ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ) – ਨਰੇਸ਼ ਕੁਮਾਰ ਅਤੇ ਗੀਤ ਵਾਸੀ ਨਰਾਇਣਗੜ੍ਹ ਅੰਮ੍ਰਿਤਸਰ ਨੂੰ ਸ਼ੁਭ ਵਿਆਹ ਦੀਆਂ ਮੁਬਾਰਕਾਂ।
Read More »Monthly Archives: August 2020
ਜਿਲ੍ਹਾ ਪਠਾਨਕੋਟ ਦੇ 21 ਪਿੰਡਾਂ ‘ਚ ਲੱਗਣਗੇ ਸਾਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ
21 ਸਾਲਿਡ ਵੇਸਟ ਮੈਨੇਜਮੈਂਟ ਪ੍ਰੋਜਕਟਾਂ ਤੇ ਖਰਚ ਕੀਤੇ ਜਾ ਰਹੇ ਹਨ 42 ਲੱਖ ਰੁਪਏ ਪਠਾਨਕੋਟ, 29 ਅਗਸਤ (ਪੰਜਾਬ ਪੋਸਟ ਬਿਊਰੋ) – ਮਗਨਰੇਗਾ ਦਿਹਾਤੀ ਵਿਕਾਸ ਦੀ ਇੱਕ ਅਹਿਮ ਸਕੀਮ ਹੈ।ਜਿਸ ਅਧੀਨ ਪਿੰਡਾਂ ਵਿੱਚ ਛੱਪੜਾਂ ਦਾ ਨਵੀਨੀਕਰਨ, ਨਹਿਰਾਂ ਤੇ ਨਾਲਿਆਂ ਦੀ ਸਫਾਈ, ਗਲੀਆਂ ਨਾਲੀਆਂ ਦੀ ਉਸਾਰੀ, ਪਸ਼ੂਆਂ ਦੇ ਵਾੜੇ, ਪਾਣੀ ਦੀ ਸਾਂਭ ਸੰਭਾਲ ਦੇ ਕਾਰਜ਼, ਫਲੱਡ ਪ੍ਰੋਟੈਕਸ਼ਨ ਦੇ ਕੰਮ ਤੇ ਪਲਾਂਟੇਸ਼ਨ ਆਦਿ …
Read More »ਸ਼ਨੀਵਾਰ 81 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, 20 ਲੋਕਾਂ ਨੂੰ ਠੀਕ ਹੋਣ ‘ਤੇ ਭੇਜਿਆ ਘਰ
ਜਿਲ੍ਹਾ ਪਠਾਨਕੋਟ ‘ਚ ਕੁੱਲ 1189 ਕਰੋਨਾ ਪਾਜ਼ਟਿਵ, 794 ਲੋਕ ਕਰੋਨਾ ਰਿਕਵਰ, ਐਕਟਿਵ ਕੇਸ 372 ਪਠਾਨਕੋਟ, 29 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸ਼ਨੀਵਾਰ ਨੂੰ 81 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ ਡਿਸਚਾਰਜ਼ ਪਾਲਿਸੀ ਅਧੀਨ ਅੱਜ 20 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਤੇ ਕਿਸੇ ਵੀ ਤਰ੍ਹਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ‘ਤੇ ਘਰ੍ਹਾਂ ਲਈ …
Read More »ਕਰੋਨਾ ਪਾਜ਼ੇਟਿਵ ਵਿਅਕਤੀਆਂ ਨੂੰ ਘਰੇਲੂ ਇਕਾਂਤਵਾਸ ਵਿੱਚ ਰਹਿਣ ਦੀ ਛੋਟ
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਕਰੋਨਾ ਦੇ ਟੈਸਟਾਂ ਸਬੰਧੀ ਅਫ਼ਵਾਹਾਂ ਤੋਂਂ ਸੁਚੇਤ ਰਹਿਣ ਲਈ ਕਿਹਾ ਕਪੂਰਥਲਾ, 29 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਕਰੋਨਾ ਪਾਜ਼ਟਿਵ ਵਿਅਕਤੀਆਂ ਨੂੰ ਘਰੇਲੂ ਇਕਾਂਤਵਾਸ ਵਿੱਚ ਰਹਿਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ।ਜਿਸ ਤਹਿਤ ਕਰੋਨਾ ਪਾਜ਼ੇਟਿਵ ਵਿਅਕਤੀ ਆਪਣੇ ਘਰ ਵਿੱਚ ਰਹਿ ਕੇ ਆਪਣਾ ਇਲਾਜ ਕਰਵਾ ਸਕਦਾ ਹੈ। …
