Tuesday, November 24, 2026

Monthly Archives: August 2020

ਨੈਸ਼ਨਲ ਵੋਟਰ ਸਰਵਿਸ ਪੋਰਟਲ ‘ਤੇ ਨਵੀਂ ਵੋਟ ਬਣਾਉਣ, ਕਟਵਾਉਣ ਤੇ ਸੋਧ ਕਰਵਾਉਣ ਬਾਰੇ ਦਿੱਤੀ ਜਾਣਕਾਰੀ

ਘਰ ਬੈਠੇ ਆਪਣੀ ਵੋਟ ਬਣਾਉਣ ਦਾ ਅਸਾਨ ਤਰੀਕਾ ਪਠਾਨਕੋਟ, 10 ਅਗਸਤ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਚੋਣ ਹਲਕਾ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਐਸ.ਡੀ.ਐਮ ਪਠਾਨਕੋਟ ਨੇ ਆਪਣੇ ਹਲਕੇ ਦੇ ਸਮੂਹ ਸਪੁਰਵਾਇਜਰਾਂ ਨਾਲ ਮੀਟਿੰਗ ਕੀਤੀ।ਜਿਸ ਵਿੱਚ ਘਰ ਬੈਠੇ ਐਨ.ਵੀ.ਐਸ.ਪੀ ਪੋਰਟਲ ‘ਤੇ ਆਨਲਾਈਨ ਵੋਟ ਬਣਾਉਣ ਬਾਰੇ ਦਫ਼ਤਰ ਦੇ ਕਰਮਚਾਰੀਆਂ ਵਲੋਂ ਤਿਆਰ ਕੀਤੇ ਪਾਵਰ ਪਵਾਇੰਟ ਮੈਸਜ਼ ਅਤੇ ਵੀਡਿਓ ‘ਤੇ ਵਿਚਾਰ ਵਟਾਦਰਾ ਕੀਤਾ ਗਿਆ।   …

Read More »

ਸੋਮਵਾਰ ਨੂੰ ਜਿਲ੍ਹਾ ਪਠਾਨਕੋਟ ਚੋਂ ਮਿਲੇ 19 ਹੋਰ ਲੋਕ ਕਰੋਨਾ ਪਾਜ਼ਟਿਵ

ਜਿਲ੍ਹਾ ਪਠਾਨਕੋਟ ‘ਚ ਕੁੱਲ 600 ਕਰੋਨਾ ਪਾਜੀਟਿਵ, 405 ਹੋਏ ਰਿਕਵਰ, ਐਕਟਿਵ ਕੇਸ 182 ਪਠਾਨਕੋਟ, 10 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸੋਮਵਾਰ ਨੂੰ 19 ਹੋਰ ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ ਅੱਜ ਸਰਕਾਰ ਦੀ ਡਿਸਚਾਰਜ ਪਾਲਿਸੀ ਦੇ ਅਧੀਨ 9 ਲੋਕ ਜਿਨ੍ਹਾਂ ਵਿੱਚ ਕਰੋਨਾ ਦਾ ਕਿਸੇ ਪ੍ਰਕਾਰ ਦਾ ਕੋਈ ਲੱਛਣ ਨਹੀਂ ਪਾਇਆ ਗਿਆ ਅਤੇ ਉਨ੍ਹਾਂ ਵੱਲੋਂ ਨਿਰਧਾਰਤ …

Read More »

ਪਰਕਸ ਵਲੋਂ ਪ੍ਰਿੰਸੀਪਲ ਸੇਵਾ ਸਿੰਘ ਕੌੜਾ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 10 ਅਗਸਤ (ਜਗਦੀਪ ਸਿੰਘ) – ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮ. ਲੁਧਿਆਣਾ/ ਅੰਮ੍ਰਿਤਸਰ (ਪਰਕਸ) ਨੇ ਪ੍ਰਿੰਸੀਪਲ ਸੇਵਾ ਸਿੰਘ ਕੌੜਾ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ, ਸਕੱਤਰ ਗੁਰਮੀਤ ਪਲਾਹੀ ਤੇ ਸੁਸਾਇਟੀ ਦੇ ਮੈਂਬਰਾਨ ਵਲੋਂ ਇੱਕ ਸਾਂਝੇ ਬਿਆਨ ਵਿੱਚ ਕਿਹਾ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਨਾਨਕਸਰ ਸਠਿਆਲਾ ਦਾ ਹੋ ਰਿਹਾ ਸ਼ਹਿਰ ਦੀ ਤਰਜ਼ ‘ਤੇ ਵਿਕਾਸ-ਗਿੱਲ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਉਨਾਂ ਦੀ ਚਰਨ ਛੋਹ ਪ੍ਰਾਪਤ ਪਿੰਡਾਂ ਦਾ ਤੇਜ਼ੀ ਨਾਲ ਵਿਕਾਸ ਕਾਰਜ ਕਰਵਾਇਆ ਜਾ ਰਿਹਾ ਹੈ।ਅੰਮ੍ਰਿਤਸਰ ਜਿਲ੍ਹੇ ਦੇ ਚੁਣੇ 10 ਪਿੰਡਾਂ ਵਿਚੋਂ ਨਾਨਕਸਰ ਸਠਿਆਲਾ ਦੇ ਵਿਕਾਸ ਲਈ 50 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ।             …

