Tuesday, November 24, 2026

Monthly Archives: August 2020

ਆਬਕਾਰੀ ਤੇ ਪੁਲਿਸ ਵਲੋਂ ਸ਼ਹਿਰ ਵਿੱਚ ਫਲੈਗ ਮਾਰਚ- ਐਸ.ਡੀ.ਐਮ ਤੇ ਸਹਾਇਕ ਅਬਕਾਰੀ ਕਮਿਸ਼ਨਰ ਨੇ ਕੀਤੀ ਅਗਵਾਈ

ਲੋਕਾਂ ਨੂੰ ਨਜਾਇਜ਼ ਸ਼ਰਾਬ ਦੇ ਖਤਰੇ ਬਾਰੇ ਕੀਤਾ ਜਾਗਰੂਕ ਕਪੂਰਥਲਾ, 4 ਅਗਸਤ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲੇ ਅੰਦਰ ਨਜਾਇਜ਼ ਸ਼ਰਾਬ ਨੂੰ ਰੋਕਣ ਤੇ ਲੋਕਾਂ ਨੂੰ ਉਸ ਦੇ ਮਾੜੇ ਪ੍ਰਭਾਵਾਂ ਬਾਰੇ ਚੇਤੰਨ ਕਰਨ ਦੇ ਮਕਸਦ ਨਾਲ ਅਬਕਾਰੀ ਤੇ ਪੁਲਿਸ ਵਿਭਾਗ ਵਲੋਂ ਅੱਜ ਕਪੂਰਥਲਾ ਸ਼ਹਿਰ ਵਿਚ ਫਲੈਗ ਮਾਰਚ ਕੀਤਾ ਗਿਆ।             ਫਲੈਗ ਮਾਰਚ ਦੀ ਅਗਵਾਈ ਐਸ.ਡੀ.ਐਮ …

Read More »

ਜੰਡਿਆਲਾ ਗੁਰੂ ਵਿਖੇ 50 ਲੱਖ ਦੀ ਲਾਗਤ ਨਾਲ ਪਿੰਡਾਂ ‘ਚ ਬਣਾਏ ਜਾ ਰਹੇ ਹਨ ਪਾਰਕ – ਡੈਨੀ ਬੰਡਾਲਾ

ਪਾਰਕਾਂ, ਜਿੰਮਾਂ, ਸਟਰੀਟ ਲਾਈਟਾਂ, ਸਟੇਡੀਅਮਾਂ ਤੇ ਹੋਰ ਉਸਾਰੀਆਂ ਨਾਲ ਕੀਤਾ ਜਾ ਰਿਹੈ ਕਾਇਆ ਕਲਪ ਜੰਡਿਆਲਾ ਗੁਰੁ, 4 ਅਗਸਤ (ਹਰਿੰਦਰ ਪਾਲ ਸਿੰਘ) – ਪੰਜਾਬ ਸਰਕਾਰ ਵਲੋ ਲਾਕਡਾਊਨ ਦੌਰਾਨ ਵੀ ਪਿੰਡਾਂ ਦੇ ਵਿਕਾਸ ਕਾਰਜ ਤੇਜ਼ੀ ਨਾਲ ਚਲਾਏ ਜਾ ਰਹੇ ਹਨ ਅਤੇ ਮਗਨਰੇਗਾ ਤਹਿਤ ਲੋਕਾਂ ਨੂੰ ਰੋਜ਼ਗਾਰ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ, ਇਸੇ ਹੀ ਲੜੀ ਤਹਿਤ ਹਲਕਾ ਜੰਡਿਆਲਾ ਗੁਰੂ ਵਿਖੇ ਵੀ ਮਗਨਰੇਗਾ …

Read More »

