ਲੌਂਗੋਵਾਲ/ ਚੀਮਾਂ ਮੰਡੀ, 12 ਅਗਸਤ (ਜਗਸੀਰ ਲੌਂਗੋਵਾਲ) – ਚੀਮਾਂ ਮੰਡੀ ਦੇ ਪਵਨ ਸਿੰਗਲਾ ਤੇ ਮਿਨਾਕਸ਼ੀ ਸਿੰਗਲਾ ਨੂੰ ਵਿਆਹ ਦੀ 33ਵੀਂ ਵਰ੍ਹੇਗੰਢ ਮੁਬਾਰਕ।
Read More »Monthly Archives: August 2020
ਯੂਨੀਵਰਸਿਟੀ ਵੱਲੋਂ `ਕੋਵਿਡ-19 ਦੌਰਾਨ ਸੈਰ ਸਪਾਟਾ ਅਤੇ ਪ੍ਰਾਹੁਣਾਚਾਰੀ` ਵਿਸ਼ੇ `ਤੇ ਅੰਤਰਰਾਸ਼ਟਰੀ ਵੈਬੀਨਾਰ
ਅੰਮ੍ਰਿਤਸਰ, 12 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਵਰਸਿਟੀ ਦੇ ਸੈਰਸਪਾਟਾ ਅਤੇ ਪ੍ਰਾਹੁਣਾਚਾਰੀ ਵਿਭਾਗ ਵਲੋਂ `ਕੋਵਿਡ-19 ਦੌਰਾਨ ਸੈਰ ਸਪਾਟਾ ਅਤੇ ਪ੍ਰਾਹੁਣਾਚਾਰੀ` ਵਿਸ਼ੇ `ਤੇ ਤੀਜਾ ਅੰਤਰਰਾਸ਼ਟਰੀ ਵੈਬੀਨਾਰ ਕਰਵਾਇਆ ਗਿਆ। ਵੈਬੀਨਾਰ ਗੂਗਲ ਮੀਟ ਪਲੇਟਫਾਰਮ ‘ਤੇ ਆਯੋਜਿਤ ਕੀਤਾ ਗਿਆ। ਵੈਬੀਨਾਰ ਦਾ ਉਦਘਾਟਨ ਪ੍ਰੋਫੈਸਰ ਮਨਦੀਪ ਕੌਰ, ਪ੍ਰੋਫੈਸਰ ਇੰਚਾਰਜ, ਟੂਰਿਜ਼ਮ ਐਂਡ ਹੋਸਪਿਟੈਲਿਟੀ ਵਿਭਾਗ ਨੇ ਕੀਤਾ।ਵਿਸ਼ਾ ਮਾਹਿਰ, …
Read More »3rd Intl. Webinar on “Refurbishing of Operation: Tourism and Hospitality during Covid-19” organized
Amritsar, August 12 (Punjab Post Bureau) – Department of Tourism and Hospitality of Guru Nanak Dev University organized 3rdInternational Webinar on “Refurbishing of Operation: Tourism and Hospitality during Covid-19”. The Webinar was conducted on Google meet platform. The Resource Person of the International Webinar was Mr. Gulshan Gathania, Food & Beverage Manager, IBIS Hotel Gurugram. …
Read More »ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਚਾਰ ਵਿਦਿਆਰਥਣਾਂ ਨੇ ਧਾਰਮਿਕ ਪ੍ਰੀਖਿਆ ’ਚ ਹਾਸਲ ਕੀਤੇ ਵਜ਼ੀਫ਼ੇ
