Tuesday, November 24, 2026

Monthly Archives: August 2020

ਲੋਕ ਸਾਹਿਤ ਸੰਗਮ ‘ਚ ਅਮਰਜੀਤ ਲਬਾਣਾ ਦਾ ਪਲੇਠਾ ਕਾਵਿ ਸੰਗ੍ਰਹਿ `ਤੁੰਮ ਬਿਨ` ਲੋਕ ਅਰਪਣ

ਕਾਵਿ ਰਚਨਾ ਕਵੀ ਦੇ ਰੂਹ ਦੀ ਆਵਾਜ਼ ਹੁੰਦੀ ਏ – ਡਾ. ਅਮਨ ਰਾਜਪੁਰਾ, 4 ਅਗਸਤ (ਡਾ ਗੁਰਵਿੰਦਰ ਅਮਨ) – ਸੰਸਾਰ ਪ੍ਰਸਿੱਧ ਸਾਹਿਤਕ ਸੰਸਥਾ ਲੋਕ ਸਾਹਿਤ ਸੰਗਮ ਵਲੋਂ ਸਥਾਨਕ ਰੋਟਰੀ ਭਵਨ ਵਿਖੇ ਅਮਰਜੀਤ ਸਿੰਘ ਲਬਾਣਾ ਦਾ ਕਾਵਿ ਸੰਗ੍ਰਹਿ ਸਫ਼ਰ ਜਿੰਦਗੀ ਦਾ `ਤੁੰਮ ਬਿਨ` ਨੂੰ ਲੋਕ ਅਰਪਣ ਕੀਤਾ ਗਿਆ। ਡਾ. ਗੁਰਵਿੰਦਰ ਅਮਨ ਦੀ ਪ੍ਰਧਾਨਗੀ ਹੇਠ ਸਰਕਾਰ ਦੀ ਹਦਾਇਤਾਂ ਅਨੁਸਾਰ ਕਰੋਨਾ ਮਹਾਮਾਰੀ ਨੂੰ …

Read More »

ਵਿਕਾਸ ਕਾਰਜਾਂ ਅਧੀਨ ਬਦਲੀ ਜਾ ਰਹੀ ਹੈ ਸਹਿਰ ਦੀਆਂ ਪਾਰਕਾਂ ਦੀ ਨੁਹਾਰ

37 ਲੱਖ ਰੁਪਏ ਖਰਚ ਕਰਕੇ ਕੀਤਾ ਜਾ ਰਿਹਾ ਮੀਰਪੁਰ ਕਲੋਨੀ ਪਾਰਕ ਦਾ ਨਿਰਮਾਣ ਪਠਾਨਕੋਟ, 4 ਅਗਸਤ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਸ਼ਹਿਰ ਵਿੱਚ ਪੈਂਦੀਆਂ ਪਾਰਕਾਂ ਦੀ ਨੁਹਾਰ ਬਦਲਣ ਦੇ ਲਈ ਵੀ ਕਈ ਸਥਾਨਾਂ ਤੇ ਨਿਰਮਾਣ ਕਾਰਜ਼ ਸੁਰੂ ਕੀਤੇ ਹੋਏ ਹਨ।ਜਿਨ੍ਹਾਂ ਵਿੱਚੋਂ ਮੀਰਪੁਰ ਕਾਲੋਨੀ ਵਿਖੇ ਬਣਾਈ ਜਾ ਰਹੀ ਪਾਰਕ ਦੀ ਮੁੰਹ ਬੋਲਦੀ ਤਸਵੀਰ ਹੈ।ਵਿਧਾਇਕ ਹਲਕਾ ਪਠਾਨਕੋਟ ਅਮਿਤ ਵਿੱਜ ਨੇ ਦੱਸਿਆ ਕਿ …

Read More »

ਕੋਵਿਡ-19 ਦੇ ਫੈਲਾਅ ਨੂੰ ਘੱਟ ਕਰਨ ਲਈ ਸਮਾਜਿਕ ਦੂਰੀ ਬਣਾਈ ਰੱਖਣਾ ਇਕ ਮਹੱਤਵਪੂਰਨ ਕੰਮ – ਵਿਧਾਇਕ ਜੋਗਿੰਦਰ ਪਾਲ

ਪਠਾਨਕੋਟ, 4 ਅਗਸਤ (ਪੰਜਾਬ ਪੋਸਟ ਬਿਊਰੋ) – ਕੋਵਿਡ -19 ਦੇ ਵਿਸਥਾਰ ਦੇ ਚੱਲਦਿਆਂ ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਕਿਹਾ ਕਿ ਕੋਵਿਡ-19 ਦੇ ਵਿਸਥਾਰ ਨੂੰ ਘੱਟ ਕਰਨ ਲਈ ਸਮਾਜਿਕ ਦੂਰੀ ਬਣਾਏ ਰੱਖਣਾ ਬਹੁਤ ਲਾਜ਼ਮੀ ਹੈ।ਉਨ੍ਹਾਂ ਹਦਾਇਤ ਕਰਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਤੇ ਆਪਣੇ ਪਰਿਵਾਰ ਦੀ ਜਾਨ ਦੀ ਸੁਰੱਖਿਆ ਲਈ ਇਹ ਸਮਾਜਿਕ ਦੂਰੀ ਯਕੀਨੀ ਬਨਾਉਣ।     …

