ਬਾਬਾ ਜੀ ਦੇ ਜੀਵਨ ਤੋਂ ਸਾਨੂੰ ਸਭ ਨੂੰ ਪ੍ਰੇਰਣਾ ਲੈਣੀ ਚਾਹੀਦੀ ਹੈ – ਦਿਆਲਪੁਰੀ ਸਮਰਾਲਾ, 8 ਅਗਸਤ (ਇੰਦਰਜੀਤ ਕੰਗ) – ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਚਰਨ ਛੋਹ ਪ੍ਰਾਪਤ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਝਾੜ ਸਾਹਿਬ ਵਿਖੇ ਸੰਤ ਬਾਬਾ ਪਿਆਰਾ ਸਿੰਘ ਦੀ 55ਵੀਂ ਬਰਸੀ ਮੌਕੇ ਸੁਖਦੀਪ ਸਿੰਘ ਲੀਲ (ਦਿਆਲਪੁਰੀ) ਵਲੋਂ ਬਾਬਾ ਜੀ ਬਾਰੇ ਲਿਖੀ ਕਿਤਾਬ ‘ਸੰਤ ਬਾਬਾ ਪਿਆਰਾ ਸਿੰਘ ਜੀ …
Read More »Monthly Archives: August 2020
ਮੰਚ ਵਲੋਂ ਰਾਮ ਬਾਗ਼ ਬਾਰੇ ਰਾਸ਼ਟਰਪਤੀ ਤੇ ਪੰਜਾਬ ਦੇ ਰਾਜਪਾਲ ਦਰਮਿਆਨ ਹੋਏ ਸਮਝੌਤੇ ਨੂੰ ਲਾਗੂ ਕਰਨ ਦੀ ਮੰਗ
ਅੰਮ੍ਰਿਤਸਰ, 8 ਅਗਸਤ (ਪੰਜਾਬ ਪੋਸਟ ਬਿਊਰੋ) – ਸਮਾਜਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ (ਰਜਿ.) ਨੇ ਇਤਿਹਾਸਕ ਰਾਮ ਬਾਗ ਬਾਰੇ ਭਾਰਤ ਦੇ ਰਾਸ਼ਟਰਪਤੀ ਅਤੇ ਪੰਜਾਬ ਦੇ ਗਵਰਨਰ ਦਰਮਿਆਨ 4 ਦਸੰਬਰ 2018 ਨੂੰ ਹੋਏ ਸਮਝੋਤੇ ਨੂੰ 21 ਮਹੀਨੇ ਬੀਤ ਜਾਣ ‘ਤੇ ਵੀ ਲਾਗੂ ਨਾ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਹੈ। …
Read More »ਲਾਕਡਾਊਨ ‘ਚ ਮਨਰੇਗਾ ਬਣਿਆ ਪਿੰਡਾਂ ਦੇ ਕਿਰਤੀਆਂ ਦੀ ਜਾਨ – ਵਧੀਕ ਡਿਪਟੀ ਕਮਿਸ਼ਨਰ
26531 ਵਿਅਕਤੀਆਂ ਕੰਮ ਬਦਲੇ ਦਿੱਤੇ 12 ਕਰੋੜ 44 ਲੱਖ 54 ਹਜ਼ਾਰ ਰੁਪਏ ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਲਾਕਡਾਊਨ ਦੌਰਾਨ ਵੀ ਜਿਲੇ੍ਹ ਦੇ ਵਿਕਾਸ ਕਾਰਜ਼ਾਂ ਵਿੱਚ ਕੋਈ ਕਮੀ ਨਹੀ ਛੱਡੀ ਗਈ ਅਤੇ ਇਸ ਦੋਰਾਨ ਪਿੰਡਾਂ ਦੇ ਕਿਰਤੀਆਂ ਨੂੰ ਰੋਜ਼ਗਾਰ ਦੇ ਮੌਕੇ ਦੇ ਕੇ ਉਨਾਂ ਦੇ ਘਰਾਂ ਦੇ ਚੁੱਲੇ ਬੱਲਦੇ ਰੱਖਣ ਲਈ ਕੰਮ ਪੈਦਾ ਕੀਤਾ ਜਾਂਦਾ ਰਿਹਾ।ਮਗਨਰੇਗਾ ਤਹਿਤ …
Read More »ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਾਉਣ ਦੀ ਵਿਸ਼ੇਸ਼ ਮੁਹਿੰਮ ਸ਼ੁਰੂ