Read More »

ਨਕਸ਼ੇ ਸਿਰਫ਼ ਆਨਲਾਈਨ ਪੋਰਟਲ ਰਾਹੀਂ ਕੀਤੇ ਜਾਣਗੇ ਮਨਜ਼ੂਰ – ਕੋਮਲ ਮਿੱਤਲ

ਲੋਕਾਂ ਨੂੰ ਦਫਤਰਾਂ ‘ਚ ਖੱਜ਼ਲ ਖੁਆਰ ਨਹੀ ਹੋਣਾ ਪਵੇਗਾ ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ) – ਗੁਰੂ ਨਗਰੀ ਵਿੱਚ ਇਮਾਰਤਾਂ ਦੇ ਨਕਸ਼ਿਆਂ ਦੀ ਮਨਜ਼ੂਰੀ ਲੈਣ ਲਈ ਹੁਣ ਲੋਕਾਂ ਨੂੰ ਦਫਤਰਾਂ ਵਿੱਚ ਖੱਜ਼ਲ ਖੁਆਰ ਨਹੀ ਹੋਣਾ ਪਵੇਗਾ।ਕਿਉਂਕਿ ਹੁਣ ਸਿਰਫ਼ ਆਨਲਾਈਨ ਪੋਰਟਲ ਰਾਹੀਂ ਹੀ ਨਕਸ਼ਿਆਂ ਨੂੰ ਮਨਜ਼ੂਰੀ ਦਿੱਤੀ ਜਾਵੇਗੀ।ਕਮਿਸ਼ਨਰ ਨਗਰ ਨਿਗਮ ਕੋਮਲ ਮਿੱਤਲ ਨੇ ਦੱਸਿਆ ਕਿ 15 ਅਗਸਤ 2018 ਨੂੰ ਜਿਸ ਈ-ਪੋਰਟਲ ਦੀ …

Read More »

ਓ.ਪੀ ਸੋਨੀ ਨੇ ਦਰਖਤ ਲਗਾ ਕੇ ਦਿੱਤਾ ਵਾਤਾਵਰਣ ਬਚਾਉਣ ਦਾ ਸੱਦਾ

ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਸਮਾਜ ਸੇਵੀ ਸੰਸਥਾ ‘ਵਾਈਸ ਆਫ ਅੰਮ੍ਰਿਤਸਰ’ ਵਲੋਂ ਸ਼ਹਿਰ ਵਿੱਚ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ।ਇਸ ਮੌਕੇ ਸੰਸਥਾ ਦੇ ਪ੍ਰਧਾਨ ਡਾ. ਰਾਕੇਸ਼ ਸ਼ਰਮਾ, ਸ਼ੀਨੂੰ ਅਰੋੜਾ, ਮਨਦੀਪ ਸਿੰਘ, ਰਾਖੀ ਵਰਮਾਨੀ ਸਹਿਗਲ, ਰਾਜਵਿੰਦਰ ਪਾਲ, ਮਾਨਵਦੀਪ, ਜਸਜੀਤ ਸਿੰਘ, ਗੋਰਵ ਅਰੋੜਾ, ਅਮਨਦੀਪ ਸਿੰਘ, ਨੁਪੁਰ ਅਗਰਵਾਲ, ਮੋਹਿਤ ਖੰਨਾ, ਸਿੰਮੀ ਬੇਰੀ ਡੀ.ਡੀ.ੳ, …

Read More »

ਪੇਂਡੂ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਤੇ ਸਾਫ ਸੁਥਰੇ ਵਾਤਾਵਰਣ ਲਈ `ਸਮਾਰਟ ਵਿਲੇਜ਼ ਕੰਪੇਨ` ਸ਼ੁਰੂ

