ਅੰਮ੍ਰਿਤਸਰ, 14 ਅਗਸਤ (ਜਗਦੀਪ ਸਿੰਘ) – ਅੰਮ੍ਰਿਤਸਰ ਕਾਰਪੋਰੇਸ਼ਨ ਵੱਲੋਂ ਨਿੱਜੀ ਭਾਈਵਾਲੀ ਨਾਲ ਅੰਮ੍ਰਿਤਸਰ ਸ਼ਹਿਰ ਵਿਚ ਕੂੜਾ ਪ੍ਰਬੰਧਨ ਦੀ ਸਮੱਸਿਆ ਦੇ ਹੱਲ ਲਈ ਘਰ-ਘਰ ਤੋਂ ਕੂੜਾ ਨੂੰ ਇਕੱਠਾ ਕਰਨ ਦੀ ਸ਼ੁਰੂ ਕੀਤੀ ਗਈ ਪ੍ਰਕਿਰਿਆ ਨੂੰ ਚਾਰ ਸਾਲ ਪੂਰੇ ਹੋ ਗਏ ਹਨ। ਕਾਰਪੋਰੇਸ਼ਨ ਦੇ ਵਧੀਕ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਅਗਸਤ 2016 ਵਿੱਚ …
Read More »Monthly Archives: August 2020
ਛੀਨਾ ਨੇ ਹਰਿਦੁਆਰ ਵਿਖੇ ਇਤਿਹਾਸਕ ਗੁਰਦੁਆਰਾ ਗਿਆਨ ਗੋਦੜੀ ਦੇ ਪੁਨਰ ਨਿਰਮਾਣ ਦੀ ਕੀਤੀ ਮੰਗ
ਉਤਰਾਖੰਡ ਤੇ ਕੇਂਦਰ ਸਰਕਾਰ ਨੂੰ ਜਲਦ ਤੋਂ ਜਲਦ ਪ੍ਰਕਿਰਿਆ ਸ਼ੁਰੂ ਕਰਨ ਦੀ ਕੀਤੀ ਅਪੀਲ ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ ਬਿਊਰੋ) – ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਕੇਂਦਰ ਸਰਕਾਰ ਅਤੇ ਉਤਰਾਖੰਡ ਸਰਕਾਰ ਤੋਂ ਹਰਿਦੁਆਰ ਵਿਖੇ ਗੁਰਦੁਆਰਾ ਸ੍ਰੀ ਗਿਆਨ ਗੋਦੜੀ ਸਾਹਿਬ ਦੇ ਪੁਨਰ ਨਿਰਮਾਣ ਲਈ ਤੁਰੰਤ ਆਗਿਆ ਦੇਣ ਦੀ ਅਪੀਲ ਕੀਤੀ ਹੈ।ਉਨ੍ਹਾਂ ਨੇ ਕਿਹਾ ਕਿ ਸਿੱਖ …
Read More »RMS Chhina Demands Re-Construction of Gurdwara Gyan Godri at Haridwar
Urges Uttrakhand and Govt. of India to Initiate Process at earliest Amritsar, August 13 (Punjab Post Bureau) – Punjab Bhartiya Janta Party’s senior leader Rajinder Mohan Singh Chhina today made an appeal to government of India and government of Uttrakhand to immediately grant permission for re-construction of Gurdwara Gyan Godri Sahib at Haridwar. He said it is the long pending …
Read More »‘ਸਾਫ਼ਟਵੇਅਰ ਡਿਵੈਲਪਮੈਂਟ ਲਈ ਅਜਾਈਲ ਮੈਥਡੋਲੋਜੀ’ ਬਾਰੇ ਇੰਟਰੈਕਟਿਵ ਸੈਸ਼ਨ ਕਰਵਾਇਆ