Read More »ਪੇਂਡੂ ਸਵੈ ਰੁਜ਼ਗਾਰ ਸਿਖਲਾਈ ਯੋਜਨਾ ਤਹਿਤ ਕੋਟ ਕਰਾਰ ਖਾਂ ਵਿਖੇ ਸਰਟੀਫਿਕੇਟ ਵੰਡੇ
ਕਪੂਰਥਲਾ, 29 ਅਗਸਤ (ਪੰਜਾਬ ਪੋਸਟ ਬਿਊਰੋ) – ਪੇਂਡੂ ਖੇਤਰ ਦੇ ਬੇਰੋਜ਼ਗਾਰ ਨੌਜਵਾਨ ਲੜਕੇ ਲੜਕੀਆਂ ਨੂੰ ਕਿੱਤਾ ਮੁੱਖੀ ਸਿਖਲਾਈ ਦੇਣ ਲਈ ਪੰਜਾਬ ਨੈਸ਼ਨਲ ਬੈਂਕ ਵਲੋਂ ਜਿਲ੍ਹਾ ਕਪੂਰਥਲਾ ਵਿਖੇ ਰੂਰਲ ਸੈਲਫ ਇੰਮਪਲਾਈਮੈਂਟ ਟ੍ਰੇਨਿੰਗ ਇੰਸਟੀਚਿਊਟ, ਜਿਸ ਵਿੱਚ ਵੱਖ ਵੱਖ ਕਿੱਤਿਆਂ ਦੀ ਟ੍ਰੇਨਿੰਗ ਦੇ ਕੇ ਬੇਰੋਜਗਾਰ ਨੌਜਵਾਨ ਲੜਕੇ ਲੜਕੀਆਂ ਨੂੰ ਸਵੈ-ਰੋਜਗਾਰ ਮੁਹੱਈਆ ਕਰਵਾਉਣ ਦੀ ਲੜੀ ਨੂੰ ਅੱਗੇ ਵਧਾਉਂਦਿਆ ਹੋਇਆ ਸੰਸਥਾ ਵਲੋਂ ਪਿੰਡ ਕੋਟ ਕਰਾਰ …
Read More »ਮਿਸ਼ਨ ਫਤਿਹ ਤਹਿਤ ਪੁਰਾਣੇ ਬੱਸ ਸਟੈਂਡ ਮੂਨਕ ਤੋਂ ਕੋਵਿਡ-19 ਦੇ 140 ਨਮੂਨੇ ਲੈ ਕੇ ਟੈਸਟ ਲਈ ਭੇਜੇ
ਸੰਗਰੂਰ, 29 ਅਗਸਤ (ਜਗਸੀਰ ਲੌਂਗੋਵਾਲ) – ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਵੀਰ ਸਿੰਘ ਸਿੱਧੂ ਅਤੇ ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੈਡੀਕਲ ਅਫ਼ਸਰ ਮੂਨਕ ਡਾ. ਕਰਮਜੀਤ ਸਿੰਘ ਦੀ ਅਗਵਾਈ ਹੇਠ ਪੁਰਾਣੇ ਬੱਸ ਸਟੈਂਡ ਮੂਨਕ ਤੋਂ ਕੋਵਿਡ-19 ਦੀ ਸੈੰਪਲਿੰਗ ਕੀਤੀ ਗਈ।ਆਈ.ਈ.ਸੀ/ਬੀ.ਸੀ.ਸੀ ਨੋਡਲ ਅਫ਼ਸਰ ਹਰਦੀਪ ਜ਼ਿਦਲ ਨੇ ਦੱਸਿਆ ਕਿ ਮਿਸ਼ਨ ਫਤਹਿ ਤਹਿਤ ਸਿਹਤ ਟੀਮਾਂ ਵੱਲੋਂ ਬੱਸ ਸਟੈਂਡ ਤੋਂ ਕੋਰੋਨਾ ਦੇ 140 ਨਮੂਨੇ …
Read More »ਜਿਲ੍ਹਾ ਮੈਜਿਸਟਰੇਟ ਵਲੋਂ ਖੇਡ ਸਟੇਡੀਅਮ, ਜਨਤਕ ਪਾਰਕ ਤੇ ਜਿੰਮ ਖੋਲ੍ਹਣ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ
ਸੰਗਰੂਰ, 29 ਅਗਸਤ (ਜਗਸੀਰ ਲੌਂਗੋਵਾਲ) – ਜਿਲ੍ਹਾ ਮੈਜਿਸਟ੍ਰੇਟ ਸੰਗਰੂਰ ਰਾਮਵੀਰ ਵਲੋਂ ਅਨਲਾਕ-3 ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੁੱਝ ਹੋਰ ਛੋਟਾਂ ਦੇਣ ਦੇ ਨਿਰਦੇਸ਼ ਜਾਰੀ ਕੀਤੇ ਹਨ।ਕਿਹਾ ਹੈ ਕਿ ਨਵੀਆਂ ਛੋਟਾਂ ਤਹਿਤ ਸਪੋਰਟਸ ਕੰਪਲੈਕਸ ਅਤੇ ਸਟੇਡੀਅਮ ਬਿਨਾਂ ਦਰਸ਼ਕਾਂ ਦੇ ਖੁੱਲ੍ਹ ਸਕਦੇ ਹਨ ਅਤੇ ਜਨਤਕ ਪਾਰਕ ਬਿਨਾਂ ਕਿਸੇ ਭੀੜ ਤੋਂ ਖੋਲ੍ਹੇ ਜਾਣਗੇ।ਜਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ, ਭਾਰਤ ਸਰਕਾਰ ਵਲੋਂ …
