Tuesday, November 24, 2026

Monthly Archives: August 2020

International Workshop on Research Process and Outcomes: How to Publish in Reputed Journals

Amritsar, August 15 (Punjab Post Bureau) – One Day International Workshop on “Research Process and Outcomes: How to Publish in Reputed Journals” was organised by University Business School of the Guru Nanak Dev University. Dr. Amrik Sohal, Professor and Dr. Glen Croy, Associate Professor from Monash Business School, Monash University, Australia were the resource persons for the workshop.         …

Read More »

ਰਿਫਊਜ਼ੀ ਪਤਵੰਤਿਆਂ ਨਾਲ ਮਾੜਾ ਵਿਵਹਾਰ ਕਰਨ ਵਾਲੇ ਐਸ.ਐਚ.ਓ ‘ਤੇ ਕੀਤੀ ਜਾਵੇ ਸਖਤ ਕਾਰਵਾਈ – ਢੀਂਡਸਾ

ਲੌਂਗੋਵਾਲ 14 ਅਗਸਤ (ਜਗਸੀਰ ਲੌਂਗੋਵਾਲ) – ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਲੌਗੋਵਾਲ ਥਾਣੇ ਦੇ ਮੁਖੀ ਵਲੋਂ ਰਿਫਊਜ਼ੀ ਭਾਈਚਾਰੇ ਦੇ ਪਤਵੰਤਿਆਂ ਨੂੰ ਥਾਣੇ ‘ਚ ਅਪਸ਼ਬਦ ਬੋਲ ਕੇ ਬੇਇੱਜ਼ਤ ਕਰਨ ਅਤੇ ਮਾੜਾ ਵਿਵਹਾਰ ਕਰਨ ਦੀ ਸ਼ਖਤ ਸ਼ਬਦਾਂ ਵਿੱਚ ਨਿੰਦਿਆਂ ਕਰਦਿਆਂ ਐਸ.ਐਚ.ਓ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।                   …

Read More »

ਮ੍ਰਿਤਕ ਜਵਾਨ ਦੇ ਪਰਿਵਾਰਕ ਮੈਂਬਰਾਂ ਨੂੰ ਸਹਾਇਤਾ ਵਜੋਂ 55 ਹਜ਼ਾਰ ਦਾ ਚੈਕ ਭੇਟ

ਲੌਂਗੋਵਾਲ 14 ਅਗਸਤ (ਜਗਸੀਰ ਲੌਂਗੋਵਾਲ) – ਜਿਲ੍ਹਾ ਮੁੱਖ ਦਫ਼ਤਰ ਵਿਖੇ ਇੱਕ ਸਾਦੇ ਸਮਾਗਮ ਦੌਰਾਨ ਕਮਾਂਡੈਂਟ ਰਛਪਾਲ ਸਿੰਘ ਧੂਰੀ ਵਲੋਂ ਮ੍ਰਿਤਕ ਜਵਾਨ ਹਰਜਿੰਦਰ ਸਿੰਘ ਦੀ ਵਿਧਵਾ ਪਤਨੀ ਅਵਤਾਰ ਕੌਰ ਨੂੰ 55 ਹਜ਼ਾਰ ਰੁਪਏ ਵੈਲਫੇਅਰ ਚੈਕ ਆਰਥਿਕ ਸਹਾਇਤਾ ਵਜੋਂ ਦਿੱਤਾ ਗਿਆ।ਇਹ ਜਵਾਨ ਸੰਮਨ ਸਟਾਫ਼ ਸੰਗਰੂਰ ਵਿਖੇ ਡਿਊਟੀ ਕਰਦਾ ਸੀ, ਜਿਸ ਦੀ ਅਚਾਨਕ ਬਿਮਾਰ ਹੋਣ ਕਾਰਨ ਮੌਤ ਹੋ ਗਈ ਸੀ।       …

Read More »

