ਅੰਮ੍ਰਿਤਸਰ, 11 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਆਰੰਭੀ ਗਈ ਮੁਹਿੰਮ ‘ਮਿਸ਼ਨ ਫ਼ਤਿਹ’ ਤਹਿਤ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਚਲਾਈ ਜਾ ਰਹੀ ਸਪਲੀਮੈਂਟਰੀ ਨਿਊਟ੍ਰੀਸ਼ਨ ਸਕੀਮ ਰਾਹੀਂ ਜ਼ਿਲ੍ਹੇ ਭਰ ’ਚ ਮੁਫ਼ਤ ਸੁੱਕਾ ਰਾਸ਼ਨ ਵੰਡਿਆਂ ਜਾ ਰਿਹਾ ਹੈ ਅਤੇ ਆਂਗਨਵਾੜੀ ਵਰਕਰਾਂ ਵਲੋ ਪਿੰਡਾਂ ਵਿੱਚ ਘਰ=ਘਰ ਜਾ ਕੇ ਕੋਰੋਨਾ ਮਹਾਮਾਰੀ ਪ੍ਰਤੀ ਲੋਕਾ ਨੂੰ ਸੁਚੇਤ ਵੀ ਕੀਤਾ ਜਾ ਰਿਹਾ ਹੈ। …
Read More »Monthly Archives: August 2020
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਅੰਤਰਰਾਸ਼ਟਰੀ ਵਿਖਿਆਨ ਲੜੀ ਆਰੰਭ
ਅੰਮ੍ਰਿਤਸਰ, 11 ਅਗਸਤ (ਖੁਰਮਣੀਆਂ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਅੰਤਰਰਾਸ਼ਟਰੀ ਪੱਧਰ ‘ਤੇ ਪ੍ਰੋਗਰਾਮ ਉਲੀਕੇ ਗਏ ਹਨ।ਇਸੇ ਲੜੀ ਤਹਿਤ ਬੀਤੇ ਦਿਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਤਹਾਸ ਵਿਭਾਗ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਵੱਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਵਿਖਿਆਨ ਲੜੀ ਦੀ ਆਰੰਭਤਾ ਉਪ …
Read More »ਅੱਗ ਬੁਝਾਊ ਦਸਤੇ ਦੀਆਂ ਜ਼ਰੂਰਤਾਂ ਲਈ ਖਰਚੇ 1.6 ਕਰੋੜ – ਕੋਮਲ ਮਿੱਤਲ
ਸ਼ਹਿਰ ‘ਚ 60 ਹਜ਼ਾਰ ਦੇ ਕਰੀਬ ਐਲ.ਆਈ.ਡੀ ਲਾਈਟਾਂ ਲੱਗੀਆਂ ਅੰਮ੍ਰਿਤਸਰ, 11 ਅਗਸਤ (ਸੁਖਬੀਰ ਸਿੰਘ) – ਸ਼ਹਿਰ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਮਾਰਟ ਸਿਟੀ ਅਧੀਨ ਮਿਉਂਸੀਪਲ ਕਾਰਪੋਰੇਸ਼ਨ ਦੇ ਅੱਗ ਬੁਝਾਊ ਵਿਭਾਗ ਨੂੰ ਉਸ ਦੀਆਂ ਲੋੜਾਂ ਅਨੁਸਾਰ ਫੰਡ ਮੁਹੱਇਆ ਕਰਵਾਏ ਜਾ ਚੁੱਕੇ ਹਨ, ਜਿਸ ਨਾਲ ਇਹ ਵਿਭਾਗ ਸਮੇਂ ਦਾ ਹਾਣੀ ਬਣ ਸਕਿਆ ਹੈ।ਕਮਿਸ਼ਨਰ ਕਾਰਪੋਰੇਸ਼ਨ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ …
Read More »ਡਾ. ਗੁਰਮੀਤ ਸਿੰਘ ਧਾਲੀਵਾਲ ਜੈਕ ਪੰਜਾਬ ਦੇ ਚੇਅਰਮੈਨ ਤੇ ਐਸ.ਐਸ ਚੱਠਾ ਜਨਰਲ ਸਕੱਤਰ ਚੁਣੇ ਗਏ