Read More »

ਡੇਅਰੀ ਫਾਰਮਰਾਂ ਨੂੰ ਵੀ ਪੰਜਾਬ ਸਰਕਾਰ ਨੇ ਦਿੱਤੀ ਕਿਸਾਨ ਕ੍ਰੈਡਿਟ ਕਾਰਡ ਦੀ ਸਹੂਲਤ

30 ਸਤੰਬਰ 2020 ਤੱਕ ਭਰਵਾਏ ਜਾ ਸਕਦੇ ਹਨ ਫਾਰਮ ਪਠਾਨਕੋਟ, 4 ਅਗਸਤ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਦੇ ਪਸੂ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਮੰਤਰਾਲੇ ਵਲੋਂ ਖੇਤੀਬਾੜੀ ਲਈ ਕਿਸਾਨ ਕ੍ਰੈਡਿਟ ਕਾਰਡ ਦੀ ਤਰਜ਼ ‘ਤੇ ਪਸ਼ੂ ਪਾਲਣ ਅਤੇ ਡੇਅਰੀ ਫਾਰਮਿੰਗ ਦਾ ਕਿੱਤਾ ਕਰਨ ਵਾਲੇ ਕਿਸਾਨਾਂ ਲਈ ਬਹੁਤ ਹੀ ਘੱਟ ਵਿਆਜ (5% ਸਲਾਨਾ ਦਰ ‘ਤੇ) ਕਿਸਾਨ ਕ੍ਰੈਡਿਟ ਕਾਰਡ ਦੀ ਸਹੂਲਤ ਮੁਹੱਈਆ …

Read More »

ਮੰਗਲਵਾਰ ਨੂੰ ਆਈ 44 ਲੋਕਾਂ ਦੀ ਮੈਡੀਕਲ ਰਿਪੋਰਟ ‘ਚ 12 ਕਰੋਨਾ ਪਾਜੀਟਿਵ, ਇੱਕ ਟਰੂ ਨੇਟ ਪਾਜ਼ਟਿਵ

ਮੰਗਲਵਾਰ ਨੂੰ ਡਿਸਚਾਰਜ ਪਾਲਿਸੀ ਅਧੀਨ 11 ਲੋਕਾਂ ਨੂੰ ਭੇਜਿਆ ਘਰ ਪਠਾਨਕੋਟ, 4 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ 2 ਅਗਸਤ ਨੂੰ 44 ਲੋਕਾਂ ਦੀ ਲਈ ਗਈ ਸੈਂਪਲਿੰਗ ਦਾ ਨਤੀਜਾ ਅੱਜ ਮੰਗਲਵਾਰ ਨੂੰ ਪ੍ਰਾਪਤ ਹੋਇਆ।ਜਿਸ ਵਿੱਚੋਂ 12 ਲੋਕ ਕਰੋਨਾ ਪਾਜ਼ਟਿਵ ਪਾਏ ਗਏ ਅਤੇ ਅਤੇ ਇੱਕ ਵਿਅਕਤੀ ਟਰੂ ਨੈਟ ਰਾਹੀਂ ਕਰੋਨਾ ਪਾਜ਼ਟਿਵ ਆਇਆ।ਇਸ ਤਰ੍ਹਾਂ ਮੰਗਲਵਾਰ ਨੂੰ 13 ਲੋਕ ਕਰੋਨਾ ਪਾਜ਼ਟਿਵ …

Read More »

ਕੋਵਿਡ 19 ਦੇ ਮੱਦੇਨਜ਼ਰ ਸਪੋਰਟਸ ਸਟੇਡੀਅਮ ‘ਚ ਮਨਾਇਆ ਜਾਵੇਗਾ ਜਿਲ੍ਹਾ ਪੱਧਰੀ ਆਜਾਦੀ ਦਿਹਾੜਾ

ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੋਧਰੀ ਲਹਿਰਾਉਣਗੇ ਤਿਰੰਗਾ ਪਠਾਨਕੋਟ, 4 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਜਿਲ੍ਹਾ ਪੱਧਰ ‘ਤੇ ਮਨਾਏ ਜਾਣ ਵਾਲੇ ਆਜਾਦੀ ਦਿਹਾੜੇ ਦੇ ਸਬੰਧੀ ਵਿਸ਼ੇਸ ਮੀਟਿੰਗ ਲਮੀਨੀ ਸਪੋਰਟਸ ਸਟੇਡੀਅਮ ਪਠਾਨਕੋਟ ਵਿਖੇ ਆਯੋਜਿਤ ਕੀਤੀ ਗਈ। ਜਿਸ ਵਿੱਚ ਸੰਯਿਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਅਤੇ ਗੁਲਨੀਤ ਸਿੰਘ ਖੁਰਾਣਾ ਐਸ.ਐਸ.ਪੀ ਪਠਾਨਕੋਟ ਵਿਸ਼ੇਸ ਤੋਰ ‘ਤੇ ਹਾਜ਼ਰ ਹੋਏ।ਜਦਕਿ …