ਜਿਲੇ ‘ਚ ਲਾਏ ਜਾਣਗੇ 341200 ਬੂਟੇ, ਮਗਨਰੇਗਾ ਤਹਿਤ ਕਿਰਤੀਆਂ ਨੂੰ ਦਿੱਤਾ ਜਾਵੇਗਾ ਰੁਜ਼ਗਾਰ – ਡਿਪਟੀ ਕਮਿਸ਼ਨਰ ਜੰਡਿਆਲਾ, 8 ਅਗਸਤ (ਹਰਿੰਦਰਪਾਲ ਸਿੰਘ) – ਪੰਜਾਬ ਸਰਕਾਰ ਵਲੋ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲੇ੍ਹ ਦੇ ਹਰ ਪਿੰਡ ਵਿੱਚ 400 ਬੂਟੇ ਲਗਾਉਣ ਦੀ ਸੁਰੁਆਤ ਹੋ ਚੁੱਕੀ ਹੈ ਅਤੇ ਜ਼ਿਲ੍ਹੇ ਨੂੰ ਹਰਿਆ ਭਰਿਆ ਬਣਾਉਨ ਲਈ 853 ਪੰਚਾਇਤਾਂ ਵਿਚ 341200 …
Read More »ਕੋਰੋਨਾ ਦੀ ਆੜ ਵਿਚ ਕਿਸੇ ਨਾਲ ਧੱਕਾ ਨਹੀਂ ਕਰੇਗੀ ਪੰਜਾਬ ਸਰਕਾਰ-ਸੋਨੀ
ਮੁਲਾਜ਼ਮ ਸੰਘਰਸ਼ ਮੋਰਚੇ ਨੇ ਦਿੱਤਾ ਮੰਗ ਪੱਤਰ ਭੇਜਿਆ ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਕੋਰੋਨਾ ਸੰਕਟ ਦੀ ਆੜ ਹੇਠ ਕਿਸੇ ਵੀ ਵਰਗ ਨਾਲ ਧੱਕਾ ਨਹੀਂ ਕਰੇਗੀ।ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਕਾਰੀ ਅਦਾਰਿਆਂ ਵਿਚ ਲਗਾਤਾਰ ਭਰਤੀ ਕੀਤੀ ਗਈ …
Read More »ਜਿੰਮ ਅਤੇ ਯੋਗਾ ਕੇਂਦਰਾਂ ਵਾਲੇ ਸਾਵਧਾਨੀ ਨਾਲ ਚਲਾਉਣ ਆਪਣੇ ਕੇਂਦਰ – ਸੋਨੀ
ਧਰਮਸ਼ਾਲਾ ਬਾਬਾ ਮੋਤੀ ਰਾਮ ਪ੍ਰਬੰਧਕ ਕਮੇਟੀ ਨੂੰ ਦਿੱਤਾ 2 ਲੱਖ ਰੁਪਏ ਦਾ ਚੈਕ ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਸਰਕਾਰ ਦੀਆਂ ਹਦਾਇਤਾਂ ਉਤੇ ਖੋਲ੍ਹੇ ਗਏ ਜ਼ਿੰਮ ਅਤੇ ਯੋਗਾ ਕੇਂਦਰਾਂ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੇਂਦਰ ਸਿਹਤ ਵਿਭਾਗ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਹੀ ਚਲਾਉਣ, ਤਾਂ ਜੋ ਇਹ …
Read More »ਵਿਧਾਇਕ ਅਮਨ ਅਰੋੜਾ ਵਲੋਂ ਮਰੀਜ਼ਾਂ ਅਤੇ ਆਮ ਲੋਕਾਂ ਲਈ ਜੂਸ ਦੀ ਸੇਵਾ ਸ਼ੁਰੂ
ਲੌਂਗੋਵਾਲ, 8 ਅਗਸਤ (ਜਗਸੀਰ ਲੌਂਗੋਵਾਲ) – ਸੁਨਾਮ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨਿਅਰ ਆਗੂ ਅਮਨ ਅਰੋੜਾ ਵਲੋਂ ਚਲਾਏ ਜਾ ਰਹੇ ਸਵ: ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਸੇਵਾ ਕੇਂਦਰ ਵਲੋਂ ਬੀਤੇ ਕੱਲ ਤੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਰਕਾਰੀ ਹਸਪਤਾਲ ਸੁਨਾਮ ਵਿਖੇ ਆਉਣ ਵਾਲੇ ਮਰੀਜ਼ਾਂ ਅਤੇ ਆਮ ਲੋਕਾਂ ਲਈ ਜੂਸ ਦੀ ਸੇਵਾ ਕੀਤੀ ਜਾ ਰਹੀ ਹੈ।ਹੁਣ ਤੱਕ 2000 ਦੇ …
Read More »ਮਿਸ਼ਨ ਫਤਿਹ- ਸੰਗਰੂਰ ਜ਼ਿਲ੍ਹੇ `ਚ ਕੋਵਿਡ-19 ਨੂੰ ਮਾਤ ਦੇ ਘਰਾਂ ਨੂੰ ਪਰਤੇ 30 ਮਰੀਜ਼
ਲੌਂਗੋਵਾਲ, 8 ਅਗਸਤ (ਜਗਸੀਰ ਲੌਂਗੋਵਾਲ) – ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲ੍ਹੇ ਲਈ ਅੱਜ ਵੱਡੀ ਰਾਹਤ ਵਾਲੀ ਖ਼ਬਰ ਆਈ ਜਦੋਂ ਮਿਸ਼ਨ ਫਤਿਹ ਤਹਿਤ 30 ਪਾਜ਼ਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ। ਇਸ ਮੌਕੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ ਘਰਾਂ …
Read More »400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੀਤ ਗਾਇਨ ਮੁਕਾਬਲਿਆਂ ਦੇ ਬਲਾਕ ਪੱਧਰੀ ਨਤੀਜੇ ਐਲਾਨੇ
ਲੌਂਗੋਵਾਲ, 8 ਅਗਸਤ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਿਚ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਯੋਗ ਅਗਵਾਈ ਵਿਚ ਅਤੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਦੇਖ ਰੇਖ ਵਿਚ ਚੱਲ ਰਹੇ ਗੀਤ ਗਾਇਨ ਮੁਕਾਬਲਿਆਂ ਦੇ ਬਲਾਕ ਪੱਧਰ ਦੇ ਮੁਕਾਬਲਿਆਂ ਦਾ …
Read More »ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਗਰੀਬਾਂ ਦੇ ਕੱਟੇ ਰਾਸ਼ਨ ਕਾਰਡਾਂ ਤੇ ਹੋਰ ਮੰਗਾਂ ਸਬੰਧੀ ਕੀਤਾ ਰੋਸ ਪ੍ਰਦਰਸ਼ਨ
ਲੌਂਗੋਵਾਲ, 8 ਅਗਸਤ (ਜਗਸੀਰ ਲੌਂਗੋਵਾਲ) – ਸ਼਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਮੁਤਾਬਕ ਸਰਕਲ ਲੌਂਗੋਵਾਲ ਦਿਹਾਤੀ ਅਤੇ ਸਹਿਰੀ ਦੇ ਪ੍ਰਧਾਨ ਸਰਪੰਚ ਸੁਖਵਿੰਦਰ ਸਿੰਘ ਅਤੇ ਭੁਪਿੰਦਰ ਸਿੰਘ ਢੱਡਰੀਆਂ ਦੀ ਅਗਵਾਈ ਹੇਠ ਸਰਕਲ ਦੇ ਵੱਖ-ਵੱਖ ਪਿੰਡਾਂ ਅਤੇ ਲੌਂਗਵਾਲ ਕਸਬੇ ਵਿਖੇ ਪੰਜਾਬ ਸਰਕਾਰ ਵੱਲੋਂ ਗਰੀਬਾਂ ਦੇ ਕੱਟੇ ਨੀਲੇ ਕਾਰਡ ਬਹਾਲ ਕਰਵਾਉਣ, ਦਲਿਤ ਵਿਦਿਆਰਥੀਆਂ ਦਾ ਵਜੀਫ਼ਾ ਸ਼ਗਨ ਸਕੀਮ ਆਦਿ ਸਹੂਲਤਾਂ …
Read More »
Punjab Post Daily Online Newspaper & Print Media