Tuesday, November 24, 2026

Monthly Archives: August 2020

SciRox-Science Club GNDU Signs MoU with Society for Promotion of Scince and Tech. in India

Amritsar, August 12 (Punjab Post Bureau) – To promote science and scientific temperament among students of the Punjab region, SciRox-Science Club of Guru Nanak Dev University has signed a Memorandum of Understanding with Society for Promotion of Science and Technology in India (SPSTI) in Vice Chancellor’s office of the University.             The pact was inked by Prof. (Dr.) Jaspal Singh Sandhu, …

Read More »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵਿਤਾ ਉਚਾਰਨ ਮੁਕਾਬਲੇ

40 ਹਜ਼ਾਰ ਤੋਂ ਵਧੇਰੇ ਵਿਦਿਆਰਥੀਆਂ ਨੇ ਲਿਆ ਹਿੱਸਾ ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਕਵਿਤਾ ਉਚਾਰਨ ਪ੍ਰਤੀਯੋਗਤਾ ‘ਚ ਰਾਜ ਭਰ ਦੇ 40888 …

Read More »

ਨਵੇਂ ਵੋਟਰਾਂ ਨੂੰ ਜੋੜਣ ਲਈ ਸਵੀਪ ਮੁਹਿੰਮ ਤਹਿਤ ਕਰਵਾਈਆਂ ਜਾਣਗੀਆਂ ਗਤੀਵਿਧੀਆਂ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ) – ਕੋਵਿਡ-19 ਦੀ ਮਹਾਮਾਰੀ ਦੌਰਾਨ ਲੋੜੀਂਦੀ ਇਹਤਿਆਤ ਵਰਤਦੇ ਹੋਏ ਜ਼ਿਲ੍ਹੇ ਵਿਚ ਚਲਾਈਆਂ ਜਾ ਰਹੀਆਂ ਹੋਰ ਗਤੀਵਿਧੀਆਂ ਦੇ ਨਾਲ-ਨਾਲ ਨੌਜਵਾਨਾਂ ਅਤੇ ਭਵਿੱਖ ਦੇ ਵੋਟਰਾਂ ਨੂੰ ਲੋਕਤੰਤਰ ਵਿਚ ਵੋਟ ਦੀ ਅਹਿਮੀਅਤ ਬਾਰੇ ਜਾਣਕਾਰੀ ਦੇਣ ਲਈ ਜ਼ਿਲ੍ਹੇ ਦੀਆਂ ਵੱਖ-ਵੱਖ ਸਿੱਖਿਆ ਸੰਸਥਾਵਾਂ ਵਿਚ ਸਥਾਪਿਤ ਕੀਤੇ ਗਏ ਇਲੈਕਟੋਰੇਸੀ ਕਲੱਬਾਂ ਦੇ ਕਨਵੀਨਰਾਂ ਨਾਲ ਆਨਲਾਈਨ ਮੀਟਿੰਗ ਕਰਕੇ ਸਵੀਮ ਮੁਹਿੰਮ ਤਹਿਤ ਨਵੇਂ ਵੋਟਰਾਂ …

Read More »

ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

13 ਅਗਸਤ ਨੂੰ ਹੋਵੇਗੀ ਫਾਈਨਲ ਰਿਹਰਸਲ ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਅਤੇ ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ਨੇ 74ਵੇਂ ਆਜ਼ਾਦੀ ਦਿਹਾੜੇ ਮੌਕੇ ਗੁਰੂ ਨਾਨਕ ਸਟੇਡੀਅਮ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।ਉਨ੍ਹਾਂ ਦੱਸਿਆ ਕਿ ਸਮਾਗਮ ਮੌਕੇ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ …

Read More »

ਮਿਸ਼ਨ ਫਤਿਹ ਤਹਿਤ ਕੋਵਿਡ-19 ਨੂੰ ਮਾਤ ਦੇ ਕੇ ਮੰਗਲਵਾਰ ਘਰਾਂ ਨੂੰ ਪਰਤੇ 49 ਹੋਰ ਮਰੀਜ਼

ਜ਼ਿਲੇ ‘ਚ ਹੁਣ 481 ਐਕਟਿਵ ਕੇਸ, ਕੁੱਲ 1940 ਵਿਅਕਤੀ ਹੋਏ ਸਿਹਤਯਾਬ ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲੇ ਵਿੱਚ ਮਿਸ਼ਨ ਫ਼ਤਿਹ ਤਹਿਤ ਅੱਜ ਮੰਗਲਵਾਰ 49 ਹੋਰ ਪਾਜ਼ਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਘਰਾਂ ਨੂੰ ਵਾਪਸੀ ਕੀਤੀ ਹੈ।               ਸਿਵਲ ਸਰਜਨ ਡਾ: ਨਵਦੀਪ ਸਿੰਘ ਨੇ ਦੱਸਿਆ ਕਿ …

Read More »

ਕਿਰਤੀ ਕਿਸਾਨ ਯੂਨੀਅਨ ਵਲੋਂ ਧਰਨਾ 1 ਸਤੰਬਰ ਤੱਕ ਮੁਲਤਵੀ

ਸੰਗਰੂਰ, 12 ਅਗਸਤ (ਜਗਸੀਰ ਲੌਂਗੋਵਾਲ) – ਕਿਰਤੀ ਕਿਸਾਨ ਯੂਨੀਅਨ ਨੇ ਸਲਾਈਟ ਸੰਸਥਾ ਦੇ ਗੇਟ ਅੱਗੇ ਲਾਇਆ ਜਾਣ ਵਾਲਾ ਧਰਨਾ 1 ਸਤੰਬਰ ਤੱਕ ਮੁਲਤਵੀ ਕਰ ਦਿੱਤਾ ਹੈ।ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਅਤੇ ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਭਰਪੂਰ ਸਿੰਘ ਦੁੱਗਾਂ ਨੇ ਦੱਸਿਆ ਕਿ ਕਿਸਾਨਾਂ ਦੀਆਂ ਮੁਸ਼ਕਿਲਾਂ ਸਬੰਧੀ ਅੱਜ ਨਾਇਬ ਤਹਿਸੀਲਦਾਰ ਮੈਡਮ ਊਸ਼ਾ ਰਾਣੀ ਅਤੇ ਸਲਾਈਟ ਸੰਸਥਾ …