ਬਠਿੰਡਾ, 11 ਅਗਸਤ (ਪੰਜਾਬ ਪੋਸਟ ਬਿਊਰੋ) – ਡਾ. ਗੁਰਮੀਤ ਸਿੰਘ ਧਾਲੀਵਾਲ ਜੈਕ ਪੰਜਾਬ ਦੇ ਚੇਅਰਮੈਨ, ਜਗਜੀਤ ਸਿੰਘ ਧੂਰੀ ਪ੍ਰਧਾਨ, ਐਸ.ਐਸ ਚੱਠਾ ਜਨਰਲ ਸਕੱਤਰ ਤੇ ਰਜਿੰਦਰ ਸਿੰਘ ਧਨੋਆ ਸਕੱਤਰ ਚੁਣੇ ਗਏ ਹਨ।ਪੰਜਾਬ ਦੀਆਂ ਸੈਲਫ ਫਾਇਨਾਂਸਡ ਸਿੱਖਿਆ ਸੰਸਥਾਵਾਂ ਦੀਆਂ ਵੱਖ-ਵੱਖ ਐਸੋਸੀਏਸ਼ਨਾਂ ਵਲੋਂ ਸਾਲ 2015 ‘ਚ ਮਿਲ ਕੇ ਬਣਾਈ ਗਈ ਜੁਆਇੰਟ ਐਕਸ਼ਨ ਕਮੇਟੀ ਇਹਨਾਂ ਸੰਸਥਾਵਾਂ ਦੀਆਂ ਸਮੱਸਿਆਵਾਂ ਲਈ ਯਤਨਸ਼ੀਲ ਹੈ। …
Read More »‘ਸਾਈਬਰ ਸਕਿਉਰਿਟੀ’ ਬਾਰੇ 5 ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਕਰਵਾਇਆ
ਬਠਿੰਡਾ, 11 ਅਗਸਤ (ਪੰਜਾਬ ਪੋਸਟ ਬਿਊਰੋ) – ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਬਠਿੰਡਾ ਦੇ ਸਕੂਲ ਆਫ਼ ਇੰਟਰਪ੍ਰੀਨਿਓਰਸ਼ਿਪ ਦੁਆਰਾ ਈ.ਐਂਡ ਆਈ.ਸੀ.ਟੀ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ ‘ਸਾਈਬਰ ਸਕਿਉਰਿਟੀ’ ਬਾਰੇ 5 ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਕਰਵਾਇਆ ਗਿਆ।‘ਸਾਈਬਰ ਸਕਿਉਰਿਟੀ’ ਇੱਕ ਚੁਣੌਤੀਪੂਰਨ ਅਤੇ ਦਿਲਚਸਪ ਖੇਤਰ ਹੈ।ਜਿਸ ਵਿੱਚ ਵਿਦਿਆਰਥੀ ਕੰਮ ਕਰ ਕੇ ਅੱਗੇ ਵਧ ਸਕਦੇ ਹਨ।ਇਸ ਫੈਕਲਟੀ ਡਿਵੈਲਪਮੈਂਟ ਪੋ੍ਰਗਰਾਮ ਦੇ ਪੰਜ ਦਿਨਾਂ ਦੇ …
Read More »ਵਿਧਾਇਕ ਡੀ.ਸੀ ਨੇ ਹਲਕਾ ਅਟਾਰੀ ਦੇ ਪਿੰਡ ਪੰਡੋਰੀ ਵੜੈਚ ਦੇ ਵਿਕਾਸ ਕਾਰਜ਼ਾਂ ਲਈ ਦਿੱਤਾ ਚੈਕ
ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ ਬਿਊਰ) – ਹਲਕਾ ਅਟਾਰੀ ਵਿਧਾਇਕ ਤਰਸੇਮ ਸਿੰਘ ਡੀ.ਸੀ ਵਲੋਂ ਆਪਣੇ ਹਲਕੇ ਦੇ ਪਿੰਡਾਂ ਦੀ ਨੁਹਾਰ ਬਦਲਣ ਦੀ ਮੁਹਿੰਮ ਤਹਿਤ ਹਲਕੇ ਦੇ ਪਿੰਡ ਪੰਡੋਰੀ ਵੜੈਚ ਦੀਆਂ ਗਲੀਆਂ ਤੇ ਨਾਲੀਆਂ ਤੋਂ ਇਲਾਵਾ ਹੋਰ ਵਿਕਾਸ ਕਾਰਜ਼ਾਂ ਲਈ 26,50,000 ਦਾ ਚੈਕ ਮੌਜ਼ੂਦਾ ਸਰਪੰਚ ਬੀਬੀ ਪ੍ਰਭਜੀਤ ਕੌਰ ਨੂੰ ਭੇਟ ਕੀਤਾ ਗਿਆ। …
Read More »ਲੇਖਕ ਮੰਚ ਸਮਰਾਲਾ ਦੀ ਮਾਸਿਕ ਮੀਟਿੰਗ ’ਚ ਸਿਖਰ ਹੋ ਨਿਬੜਿਆ ਜਗਦੀਸ਼ ਖੰਨਾ ਦਾ ਨਾਟਕ ‘ਤਾਲਾਬੰਦੀ’
ਸਮਰਾਲਾ, 10 ਅਗਸਤ (ਇੰਦਰਜੀਤ ਕੰਗ) – ਲੇਖਕ ਮੰਚ ਸਮਰਾਲਾ ਦੀ ਮਾਸਿਕ ਮੀਟਿੰਗ ਮੰਚ ਦੇ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਸ਼ਾਹੀ ਦੀ ਪ੍ਰਧਾਨਗੀ ਹੇਠ ਕਵਿਤਾ ਭਵਨ ਸਮਰਾਲਾ ਵਿੱਚ ਹੋਈ।ਇਕੱਤਰਤਾ ਵਿੱਚ ਸਾਹਿਤ ਜਗਤ ਦੀ ਵੱਡੀ ਸਖਸ਼ੀਅਤ ਪ੍ਰੋ. ਰਮਨ ਮੁੱਲਾਂਪੁਰ, ਬੁੱਧੀਜੀਵੀ ਗੁਰਭਗਤ ਸਿੰਘ ਮਾਛੀਵਾੜਾ ਦੇ ਨੌਜਵਾਨ ਗਿਆਨ ਸਿੰਘ ਅਤੇ ਐਡਵੋਕੇਟ ਅਮਨਦੀਪ ਸਿੰਘ ਦੇ ਪਿਤਾ ਕਪੂਰ ਸਿੰਘ ਦੀ ਬੇਵਕਤੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ …
