ਬਠਿੰਡਾ, 3 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਐਮ.ਸੀ.ਏ ਸਮੈਸਟਰ ਪਹਿਲਾ ਦੇ ਨਤੀਜਿਆਂ ਵਿੱਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਹਾਸਲ ਕਰ ਕੇ ਕਾਲਜ ਦਾ ਮਾਣ ਵਧਾਇਆ ਹੈ।ਐਮ.ਸੀ.ਏ ਪਹਿਲਾ ਸਮੈਸਟਰ ਦੇ ਨਤੀਜੇ ਅਨੁਸਾਰ ਬਾਬਾ ਫ਼ਰੀਦ ਕਾਲਜ ਦੀ ਬੇਅੰਤ ਕੌਰ ਨੇ 9.04 ਐਸ.ਜੀ.ਪੀ.ਏ ਗਰੇਡ ਪ੍ਰਾਪਤ ਕਰ ਕੇ ਕਾਲਜ ਵਿਚੋਂ ਪਹਿਲਾ ਅਤੇ ਜਸ਼ਨਪ੍ਰੀਤ ਕੌਰ ਨੇ …
Read More »Monthly Archives: August 2020
ਜਲੰਧਰ ਬਾਈਕਿੰਗ ਕਲੱਬ ਵਲੋਂ ਸਾਈਕਲ ਰੈਲੀ ਰਾਹੀਂ ਸਿਹਤਮੰਦ ਸਮਾਜ ਦੀ ਸਿਰਜਣਾ ਦਾ ਸੱਦਾ
60 ਤੋਂ ਜ਼ਿਆਦਾ ਸਾਈਕਲਿਸਟਾਂ ਨੇ ਲਿਆ ਭਾਗ ਕਪੂਰਥਲਾ, 3 ਅਗਸਤ (ਪੰਜਾਬ ਪੋਸਟ ਬਿਊਰੋ) – ਕੋਰੋਨਾ ਮਹਾਂਮਾਰੀ ਦੌਰਾਨ ਜਿਮ ਅਤੇ ਖੇਡ ਸਟੇਡੀਅਮ ਬੰਦ ਹੋਣ ਕਾਰਨ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਜਲੰਧਰ ਬਾਈਕਿੰਗ ਕਲੱਬ ਵਲੋਂ ਸਾਈਕਲ ਚਲਾ ਕੇ ਤਨ ਅਤੇ ਮਨ ਨੂੰ ਤੰਦਰੁਸਤ ਰੱਖਣ ਦਾ ਸੱਦਾ ਦਿੱਤਾ ਗਿਆ ਹੈ। ਕਲੱਬ ਨਾਲ ਜੁੜੇ 60 ਤੋਂ ਵੱਧ ਸਾਈਕਲਿਸਟਾਂ ਵਲੋਂ ਅੱਜ ਜਲੰਧਰ ਦੇ ਏ.ਪੀ.ਜੇ ਸਕੂਲ …
Read More »ਅੰਮ੍ਰਿਤਸਰ ਗਰੁੱਪ ਆਫ ਕਾਲਜਿਜ਼ ਨੇ ਅਮ੍ਰਿਤਸਰ ਲਾਅ ਕਾਲਜ ਦੀ ਕੀਤੀ ਸ਼ੁਰੂਆਤ
ਜੰਡਿਆਲਾ ਗੁਰੂ, 3 ਅਗਸਤ (ਹਰਿੰਦਰਪਾਲ ਸਿੰਘ) – ਅੰਮ੍ਰਿਤਸਰ ਗਰੁੱਪ ਆਫ ਕਾਲਜਿਸ ਨੇ ਅੰਮ੍ਰਿਤਸਰ ਲਾਅ ਕਾਲਜ (ਏ.ਐਲ.ਸੀ) ਸ਼ੁਰੂ ਕੀਤਾ ਹੈ, ਜੋ ਤੀਜਾ ਕਾਲਜ ਹੈ।