ਅੰਮ੍ਰਿਤਸਰ, 11 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸੁਚੱਜੀ ਅਗਵਾਈ ਹੇਠ ਚੱਲ ਰਹੇ ਖਾਲਸਾ ਕਾਲਜ ਗਰਲਜ਼ ਸੀ: ਸੈ: ਸਕੂਲ ਦੀਆਂ 4 ਵਿਦਿਆਰਥਣਾਂ ਨੇ ਸ਼੍ਰੋਮਣੀ ਕਮੇਟੀ ਵਲੋਂ ਕਰਵਾਈ ਗਈ ਗੁਰਮਤਿ ਗਿਆਨ ਧਾਰਮਿਕ ਪ੍ਰੀਖਿਆ ’ਚ ਵਜੀਫੇ ਹਾਸਲ ਕੀਤੇ ਹਨ। ਸਕੂਲ ਪਿ੍ਰੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਦੱਸਿਆ ਕਿ ਅੱਵਲ ਆਈਆਂ ਸਕੂਲ ਦੀਆਂ ਵਿਦਿਆਰਥਣਾਂ ‘ਚ ਪਰਮਪ੍ਰੀਤ ਕੌਰ, ਹਰਮੀਤ ਕੌਰ, ਰਾਜਬੀਰ ਕੌਰ …
Read More »ਖ਼ਾਲਸਾ ਕਾਲਜ ਇੰਜੀ. ਦੇ ਵਿਦਿਆਰਥੀਆਂ ਨੂੰ ਮਿਲੀ ਸਾਫ਼ਟਵੇਅਰ ਇੰਜੀਨੀਅਰ ਵਜੋਂ ਨੌਕਰੀ
ਅੰਮ੍ਰਿਤਸਰ, 11 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੋਲੋਜੀ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਸਾਫ਼ਟਵੇਅਰ ਕੰਪਨੀ ਈਨੈਸਟ ਟੈਕਨੋਲੋਜੀ ਪ੍ਰਾ. ਲਿਮ ਮੁਹਾਲੀ ‘ਚ ਸਾਫ਼ਟਵੇਅਰ ਇੰਜੀਨੀਅਰ ਵਜੋਂ ਨੌਕਰੀ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਡਾਇਰੈਕਟਰ, ਫੈਕਲਟੀ ਅਤੇ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ …
Read More »ਮੱਲਾਂ ਮਾਰਨ ਵਾਲੇ ਵਿਦਿਆਰਥੀ ਕੀਤੇ ਸਨਮਾਨਿਤ
ਸੰਗਰੂਰ, 12 ਅਗਸਤ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਲਸਾੜਾ ਵਿਖੇ ਲਸਾੜਾ ਸੋਸ਼ਲ ਵੈਲਫੇਅਰ ਸੁਸਾਇਟੀ ਵਲੋਂ ਰਫਤਾਰ ਸਿੰਘ ਗਿੱਲ ਕੈਨੇਡਾ ਵਾਲਿਆਂ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ।ਇਸ ਸਮਾਰੋਹ ਦੌਰਾਨ ਪੜ੍ਹਾਈ ਦੇ ਖੇਤਰ ਤੇ ਹੋਰ ਗਤੀਵਿਧੀਆਂ ‘ਚੋਂ ਸਿਖਰਲੇ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਉਚੇਚੇ ਤੌਰ ‘ਤੇ ਪਹੁੰਚੇ ਮਾਣਯੋਗ ਰਾਜਿੰਦਰ ਸਿੰਘ ਰਾਏ ਜਿਲ੍ਹਾ ਸੈਸ਼ਨ ਜੱਜ ਮੁਹਾਲੀ ਨੇ ਖੁਸ਼ੀ ਦਾ …
Read More »400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੀਤ ਗਾਇਨ ਮੁਕਾਬਲਿਆਂ ਦੇ ਜਿਲ੍ਹਾ ਪੱਧਰੀ ਨਤੀਜੇ ਐਲਾਨੇ
ਚੌਥੇ ਤੇ ਪੰਜਵੇਂ ਸਥਾਨ ‘ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਪ੍ਰਸੰਸਾ ਦਿੱਤੇ ਪੱਤਰ ਸੰਗਰੂਰ, 12 ਅਗਸਤ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਿੱਚ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਯੋਗ ਅਗਵਾਈ ਅਤੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਵਿੱਚ ਚੱਲ …
