ਲੌਂਗੋਵਾਲ, 6 ਅਗਸਤ (ਜਗਸੀਰ ਲੌਂਗੋਵਾਲ) – ਸਾਦਗੀ ਅਤੇ ਨਿਮਰਤਾ ਦੀ ਮੂਰਤ ਗਾਇਕਾ ਗੁਲਸ਼ਨ ਕੋਮਲ ਦਾ ਦੇ ਅੱਜ 63ਵਾਂ ਜਨਮ ਦਿਨ ਹੈ।ਗਾਇਕਾ ਕੋਮਲ ਨੂੰ ਮੁਬਾਰਕਾਂ ਦਿੰਦੇ ਹੋਏ ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਦੇ ਰਾਸ਼ਟਰੀ ਪ੍ਰਧਾਨ ਹਾਕਮ ਬੱਖਤੜੀਵਾਲਾ, ਬੀਬੀ ਦਲਜੀਤ ਕੌਰ, ਲੋਕ ਤੱਥ ਗਾਇਕੀ ਦੇ ਮਕਬੂਲ ਗਾਇਕ ਲਾਭ ਹੀਰਾ, ਪ੍ਰਸਿੱਧ ਗਾਇਕਾ ਕੁਲਦੀਪ ਕੌਰ, ਹਰਜੀਤ ਰਾਣੋ, ਰਣਜੀਤ ਮਣੀ, ਸ਼ਿੰਗਾਰਾ ਚਹਿਲ ਸੰਗਰੂਰ, ਰਣਜੀਤ ਸਿੱਧੂ …
Read More »Monthly Archives: August 2020
ਬਸਪਾ ਵਲੋਂ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਵਿਰੁੱਧ ਪ੍ਰਦਰਸ਼ਨ
ਪੰਜਾਬ ਸਰਕਾਰ ਦਾ ਪੁੱਤਲਾ ਫੂਕ ਕੀਤੀ ਨਾਅਰੇਬਾਜ਼ੀ ਸੰਗਰੂਰ/ ਲੌਂਗੋਵਾਲ, 6 ਅਗਸਤ (ਜਗਸੀਰ ਲੌਂਗੋਵਾਲ) – ਸਰਹੱਦੀ ਜ਼ਿਲ੍ਹੇ ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਸੈਂਕੜੇ ਮੌਤਾਂ ਦੇ ਵਿਰੋਧ ਵਿੱਚ ਬਹੁਜਨ ਸਮਾਜ ਪਾਰਟੀ ਵਲੋਂ ਸੰਗਰੂਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਬਸਪਾ ਦੇ ਜਨਰਲ ਸਕੱਤਰ ਚਮਕੌਰ ਸਿੰਘ …
Read More »ਖੁਸ਼ੀ ਫਾਉਂਡੇਸ਼ਨ ਵਲੋਂ ਅਯੋਧਿਆ ਵਿਖੇ ਭਗਵਾਨ ਸ੍ਰੀ ਰਾਮ ਮੰਦਰ ਦੀ ਭੂਮੀ ਪੁੂਜਨ ‘ਤੇ ਖੁਸ਼ੀ ਦਾ ਪ੍ਰਗਟਾਵਾ
ਲੌਂਗੋਵਾਲ, 6 ਅਗਸਤ (ਜਗਸੀਰ ਲੌਂਗੋਵਾਲ) – ਖੁਸ਼ੀ ਫਾਉਂਡੇਸ਼ਨ ਦੇ ਪ੍ਰਧਾਨ ਰਾਮ ਗੋਪਾਲ ਗਰਗ, ਸੈਕਟਰੀ ਰਮੇਸ਼ ਕੁਮਾਰ ਅਤੇ ਕੈਸ਼ੀਅਰ ਮੌਂਟੀ ਗਰਗ ਵਲੋਂ ਅਯੋਧਿਆ ਨਗਰੀ ਵਿਖੇ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਮੰਦਰ ਭੂਮੀ ਪੂਜਨ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।ਉਨਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਭੂਮੀ ਪੂਜਨ ਦੇ ਇਤਿਹਾਸਿਕ ਸਮੇਂ 175 ਸਾਧੂ ਸੰਤ ਸਾਕਸ਼ੀ ਬਣੇ।ਇਸ ਸਮੇਂ ਸਾਰੇ …
Read More »ਪ੍ਰਸਿੱਧ ਗਾਇਕ ਅਮਰਿੰਦਰ ਬੋਬੀ ਨੇ ਜਰੂਰਤਮੰਦ ਕਲਾਕਾਰਾਂ ਨੂੰ ਰਾਸ਼ਨ ਵੰਡਿਆ
ਸੰਗਰੂਰ/ ਲੌਂਗੋਵਾਲ, 6 ਅਗਸਤ (ਜਗਸੀਰ ਲੌਂਗੋਵਾਲ) -ਮਸ਼ਹੂਰ ਗਾਇਕ ਗੁਰਦਾਸ ਮਾਨ ਦੇ ਅਸ਼ੀਰਵਾਦ ਸਦਕਾ ਉਨ੍ਹਾਂ ਦੇ ਸ਼ਾਗਿਰਦ ਇੰਟਰਨੈਸ਼ਨਲ ਫੇਮਜ਼ ਗਾਇਕ ਅਤੇ ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਪਟਿਆਲਾ ਦੇ ਪ੍ਰਧਾਨ ਗਾਇਕ ਅਮਰਿੰਦਰ ਬੋਬੀ ਪਟਿਆਲਾ ਦੀ ਅਗਵਾਈ ਹੇਠ ਜਰੂਰਤਮੰਦ ਪਰਿਵਾਰਾਂ ਨਾਲ ਸੰਬੰਧਤ ਕਲਾਕਾਰਾਂ ਨੂੰ ਰਾਸ਼ਨ ਦੀ ਵੰਡ ਕੀਤੀ ਗਈ।ਗਾਇਕ ਅਮਰਿੰਦਰ ਬੋਬੀ ਨੇ ਦੱਸਿਆ ਕਿ ਸਾਡੇ ਮੰਚ ਦੇ ਰਾਸ਼ਟਰੀ ਪ੍ਰਧਾਨ ਹਾਕਮ ਬੱਖਤੜੀਵਾਲਾ ਦੀ ਅਗਵਾਈ …
Read More »ਕਰੋਨਾ ਮਹਾਂਮਾਰੀ ਦੌਰਾਨ ਵੀ ਸਲਾਈਟ ਸੰਸਥਾ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ਸੰਗਰੂਰ/ ਲੌਂਗੋਵਾਲ, 6 ਅਗਸਤ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ (ਡੀਮਡ ਯੂਨੀਵਰਸਿਟੀ) ਸਲਾਈਟ ਦੇ ਡਾਇਰੈਕਟਰ ਸ਼ੈਲੇਂਦਰ ਜੈਨ ਅਤੇ ਡੀਨ ਅਕਾਦਮਿਕ ਡਾ. ਏ.ਐਸ ਅਰੋੜਾ ਨੇ ਵਿਦਿਆਰਥੀਆਂ ਦੀ ਟੀਮ ਹੈਕਮਾਈਨਰਜ਼ ਨੂੰ ਇਸ ਸਮਾਗਮ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਅਤੇ ਟੀਮ ਨੂੰ ਹਰ ਸੰਭਵ ਪਹਿਲੂ ਵਿਚ ਸਹਾਇਤਾ ਕੀਤੀ।ਇਸ ਟੀਮ ਵਿੱਚ ਸੰਸਥਾ ਦੇ 6 ਵਿਦਿਆਰਥੀ, ਅੰਕਿਤ ਕੁਮਾਰ (ਟੀਮ ਲੀਡਰ), …