ਅੰਮ੍ਰਿਤਸਰ ਲਾਅ ਕਾਲਜ ਨੂੰ ਬਾਰ ਕੌਂਸਲ ਆਫ ਇੰਡੀਆ ਵਲੋਂ ਮਨਜ਼ੂਰੀ ਦਿੱਤੀ ਗਈ ਹੈ ਅਤੇ ਇਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿਤਸਰ ਨਾਲ ਸਬੰਧਤ ਹੈ।ਆਪਣੇ ਪਹਿਲੇ ਅਕਾਦਮਿਕ ਸੈਸ਼ਨ 2020-2021 ਵਿਚ ਏ.ਐੈਲ.ਸੀ ਨੇ ਦੋ ਡਿਗਰੀ ਕੋਰਸਾਂ ਜਿਵੇਂ ਬੀ.ਏ ਐਲ.ਐਲ.ਬੀ (5 ਸਾਲ) …
Read More »ਜਿਲੇ ‘ਚ ਐਤਵਾਰ 28 ਵਿਅਕਤੀ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤੇ – ਡਿਪਟੀ ਕਮਿਸ਼ਨਰ
ਲੌਂਗੋਵਾਲ, 3 ਅਗਸਤ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਜ਼ਿਲੇ ਵਿੱਚ ਅੱਜ 28 ਵਿਅਕਤੀ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਗਏ ਹਨ।ਇੰਨਾਂ ਠੀਕ ਹੋਏ ਵਿਅਕਤੀਆਂ ਨੂੰ ਸਿਹਤ ਵਿਭਾਗ ਵਲੋਂ ਘਰਾਂ ਵਿੱਚ ਰਹਿ ਕੇ ਸਾਵਧਾਨੀਆਂ ਰੱਖਣ ਦੀ ਸਲਾਹ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕੋਵਿਡ ਕੇਅਰ ਸੈਂਟਰ ਘਾਬਦਾ ਤੋਂ 20, ਮਲੇਰੋਕਟਲਾ ਤੋਂ …
Read More »ਮਾਰਕੀਟ ਕਮੇਟੀ ਦੇ ਚੇਅਰਮੈਨ ਰਿੰਪੀ ਦੇ ਬੁਲੰਦ ਹੌਸਲੇ ਅੱਗੇ ਹਾਰਿਆ ਕੋਰੋਨਾ
ਲੌਂਗੋਵਾਲ, 3 ਅਗਸਤ (ਜਗਸੀਰ ਲੌਂਗੋਵਾਲ) – ਕੁੱਝ ਦਿਨ ਪਹਿਲਾਂ ਲਹਿਰਾਗਾਗਾ ਮਾਰਕੀਟ ਕਮੇਟੀ ਦੇ ਚੇਅਰਮੈਨ ਅਤੇ ਪਿੰਡ ਲਹਿਲ ਕਲਾਂ ਦੇ ਸਰਪੰਚ ਜਸਵਿੰਦਰ ਸਿੰਘ ਰਿੰਪੀ ਅਤੇ ਉਸ ਦੇ ਪਰਿਵਾਰਕ ਮੈਬਰਾਂ ਦੀ ਰਿਪੋਰਟ ਕੋਰੋਨਾ ਪਾਜਟਿਵ ਆਈ ਸੀ ਹੁਣ ਉਨ੍ਹਾਂ ਅਤੇ ਬਾਕੀ ਪਰਿਵਾਰ ਦੇ ਮੈਬਰਾਂ ਨੇ ਕੋਰੋਨਾ ਤੋ ਜਿੱਤ ਹਾਸਲ ਕਰ ਕੇ ਲਈ ਹੈ। ਸਿਹਤ ਵਿਭਾਗ ਦੀ ਟੀਮ ਵੱਲੋਂ ਉਨ੍ਹਾਂ ਨੂੰ ਸਿਹਤਯਾਬ ਹੋਣ ਤੇ …
