ਬਟਾਲਾ, 14 ਅਗਸਤ (ਰੰਗੀਲਪੁਰ) -ਪੰਜਾਬ-ਯੂ.ਟੀ ਮੁਲਾਜ਼ਮ, ਪੈਨਸ਼ਨਰਾਂ ਦੇ ਸਾਂਝੇ ਫਰੰਟ ਬਟਾਲਾ ਦੇ ਆਗੂਆਂ ਦਿਲਦਾਰ ਭੰਡਾਲ, ਗੁਰਪ੍ਰੀਤ ਰੰਗੀਲਪੁਰ, ਰਜਵੰਤ ਕੌਰ, ਨਿਸ਼ਾਨ ਸਿੰਘ ਅਤੇ ਬਲਵਿੰਦਰ ਸਿੰਘ ਦੀ ਅਗਵਾਈ ‘ਚ ਹਲਕਾ ਸ੍ਰੀ ਹਰਗੋਬਿੰਦਪੁਰ ਵਿਧਾਇਕ ਬਲਵਿੰਦਰ ਸਿੰਘ ਲਾਡੀ ਰਾਹੀਂ ਮੁੱਖ ਮੰਤਰੀ ਪੰਜਾਬ ਅਤੇ ਮੁੱਖ ਸਕੱਤਰ ਪੰਜਾਬ ਸਰਕਾਰ ਨੂੰ ਅੱਜ ਰੋਸ ਪੱਤਰ ਭੇਜੇ ਗਏ। ਜਥੇਬੰਦੀ ਕੋਲੋੰ ਰੋਸ …
Read More »Monthly Archives: August 2020
ਇਨਕਲਾਬੀ ਕਵੀ ਲਾਲ ਸਿੰਘ ਦਿਲ ਦੀ 13ਵੀਂ ਬਰਸੀ ਮਨਾਈ
ਸਮਰਾਲਾ, 14 ਅਗਸਤ (ਇੰਦਰਜੀਤ ਕੰਗ) – 20ਵੀਂ ਸਦੀ ਦੇ ਅੱਠਵੇਂ ਦਹਾਕੇ ਦੇ ਜੁਝਾਰਵਾਦੀ ਕਵਿਤਾ ਦੇ ਇਨਕਲਾਬੀ ਕਵੀ ਲਾਲ ਸਿੰਘ ਦਿਲ ਦੀ ਅੱਜ 13ਵੀਂ ਬਰਸੀ ਮਨਾਈ ਗਈ।‘ਲਾਲ ਸਿੰਘ ਦਿਲ ਯਾਦਗਾਰੀ ਕਮੇਟੀ ਸਮਰਾਲਾ’ ਦੇ ਸਰਗਰਮ ਮੈਂਬਰ ਦੀਪ ਦਿਲਬਰ ਨੇ ਦੱਸਿਆ ਕਿ ਲਾਲ ਸਿੰਘ ਦਿਲ ਦੀ ਬਰਸੀ ‘ਤੇ ਉਨ੍ਹਾਂ ਦੇ ਘਰ ਜਾ ਪਰਿਵਾਰ ਨਾਲ ਮਿਲ ਕੇ ਲਾਲ ਸਿੰਘ ਦਿਲ ਦੀ ਤਸਵੀਰ ‘ਤੇ ਸ਼ਰਧਾ …
Read More »ਨਿਊਜ਼ੀਲੈਂਡ ’ਚ ਸਿੱਖ ਨੂੰ ਕੰਮ ਦੌਰਾਨ ਕ੍ਰਿਪਾਨ ਪਹਿਨਣ ਤੋਂ ਰੋਕਣਾ ਮੰਦਭਾਗਾ- ਲੌਂਗੋਵਾਲ
ਭਾਰਤ ਸਰਕਾਰ ਨੂੰ ਮਾਮਲਾ ਨਿਊਜ਼ੀਲੈਂਡ ਸਰਕਾਰ ਕੋਲ ਉਠਾਉਣ ਦੀ ਕੀਤੀ ਅਪੀਲ ਅੰਮ੍ਰਿਤਸਰ, 14 ਅਗਸਤ (ਗੁਰਪ੍ਰੀਤ ਸਿੰਘ) – ਨਿਊਜ਼ੀਲੈਂਡ ਦੀ ਇਕ ਟਰਾਂਸਪੋਰਟ ਕੰਪਨੀ ਵਲੋਂ ਸਿੱਖ ਟਰੱਕ ਡਰਾਈਵਰ ਨੂੰ ਸ੍ਰੀ ਸਾਹਿਬ ਪਹਿਣ ਕੇ ਕੰਮ ’ਤੇ ਆਉਣ ਤੋਂ ਰੋਕਣ ਦਾ ਸ਼੍ਰੋਮਣੀ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਨੂੰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਾਰ ਦਿੱਤਾ …
