ਸੰਗਰੂਰ/ ਲੌਂਗੋਵਾਲ, 3 ਅਗਸਤ (ਜਗਸੀਰ ਲੌਂਗੋਵਾਲ) – ਮਿਸ਼ਨ ਫਤਿਹ ਤਹਿਤ ਅੱਜ ਜ਼ਿਲ੍ਹਾ ਸੰਗਰੂਰ ਦੇ ਜੇਰੇ ਇਲਾਜ਼ 14 ਹੋਰ ਕੋਰੋਨਾ ਮਰੀਜ਼ਾਂ ਨੂੰ ਸਿਹਤਯਾਬ ਹੋਣ ‘ਤੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕੋਵਿਡ ਕੇਅਰ ਸੈਂਟਰ ਘਾਬਦਾ ਤੋਂ 9, ਭੋਗੀਵਾਲ ਕੋਵਿਡ ਕੇਅਰ ਸੈਂਟਰ ਤੋਂ 2, ਹੋਮ ਆਈਸ਼ੋਲੇਸ਼ਨ ਤੋਂ 2 ਮਰੀਜ਼ ਅਤੇ ਸੰਗਰੂਰ ਕੋਵਿਡ ਕੇਅਰ ਸੈਂਟਰ ਤੋਂ 1 ਜਣੇ ਨੇ …
Read More »Monthly Archives: August 2020
ਯੂਨੀਵਰਸਿਟੀ ਵੱਲੋਂ ਕਰੋਨਾ ਦੌਰਾਨ ਹੋਟਲਾਂ ਵਿੱਚ ਸਾਫ ਸਫਾਈ ਵਿਸ਼ੇ `ਤੇ ਵੈਬੀਨਾਰ
ਅੰਮ੍ਰਿਤਸਰ, 3 ਅਗਸਤ (ਖੁਰਮਣੀਆਂ) – ਮੌਜੂਦਾ ਕਰੋਨਾ ਸਥਿਤੀ ਨੇ ਜੀਵਨ ਪੂਰੀ ਤਰ੍ਹਾਂ ਬਦਲ ਦਿੱਤਾ ਹੈ ਅਤੇ ਹਰ ਪਹਿਲੂ ਨੂੰ ਮੁੜ ਤੋਂ ਘੋਖਣ ਲਈ ਖੋਜਾਰਥੀ ਤੇ ਹੋਰ ਮਾਹਿਰ ਨਵੇਂ ਦਿਸਹਦਿਆਂ ਨੂੰ ਖੋਜਣ ਵਿਚ ਲੱਗੇ ਹੋਏ ਹਨ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਰਸਪਾਟਾ ਅਤੇ ਪ੍ਰਾਹੁਣਚਾਰੀ ਵਿਭਾਗ ਵੱਲੋਂ ਹੋਟਲਾਂ ਵਿਚ ਕੋਵਿਡ 19 ਕਰਕੇ ਕਮਰਿਆਂ ਦੀ ਸਫਾਈ ਅਤੇ ਰੱਖ ਰਖਾਉ ਸਬੰਧੀ ਇਕ ਵਿਸ਼ੇਸ਼ ਅੰਤਰਰਾਸ਼ਟਰੀ …
Read More »GNDU Tourism & Hospitality Department hosted online International webinar on
“Room Cleaning Procedure During And Post Covid-19” Amritsar August 3 (Punjab Post Bureau) – Department of Tourism & Hospitality of the Guru Nanak Dev University in align with its commitment to groom students intellectually and morally organized an online International webinar on “ROOM CLEANING PROCEDURE DURING AND POST COVID-19” in collaboration with Ginger by Taj hotels. Resource person for the international …
Read More »ਬਾਬਾ ਫ਼ਰੀਦ ਕਾਲਜ ਵਿਖੇ ਬੀ.ਬੀ.ਏ. ਤੀਜਾ ਸਮੈਸਟਰ ਦੇ ਨਤੀਜੇ ਰਹੇ ਸ਼ਾਨਦਾਰ