ਬਠਿੰਡਾ, 13 ਅਗਸਤ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਮਹਾਂਮਾਰੀ ਦੌਰਾਨ ਤਕਨੀਕ ਦੀ ਦੌੜ ਦਾ ਮੁਕਾਬਲਾ ਕਰਨ ਲਈ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਬਠਿੰਡਾ ਦੇ ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਵਿਭਾਗ ਦੇ ਕੋਡਮਾਸਟਰਜ਼ ਕਲੱਬ ਵੱਲੋਂ ਬੀ.ਟੈਕ. (ਸੀ.ਐਸ.ਈ/ਆਈ.ਟੀ) ਦੇ ਵਿਦਿਆਰਥੀਆਂ ਲਈ ‘ਸਾਫ਼ਟਵੇਅਰ ਡਿਵੈਲਪਮੈਂਟ ਲਈ ਅਜਾਈਲ ਮੈਥਡੋਲੋਜੀ’ ਬਾਰੇ ਇੱਕ ਦਿਲਚਸਪ ਗੱਲਬਾਤ ਆਨਲਾਈਨ ਕਰਵਾਈ ਗਈ।ਇਸ ਸੈਸ਼ਨ ਵਿੱਚ ਇਨਫੋਸਿਸ ਚੰਡੀਗੜ੍ਹ ਦੇ ਸੀਨੀਅਰ ਤਕਨੀਕੀ ਵਿਸ਼ਲੇਸ਼ਕ …
Read More »ਔਜਲਾ ਨੇ ਨਨਕਾਣਾ ਸਾਹਿਬ ਦੇ ਹੈਡ ਗ੍ਰੰਥੀ ਦੀ ਬੇਟੀ ਨੂੰ ਇਨਸਾਫ਼ ਦਿਵਾਉਣ ਦੀ ਕੀਤੀ ਮੰਗ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਲਿਖੀ ਚਿੱਠੀ ਅੰਮ੍ਰਿਤਸਰ, 13 ਅਗਸਤ (ਜਗਦੀਪ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇੱਕ ਚਿੱਠੀ ਲਿਖ ਕੇ ਨਨਕਾਣਾ ਸਾਹਿਬ ਦੇ ਹੈਡ ਗ੍ਰੰਥੀ ਦੀ ਧੀ ਜਗਜੀਤ ਕੌਰ (ਹੁਣ ਨਾਂ ਆਇਸ਼ਾ) ਨੂੰ ਇਨਸਾਫ ਦਿਵਾਉਣ ਦੀ ਮੰਗ ਕੀਤੀ ਹੈ।ਔਜਲਾ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਪਵਿੱਤਰ …
Read More »Chief Minister Punjab Inaugurates Webinar on Jallianwala Bagh Massacre at Gndu
Amritsar August 13 ( Punjab Post Bureau) – To commemorate the centennial occasion of Jallianwala Bagh Massacre, Govt. of Punjab under the dynamic leadership of Capt. Amarinder Singh instructed Guru Nanak Dev University to organize a Webinar and live stream it to make the younger population aware of the historical importance of the Jallianwala Bagh Massacre. This Webinar was organized by …
Read More »ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਵਾਨਗੀ ਬਿਨ੍ਹਾਂ ਪਾਵਨ ਸਰੂਪ ਜ਼ਬਰਦਸਤੀ ਲਿਜਾਣ ਦੀ ਇਜ਼ਾਜਤ ਨਹੀਂ – ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਕਰਨਾ ਹਰੇਕ ਵਿਅਕਤੀ ਦਾ ਨੈਤਿਕ ਫਰਜ਼ ਹੈ।ਪਰੰਤੂ ਗੁਰੂ ਸਾਹਿਬ ਜੀ ਦੇ ਸਤਿਕਾਰ ਦੇ ਨਾਂ ’ਤੇ ਕੁੱਝ ਵਿਅਕਤੀਆਂ ਵੱਲੋਂ ਨਿੱਜੀ ਜਥੇਬੰਦੀਆਂ ਬਣਾ ਕੇ ਸੰਗਤਾਂ ਨਾਲ ਧੱਕੇਸ਼ਾਹੀ ਕਰਨੀ ਉਚਿੱਤ ਨਹੀਂ ਹੈ।ਅਜਿਹੀਆਂ …