Read More »ਪਾਵਰਕਾਮ ਦੇ ਪੈਨਸ਼ਨਰ ਹੱਕੀ ਮੰਗਾਂ ਲਈ ਹਰ ਤਰ੍ਹਾਂ ਦੀ ਕੁਰਬਾਨੀ ਲਈ ਤਿਆਰ -ਸਿਕੰਦਰ ਸਿੰਘ
ਸਮਰਾਲਾ, 10 ਅਗਸਤ (ਇੰਦਰਜੀਤ ਕੰਗ) – ਪਾਵਰਕਾਮ ਦੀ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਸਿਕੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਸਭ ਤੋਂ ਪਹਿਲਾਂ ਜਥੇਬੰਦੀ ਦੇ ਵਿਛੜੇ ਸਾਥੀਆਂ ਨੂੰ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਭੇਂਟ ਕੀਤੀ ਗਈ। ਪ੍ਰਧਾਨ ਸਿਕੰਦਰ ਸਿੰਘ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਪਾਵਰਕਾਮ ਦੀ ਮੈਨੇਜਮੈਂਟ ਤੇ ਪੰਜਾਬ ਸਰਕਾਰ ਤੋਂ ਲੰਬੇ ਸਮੇਂ ਤੋਂ ਲਟਕਦੀਆਂ …
Read More »ਵਿਧਾਇਕ ਜੋਗਿੰਦਰ ਪਾਲ ਦੇ ਉਪਰਾਲਿਆਂ ਸਦਕਾ ਹਲਕਾ ਭੋਆ ਦੇ ਪਿੰਡ ਬਨੀ ਲੋਧੀ ਦੀ ਨੁਹਾਰ ਬਦਲੀ
ਪਿੰਡ ਵਿੱਚ ਤਿਆਰ ਕੀਤੀਆਂ ਜਾ ਰਹੀਆਂ ਹਨ ਕੰਪੋਸਟ ਪਿੱਟਾਂ ਅਤੇ ਸਾਂਝੇ ਪਖਾਨੇ ਪਠਾਨਕੋਟ, 10 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਅਤੇ ਵਿਧਾਇਕ ਜੋਗਿੰਦਰ ਪਾਲ ਦੇ ਉਪਰਾਲਿਆਂ ਸਦਕਾ ਸਾਲ 2019-20 ਦੋਰਾਨ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਬਨੀ ਲੋਧੀ ਦੀ ਨੁਹਾਰ ਬਦਲੀ ਹੈ ਅਤੇ ਲੋਕਾਂ ਨੂੰ ਮੂਲ ਸੁਵਿਧਾਵਾਂ ਦਿੱਤੀਆ ਗਈਆਂ ਹਨ। …
Read More »ਜਿਲ੍ਹਾ ਪਠਾਨਕੋਟ ਦੇ ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਦੀ ਗਿਣਤੀ ਪਿਛਲੇ ਸਾਲ ਨਾਲੋਂ ਵਧੀ
ਪਠਾਨਕੋਟ, 10 ਅਗਸਤ (ਪੰਜਾਬ ਪੋਸਟ ਬਿਊਰੋ) – ਕੋਵਿਡ ਕਰੋਨਾ 19 ਕਾਰਨ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵਲੋਂ ਜਿਥੇ ਵੱਖ- ਵੱਖ ਮਾਧਿਅਮਾਂ ਨਾਲ ਆਨਲਾਈਨ ਸਿੱਖਿਆ ਦਿੱਤੀ ਜਾ ਰਹੀ ਹੈ, ਉਥੇ ਅਧਿਆਪਕਾਂ ਵਲੋਂ ਈਚ ਵਨ ਬਰਿੰਗ ਵਨ ਮੁਹਿੰਮ ਤਹਿਤ ਬਹੁਤ ਵਧੀਆ ਕੰਮ ਕਰਦੇ ਹੋਏ ਸਰਕਾਰੀ ਸਕੂਲਾਂ ਵਿੱਚ ਆਨਲਾਈਨ ਦਾਖਲਾ ਕਰਦੇ ਹੋਏ ਪਿਛਲੇ ਸੈਸਨ ਮੁਕਾਬਲੇ ਦਾਖਲਾ ਵਧਾਇਆ ਹੈ।ਇਸ ਦੌਰਾਨ ਜਾਣਕਾਰੀ ਦਿੰਦਿਆਂ ਜਿਲ੍ਹਾ ਸਿੱਖਿਆ ਅਫਸਰ …
Read More »
Punjab Post Daily Online Newspaper & Print Media