Read More »ਕੈਪਟਨ ਨੂੰ ਪੁੱਛੋ’ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨੇ ਸੰਗਰੂਰ ਵਾਸੀ ਦੇ ਸਵਾਲ ’ਤੇ ਦਿੱਤਾ ਕਾਰਵਾਈ ਦਾ ਭਰੋਸਾ
ਕੁਲਵਿੰਦਰ ਸਿੰਘ ਨੇ ਜੀ.ਜੀ.ਐਸ ਸਕੂਲ ਕੋਲੋਂ ਲੰਘਦੀ ਡਰੇਨ ’ਚ ਗੰਦਗੀ ਹੋਣ ਬਾਰੇ ਕੀਤਾ ਸੀ ਸਵਾਲ ਸੰਗਰੂਰ/ ਲੌਂਗੋਵਾਲ, 3 ਅਗਸਤ (ਜਗਸੀਰ ਲੌਂਗੋਵਾਲ) – ਕੋਵਿਡ-19 ਦੀ ਮਹਾਂਮਾਰੀ ਦੌਰਾਨ ਸੂਬਾ ਵਾਸੀਆਂ ਨਾਲ ਰਾਬਤਾ ਰੱਖਣ ਲਈ ਸ਼ੁਰੂ ਕੀਤੇ ਗਏ ਫੇਸਬੁੱਕ ਲਾਇਵ ਪ੍ਰੋਗਰਾਮ ‘ਆਸਕ ਕੈਪਟਨ’ ਦੌਰਾਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸੰਗਰੂਰ ਵਾਸੀ ਕੁਲਵਿੰਦਰ ਸਿੰਘ ਵੱਲੋਂ ਸਥਾਨਕ ਜਨਰਲ ਗੁਰਨਾਮ ਸਿੰਘ ਪਬਲਿਕ ਸਕੂਲ ਕੋਲੋਂ …
Read More »ਪਿੰਡ ਲੋਹਾਖੇੜਾ ਵਿਖੇ ਲੱਗਾ ਖੂਨਦਾਨ ਕੈਂਪ
ਲੌਂਗੋਵਾਲ, 3 ਅਗਸਤ (ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਲੋਹਾਖੇੜਾ ਵਿਖੇ ਮਾਤਾ ਸੁਰਜੀਤ ਕੌਰ ਸਮਰਾ ਦੀ ਯਾਦ ਵਿੱਚ ਪਹਿਲਾ ਖੂਨਦਾਨ ਕੈਂਪ ਲਗਾਇਆ ਗਿਆ।ਜਿਸ ਵਿੱਚ ਖੂਨਦਾਨੀਆਂ ਵਲੋਂ 75 ਯੂਨਿਟ ਖੂਨ ਦਾਨ ਕੀਤਾ ਗਿਆ, ਕਰੋਨਾ ਜਿਹੀ ਆਫ਼ਤ ਕਰਕੇ ਹਸਪਤਾਲਾਂ ਚ ਖੂਨ ਦੀ ਕਮੀ ਨੂੰ ਪੂਰਾ ਕਰਨ ਲਈ ਇਹ ਕੈਂਪ ਆਯੋਜਿਤ ਕੀਤਾ ਗਿਆ।ਮਾਤਾ ਸੁਰਜੀਤ ਕੌਰ ਦੇ ਬੇਟੇ ਜਸਵਿੰਦਰ ਸਿੰਘ ਸਮਰਾ ਕੈਨੇਡਾ ਦੀ ਸਰਪ੍ਰਸਤੀ ਹੇਠ …
Read More »ਸੋਨੀ ਵੱਲੋਂ ਬਾਬਾ ਜੀਵਨ ਸਿੰਘ ਧਰਮਸ਼ਾਲਾ ਨੂੰ 2 ਲੱਖ ਦਾ ਚੈਕ ਭੇਟ