ਜਿਲ੍ਹਾ ਕਪੂਰਥਲਾ ਨੂੰ ਗਲੀਆਂ ਤੇ ਛੱਪੜਾਂ ਦੇ ਸੁਧਾਰ ਲਈ ਜਾਰੀ ਕੀਤੇ 93.51 ਕਰੋੜ ਕਪੂਰਥਲਾ, 10 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਪੇਂਡੂ ਖੇਤਰਾਂ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਤੇ ਸਾਫ ਸੁਥਰਾ ਵਾਤਾਵਰਣ ਪੈਦਾ ਕਰਨ ਦੇ ਮੰਤਵ ਨਾਲ `ਸਮਾਰਟ ਵਿਲੇਜ਼ ਕੰਪੇਨ` ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਕਪੂਰਥਲੇ ਜਿਲ੍ਹੇ ਨੂੰ ਮੁਹਿੰਮ ਦੇ ਦੂਜੇ …

Read More »

ਡਿਪਟੀ ਕਮਿਸ਼ਨਰ ਵਲੋਂ ਮਾਲ ਅਧਿਕਾਰੀਆਂ ਨੂੰ ਰੈਵੀਨਿਊ ਅਦਾਲਤਾਂ ਤੁਰੰਤ ਸ਼ੁਰੂ ਕਰਨ ਦੇ ਹੁਕਮ

ਬਿਨ੍ਹਾਂ ਝਗੜੇ ਵਾਲੇ ਕੇਸਾਂ ਦੇ ਇੰਤਕਾਲ ਤੇ ਰਿਕਵਰੀ ਵਧਾਉਣ ਦੇ ਵੀ ਨਿਰਦੇਸ਼ ਕਪੂਰਥਲਾ, 10 ਅਗਸਤ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਨੇ ਮਾਲ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਰੈਵੀਨਿਊ ਅਦਾਲਤਾਂ ਦਾ ਕੰਮ ਤੁਰੰਤ ਸ਼ੁਰੂ ਕਰਨ ਜੋ ਕਿ ਪੰਜਾਬ ਸਰਕਾਰ ਦੇ ਮਾਲ ਵਿਭਾਗ ਵਲੋਂ ਪਹਿਲਾਂ ਕਰੋਨਾ ਕਾਰਨ ਰੋਕਿਆ ਗਿਆ ਸੀ। ਅੱਜ ਇਥੇ ਜਿਲ੍ਹੇ ਦੇ ਏ.ਡੀ.ਸੀ, …

Read More »

ਕੋਰੋਨਾ ਨਾਲ ਲੜਾਈ ਦੌਰਾਨ ਹੀ ਆਈਸੋਲੇਸ਼ਨ ਵਾਰਡ ‘ਚ ਗੂੰਜ਼ੀ ਬਾਲੜੀ ਦੀ ਕਿਲਕਾਰੀ

ਜੱਚਾ ਤੇ ਬੱਚਾ ਦੋਵੇਂ ਤੰਦਰੁਸਤ-ਆਈਸੋਲੇਸ਼ਨ ਵਾਰਡ ‘ਚ ਹੀ ਵੱਖਰੇ 2 ਬੈਡਾਂ ਵਾਲੇ ਲੇਬਰ ਰੂਮ ਕਪੂਰਥਲਾ, 10 ਅਗਸਤ (ਪੰਜਾਬ ਪੋਸਟ ਬਿਊਰੋ) – ਜਿਥੇ ਇਕ ਪਾਸੇ ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਕਪੂਰਥਲਾ ਵਲੋਂ ਜ਼ਿਲ੍ਹੇ ਨੂੰ ਕੋਰੋਨਾ ਦੇ ਪ੍ਰਛਾਵੇਂ `ਚੋਂ ਬਾਹਰ ਕੱਢਣ ਲਈ ਯਤਨ ਕੀਤੇ ਜਾ ਰਹੇ ਹਨ।ਉਥੇ ਹੀ ਬੀਤੀ ਰਾਤ ਕਪੂਰਥਲਾ ਵਿਖੇ ਸਥਾਪਿਤ ਕੀਤੇ ਗਏ `ਆਈਸੋਲੇਸ਼ਨ ਵਾਰਡ ਵਿਚ ਇੱਕ ਨੰਨ੍ਹੀ ਬਾਲੜੀ ਦੀਆਂ …

Read More »