ਬਠਿੰਡਾ, 3 ਅਗਸਤ (ਪੰਜਾਬ ਪੋਸਟ ਬਿਊਰੋ) – ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਬੀ.ਏ ਸਮੈਸਟਰ ਤੀਜਾ ਦੇ ਨਤੀਜਆਂ ‘ਚ ਸ਼ਾਨਦਾਰ ਨਤੀਜੇ ਪ੍ਰਾਪਤ ਕਰ ਕੇ ਸੰਸਥਾ ਦਾ ਨਾਂ ਰੌਸ਼ਨ ਕੀਤਾ ਹੈ।ਕਾਲਜ ਦੀ ਵਿਦਿਆਰਥਣ ਪਰਮਿੰਦਰ ਨੇ 86 ਫ਼ੀਸਦੀ ਅੰਕ ਹਾਸਲ ਕਰ ਕੇ ਕਾਲਜ ਚੋਂ ਪਹਿਲਾ ਸਥਾਨ, ਸਿਮਰਪ੍ਰੀਤ ਕੌਰ ਨੇ 85.7 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਦੂਜਾ …
Read More »ਭਾਰਤੀ ਸੈਨਾ ਦੀ ਪੈਂਥਰ ਡਵੀਜ਼ਨ ਵਲੋਂ ਲਾਈਵ ਬੈਂਡ ਕੰਸਰਟ ਦਾ ਆਯੋਜਨ
ਅੰਮ੍ਰਿਤਸਰ, 3 ਅਗਸਤ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੀ ਘਾਤਕ ਮਹਾਮਾਰੀ ਦੇ ਖਿਲਾਫ ਬਹਾਦੁਰੀ ਨਾਲ ਲੜ ਰਹੇ ਅੰਮ੍ਰਿਤਸਰ ਦੇ ਕੋਵਿਡ-19 ਯੋਧਿਆਂ ਨੂੰ ਸਨਮਾਨਿਤ ਕਰਨ ਲਈ ਅੱਜ ਅੰਮ੍ਰਿਤਸਰ ਦੇ ਕਿਲਾ ਗੋਬਿੰਦਗੜ ਵਿੱਚ ਭਾਰਤੀ ਸੈਨਾ ਦੇ ਵਜਰਾ ਕੋਰ ਦੀ ਪੈਂਥਰ ਡਵੀਜਨ ਵਲੋਂ ਇਕ ਲਾਈਵ ਬੈਂਡ ਕੰਸਰਟ ਦਾ ਆਯੋਜਨ ਕੀਤਾ ਗਿਆ।ਸੈਨਾ ਹੈਡਕੁਆਟਰ ਦੇ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਦੇਸ਼ ਭਰ ਵਿੱਚ ਕੋਵਿਡ ਯੋਧਿਆਂ …
Read More »Army organises Band Concert in Amritsar
Amritsar, August 3 (Punjab Post Bureau) – As a prelude to Independence Day Celebrations, a ‘Live Band Concert’ for a limited audience as per government guidelines and COVID Warriors was organised by the Panther Division of Vajra Corps on 03 August 20 at Gobind Garh Fort Amritsar. Similar concerts at various historical places having linkages with India’s Freedom Struggle are …
Read More »ਨਕਲੀ ਸ਼ਰਾਬ ਘਟਨਾ ਦੀ ਹਾਈਕੋਰਟ ਦੇ ਕਿਸੇ ਮੋਜੂਦਾ ਜੱਜ ਤੋਂ ਕਰਵਾਈ ਜਾਵੇ ਉਚ ਪੱਧਰੀ ਜਾਂਚ – ਖਹਿਰਾ
ਅੰਮ੍ਰਿਤਸਰ, 3 ਅਗਸਤ (ਪੰਜਾਬ ਪੋਸਟ ਬਿਊਰੋ) – ਸਾਬਕਾ ਵਿਰੋਧੀ ਧਿਰ ਦੇ ਨੇਤਾ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਨਕਲੀ ਸ਼ਰਾਬ ਘਟਨਾ ‘ਤੇ ਟਿੱਪਣੀ ਕਰਦੇ ਹੋਏ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਵਿੱਚ ਹੋ ਰਹੇ ਹਾਦਸਿਆਂ ਸਬੰਧੀ ਜਵਾਬਦੇਹੀ ਤੋਂ ਬਚਣ ਲਈ ਛੋਟੇ ਅਫਸਰਾਂ ਨੂੰ ਬਲੀ ਦਾ ਬੱਕਰਾ ਬਣਾਉਣ ਦੇ ਆਦੀ ਹੋ ਗਏ ਹਨ।ਇਥੇ ਈਮੇਲ ਰਾਹੀਂ ਭੇਜੇ ਪ੍ਰੈਸ ਬਿਆਨ …
