Tuesday, November 24, 2026

Monthly Archives: August 2020

23 ਜਣਿਆਂ ਨੇ ਕੋਰੋਨਾ ’ਤੇ ਫਤਹਿ ਹਾਸਿਲ ਕਰਕੇ ਕੀਤੀ ਘਰ ਵਾਪਸੀ – ਡਿਪਟੀ ਕਮਿਸ਼ਨਰ

ਸੰਗਰੂਰ/ ਲੌਂਗੋਵਾਲ, 13 ਅਗਸਤ (ਜਗਸੀਰ ਲੌਂਗੋਵਾਲ) – ਕੋਵਿਡ-19 ਦੀ ਮਹਾਂਮਾਰੀ ਦੇ ਚੱਲਦਿਆਂ ਸਿਹਤ ਵਿਭਾਗ ਵਲੋਂ ਮੁਹੱਈਆ ਕਰਵਾਈਆ ਜਾ ਰਹੀਆਂ ਵਧੀਆਂ ਸੇਵਾਵਾਂ ਦੇ ਚੰਗੇ ਨਤੀਜੇ ਲਗਾਤਾਰ ਸਾਹਮਣੇ ਆ ਰਹੇ ਹਨ।ਜ਼ਿਲ੍ਹਾ ਸੰਗਰੂਰ ਦੇ ਲੋਕਾਂ ਲਈ ਖੁਸ਼ੀ ਦੀ ਖਬਰ ਹੈ ਕਿ ਅੱਜ 23 ਜਣਿਆਂ ਨੇ ਕੋਰੋਨਾ ਨੂੰ ਹਰਾ ਕੇ ਘਰ ਵਾਪਸੀ ਕੀਤੀ। ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ …

Read More »

ਵੀਰਵਾਰ ਨੂੰ ਜਿਲ੍ਹਾ ਪਠਾਨਕੋਟ ‘ਚ ਆਏ 43 ਹੋਰ ਕਰੋਨਾ ਪਾਜ਼ਟਿਵ ਤੇ 6 ਐਂਟੀਜਨ ਪਾਜੀਟਿਵ

ਜਿਲ੍ਹਾ ਪਠਾਨਕੋਟ ‘ਚ ਕੁੱਲ 696 ਕਰੋਨਾ ਪਾਜ਼ਟਿਵ, 433 ਕਰੋਨਾ ਰਿਕਵਰ, ਐਕਟਿਵ ਕੇਸ 248 ਪਠਾਨਕੋਟ, 13 ਅਗਸਤ (ਪੰਜਾਬ ਪੋਸਟ ਬਿਉਰੋ) – ਜਿਲ੍ਹਾ ਪਠਾਨਕੋਟ ਵਿੱਚ ਵੀਰਵਾਰ ਨੂੰ 406 ਲੋਕਾਂ ਦੀ ਮੈਡੀਕਲ ਰਿਪੋਰਟ ਆਈ ਜਿਸ ਵਿੱਚ 43 ਲੋਕ ਕਰੋਨਾ ਪਾਜੀਟਿਵ ਆਏ ਅਤੇ 363 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਨੈਗੇਟਿਵ ਆਈ।ਇਸ ਤੋਂ ਇਲਾਵਾ 6 ਲੋਕ ਐਂਟੀਜਨ ਟੈਸਟ ਚੋਂ ਕਰੋਨਾ ਪਾਜੀਟਿਵ ਆਏ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ …

Read More »

ਵਣ ਵਿਭਾਗ ਵਲੋਂ ਸੁਜਾਨਪੁਰ ਰੋਡ ‘ਤੇ ਨਹਿਰ ਦੇ ਕਿਨਾਰੇ ਬਣਾਏ ਨੇਚਰ ਪਾਰਕ ਦਾ ਕੀਤਾ ਉਦਘਾਟਨ

ਲੋਕਾਂ ਨੂੰ ਮਿਲੀ ਇੱਕ ਵਧੀਆ ਸੈਰਗਾਹ- ਡਿਪਟੀ ਕਮਿਸ਼ਨਰ ਪਠਾਨਕੋਟ, 13 ਅਗਸਤ (ਪੰਜਾਬ ਪੋਸਟ ਬਿਉਰੋ) – ਵਣ ਵਿਭਾਗ ਪਠਾਨਕੋਟ ਵੱਲੋਂ ਨਜਦੀਕ ਸਕੂਲ ਕਰਾਇਸ ਦਾ ਕਿੰਗ ਨਹਿਰ ਦੇ ਕਿਨਾਰੇ ਇੱਕ ਨੇਚਰ ਪਾਰਕ ਦਾ ਉਦਘਾਟਣ ਕੀਤਾ ਗਿਆ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਗੁਲਨੀਤ ਸਿੰਘ ਖੁਰਾਣਾ ਐਸ.ਐਸ.ਪੀ ਪਠਾਨਕੋਟ, ਸ੍ਰੀ ਸ੍ਰੀ 1008 ਮਹਾਮੰਡਲੇਸਵਰ ਸਵਾਮੀ ਦਿਵਿਆ ਨੰਦ ਪੂਰੀ ਜੀ ਮਹਾਰਾਜ ਆਦੈਤ ਸਵਰੂਪ ਆਸ਼ਰਮ ਸਾਹਪੁਰਕੰਡੀ ਅਤੇ ਸੰਜੀਵ ਤਿਵਾੜੀ ਵਣ …