Read More »ਵੱਡੇ ਹਾਦਸੇ ਦਾ ਕਾਰਣ ਬਣ ਸਕਦੇ ਹਨ ਬਠਿੰਡਾ ਚੰਡੀਗੜ੍ਹ ਹਾਈਵੇ ਦੇ ਡਿਵਾਇਡਰ ‘ਤੇ ਚਰਦੇ ਅਵਾਰਾ ਪਸ਼ੂ- ਜੁਝਾਰ ਲੌਂਗੋਵਾਲ
ਸੰਗਰੂਰ, 29 ਅਗਸਤ (ਜਗਸੀਰ ਲੌਂਗੋਵਾਲ) – ਬਠਿੰਡਾ ਚੰਡੀਗੜ੍ਹ ਹਾਈਵੇ ਦੇ ਡਿਵਾਇਡਰ ‘ਤੇ ਪਿੰਡ ਬਹਾਦਰਪੁਰ ਅਤੇ ਮਸਤੂਆਣਾ ਵਿਚਕਾਰ ਚਰਦੇ ਅਵਾਰਾ ਪਸ਼ੂ ਕਿਸੇ ਸਮੇਂ ਵੀ ਵੱਡੇ ਹਾਦਸੇ ਦਾ ਕਾਰਨ ਬਣ ਸਕਦੇ ਹਨ।ਸਲਾਈਟ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਜੁਝਾਰ ਲੌਂਗੋਵਾਲ ਤੇ ਆਗੂ ਨਵਦੀਪ ਗਰਗ ਤੇ ਰਾਮਕਰਨ ਅਤੇ ਡੈਮੋਕਰੈਟਿਕ ਟੀਚਰਜ਼ ਫਰੰਟ ਦੇ ਬਲਵੀਰ ਚੰਦ ਲੌਂਗੋਵਾਲ ਨੇ ਕਿਹਾ ਹੈ ਕਿ ਲੋਕਾਂ ਤੋਂ ਮੋਟੇ ਰੂਪ ਵਿੱਚ ਟੋਲ …
Read More »65 ਜਣਿਆਂ ਨੇ ਕੋਰੋਨਾ ‘ਤੇ ਹਾਸਿਲ ਕੀਤੀ ਫਤਿਹ – ਡਿਪਟੀ ਕਮਿਸ਼ਨਰ
ਸੰਗਰੂਰ, 29 ਅਗਸਤ (ਜਗਸੀਰ ਲੌਂਗੋਵਾਲ) – ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲ੍ਹੇ ਲਈ ਅੱਜ ਵੱਡੀ ਰਾਹਤ ਵਾਲੀ ਖ਼ਬਰ ਆਈ ਜਦੋਂ ਮਿਸ਼ਨ ਫਤਿਹ ਤਹਿਤ 65 ਪਾਜ਼ਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ। ਡਿਪਟੀ ਕਮਿਸ਼ਨਰ ਰਾਮਵੀਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ …
Read More »ਸ਼ਰਾਬ ਦੀਆਂ ਦੁਕਾਨਾਂ ਸ਼ਾਮ 6.30 ਵਜੇ ਤੱਕ ਬੰਦ ਕਰਵਾਉਣ ਦੇ ਡੀ.ਸੀ ਨੇ ਦਿੱਤੇ ਆਦੇਸ਼
ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਪੰਚਾਂ, ਸਰਪੰਚਾਂ ਤੇ ਕੌਂਸਲਰ ਤੋਂ ਮੰਗਿਆ ਸਹਿਯੋਗ ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ) – ਕੋਵਿਡ-19 ਦੇ ਮੱਦੇਨਜ਼ਰ ਸਰਕਾਰ ਵੱਲੋਂ ਦਿੱਤੇ ਗਏ ਮੌਜੂਦਾ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਸ਼ਹਿਰਾਂ/ਕਸਬਿਆਂ ਵਿੱਚ ਸ਼ਰਾਬ ਦੇ ਠੇਕਿਆਂ ਨੂੰ ਸ਼ਾਮ 6.30 ਵਜੇ ਤੱਕ ਸਖ਼ਤੀ ਨਾਲ ਬੰਦ ਕਰਵਾਉਣ ਦੀਆਂ ਹਦਾਇਤਾਂ ਪੁਲਿਸ ਨੂੰ ਦਿੱਤੀਆਂ ਹਨ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਹੈ ਕਿ ਇਹ ਆਦੇਸ਼ …
Read More »
Punjab Post Daily Online Newspaper & Print Media