Read More »

ਭਗਤ ਪੂਰਨ ਸਿੰਘ ਜੀ ਦੀ 28ਵੀਂ ਬਰਸੀ ਮੌਕੇ ਖ਼ੂਨਦਾਨ ਕੈਂਪ ਦਾ ਆਯੋਜਨ

ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ ਬਿਊਰੋ) – ਭਗਤ ਪੂਰਨ ਸਿੰਘ ਜੀ ਦੀ 28ਵੀਂ ਬਰਸੀ ਮੌਕੇ ਅੱਜ ਮਾਨਾਂਵਾਲਾ ਬ੍ਰਾਂਚ ਵਿਖੇ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।ਕੈਂਪ ਦਾ ਉਦਘਾਟਨ ਨਵਇੰਦਰਪ੍ਰੀਤ ਸਿੰਘ ਯੂਥ ਲੀਡਰ ਨੇ ਕੀਤਾ।ਇਸ ਕੈਂਪ ਵਿਚ ਗੁਰੂ ਨਾਨਕ ਦੇਵ ਹਸਪਤਾਲ, ਸ੍ਰੀ ਗੁਰੂ ਰਾਮਦਾਸ ਹਸਪਤਾਲ ਦੀਆਂ ਟੀਮਾਂ ਵਲੋਂ ਪਿੰਗਲਵਾੜੇ ਦੇ ਮਰੀਜ਼ਾਂ ਵਾਸਤੇ 94 ਯੂਨਿਟ ਖ਼ੂਨ ਇਕੱਠਾ ਕੀਤਾ ਗਿਆ ਜੋ ਕਿ ਬਾਅਦ ਵਿਚ …

Read More »

ਸਰਬੱਤ ਦਾ ਭਲਾ ਟਰੱਸਟ ਨੇ ਸਿੱਖ ਪ੍ਰਚਾਰਕਾਂ ਦੇ 70 ਪਰਿਵਾਰਾਂ ਨੂੰ ਦਿੱਤਾ ਰਾਸ਼ਨ

ਔਖੀ ਵੇਲੇ ਗੁਰੂ ਘਰ ਦੇ ਵਜ਼ੀਰਾਂਂ ਦੀ ਮਦਦ ਕਰ ਡਾ. ਓਬਰਾਏ ਨੇ ਲਿਖੀ ਨਵੀਂ ਇਬਾਰਤ ਅੰਮ੍ਰਿਤਸਰ, 4 ਅਗਸਤ (ਜਗਦੀਪ ਸਿੰਘ) – ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਓਬਰਾਏ ਵੱਲੋਂ ਕਰੋਨਾ ਮਹਾਂਮਾਰੀ ਦੌਰਾਨ ਪ੍ਰਭਾਵਿਤ ਹੋਏ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਣ ਦੀ ਵਿੱਢੀ ਗਈ ਮੁਹਿੰਮ ਤਹਿਤ ਸਥਾਨਕ ਸ਼ਹਿਰ ਨੇੜਲੇ ਪਿੰਡ ਮੂਧਲ ਦੇ …

Read More »

ਨਹਿਰੂ ਯੁਵਾ ਕੇਂਦਰ ਵਲੋਂ `ਗਰੀਨ ਵਿਲੇਜ਼, ਕਲੀਨ ਵਿਲੇਜ਼ ਮੁਹਿੰਮ ਦੀ ਸ਼ੁਰੂਆਤ

ਮਾਨਸੂਨ ਸੀਜ਼ਨ ਦੌਰਾਨ 6000 ਪੌਦੇ ਲਾਉਣ ਦਾ ਟੀਚਾ ਕਪੂਰਥਲਾ, 4 ਅਗਸਤ (ਪੰਜਾਬ ਪੋਸਟ ਬਿਊਰੋ) – ਨਹਿਰੂ ਯੁਵਾ ਕੇਂਦਰ ਵਲੋਂ ਪੰਜਾਬ ਦੇ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ `ਗਰੀਨ ਵਿਲੇਜ਼, ਕਲੀਨ ਵਿਲੇਜ਼` ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।ਜਿਸ ਤਹਿਤ ਕਪੂਰਥਲਾ ਜਿਲੇ ਵਿਚ 6000 ਪੌਦੇ ਲਗਾਏ ਜਾਣਗੇ।               ਨਹਿਰੂ ਯੁਵਾ ਕੇਂਦਰ ਦੀ ਕੋਆਰਡੀਨੇਟਰ ਸਵਾਤੀ ਕੁਮਾਰ ਨੇ ਦੱਸਿਆ …

Read More »

Yoga institutes and gymnasiums to open today, DC issues detailed guidelines

Spa, steam bath, swimimng pools, sauna to remain closed Kapurthala , August 4 (Punjab Post Bureau) – Deputy commissioner kapurthala Deepti Uppal has said that all the yoga institutes and gymnasiums would be allowed to open from 5th August as per the Standard Operating Procedure (SOP) announced by the Punjab Government.                  Issuing …

Read More »