ਲੋਕ ਗਾਇਕ ਗੁਰਬਖਸ਼ ਸ਼ੌਂਕੀ ਦੇ ਜਨਮ ਦਿਨ ‘ਤੇ ਸੰਗੀਤ ਖੇਤਰ ਨਾਲ ਸਬੰਧਤ ਸ਼ਖਸੀਅਤਾਂ ਨੇ ਦਿੱਤੀਆਂ ਮੁਬਾਰਕਾਂ

ਲੌਂਗੋਵਾਲ 14 ਅਗਸਤ (ਜਗਸੀਰ ਲੌਂਗੋਵਾਲ) – ਪਿਛਲੇ ਲੰਮੇ ਸਮੇਂ ਤੋਂ ਪੰਜਾਬੀ ਸੱਭਿਆਚਾਰ ਦੀ ਸੇਵਾ ਨਿਰੰਤਰ ਕਰਦੇ ਆ ਰਹੇ ਮਿੱਠੀ ਅਤੇ ਬੁਲੰਦ ਆਵਾਜ਼ ਦੇ ਮਕਬੂਲ ਗਾਇਕ ਗੁਰਬਖਸ਼ ਸ਼ੌਂਕੀ ਦੇ ਜਨਮ ਦਿਨ ‘ਤੇ ਸੰਗੀਤ ਖੇਤਰ ਨਾਲ ਸਬੰਧਤ ਸ਼ਖਸੀਅਤਾਂ ਨੇ ਉਨਾਂ ਨੂੰ ਮੁਬਾਰਕਾਂ ਦਿੱਤੀਆਂ।ਜਿੰਨਾਂ ਵਿਚ ਲੋਕ ਤੱਥ ਗਾਇਕੀ ਦੇ ਗਾਇਕ ਲਾਭ ਹੀਰਾ, ਕੁਸ਼ਤੀਆਂ ਦੇ ਮੈਦਾਨ ਨਾਲ ਪਿਆਰ ਕਰਨ ਵਾਲੇ ਪਹਿਲਵਾਨ ਗੋਲੂ ਚੀਮਾ, ਸਾਹਿਤਕਾਰ …

Read More »

ਕੈਬਨਿਟ ਮੰਤਰੀ ਸਿੰਗਲਾ ਨੇ ਬਾਰ ਐਸੋਸੀਏਸ਼ਨ ਦੀ ਮੰਗ ’ਤੇ ਲੋੜੀਂਦੇ ਕੰਮ ਕਰਵਾਉਣ ਦਾ ਦਿੱਤਾ ਭਰੋਸਾ

ਬਾਰ ਐਸੋਸੀਏਸ਼ਨ ਨੇ ਸਹਿਯੋਗ ਲਈ ਕੈਬਨਿਟ ਮੰਤਰੀ ਦਾ ਕੀਤਾ ਧੰਨਵਾਦ ਲੌਂਗੋਵਾਲ 14 ਅਗਸਤ (ਜਗਸੀਰ ਲੌਂਗੋਵਾਲ) – ਸਥਾਨਕ ਬਾਰ ਐਸੋਸੀਏਸ਼ਨ ਵਲੋਂ ਕਰਵਾਏ ਗਏ ਇੱਕ ਸਮਾਗਮ ਦੌਰਾਨ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਉਨਾਂ ਨਾਲ ਡਿਪਟੀ ਕਮਿਸ਼ਨਰ ਰਾਮਵੀਰ, ਐਸ.ਐਸ.ਪੀ ਡਾ. ਸੰਦੀਪ ਗਰਗ ਅਤੇ ਐਸ.ਡੀ.ਐਮ ਸੰਗਰੂਰ ਬਬਨਦੀਪ ਸਿੰਘ ਵਾਲੀਆ ਵੀ ਹਾਜ਼ਰ ਸਨ।ਬਾਰ ਐਸੋਸੀਏਸ਼ਨ ਦੇ …

Read More »

ਰੋਜ਼ਗਾਰ ਤੇ ਕਾਰੋਬਾਰ ਬਿਊਰੋ ਕਾਊਂਸਲ ਮੀਟਿੰਗ ‘ਚ ਸਤੰਬਰ ਮਹੀਨੇ ਲੱਗਣ ਵਾਲੇ ਰੋਜ਼ਗਾਰ ਮੇਲਿਆਂ ਦੀ ਵਿਉਂਤਬੰਦੀ