Read More »ਸੰਦੀਪ ਸ਼ਰਮਾ ਨੂੰ ਯੂਥ ਕਾਂਗਰਸ ਦਾ ਸਰਕਲ ਪ੍ਰਧਾਨ ਨਿਯੁੱਕਤ ਕੀਤਾ ਗਿਆ-
ਜੰਡਿਆਲਾ ਗੁਰੂ, 6 ਅਗਸਤ (ਹਰਿੰਦਰਪਾਲ ਸਿੰਘ)- ਸੰਦੀਪ ਸ਼ਰਮਾ ਨੂੰ ਯੂਥ ਕਾਂਗਰਸ ਦਾ ਸਰਕਲ ਪ੍ਰਧਾਨ ਜੰਡਿਆਲਾ ਨਿਯੁੱਕਤ ਕੀਤਾ ਗਿਆ।ਇਸ ਨਿਯੁੱਕਤੀ ‘ਤੇ ਸੰਦੀਪ ਸ਼ਰਮਾ ਨੇ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਆਪਣੇ ਵਰਕਰਾਂ ਦਾ ਮਾਣ ਸਨਮਾਨ ਕਰਦੀ ਹੈ।ਬਲਾਕ ਪ੍ਰਧਾਨ ਦੀਪ ਬਾਠ ਤੇ ਸੋਨੂੰ ਚੋਹਾਨ ਉਪ ਪ੍ਰਧਾਨ ਨੇ ਕਿਹਾ ਕਿ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਨੇ …
Read More »ਆਨਲਾਈਨ ਮਨਾਇਆ ਤੀਆਂ ਦਾ ਤਿਉਹਾਰ ਸਾਵਣ
ਜੰਡਿਆਲਾ ਗੁਰੂ, 6 ਅਗਸਤ (ਹਰਿੰਦਰਪਾਲ ਸਿੰਘ) – ਕੋਰੋਨਾ ਵਾਇਰਸ ਕਦੇ ਵੀ ਪੰਜਾਬੀਆ ਦੇ ਮਨਾਂ ਵਿਚਲਾ ਤਿਉਹਾਰ ਮਨਾਉਣ ਦਾ ਚਾਅ ਖਤਮ ਨਹੀ ਕਰ ਸਕਦਾ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਐਡਵੋਕੇਟ ਸ਼ੁਕਰਗੁਜ਼ਾਰ ਸਿੰਘ ਪ੍ਰਧਾਨ ਪੰਜਾਬੀ ਸਾਹਿਤ ਸਭਾ ਜੰਡਿਆਲਾ ਗੁਰੂ ਨੇ ਗੱਲਬਾਤ ਦੌਰਾਨ ਕੀਤਾ।ਉਨ੍ਹਾਂ ਕਿਹਾ ਕਿ ਇਹ ਬਿਲਕੁੱਲ ਸੱਚ ਸਾਬਿਤ ਹੋਈ।ਜਦੋਂ ਬੀਤੀ ਸ਼ਾਮ ਪੰਜਾਬੀ ਸਾਹਿਤ ਸਭਾ (ਰਜਿ.) ਜੰਡਿਆਲਾ ਗੁਰੂ ਨੇ ਯੂ.ਐਸ.ਏ ਚੈਨਲ ਦੇ ਸਹਿਯੋਗ ਨਾਲ …
Read More »ਕਪੂਰਥਲਾ ਵਿੱਚ ਅੱਠ ਵਿਕਅਤੀਆਂ ਦਿੱਤੀ ਕੋਰੋਨਾ ਨੂੰ ਮਾਤ, ਤੰਦਰੁਸਤੀ ਪਿਛੋਂ ਘਰਾਂ ਨੂੰ ਪਰਤੇ