ਜਿਲੇ ‘ਚ ਅੱਜ 26 ਜਣੇ ਕਰੋਨਾ ਨੂੰ ਮਾਤ ਦੇ ਕੇ ਆਪਣੇ ਘਰਾਂ ਨੂੰ ਪਰਤੇ – ਡਿਪਟੀ ਕਮਿਸ਼ਨਰ

ਸਾਵਧਾਨੀਆਂ ਤੇ ਬਚਾਅ ਢੰਗ ਅਪਣਾ ਕੇ ਹੀ ਕਰੋਨਾ ਨੂੰ ਦਿੱਤੀ ਜਾ ਸਕਦੀ ਹੈ ਮਾਤ ਸੰਗਰੂਰ/ ਲੌਂਗੋਵਾਲ, 4 ਅਗਸਤ (ਜਗਸੀਰ ਲੌਂਗੋਵਾਲ) – ਸੰਗਰੂਰ ਜ਼ਿਲੇ ਵਿੱਚ ਅੱਜ 26 ਜਣੇ ਕਰੋਨਾ ਨੂੰ ਮਾਤ ਦੇ ਕੇ ਆਪਣੇ ਘਰਾਂ ਨੂੰ ਪਰਤ ਗਏ ਹਨ।ਠੀਕ ਹੋਏ ਵਿਅਕਤੀਆਂ ਨੂੰ ਸਿਹਤ ਵਿਭਾਗ ਵਲੋਂ ਘਰਾਂ ਵਿੱਚ ਰਹਿ ਕੇ ਸਾਵਧਾਨੀਆਂ ਰੱਖਣ ਦੀ ਸਲਾਹ ਦਿੱਤੀ ਗਈ ਹੈ।ਡਿਪਟੀ ਕਮਿਸ਼ਨਰ ਰਾਮਵੀਰ ਨੇ ਇਹ ਜਾਣਕਾਰੀ …

Read More »

ਕਿਸਾਨ ਵਿਰੋਧੀ ਫੈਸਲਿਆਂ ਤੇ ਭੜਕੀ ਯੂਥ ਕਾਂਗਰਸ- ਕੇਂਦਰ ਸਰਕਾਰ ਵਿਰੁੱਧ ਲਾਏ ਧਰਨੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨ ਵਿਰੋਧੀ – ਟਿਵਾਣਾ, ਖੰਗੂੜਾ, ਕਾਂਗੜਾ ਲੌਂਗੋਵਾਲ, 4 ਅਗਸਤ (ਜਗਸੀਰ ਲੌਂਗੋਵਾਲ) – ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਕਿਸਾਨ ਵਿਰੋਧੀ ਆਰਡੀਨੈਂਸਾਂ ਖ਼ਿਲਾਫ਼ ਪੰਜਾਬ ਯੂਥ ਕਾਂਗਰਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼ੋਸ਼ਲ ਡਿਸਟੈਂਸ ਨੂੰ ਧਿਆਨ ਵਿੱਚ ਰੱਖ਼ਦੇ ਹੋਏ ਜਿਲ੍ਹਾ ਇੰਚਾਰਜ਼ ਦੀਪ ਟਿਵਾਣਾ, ਜਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਗੋਬਿਦਰ ਸਿੰਘ ਖੰਗੂੜਾ ਅਤੇ ਵਿਧਾਨ ਸਭਾ ਯੂਥ ਕਾਂਗਰਸ ਸੰਗਰੂਰ ਦੇ ਪ੍ਰਧਾਨ ਸਾਜਨ …

Read More »

ਨੇਪਾਲੀ ਮੂਲ ਦੀ ਕਬੱਡੀ ਖਿਡਾਰਣ ਨੂੰ ਪੈਨਸ਼ਨ ਲਗਾ ਕੇ ਹਰੀ ਸਿੰਘ ਨੇ ਵਧਾਇਆ ਖਿਡਾਰਣ ਦਾ ਮਨੋਬਲ

ਸੂਬਾ ਸਰਕਾਰ ਵੱਲੋਂ ਗਰੀਬ ਪਰਿਵਾਰਾਂ ਦੇ ਹੋਣਹਾਰ ਖਿਡਾਰੀਆਂ ਨੂੰ ਕੀਤਾ ਜਾ ਰਿਹਾ ਨਜ਼ਰਅੰਦਾਜ – ਹਰੀ ਸਿੰਘ ਧੂਰੀ, 4 ਅਗਸਤ (ਪ੍ਰਵੀਨ ਗਰਗ) – ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧੂਰੀ ਦੇ ਇੰਚਾਰਜ਼ ਹਰੀ ਸਿੰਘ ਪ੍ਰੀਤ ਨੇ ਨੇਪਾਲੀ ਮੂਲ ਦੀ ਪੰਜਾਬ ਪੜ੍ਹਦੀ ਇੱਕ ਹੋਣਹਾਰ ਕਬੱਡੀ ਖਿਡਾਰਣ ਦੀ ਪੈਨਸ਼ਨ ਲਗਾ ਕੇ ਉਸ ਦਾ ਦਾ ਮਨੋਬਲ ਵਧਾਇਆ ਹੈ।ਖਿਡਾਰਣ ਦੀ ਮਾਲੀ ਮਦਦ ਕਰਦਿਆਂ ਹਰੀ ਸਿੰਘ …

Read More »

ਲਾਸ਼ਾਂ `ਤੇ ਰਾਜਨੀਤੀ ਕਰਨੀ ਬੰਦ ਕਰੇ ਸੁਖਬੀਰ ਬਾਦਲ – ਔਜਲਾ

ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਾਝੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ `ਤੇ ਰਾਜਨੀਤੀ ਬੰਦ ਕਰਨ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਸੁਖਬੀਰ ਬਾਦਲ ਆਪਣੇ ਰਾਜ ਦੇ 15 ਸਾਲਾਂ ਦੌਰਾਨ ਚਿੱਟੇ ਕਾਰਨ ਹੋਈਆਂ ਮੌਤਾਂ ਅਤੇ ਬਰਗਾੜੀ ਵਿੱਚ ਇਨਸਾਫ਼ ਮੰਗ ਰਹੇ 2 …