Read More »ਮਨਰੇਗਾ ਤਹਿਤ ਪਿੰਡਾਂ ‘ਚ ਲਗਾਏ ਜਾਣਗੇ 3 ਲੱਖ ਪੌਦੇ-ਡਿਪਟੀ ਕਮਿਸ਼ਨਰ
ਪੌਦਿਆਂ ਦੀ ਸਾਂਭ ਸੰਭਾਲ ਲਈ ਵਣ ਮਿੱਤਰਾਂ ਦੀ ਤਾਇਨਾਤੀ ਕਪੂਰਥਲਾ, 14 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਵਾਤਾਵਰਨ ਦੀ ਸ਼ੁੱਧਤਾ ਅਤੇ ਹਰਿਆਵਲ ਲਈ ਜਿਲੇ ਵਿਚ ਮਨਰੇਗਾ ਯੋਜਨਾ ਅਧੀਨ ਵਿੱਤੀ ਵਰ੍ਹੇ ਦੌਰਾਨ ਜ਼ਿਲੇ ਵਿੱਚ 3 ਲੱਖ ਪੌਦੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ।ਇਹ ਬੂਟੇ ਪਿੰਡਾਂ ਦੀਆਂ ਸਾਂਝਿਆ ਥਾਵਾਂ ਜਿਵੇਂ ਸਕੂਲ, ਪੰਚਾਇਤ ਘਰ, ਸ਼ਮਸ਼ਾਨਘਾਟ, ਪਾਰਕ ਆਦਿ ਅਤੇ ਸੜਕਾਂ …
Read More »ਨਸ਼ਾ ਮੁਕਤ ਸਮਾਜ ਦੀ ਸਿਰਜਣਾ ਸਬੰਧੀ ਭਗਤਪੁਰਾ ਵਿਖੇ ਕੈਂਪ
ਕਪੂਰਥਲਾ, 14 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਪੁਲਿਸ ਵਲੋਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਭਗਤਪੁਰਾ ਪਿੰਡ ਵਿੱਚ ਜਾਗਰੂਕਤਾ ਕੈਂਪ ਲਗਾਇਆ ਗਿਆ । ਏ.ਐਸ ਆਈ ਗੁਰਬਚਨ ਸਿੰਘ ਇੰਚਾਰਜ ਟਰੈਫਿਕ ਐਜੂਕੇਸਨ ਸੈਲ ਕਪੂਰਥਲਾ ਨੇ ਸੈਮੀਨਾਰ ਵਿਚ ਸ਼ਾਮਿਲ ਪਿੰਡ ਵਾਸੀਆਂ ਨੂੰ ਕਿਹਾ ਗਿਆ ਕਿ ਨਸ਼ਿਆਂ ਨਾਲ ਪਰਵਾਰਿਕ ਜੀਵਨ ਅਤੇ …
Read More »ਆਨਲਾਈਨ ਕੁਇਜ਼ ਰਾਹੀਂ ਬਣਾਇਆ ਗਿਆ ਖੂਨਦਾਨ ਬੈਂਕ