Read More »ਮਾਸਟਰ ਚਰੰਜੀ ਲਾਲ ਖਨਾਲ ਕਲਾਂ ਦੀ ਧਰਮ ਪਤਨੀ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ
ਲੌਂਗੋਵਾਲ, 13 ਅਗਸਤ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀ ਮਾਸਟਰ ਚਰੰਜੀ ਲਾਲ ਖਨਾਲ ਕਲਾਂ ਦੀ ਪਤਨੀ ਬਿਮਲਾ ਦੇਵੀ ਦਾ ਦਿਹਾਂਤ ਹੋ ਗਿਆ।ਭਾਈ ਜਗਜੀਤ ਸਿੰਘ ਕਾਕਾ ਵੀਰ ਜੀ, ਭਾਈ ਕਰਮਜੀਤ ਸਿੰਘ ਬੜੂ ਸਾਹਿਬ, ਰਾਹਤ ਫਾੳੂਡੇਸ਼ਨ ਪੰਜਾਬ ਦੇ ਸਮੂਹ ਮੈਂਬਰ, ਪ੍ਰਿੰਸੀਪਲ ਜਸਵੀਰ ਕੌਰ ਬੇਨੜਾ, ਪ੍ਰਿੰਸੀਪਲ ਗੁਰਜੀਤ ਕੌਰ ਉਭਿਆ, ਪ੍ਰਿੰਸੀਪਲ ਹਰਪੀ੍ਤ ਕੋਰ ਰਟੋਲਾ, ਭਾਈ ਜਗਜੀਤ ਸਿੰਘ ਗੋਗੀ, ਗੁਰਵਿੰਦਰ ਸਿੰਘ ਪਟਿਆਲਾ, ਬਲਜੀਤ ਸ਼ਰਮਾ, ਵਿਕਰਮਜੀਤ ਸਿੰਘ …
Read More »ਲਿਟਲ ਸਟਾਰ ਸਕੂਲ ਅਤੇ ਹਾਈਟਸ ਐਂਡ ਹਾਈਟਸ ਸਕੂਲ ‘ਚ ਆਨਲਾਈਨ ਮਨਾਈ ਗਈ ਜਨਮ ਅਸ਼ਟਮੀ
ਲੌਂਗੋਵਾਲ, 13 ਅਗਸਤ (ਜਗਸੀਰ ਲੌਂਗੋਵਾਲ) – ਲਿਟਲ ਸਟਾਰ ਬਚਪਨ ਪਲੇਅ ਸਕੂਲ ਅਤੇ ਹਾਈਟਸ ਐਡ ਹਾਈਟਸ ਪਬਲਿਕ ਸਕੂਲ ਵਿੱਚ ਆਨਲਾਈਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ।ਜਿਸ ਵਿੱਚ ਬੱਚਿਆਂ ਨੇ ਰਾਧਾ ਕ੍ਰਿਸ਼ਨ ਦੀ ਵੇਸਭੁਸ਼ਾ ਪਾ ਕੇ ਆਪਣੀਆਂ ਫੋਟੋਆਂ ਭੇਜੀਆਂ।ਸਕੂਲ ਦੇ ਚੇਅਰਮੈਨ ਸੰਜੇ ਸਿੰਗਲਾ ਅਤੇ ਪ੍ਰਿੰਸੀਪਲ ਜਸਵਿੰਦਰ ਚੀਮਾ ਨੇ ਬੱਚਿਆਂ ਨੂੰ ਦੱਸਿਆ ਕਿ ਸਾਨੂੰ ਵੀ ਉਹਨਾਂ ਦੇ ਜੀਵਨ ਤੋਂ ਪ੍ਰਰੇਨਾ ਲੈਣੀ ਚਾਹੀਦੀ ਹੈ …
Read More »ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਰੈਲੀ
ਲੌਂਗੋਵਾਲ, 13 ਅਗਸਤ (ਜਗਸੀਰ ਲੌਂਗੋਵਾਲ) – ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਕਰਜ਼ਾ ਮੁਆਫ਼ ਕਰਵਾਉਣ, ਮਗਨਰੇਗਾ ਅਤੇ ਰਾਸ਼ਨ ਕਾਰਡਾਂ ਵਿਚੋਂ ਕੱਟੇ ਨਾਮ ਬਹਾਲ ਕਰਵਾਉਣ ਲਈ ਦਿੱਤੇ ਸੂਬਾ ਪੱਧਰੀ ਸੱਦੇ ਤਹਿਤ ਤਹਿਸੀਲ ਪੱਧਰ ‘ਤੇ ਦਿੱਤੇ ਜਾਣ ਵਾਲੇ ਧਰਨਿਆਂ ਤਹਿਤ 17 ਅਗਸਤ ਨੂੰ ਐਸ.ਡੀ.ਐਮ ਦਫ਼ਤਰ ਸੁਨਾਮ ਦੇ ਕੀਤੇ ਜਾ ਰਹੇ ਘਿਰਾਓ ਦੀ ਤਿਆਰੀ ਵਜੋਂ ਪਿੰਡ ਸ਼ੇਰੋਂ ਵਿਖੇ ਰੈਲੀ ਕੀਤੀ ਗਈ । …
Read More »
Punjab Post Daily Online Newspaper & Print Media