Read More »

ਡਿਪਟੀ ਕਮਿਸ਼ਨਰ ਵਲੋਂ ਪੀੜਤ ਪਰਿਵਾਰਾਂ ਨੂੰ ਰਾਹਤ ਦੇਣ ਦੇ ਆਦੇਸ਼

ਕਿਹਾ ਲੋਕ ਨਾਜਾਇਜ਼ ਤੌਰ ‘ਤੇ ਖਰੀਦੀ ਹੋਈ ਜ਼ਹਿਰੀਲੀ ਸ਼ਰਾਬ ਨਾ ਪੀਣ ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਪ੍ਰਭਾਵਿਤ ਹੋਏ ਪਰਿਵਾਰਾਂ ਨੂੰ ਸਰਕਾਰ ਵਲੋਂ ਚੱਲਦੀਆਂ ਭਲਾਈ ਸਕੀਮਾਂਂ, ਜਿਸ ਵਿੱਚ ਸਮਾਰਟ ਰਾਸ਼ਨ ਕਾਰਡ, ਸਿਹਤ ਬੀਮਾ, ਵਿਧਵਾ, ਬੁਢਾਪਾ ਤੇ ਆਸ਼ਰਿਤ ਪੈਨਸ਼ਨ ਆਦਿ ਸ਼ਾਮਿਲ …

Read More »

ਝੋਨੇ ‘ਚ ਯੂਰੀਆ ਖਾਦ ਦੀ ਵਧੇਰੇ ਵਰਤੋਂ ਕੀੜਿਆਂ ਤੇ ਬਿਮਾਰੀਆਂ ਨੂੰ ਦਿੰਦੀ ਹੈ ਸੱਦਾ – ਮੁੱਖ ਖੇਤੀਬਾੜੀ ਅਫਸਰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਯੂਰੀਆ ਝੋਨੇ ਦੀ ਫਸਲ ਨੂੰ ਪਾਉਣ ਸਮੇਂ ਖੇਤ ਵਿੱਚ ਪਾਣੀ ਨਾ ਹੋਵੇ ਅਤੇ ਯੂਰੀਆ ਪਾਉਣ ਤੋਂ ਬਾਅਦ ਤੀਜੇ ਦਿਨ ਪਾਣੀ ਲਾਉ।ਇਹ ਵਿਚਾਰ ਡਾ: ਗੁਰਦਿਆਲ ਸਿੰਘ ਬੱਲ ਮੁੱਖ ਖੇਤੀਬਾੜੀ ਅਫਸਰ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪਿੰਡਾਂ ਵਿਚ ਕਿਸਾਨਾਂ ਨੂੰ ਖਾਦਾਂ ਦੀ ਵਰਤੋਂ ਬਾਰੇ ਜਾਣਕਾਰੀ ਦਿੰਦਿਆਂ ਪ੍ਰਗਟਾਏ।   …

Read More »

ਅੰਮ੍ਰਿਤਸਰ ਜਿਲ੍ਹੇ ਦੇ ਛੱਪੜਾਂ ਦੀ ਸਫਾਈ ‘ਤੇ ਪੰਜ ਕਰੋੜ ਤੋਂ ਵੱਧ ਖਰਚੇ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਛੱਪੜਾਂ ਅਤੇ ਟੋਭਿਆਂ ਦੀ ਸਫਾਈ ਦਾ ਕੰਮ ਬੀਤੇ ਦੋ ਮਹੀਨੇ ਕੀਤਾ ਗਿਆ ਸੀ, ਜਿਸ ਅਧੀਨ ਅੰਮਿ੍ਰਤਸਰ ਜਿਲ੍ਹੇ ਦੀ ਪੰਚਾਇਤਾਂ ਨੂੰ ਆਪਣੇ ਆਪਣੇ ਪਿੰਡਾਂ ‘ਚ ਛੱਪੜਾਂ ਨੂੰ ਹੋਰ ਡੁੰਘਾ ਕੀਤਾ, ਇਸ ਤਰ੍ਹਾ ਛੱਪੜਾਂ ਦੀ ਸਫਾਈ ਹੋਈ, ਉਥੇ ਛੱਪੜਾਂ ਵਿੱਚੋਂ ਪਾਣੀ ਧਰਤੀ ਹੇਠ ਰੀਚਾਰਜ਼ ਹੋੋਣਾ ਵੀ ਸ਼ੁਰੂ ਹੋਇਆ ਹੈ।     …

Read More »