ਯੁਵਕ ਸੇਵਾਵਾਂ ਵਿਭਾਗ ਨੇ ਇਕੱਠਾ ਕੀਤਾ ਖੂਨਦਾਨੀਆਂ ਦਾ ਡਾਟਾ ਕਪੂਰਥਲਾ, 14 ਅਗਸਤ (ਪੰਜਾਬ ਪੋਸਟ ਬਿਊਰੋ) – ਮਿਸ਼ਨ ਫਤਹਿ ਤਹਿਤ ਲੋਕਾਂ ਨੂੰ ਖੂਨਦਾਨ ਲਈ ਪ੍ਰੇਰਿਤ ਕਰਨ ਵਾਸਤੇ ਜਿਲ੍ਹਾ ਕਪੂਰਥਲਾ ਅੰਦਰ ਯੁਵਕ ਸੇਵਾਵਾਂ ਵਿਭਾਗ ਵਲੋਂ ਕਰਵਾਏ ਜਾ ਰਹੇ ਆਨਲਾਇਨ ਕੁਇਜ਼ ਮੁਕਾਬਲਿਆਂ ਨੂੰ ਜਿਥੇ ਲੋਕਾਂ ਨੇ ਭਰਵਾਂ ਹੁੰਗਾਰਾ ਦਿੱਤਾ ਹੈ।ਉਥੇ ਹੀ ਕਪੂਰਥਲਾ ‘ਚ ਖੂਨਦਾਨ ਕਰਨ ਦੀ ਇੱਛਾ ਰੱਖਣ ਵਾਲੇ ਲੋਕਾਂ ਦਾ ਡਾਟਾ ਬੇਸ …
Read More »ਡਿਪਟੀ ਕਮਿਸ਼ਨਰ ਨੇ ਫੇਸਬੁੱਕ ਲਾਇਵ ਰਾਹੀਂ ਦਿੱਤੇ ਸੰਗਰੂਰ ਵਾਸੀਆਂ ਦੇ ਕੋਵਿਡ-19 ਸਬੰਧੀ ਸਵਾਲਾਂ ਦੇ ਜਵਾਬ
ਹਰ ਬੁੱਧਵਾਰ ਸ਼ਾਮ 7 ਵਜੇ ਫੇਸਬੁੱਕ ਲਾਇਵ ਜ਼ਰੀਏ ਜਿਲ੍ਹਾ ਵਾਸੀਆਂ ਨਾਲ ਜੁੜਦੇ ਹਨ ਡੀ.ਸੀ ਲੌਂਗੋਵਾਲ, 14 ਅਗਸਤ (ਜਗਸੀਰ ਲੌਂਗੋਵਾਲ) – ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਚਲਾਏ ਗਏ ਮਿਸ਼ਨ ਫਤਹਿ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਕੀਤੇ ਜਾ ਰਹੇ ਉਪਾਰਾਲਿਆਂ ਤੇ ਜ਼ਿਲ੍ਹੇ ਅੰਦਰ ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦੇਣ ਲਈ ਡਿਪਟੀ ਕਮਿਸ਼ਨਰ ਰਾਮਵੀਰ ਆਪਣੇ ਹਫ਼ਤਾਵਾਰੀ ਫੇਸਬੁੱਕ ਲਾਇਵ …
Read More »ਕੈਪਟਨ ਅਮਰਿੰਦਰ ਸਿੰਘ ਵੱਲੋਂ ਜਨਰਲ ਓਡਵਾਇਰ ਦੀ ਪੋਤਰੀ ਦੇ ਬਿਆਨ ਦੀ ਸਖਤ ਸ਼ਬਦਾਂ ‘ਚ ਨਿਖੇਧੀ
ਜਲ੍ਹਿਆਂ ਵਾਲਾ ਬਾਗ ਅਜਾਦੀ ਦੀ ਲੜਾਈ ਦੀ ਅਹਿਮ ਘਟਨਾ ਅੰਮ੍ਰਿਤਸਰ, 14 ਅਗਸਤ (ਖੁਰਮਣੀਆਂ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲ੍ਹਿਆਂ ਵਾਲੇ ਬਾਗ ਦੇ ਕਤਲੇਆਮ ਦੇ ਜ਼ਿੰੰਮੇਵਾਰ ਮਾਈਕਲ ਓਡਵਾਇਰ ਦੀ ਪੋਤਰੀ ਦੇ ਉਸ ਬਿਆਨ `ਤੇ ਸਖਤ ਪ੍ਰਤੀਕਿਰਿਆ ਪ੍ਰਗਟ ਕੀਤੀ ਹੈ ਜਿਸ ਵਿਚ ਉਸ ਨੇ ਜਲ੍ਹਿਆਂ ਵਾਲੇ ਬਾਗ ਨੂੰ ਦੰਗਿਆਂ ਨੂੰ ਦਬਾਉਣ ਲਈ ਕੀਤੀ ਗਈ ਕਾਰਵਾਈ ਦੱਸਿਆ ਹੈ।ਉਨ੍ਹਾਂ ਨੇ …
Read More »ਕੈਪਟਨ ਸਰਕਾਰ ਵੱਲੋਂ ਚੋਣ ਮੈਨੀਫੈਸਟੋ ‘ਚ ਕੀਤਾ ਹਰ ਵਾਅਦਾ ਕੀਤਾ ਜਾਵੇਗਾ ਪੂਰਾ-ਸੋਨੀ
ਮੁਲਾਜ਼ਮਾਂ ਦੀਆਂ ਜਾਇਜ ਮੰਗਾਂ ਕੀਤੀਆਂ ਜਾਣਗੀਆਂ ਪੂਰੀਆਂ ਅੰਮ੍ਰਿਤਸਰ, 14 ਅਗਸਤ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣ ਮੈਨੀਫੈਸਟੋ ਵਿੱਚ ਕੀਤੇ ਗਏ ਹਰੇਕ ਵਾਅਦੇ ਨੂੰ ਜਰੂਰ ਪੂਰਾ ਕੀਤਾ ਜਾਵੇਗਾ ਅਤੇ ਸਰਕਾਰੀ ਮੁਲਾਜਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ ਅਤੇ ਸਰਬ ਸਿਖਿਆ ਅਭਿਆਨ ਤਹਿਤ ਕੰਮ ਕਰਦੇ ਤਿੰਨ ਸਾਲ ਦੀ ਨੌਕਰੀ ਪੂਰੀ ਕਰਨ ਵਾਲੇ ਮੁਲਾਜਮਾਂ ਨੂੰ ਵੀ ਪੱਕਿਆ …
Read More »ਕੋਰੋਨਾ ਨੂੰ ਖਤਮ ਕਰਨਾ ਹੈ ਤਾਂ ਲੋਕ ਟੈਸਟ ਕਰਵਾਉਣ ਲਈ ਅੱਗੇ ਆਉਣ – ਡਿਪਟੀ ਕਮਿਸ਼ਨਰ
ਕੋਵਿਡ-19 ਪਾਜ਼ਿਟਵ ਆਏ ਵਿਅਕਤੀ ਨੂੰ ਵੀ ਹੁਣ ਘਰ ਵਿਚ ਕੀਤਾ ਜਾ ਸਕਦੈ ਇਕਾਂਤਵਾਸ ਅੰਮ੍ਰਿਤਸਰ, 14 ਅਗਸਤ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਨੂੰ ਖਤਮ ਕਰਨ ਲਈ ਸਰਕਾਰ ਦਾ ਸਾਥ ਦੇਣ ਅਤੇ ਥੋੜ੍ਹਾ ਜਿਹਾ ਸ਼ੱਕ ਪੈਣ ‘ਤੇ ਵੀ ਆਪਣਾ ਟੈਸਟ ਕਰਵਾਉਣ ਲਈ ਸਿਹਤ ਵਿਭਾਗ ਨਾਲ ਰਾਬਤਾ ਕਰਨ।ਉਨਾਂ ਦੱਸਿਆ ਕਿ ਹਸਪਤਾਲਾਂ …
Read More »
Punjab Post Daily Online Newspaper & Print Media