Read More »

ਕਪੂਰਥਲਾ ਜਿਲ੍ਹੇ ‘ਚ ਉਚ ਜੋਖਮ ਵਾਲੇ ਖੇਤਰਾਂ ਵਿੱਚ ਕਰੋਨਾ ਦੀ ਸਮੂਹਿਕ ਟੈਸਟਿੰਗ ਸ਼ੁਰੂ

ਕਪੂਰਥਲਾ ਤੇ ਫਗਵਾੜਾ ਸਬ ਡਵਿਜ਼ਨਾਂ ਵਿਚ ਲਏ ਗਏ ਨਮੂਨੇ ਕਪੂਰਥਲਾ/ ਫਗਵਾੜਾ, 11 ਅਗਸਤ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਅੰਦਰ ਕਰੋਨਾ ਦੇ ਤੇਜੀ ਨਾਲ ਵਧ ਰਹੇ ਕੇਸਾਂ ਦੀ ਪਛਾਣ ਕਰਕੇ ਉਨਾਂ ਦੇ ਇਲਾਜ ਤੇ ਆਈਸੋਲੇਸ਼ਨ ਲਈ ਉੱਚ ਜੋਖਮ ਵਾਲੇ ਖੇਤਰਾਂ ਜਿਵੇਂ ਕਿ ਫੈਕਟਰੀਆਂ/ਕਾਰਖਾਨਿਆਂ/ ਸੰਘਣੀ ਅਬਾਦੀ ਵਾਲੇ ਖੇਤਰਾਂ ਵਿਚ ਸਮੂਹਿਕ ਟੈਸਟਿੰਗ ਦੀ ਵਿਵਸਥਾ ਸ਼ੁਰੂ ਕੀਤੀ ਗਈ ਹੈ।          ਡਿਪਟੀ …

Read More »

4311 students to get smart phones in Kapurthala

Will facilitate students in a great manner in covid times for online studies Kapurthala, August 11(Punjab Post Bureau) – Under the “connect captain ” , Punjab Government would provide smart phones to 4311 students of 12th class in the district kapurthala as the stage is all set for tomorrow’s functions to be held across the district..         …

Read More »

ਕਪੂਰਥਲਾ ‘ਚ 4311 ਵਿਦਿਆਰਥੀਆਂ ਨੂੰ ਮਿਲਣਗੇ ਸਮਾਰਟ ਫੋਨ

ਚਾਰਾਂ ਸਬ ਡਿਵੀਜਨਾਂ ਵਿਚ ਹੋਵੇਗੀ ਫੋਨ ਵੰਡਣ ਦੀ ਸ਼ੁਰੂਆਤ ਕਪੂਰਥਲਾ, 11 ਅਗਸਤ (ਪੰਜਾਬ ਪੋਸਟ ਬਿਊਰੋ) – `ਕੈਪਟਨ ਸਮਾਰਟ ਕੁਨੈਕਟ` ਯੋਜਨਾ ਤਹਿਤ ਪੰਜਾਬ ਸਰਕਾਰ ਵਲੋਂ ਵਿਦਿਆਰਥੀ ਵਰਗ ਨੂੰ ਤਕਨੀਕੀ ਤੌਰ ‘ਤੇ ਸਮਰੱਥ ਬਣਾਉਣ ਦੇ ਮੰਤਵ ਨਾਲ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦੀ ਸ਼ੁਰੂਆਤ ਅੱਜ 12 ਅਗਸਤ ਨੂੰ ਬਾਅਦ ਦੁਪਹਿਰ 3 ਵਜੇ ਕੀਤੀ ਜਾਵੇਗੀ।ਜਿਲ੍ਹੇ ‘ਚ ਰਸਮੀ ਤੌਰ ‘ਤੇ 100 …

Read More »

ਮੰਗਲਵਾਰ ਨੂੰ ਜਿਲ੍ਹਾ ਪਠਾਨਕੋਟ ਚੋਂ 27 ਹੋਰ ਲੋਕ ਕਰੋਨਾ ਪਾਜ਼ਟਿਵ

ਜਿਲ੍ਹਾ ਪਠਾਨਕੋਟ ‘ਚ ਕੁੱਲ 627 ਕਰੋਨਾ ਪਾਜ਼ਟਿਵ, 410 ਹੋਏ ਰਿਕਵਰ, ਐਕਟਿਵ ਕੇਸ 203 ਪਠਾਨਕੋਟ, 11 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਮੰਗਲਵਾਰ ਨੂੰ 210 ਲੋਕਾਂ ਦੀ ਮੈਡੀਕਲ ਰਿਪੋਰਟ ਆਈ।ਜਿਸ ਵਿੱਚ 20 ਲੋਕ ਕਰੋਨਾ ਪਾਜ਼ਟਿਵ ਅਤੇ 190 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਨੈਗੇਟਿਵ ਹੈ। ਇਸ ਤੋਂ ਇਲਾਵਾ 6 ਲੋਕ ਐਂਟੀਜਨ ਟੈਸਟ ਚੋਂ ਕਰੋਨਾ ਪਾਜ਼ਟਿਵ ਆਏ ਅਤੇ ਇੱਕ ਪਿਛਲੇ ਦਿਨ …

Read More »