12 ਨਵੇਂ ਮਾਮਲੇ ਆਏ ਸਾਹਮਣੇ, ਐਕਟਿਵ ਕੇਸਾਂ ਦੀ ਗਿਣਤੀ 159 ਹੋਈ ਕਪੂਰਥਲਾ, 6 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲਾ ਕਪੂਰਥਲਾ ‘ਚ ਅੱਜ ਅੱਠ ਮਰੀਜ਼ਾਂ ਨੇ ਕੋਰੋਨਾ ਨੂੰ ਮਾਤ ਦੇ ਦਿੱਤੀ ਹੈ।ਜਿਨਾਂ ਨੂੰ ਜ਼ਿਲੇ ਦੇ ਵੱਖ ਵੱਖ ਹਸਪਤਾਲਾਂ ਤੋਂ ਡਿਸਚਾਰਜ ਕਰ ਦਿੱਤਾ ਗਿਆ।ਇਸ ਤਰਾਂ ਜ਼ਿਲੇ ਅੰਦਰ ਹੁਣ ਤੱਕ ਕੁੱਲ 202 ਵਿਅਕਤੀ ਕੋਰੋਨਾ ਵਿਰੁੱਧ ਲੜਾਈ ਜਿੱਤ ਕੇ ਅਪਣੇ ਘਰਾਂ ਨੂੰ ਪਰਤ ਚੁੱਕੇ …
Read More »ਨਜ਼ਾਇਜ਼ ਸ਼ਰਾਬ ਤਿਆਰ ਕਰਨ ਤੇ ਉਸ ਦੀ ਵਿਕਰੀ ਰੋਕਣ ਲਈ ਆਬਕਾਰੀ ਕਮਿਸ਼ਨਰ ਵਲੋਂ ਠੇਕੇਦਾਰਾਂ ਨਾਲ ਮੀਟਿੰਗ
ਠੇਕੇਦਾਰਾਂ ਵਲੋਂ ਤਸਕਰਾਂ ਨੂੰ ਨੱਥ ਪਾਉਣ ਲਈ ਸਖਤ ਕਾਨੂੰਨ ਬਣਾਉਣ ਦੀ ਮੰਗ ਕਪੂਰਥਲਾ, 6 ਅਗਸਤ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਆਬਕਾਰੀ ਰੇਂਜ ਅੰਦਰ ਨਜ਼ਾਇਜ਼ ਸ਼ਰਾਬ ਤਿਆਰ ਕਰਨ ਤੇ ਉਸ ਦੀ ਤਸਕਰੀ ਨੂੰ ਰੋਕਣ ਦੇ ਮਕਸਦ ਨਾਲ ਸਹਾਇਕ ਅਬਕਾਰੀ ਕਮਿਸ਼ਨਰ ਹਰਦੀਪ ਭਾਂਵਰਾ ਵਲੋਂ ਅੱਜ ਜਿਲੇ ਦੇ ਸਾਰੇ ਠੇਕੇਦਾਰਾਂ ਨਾਲ ਮੀਟਿੰਗ ਕੀਤੀ ਗਈ। …
Read More »ਵੀਰਵਾਰ ਨੂੰ ਆਈਆਂ 217 ਰਿਪੋਰਟਾਂ ‘ਚ 22 ਲੋਕ ਕਰੋਨਾ ਪਾਜ਼ਟਿਵ
ਜਿਲ੍ਹਾ ਪਠਾਨਕੋਟ ‘ਚ ਕੁੱਲ 497 ਕਰੋਨਾ ਪਾਜੀਟਿਵ, 323 ਕਰੋਨਾ ਰਿਕਵਰ, ਐਕਟਿਵ ਕੇਸ 161 ਪਠਾਨਕੋਟ, 6 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਵੀਰਵਾਰ ਨੂੰ 217 ਲੋਕਾਂ ਦੀ ਸੈਂਪਲਿੰਗ ਦਾ ਨਤੀਜਾ ਪ੍ਰਾਪਤ ਹੋਇਆ।ਜਿਸ ਵਿੱਚੋਂ 10 ਲੋਕ ਕਰੋਨਾ ਪਾਜ਼ਟਿਵ ਪਾਏ ਗਏ ਅਤੇ 10 ਲੋਕ ਐਂਟੀਜੈਨ ਟੈਸਟਿੰਗ ਵਿੱਚ ਕਰੋਨਾ ਪਾਜ਼ਟਿਵ ਪਾਏ ਗਏ।ਇਸ ਤੋਂ ਇਲਾਵਾ 2 ਕਰੋਨਾ ਪਾਜ਼ਟਿਵ ਦੇ ਮਾਮਲੇ ਮੋਹਾਲੀ ਤੋਂ ਆਏ …
Read More »
Punjab Post Daily Online Newspaper & Print Media