Read More »

ਕੋਵਿਡ 19 ਦੇ ਚੱਲਦਿਆਂ ਸਪੋਰਟਸ ਸਟੇਡੀਅਮ ਲਮੀਣੀ ‘ਚ ਅੱਜ ਕੀਤੀ ਫੂਲ ਡਰੈਸ ਰਿਹਰਸਲ

ਜਿਲ੍ਹਾ ਪਠਾਨਕੋਟ ‘ਚ ਸ੍ਰੀਮਤੀ ਅਰੁਨਾ ਚੋਧਰੀ ਲਹਿਰਾਉਣਗੇ ਤਿਰੰਗਾ ਪਠਾਨਕੋਟ, 13 ਅਗਸਤ (ਪੰਜਾਬ ਪੋਸਟ ਬਿਉਰੋ) – ਜਿਲ੍ਹਾ ਪਠਾਨਕੋਟ ਵਿੱਚ ਹਰ ਸਾਲ ਦੀ ਤਰ੍ਹਾਂ ਜਿਲ੍ਹਾ ਪੱਧਰ ‘ਤੇ ਮਨਾਏ ਜਾਣ ਵਾਲੇ ਆਜਾਦੀ ਦਿਹਾੜੇ ਦੇ ਸਬੰਧ ਵਿੱਚ ਅੱਜ ਸਪੋਰਸਟਸ ਸਟੇਡੀਅਮ ਲਮੀਣੀ ਪਠਾਨਕੋਟ ਵਿਖੇ ਫੂੱਲ ਡਰੈਸ ਰਿਹਰਸਲ ਕੀਤੀ ਗਈ।ਮੁੱਖ ਮਹਿਮਾਨ ਡੀ.ਸੀ ਸੰਯਮ ਅਗਰਵਾਲ ਵਜੋਂ ਹਾਜ਼ਰ ਹੋਏ ਅਤੇ ਤਿਰੰਗਾ ਫਹਿਰਾਉਂਣ ਤੋਂ ਬਾਅਦ 15 ਅਗਸਤ ਨੂੰ ਕੀਤੇ …

Read More »

ਪੰਜਾਬ ਸਰਕਾਰ ਨੇ ਗਲੀਆਂ ਨਾਲੀਆਂ ਦਾ ਵਿਕਾਸ ਕਰਕੇ ਪਿੰਡ ਅਵਾਂ ਦੀ ਬਦਲੀ ਨੁਹਾਰ

ਪਿੰਡ ਦੇ ਸਰਪੰਚ ਅਤੇ ਲੋਕਾਂ ਨੇ ਵਿਕਾਸ ਕਾਰਜ਼ਾਂ ਲਈ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ ਪਠਾਨਕੋਟ, 13 ਅਗਸਤ (ਪੰਜਾਬ ਪੋਸਟ ਬਿਉਰੋ) – ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਅਧੀਨ ਪਿੰਡਾਂ ਦੀ ਨਹਾਰ ਬਦਲੀ ਜਾ ਰਹੀ ਹੈ ਜਿਨ੍ਹਾਂ ਪਿੰਡਾਂ ਅੰਦਰ ਉਹ ਸਮੱਸਿਆਵਾਂ ਜੋ ਲੰਮੇ ਸਮੇਂ ਤੋਂ ਲਟਕੀਆਂ ਹੋਈਆਂ ਸਨ ਪੰਜਾਬ ਸਰਕਾਰ ਵੱਲੋਂ ਫੰਡ ਜਾਰੀ ਕਰਕੇ ਉਨ੍ਹਾਂ ਕੰਮਾਂ ਨੂੰ ਕਰਵਾ ਕੇ ਲੋਕਾਂ ਨੂੰ ਆ …

Read More »

ਪੈਨਸ਼ਨਰਾਂ ਨੇ ਹਲਕਾ ਵਿਧਾਇਕ ਢਿੱਲੋਂ ਨੂੰ ਸੌਂਪਿਆ ਰੋਸ ਪੱਤਰ

ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਉਲੀਕਿਆ ਜਾਵੇਗਾ – ਪ੍ਰੇਮ ਸਾਗਰ ਸ਼ਰਮਾ ਸਮਰਾਲਾ, 13 ਅਗਸਤ (ਇੰਦਰਜੀਤ ਕੰਗ) – ਸਮਰਾਲਾ ਵਿਖੇ ਪੈਨਸ਼ਨਰਾਂ ਨੇ ਪ੍ਰੇਮ ਸਾਗਰ ਸ਼ਰਮਾ ਕਨਵੀਨਰ ਪੰਜਾਬ- ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਅਗਵਾਈ ਹੇਠ ਕਾਂਗਰਸੀ ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੂੰ ਆਪਣੀਆਂ ਮੰਨੀਆਂ ਮੰਗਾਂ ਦੇ ਨੋਟੀਫਿਕੇਸ਼ਨ ਜਾਰੀ ਕਰਾਉਣ ਲਈ ਰੋਸ ਪੱਤਰ ਸੌਂਪਿਆ।           …

