ- ਡਾ. ਭੁਪਿੰਦਰ ਸਿੰਘ

ਜਰੂਰੀ ਹੈ ਮਾਸਕ ਪਾਉਣਾ ਅਤੇ ਸੋਸ਼ਲ ਡਿਸਟੈਂਸ ਬਣਾਈ ਰੱਖਣਾ ਪਠਾਨਕੋਟ, 30 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਦੀ ਕਾਮਯਾਬੀ ਲਈ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਮਾਨਸਿਕ ਤੌਰ ਤੇ ਵੀ ਮਜ਼ਬੂਤ ਕੀਤਾ ਜਾ ਰਿਹਾ ਹੈ।ਪੰਜਾਬ ਨੂੰ ਕਰੋਨਾ ਮੁਕਤ ਬਣਾ ਕੇ ਮਨੁੱਖੀ ਜੀਵਨ ਦੀ ਰੱਖਿਆ ਲਈ ਸਿਹਤ ਵਿਭਾਗ ਦਾ ਹਰੇਕ ਕਰਮਚਾਰੀ ਅਤੇ ਡਾਕਟਰ ਆਪਣੀਆਂ ਸੇਵਾਵਾਂ ਦੇ ਰਿਹਾ …

Read More »

ਕੋਰੋਨਾ ਤੋਂ ਮੁਕਤ ਹੋਏ 78 ਵਿਅਕਤੀ ਪਰਤੇ ਘਰਾਂ ਨੂੰ

ਜਿਲ੍ਹਾ ਅੰਮ੍ਰਿਤਸਰ ‘ਚ 113 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ, ਕੁੱਲ ਐਕਟਿਵ ਕੇਸ 699 ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 113 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ।78 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 3064 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।             …

Read More »

ਧਰਮਸੋਤ ਦੀ ਛਾਂਟੀ ਲਈ ‘ਆਪ’ ਕਾਂਗਰਸ ਵਿਰੁੱਧ ਜਲੰਧਰ ਤੋਂ ਖੋਲ੍ਹੇਗੀ ਮੋਰਚਾ – ਹਰਿੰਦਰ ਸਿੰਘ

ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਪੰਜਾਬ ਵਲੋਂ ਦਲਿਤ ਵਿਦਿਆਰਥੀਆਂ ਦੀ ਕਰੋੜਾਂ ਰੁਪਏ ਦੀ ਵਜੀਫਾ ਰਾਸ਼ੀ ਹੜੱਪਣ ਦੇ ਗੰਭੀਰ ਦੋਸ਼ਾਂ ‘ਚ ਘਿਰੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮੰਤਰੀ ਮੰਡਲ ਵਿਚੋਂ ਬਰਖਾਸਤ ਕਰਕੇ ਗ੍ਰਿਫਤਾਰ ਕਰਨ ਦੀ ਮੰਗ ਨੂੰ ਲੈ ਕੇ ਸੋਮਵਾਰ 31 ਅਗਸਤ ਨੂੰ ਕਾਂਗਰਸ ਖਿਲਾਫ ਸੂਬਾ ਪੱਧਰੀ ਲੜੀਵਾਰ ਰੋਸ ਪ੍ਰਦਰਸ਼ਨਾਂ ਦੀ ਸ਼ੁਰੂਆਤ ਜਲੰਧਰ ਤੋਂ ਕੀਤੀ …

Read More »

Health Minister Balbir Sidhu attends cremation of SMO Dr. Arun Sharma

Amritsar, August 30 (Punjab Post Bureau) – The Health & Family Welfare Minister Mr. Balbir Singh Sidhu today attended the cremation of Dr. Arun Sharma Senior Medical Officer Incharge Civil Hospital Amritsar, who was suffering from COVID-19 and breathed his last this morning at Hospital in Amritsar.  Expressing deep shock over sudden demise of Dr. Sharma, Mr. Sidhu said that …

Read More »

ਐਸ.ਐਮ.ਓ ਡਾ. ਅਰੁਣ ਸ਼ਰਮਾ ਨੂੰ ਅੰਤਿਮ ਵਿਦਾਇਗੀ, ਸਿਹਤ ਮੰਤਰੀ ਵੱਲੋਂ ਭਾਵ-ਭਿੰਨੀ ਸਰਧਾਂਜਲੀ

ਡਾ. ਅਰੁਣ ਸ਼ਰਮਾ ਕੋਰੋਨਾ ਮਰੀਜਾਂ ਦੀ ਸੇਵਾ ਕਰਦਾ ਸ਼ਹੀਦ ਹੋਇਆ-ਸੋਨੀ ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ) – ਕੋਵਿਡ-19 ਵਿਰੁੱਧ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬੜੀ ਦਲੇਰੀ ਨਾਲ ਲੜ ਰਹੀ ਜੰਗ ‘ਚ ਕੋਰੋਨਾ ਦੀ ਭੇਟ ਚੜ੍ਹੇ ਸਿਵਲ ਹਸਪਤਾਲ ਅੰਮ੍ਰਿਤਸਰ ਦੇ ਐਸ.ਐਮ.ਓ ਡਾ. ਅਰੁਣ ਸ਼ਰਮਾ ਦਾ ਅੰਤਿਮ ਸੰਸਕਾਰ ਅੱਜ ਸਰਕਾਰੀ ਸਨਮਾਨਾਂ ਨਾਲ ਕਰ ਦਿੱਤਾ ਗਿਆ।           …

Read More »