ਕਪੂਰਥਲਾ, 14 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸਤੰਬਰ ਮਹੀਨੇ ਲੱਗਣ ਵਾਲੇ ਰੋਜਗਾਰ ਮੇਲਿਆਂ ਦੀ ਵਿਉਂਤਬੰਦੀ ਕੀਤੀ ਗਈ।ਇਸ ਤੋਂ ਇਲਾਵਾ ਸਵੈ ਰੋਜਗਾਰ ਅਧੀਨ ਵੱਧ ਤੋਂ ਵੱਧ ਬਿਨੈਕਾਰਾਂ ਨੂੰ ਕਰਜ਼ਾ ਦੇਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।ਰੋਜਗਾਰ ਬਿਊਰੋ ਵੱਲੋਂ ਆਨਲਾਈਨ ਕਾਊਂਸਲਿੰਗ …

Read More »

ਸ਼ਹਿਰ ਦੀ ਸਫਾਈ ਵਿਵਸਥਾ ਚੁਸਤ-ਦਰੁਸਤ ਰੱਖਣ ਲਈ ਸ਼ਿਕਾਇਤ ਕੇਂਦਰ ਸਥਾਪਿਤ ਤੇ ਟੋਲ ਫ੍ਰੀ ਨੰਬਰ ਜਾਰੀ

ਅੰਮ੍ਰਿਤਸਰ, 15 ਅਗਸਤ (ਜਗਦੀਪ ਸਿੰਘ) – ਨਗਰ ਨਿਗਮ ਵਲੋਂ ਕਈ ਇਲਾਕਿਆਂ ਵਿੱਚ ਸਮੇਂ ਸਿਰ ਕੂੜੇ ਦੀ ਲਿਫਟਿੰਗ ਨਾ ਹੋਣ ਨੂੰ ਦੇਖਦਿਆਂ ਮਿਉਂਸਪਲ ਸੋਲਿਡ ਵੇਸਟ ਮੈਨੈਜਮੈਂਟ ਅਧੀਨ ਇਕ ਸ਼ਿਕਾਇਤ ਕੇਂਦਰ ਸਥਾਪਿਤ ਕਰਕੇ ਟੋ ਫ੍ਰੀ ਨੰਬਰ ਵੀ ਜਾਰੀ ਕੀਤਾ ਘਿਆ ਹੈ।ਮੇਅਰ ਕਰਮਜੀਤ ਸਿੰਘ ਅਤੇ ਕਮਿਸ਼ਨਰ ਕੋਮਲ ਮਿੱਤਲ ਨੇ ਸਾਂਝੇ ਤੌਰ ‘ਤੇ ਦੱਸਿਆ ਹੈ ਕਿ ਰਣਜੀਤ ਐਵਨਿਊ ਸਥਿਤ ਨਗਰ ਨਿਗਮ ਦਫ਼ਤਰ ਵਿਖੇ ਕੂੜੇ …

Read More »