Read More »ਜਿਲ੍ਹੇ ’ਚ ਲਾਏ 2.82 ਲੱਖ ਬੂਟਿਆਂ ਦੀ ਸੰਭਾਲ ਕਰ ਰਹੇ ਹਨ 1024 ਵਣ ਮਿੱਤਰ – ਡਿਪਟੀ ਕਮਿਸ਼ਨਰ
ਹੁਣ ਤੱਕ 57,344 ਦਿਹਾੜੀਆਂ ਦੀ ਕੀਤੀ 1,50,81,472 ਰੁਪਏ ਅਦਾਇਗੀ – ਬੱਤਰਾ ਸੰਗਰੂਰ, 12 ਅਗਸਤ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਵ ਨੂੰ ਯਾਦਗਾਰੀ ਬਣਾਉਣ ਲਈ ਸੂਬੇ ਦੇ ਹਰ ਪਿੰਡ ’ਚ 550 ਬੂਟੇ ਲਗਾਉਣ ਦਾ ਫੈਸਲਾ ਕੀਤਾ ਗਿਆ ਸੀ।ਇਸੇ ਤਹਿਤ ਸੰਗਰੂਰ ਜ਼ਿਲ੍ਹੇ ਦੀਆਂ 512 ਗ੍ਰਾਮ …
Read More »ਦੇਸ਼ ‘ਚ ਫੈਡਰਲ ਢਾਂਚਾ ਉਸਾਰੇ ਬਿਨਾਂ ਖੇਤੀ ਸੰਕਟ ਦਾ ਨਹੀ ਕੀਤਾ ਜਾ ਸਕਦਾ ਹੱਲ – ਇਕੋਲਾਹਾ, ਮਾਂਗਟ
ਸੰਗਰੂਰ, 12 ਅਗਸਤ (ਜਗਸੀਰ ਲੌਂਗੋਵਾਲ) – ਭਾਰਤ ਦੀ ਕੇਂਦਰ ਸਰਕਾਰ ਅਤੇ ਪੰਜਾਬ ਦੀ ਸੂਬਾ ਸਰਕਾਰ ਦੀਆਂ ਨੀਤੀਆਂ ਕਾਰਨ ਖੁਦਕਸ਼ੀਆਂ ਕਰਨ ਅਤੇ ਗੁਰਬਤ ਦੀ ਜ਼ਿੰਦਗੀ ਬਸਰ ਕਰਨ ਲਈ ਮਜ਼ਬੂਰ ਕਰ ਦਿੱਤੇ ਗਏ ਪੰਜਾਬ ਸਮੇਤ ਸਮੁੱਚੇ ਦੇਸ਼ ਦੇ ਕਿਸਾਨਾਂ ਅਤੇ ਬੇਜ਼ਮੀਨੇ ਲੋਕਾਂ ਨੂੰ ਫੈਡਰਲਿਜ਼ਮ ਦੇ ਆਧਾਰ ‘ਤੇ ਇਨ੍ਹਾਂ ਸਰਕਾਰਾਂ ਦਾ ਰਾਜਨੀਤਿਕ ਬਦਲ ਖੜ੍ਹਾ ਕਰਨ ਲਈ ਅੱਗੇ ਵਧਣਾ ਚਾਹੀਦਾ ਹੈ ਤਾਂ ਕਿ ਉਹ …
Read More »ਸਾਇੰਸਰੌਕਸ ਕਲੱਬ ਤੇ ਸੋਸਾਇਟੀ ਫਾਰ ਪ੍ਰਮੋਸ਼ਨ ਆਫ਼ ਸਾਇੰਸ ਐਂਡ ਟੈਕਨਾਲੌਜੀ ਇੰਡੀਆ ਦਰਮਿਆਨ ਸਮਝੌਤਾ
ਵਿਗਿਆਨ ਦੇ ਪ੍ਰਚਾਰ ਪ੍ਰਸਾਰ ਲਈ ਕੰਮ ਕਰਨਗੀਆਂ ਦੋਵੇਂ ਸੰਸਥਾਵਾਂ ਅੰਮ੍ਰਿਤਸਰ, 12 ਅਗਸਤ (ਖੁਰਮਣੀਆਂ) – ਵਿਦਿਆਰਥੀਆਂ ਵਿੱਚ ਵਿਗਿਆਨ ਤੇ ਵਿਗਿਆਨਕ ਰੁਝਾਨਾਂ ਨੂੰ ਉਤਸ਼ਾਹਤ ਕਰਨ ਦੇ ਮਕਸਦ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਇੰਸਰੌਕਸ ਕਲੱਬ ਅਤੇ ਸੋਸਾਇਟੀ ਫਾਰ ਪ੍ਰਮੋਸ਼ਨ ਆਫ਼ ਸਾਇੰਸ ਐਂਡ ਟੈਕਨਾਲੌਜੀ ਇੰਡੀਆ (ਐਸ.ਪੀ.ਐਸ.ਟੀ.ਆਈ) ਦਰਮਿਆਨ ਵਿਗਿਆਨ ਅਤੇ ਤਕਨਾਲੋਜੀ ਦੇ ਪ੍ਰਚਾਰ ਨੂੰ ਹੋਰ ਪ੍ਰਫੁਲਿਤ ਕਰਨ ਲਈ ਇਕ ਵਿਸ਼ੇਸ਼ ਸਮਝੌਤਾ ਹੋਇਆ।ਜਿਸ `ਤੇ ਗੁਰੂ …
Read More »
Punjab Post Daily Online Newspaper & Print Media