ਅੰਮ੍ਰਿਤਸਰ, 3 ਅਗਸਤ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਓ.ਪੀ ਸੋਨੀ ਨੇ ਆਪਣੇ ਅਖਿਤਆਰੀ ਕੋਟੇ ਵਿਚੋਂ ਵਾਰਡ ਨੰਬਰ 71 ਵਿਖੇ ਬਾਬਾ ਜੀਵਨ ਸਿੰਘ ਧਰਮਸ਼ਾਲਾ ਨੂੰ ਹਾਲ ਬਣਾਉਣ ਵਾਸਤੇ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਭੇਟ ਕੀਤਾ। ਉਨਾਂ ਕਿਹਾ ਕਿ ਸਰਕਾਰ ਕੋਵਿਡ ਸੰਕਟ ਦੇ ਬਾਵਜ਼ੂਦ ਵਿਕਾਸ ਕੰਮਾਂ ਲਈ ਖੁੱਲਾ ਪੈਸਾ ਖਰਚ …
Read More »ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਲਈ ਜਿੰਮੇਵਾਰ ਪੰਜਾਬ ਸਰਕਾਰ – ਭਗਵੰਤ ਮਾਨ
ਕਿਹਾ ਨਜਾਇਜ਼ ਸ਼ਰਾਬ ਨਾਲ ਹੋਈਆਂ ਮੌਤਾਂ ਆਮ ਨਹੀਂ ਬਲਕਿ ਕਤਲੇਆਮ ਹੈ ਜੰਡਿਆਲਾ,2 ਅਗਸਤ (ਹਰਿੰਦਰਪਾਲ ਸਿੰਘ) – ਪਿੱਛਲੇ ਦੋ ਦਿਨਾਂ ‘ਚ ਪੰਜਾਬ ਦੇ ਤਿੰਨ ਜਿਲ੍ਹਿਆਂ ਵਿੱਚ ਹੋਈਆਂ 100 ਦੇ ਕਰੀਬ ਮੌਤਾਂ ਦੇ ਮਾਮਲੇ ਵਿੱਚ ਅੱਜ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਭਗਵੰਤ ਮਾਨ ਨੇ ਪੀੜ੍ਹਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਪੰਡੋਰੀ ਗੋਲਾ, ਭੁੱਲਰ, ਕੱਕਾ ਕੰਡਿਆਲਾ ਤੇ ਮੁੱਛਲ ਪਿੰਡਾਂ …
Read More »ਭੈਣਾਂ ਦਾ ਪਿਆਰ – ਰੱਖੜੀ
ਭੈਣਾਂ ਦਾ ਪਿਆਰ ਬੱਚਿਆਂ ਲਈ ਖੁਸ਼ੀਆਂ, ਰਲ਼ ਬੈਠੇ ਸਾਰੇ ਰੌਣਕਾਂ ਨੇ ਜੁੜੀਆਂ। ਮੁਖੜੇ ਨੇ ਖਿੜੇ ਖਿੜੇ, ਗੱਲਾਂ ਬਚਪਨ ਦੀਆਂ ਤੁਰੀਆਂ। ਹਰ ਘਰ ਵੀਰ ਹੋਵੇ, ਰੀਤਾਂ ਜੱਗ ਦੀਆਂ ਤੁਰੀਆਂ ਰਾਜ ਨੌਸ਼ਹਿਰੀਆ ਭੈਣਾਂ ਨਾਲ ਸਰਦਾਰੀ, ਰੱਖੜੀ ਕੌਣ ਬੰਨੇ ਕੁੱਖਾਂ `ਚ ਮਾਰਨ ਕੁੜੀਆਂ।020820 ਰਾਜਦਵਿੰਦਰ ਸਿੰਘ ਨੌਸ਼ਹਿਰਾ ਮਾਹਲਾ। ਮੋ – 97799 61093
Read More »
Punjab Post Daily Online Newspaper & Print Media