ਪਿੰਡਾਂ ‘ਚ ਖੋਹਲੇ ਗਏ ਸੀ.ਐਸ.ਸੀ ਸੈਂਟਰਾਂ ‘ਚ PGRKAM ਪੋਰਟਲ ‘ਤੇ ਰਜਿਸ਼ਟਰੇਸ਼ਨ ਕਰਵਾਉਣ ਸਬੰਧੀ

ਪਠਾਨਕੋਟ, 15 ਅਗਸਤ (ਪੰਜਾਬ ਪੋਸਟ ਬਿਊਰੋ) – ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਅਧੀਨ 24 ਤੋਂ 30 ਸਤੰਬਰ ਤੱਕ ਰਾਜ ਪੱਧਰੀ ਰੋਜਗਾਰ ਮੇਲਿਆਂ ਦਾ ਆਯੋਜਨ ਕੀਤਾ ਜਾਵੇਗਾ।ਪੰਜਾਬ ਸਰਕਾਰ ਨੇ ਇਸ ਮੈਗਾ ਮੇਲੇ ਨੂੰ ਧਿਆਨ ਵਿਚ ਰੱਖਦੇ ਹੋਏ ਹਰੇਕ ਪਿੰਡ ਵਿਚ ਖੋਹਲੇ ਗਏ ਕਾਮਨ ਸਰਵਿਸ ਸੈਂਟਰਾਂ ਨੂੰ ਬੇਰੋਜਗਾਰ ਪ੍ਰਾਰਥੀਆਂ ਦੀ PGRKAM ਪੋਰਟਲ www.pgrkam.com ਤੇ ਰਜਿਸਟਰੇਸ਼ਨ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਇਸ …

Read More »

ਬਲਦੇਵ ਰਾਜ ਨੇ ਸੰਭਾਲਿਆ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਦਾ ਅਹੁੱਦਾ

ਡੀ.ਈ.ਓ ਸੈਕੰਡਰੀ, ਡਿਪਟੀ ਡੀ.ਈ.ਓ ਸੈਕੰਡਰੀ ਸਲਾਰੀਆ ਤੇ ਠਾਕੁਰ ਦੀ ਅਗਵਾਈ ‘ਚ ਹੋਇਆ ਸਵਾਗਤ ਪਠਾਨਕੋਟ, 15 ਅਗਸਤ (ਪੰਜਾਬ ਪੋਸਟ ਬਿਊਰੋ) – ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਵਲੋਂ ਜਿਲ੍ਹਾ ਸਿੱਖਿਆ ਅਫਸਰ (ਐ.ਸਿ) ਹੁਸ਼ਿਆਰਪੁਰ ਬਲਦੇਵ ਰਾਜ ਨੂੰ ਪਠਾਨਕੋਟ ਜਿਲ੍ਹਾ ਸਿੱਖਿਆ ਅਫਸਰ ਵਜੋਂ ਨਿਯੁੱਕਤ ਕੀਤਾ ਹੈ।ਬਲਦੇਵ ਰਾਜ ਨੇ ਅੱਜ ਆਪਣਾ ਅਹੁੱਦਾ ਪਠਾਨਕੋਟ ਪਹੁੰਚ ਕੇ ਸੰਭਾਲ ਲਿਆ ਹੈ।ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਜਗਜੀਤ ਸਿੰਘ, ਉਪ ਜਿਲ੍ਹਾ …

Read More »

18 ਜਣਿਆਂ ਨੇ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਕੀਤੀ ਵਾਪਸੀ -ਰਾਮਵੀਰ

ਕੋਰੋਨਾ ਨੂੰ ਹਰਾ ਕੇ ਘਰਾਂ ਨੂੰ ਪਰਤਣ ਵਾਲੇ ਲੋਕ ਸਿਹਤ ਵਿਭਾਗ ਦੀਆਂ ਸੇਵਾਵਾਂ ਤੋਂ ਸੰਤੁਸ਼ਟ-ਡੀ.ਸੀ ਲੌਂਗੋਵਾਲ, 14 ਅਗਸਤ (ਜਗਸੀਰ ਲੌਂਗੋਵਾਲ) – ਕੋਵਿਡ-19 ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲਾ ਸੰਗਰੂਰ ‘ਚ ਰੋਜ਼ਾਨਾ ਕੋਰੋਨਾ ਨੂੰ ਹਰਾ ਕੇ ਘਰਾਂ ਨੂੰ ਪਰਤਣ ਵਾਲੇ ਲੋਕ ਸਿਹਤ ਵਿਭਾਗ ਦੀਆਂ ਸੇਵਾਵਾਂ ਤੋਂ ਪੂਰੀ ਤਰਾਂ ਸੰਤੁਸ਼ਟ ਹਨ।ਜ਼ਿਲੇ ‘ਚ ਅੱਜ 18 ਜਣਿਆ ਨੇ ਹੋਰ ਕੋਰੋਨਾ ਦੀ ਜੰਗ ਜਿੱਤਣ ਤੋਂ ਬਾਅਦ …

Read More »