Read More »

Surgeons of SGRD Hospital Vallah saves another precious life

Amritsar, August 13 (Punjab Post Bureau) – Team of Surgeons of Sri Guru Ram Das Charitable Hospital successfully resuscitated a 22-year-old state hockey player Gurinder Singh S/o Ram Singh by successfully treating him when he was badly burned in a cylinder explosion.                National level hockey player Sukhmanjit Singh aged 16 years and state …

Read More »

ਸ੍ਰੀ ਹਰਿਮੰਦਰ ਸਾਹਿਬ ਸਬੰਧੀ ਪੁਸਤਕ ਲੌਂਗੋਵਾਲ ਨੂੰ ਕੀਤੀ ਭੇਟ

ਅੰਮ੍ਰਿਤਸਰ, 13 ਅਗਸਤ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਭਾਈ ਰੇਸ਼ਮ ਸਿੰਘ ਸੁਖਮਨੀ ਸੇਵਾ ਵਾਲਿਆਂ ਵੱਲੋਂ ਆਪਣੀ ਲਿਖੀ ਪੁਸਤਕ ‘ਹਰਿਮੰਦਰ ਰੱਬ ਦਾ ਘਰ’ ਭੇਟ ਕੀਤੀ ਗਈ।ਭਾਈ ਰੇਸ਼ਮ ਸਿੰਘ ਗੁਰਮਤਿ ਦੇ ਵਿਸ਼ਿਆਂ ’ਤੇ ਲਿਖ ਕੇ ਸੰਗਤਾਂ ਵਿਚ ਮੁਫ਼ਤ ਵੰਡਣ ਦੀ ਸੇਵਾ ਨਿਭਾਉਂਦੇ ਹਨ।               …

Read More »

‘ਕੈਪਟਨ ਸਮਾਰਟ ਕੁਨੈਕਟ’ ਅਧੀਨ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮੋਬਾਈਲ ਫੋਨ ਵੰਡਣ ਦੀ ਸ਼ੁਰੂਆਤ

ਓ.ਪੀ ਸੋਨੀ ਦੀ ਅਗਵਾਈ ‘ਚ ਵਿਧਾਇਕਾਂ ਪ੍ਰੋਗਰਾਮ ‘ਚ ਹੋਏ ਸ਼ਾਮਲ ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਗਏ ਚੋਣ ਵਾਅਦੇ ਮੁਤਾਬਿਕ ਵਿਦਿਆਰਥੀਆਂ ਨੂੰ ਸਮਾਰਟ ਫੋਨਾਂ ਦੀ ਪਹਿਲੀ ਖੇਪ ਅੱਜ ਅੰਮ੍ਰਿਤਸਰ ਵਿੱਚ ਤਕਸੀਮ ਕੀਤੀ ਗਈ। ਮਾਲ ਰੋਡ ਸਕੂਲ ਵਿਚ ਕਰਵਾਏ ਗਏ ਸੰਖੇਪ ਸਮਾਗਮ ਦੀ ਅਗਵਾਈ ਕਰਦੇ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ …

Read More »

ਰੁਪਿੰਦਰ ਕੌਰ ਨੂੰ ਸਮਾਜਸੇਵੀ ਸੰਸਥਾ ਨੇ ਕੀਤਾ ਸਨਮਾਨਿਤ

ਧੂਰੀ, 12 ਅਗਸਤ (ਪ੍ਰਵੀਨ ਗਰਗ) – ਮਾਨਵ ਕਲਿਆਣ ਯੋਗ ਟਰੱਸਟ ਵੱਲੋਂ ਬਾਬਾ ਜਗਤਾਰ ਸਿੰਘ ਦੀ ਅਗਵਾਈ ਹੇਠ ਵੀ ਰੁਪਿੰਦਰ ਕੌਰ ਸਪੁੱਤਰੀ ਖੁਰਾਕ ਅਤੇ ਸਪਲਾਈ ਵਿਭਾਗ ਦੇ ਸੇਵਾਮੁਕਤ ਅਧਿਕਾਰੀ ਸੁਰਜੀਤ ਸਿੰਘ ਦਾ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ ਆਗੂ ਸੰਦੀਪ ਸਿੰਗਲਾ ਵੱਲੋਂ ਵੀ ਬੀਬੀ ਰੁਪਿੰਦਰ ਕੌਰ ਦੇ ਘਰ ਜਾ ਕੇ ਉਹਨਾਂ …

Read More »