Read More »ਪ੍ਰਿੰਸੀਪਲ ਸੁਖਬੀਰ ਸਿੰਘ ਸਿੰਡੀਕੇਟ ਤੇ ਸੈਨੇਟ ਮੈਂਬਰ ਨਿਯੁੱਕਤ
ਸੰਗਰੂਰ, 3 ਅਗਸਤ (ਜਗਸੀਰ ਲੌਂਗੋਵਾਲ) – ਸਰਕਾਰੀ ਕਾਲਜ ਅਮਰਗੜ੍ਹ ਵਿਖੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਪ੍ਰਿੰਸੀਪਲ ਸੁਖਬੀਰ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਵਲੋਂ ਸਿੰਡੀਕੇਟ ਅਤੇ ਸੈਨੇਟ ਮੈਂਬਰ ਨਿਯੁੱਕਤ ਕੀਤਾ ਗਿਆ। ਕਾਲਜ ਦੇ ਦਫਤਰ ਇੰਚਾਰਜ ਗੁਰਦੀਪ ਸਿੰਘ ਟਿਵਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਿੰਸੀਪਲ ਸੁਖਬੀਰ ਸਿੰਘ ਵਲੋਂ ਵਿੱਦਿਅਕ/ਅਕਾਦਮਿਕ ਅਤੇ ਪ੍ਰਬੰਧਕੀ ਖੇਤਰ `ਚ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਇਹ ਮਾਣ ਮਿਲਿਆ …
Read More »ਸ਼ਹੀਦ ਭਗਤ ਸਿੰਘ ਮੋਟਰ ਸਾਇਕਲ ਰੇਹੜੀ ਯੂਨੀਅਨ ਨੇ ਸ਼ਹੀਦ ਊਧਮ ਸਿੰਘ ਜੀ ਨੂੰ ਦਿੱਤੀ ਸ਼ਰਧਾਂਜਲੀ
ਸੰਗਰੂਰ, 3 ਅਗਸਤ (ਜਗਸੀਰ ਲੌਂਗੋਵਾਲ) – ਸ਼ਹੀਦ ਭਗਤ ਸਿੰਘ ਮੋਟਰ ਸਾਇਕਲ ਰੇਹੜੀ ਯੂਨੀਅਨ ਨੇ ਲੋਕ ਨਾਇਕ ਸਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ ‘ਤੇ ਸਰਧਾਂਜਲੀ ਭੇਟ ਕੀਤੀ ।ਕਰੋਨਾ ਦੀਆਂ ਸਾਵਧਾਨੀਆ ਵਰਤਦਿਆਂ ਯੂਨੀਅਨ ਦੇ ਅਹੁਦੱਦਾਰਾਂ ਦੀ ਚੋਣ ਵੀ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੂਬਾ ਆਗੂ ਬਲਵੀਰ ਚੰਦ ਲੌਗੋਵਾਲ ਅਤੇ ਜੁਝਾਰ ਲੌਗੋਵਾਲ ਦੀ ਦੇਖ-ਰੇਖ ਵਿੱਚ ਹੋਈ।ਜਿਸ ਵਿੱਚ ਮੇਜਰ ਸਿੰਘ ਪ੍ਰਧਾਨ, ਕਰਮਜੀਤ ਸਿੰਘ ਮੀਤ …
Read More »ਗੁਰਤੇਜ ਗਰੇਵਾਲ ਬਣੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਲੀਗਲ ਸੈਲ ਦੇ ਚੇਅਰਮੈਨ
ਸੰਗਰੂਰ, 3 ਅਗਸਤ (ਜਗਸੀਰ ਲੌਂਗੋਵਾਲ) – 7 ਵਾਰ ਜ਼ਿਲਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਪ੍ਰਧਾਨ ਰਹਿ ਚੁੱਕੇ ਗੁਰਤੇਜ ਸਿੰਘ ਗਰੇਵਾਲ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਲੀਗਲ ਵਿਭਾਗ ਦਾ ਚੇਅਰਮੈਨ ਨਿਯੁੱਕਤ ਕੀਤਾ ਗਿਆ ਹੈ। ਸੰਗਰੂਰ ਦੇ ਪਿੰਡ ਕਲੌਦੀ ਦੇ ਜੰਮਪਲ ਗੁਰਤੇਜ ਗਰੇਵਾਲ ਨੇ ਕਿਹਾ ਕਿ ਨਿਯੁੱਕਤੀ ਲਈ ਉਨਾਂ ਦਾ ਨਾਮ ਭੇਜਣ ਲਈ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕਾਂਗਰਸ ਪਾਰਟੀ ਦੇ …
Read More »
Punjab Post Daily Online Newspaper & Print Media