Tuesday, November 24, 2026

Monthly Archives: August 2020

ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੇ ਮੋਬਾਈਲ ਫੋਨ ਭੱਤੇ ‘ਚ ਕਟੌਤੀ ਦੀ ਸਖ਼ਤ ਨਿਖੇਧੀ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਨਗਰ ਨਿਗਮ ਜਲ ਸਪਲਾਈ ਟੈਕਨੀਕਲ ਯੂਨੀਅਨ ਦੀ ਮੀਟਿੰਗ ਯੂਨੀਅਨ ਦੇ ਪ੍ਰਧਾਨ ਅਤੇ ਸੀ: ਮੀਤ ਪ੍ਰਧਾਨ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਕਰਮਜੀਤ ਸਿੰਘ ਕੇ.ਪੀ ਦੀ ਪ੍ਰਧਾਨਗੀ ਹੇਠ ਯੂਨੀਅਨ ਦਫਤਰ ਵਿਖੇ ਹੋਈ।ਮੀਟਿੰਗ ਦੋਰਾਨ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੇ ਮੋਬਾਈਲ ਫੋਨ ਭੱਤੇ ‘ਚ ਕਟੌਤੀ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ।             …

Read More »

ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ਼ ਵਿਖੇ ਸ਼ਹੀਦ ਉਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਜੰਡਿਆਲਾ ਗੁਰੁ, 1 ਅਗਸਤ (ਹਰਿੰਦਰ ਪਾਲ ਸਿੰਘ) – ਸਥਾਨਕ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ਼ ਵਿਖੇ ਸ਼ਹੀਦ ਉਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।ਇਸ ਸਮੇਂ ਸ਼ਹੀਦ ਦੇ ਬੁੱਤ ‘ਤੇ ਫੁੱਲ ਭੇਟ ਕੀਤੇ ਗਏ।ਸਟਾਫ ਅਤੇ ਸਕੂਲ ਦੇ ਡਾਇਰੈਕਟਰ ਨੇ ਸ਼ਹੀਦ ਉਧਮ ਸਿੰਘ ਅਮਰ ਰਹੇ ਦੇ ਨਾਹਰੇ ਲਗਾ ਕੇ ਸ਼ਹੀਦ ਨੂੰ ਯਾਦ ਕੀਤਾ।ਸਕੂਲ ਦੇ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ ਨੇ ਕਿਹਾ ਕਿ …

Read More »

ਸ੍ਰੀ ਰਾਮ ਜਨਮ ਭੂਮੀ ਅਯੁੱਧਿਆ ‘ਚ ਰਾਮ ਮੰਦਰ ਦੇ ਭੂਮੀ ਪੂਜਨ ਸਬੰਧੀ ਮੀਟਿੰਗ

4-5 ਅਗਸਤ ਨੂੰ ਦੀਪਮਾਲਾ ਕਰਨ ਤੇ ਲੱਡੂ ਵੰਡਣ ਦਾ ਕੀਤਾ ਫ਼ੈਸਲਾ ਲੌਂਗੋਵਾਲ, 1 ਅਗਸਤ (ਜਗਸੀਰ ਲੌਂਗੋਵਾਲ ) – ਭਗਵਾਨ ਸ੍ਰੀ ਰਾਮ ਚੰਦਰ ਜੀ ਦੀ ਜਨਮ ਭੂਮੀ ਅਯੁੱਧਿਆ ਵਿੱਚ ਬਣਨ ਵਾਲੇ ਵਿਸ਼ਾਲ ਰਾਮ ਮੰਦਰ ਦੇ 5 ਅਗਸਤ ਨੂੰ ਹੋਣ ਵਾਲੇ ਸ਼ੁਭ ਆਰੰਭ ਸਬੰਧੀ ਧਾਰਮਿਕ ਸੰਸਥਾਵਾਂ ਦੇ ਸੇਵਾਦਾਰਾਂ ਦੀ ਇੱਕ ਮੀਟਿੰਗ ਹੋਈ।ਜਿਸ ਵਿੱਚ ਇਸ ਖੁਸ਼ੀ ਮੌਕੇ 4 ਅਤੇ 5 ਅਗਸਤ ਨੂੰ ਮੰਦਰਾਂ …

Read More »

ਅਕਾਲੀ ਦਲ ਵਲੋਂ ਪਸ਼ਚਾਤਾਪ ਵਜੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਠਾਂ ਦੀ ਲੜੀ ਆਰੰਭ

ਅਗਨੀ ਭੇਟ ਅਤੇ ਗੁੰਮ ਹੋਏ ਪਾਵਨ ਸਰੂਪਾਂ ਸਬੰਧੀ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ (ਬ) ਨੇ ਨਹੀਂ ਨਿਭਾਈ ਜ਼ਿੰਮੇਵਾਰੀ – ਢੀਂਡਸਾ ਮਸਤੂਆਣਾ ਸਾਹਿਬ/ ਲੌਂਗੋਵਾਲ, 1 ਅਗਸਤ (ਜਗਸੀਰ ਲੌਂਗੋਵਾਲ) – ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ੍ਰੋਮਣੀ ਅਕਾਲੀ ਦਲ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 267 ਸਰੂਪ ਗੁੰਮ ਹੋਣ ਕਾਰਨ ਪਸ਼ਚਾਤਾਪ ਕਰਨ ਲਈ ਸਮੁੱਚੇ ਪੰਜਾਬ ‘ਚ ਅਖੰਡ ਪਾਠਾਂ ਦੀ ਲੜੀ ਆਰੰਭ ਕੀਤੀ …

Read More »

ਨਵਲ ਗਰਗ ਨੇ ਜਿੱਤਿਆ ਉਤਰੀ ਭਾਰਤ ਦਾ ਬੈਸਟ ਪੋਲਟਰੀ ਪਰਫੌਰਮੈਂਸ ਐਵਾਰਡ

ਲੌਂਗੋਵਾਲ, 1 ਅਗਸਤ (ਜਗਸੀਰ ਲੌਂਗੋਵਾਲ) – ਕਸਬਾ ਲੌਂਗੋਵਾਲ ਦੇ ਨਿਵਾਸੀ ਅਤੇ ਐਸ.ਕੇ ਪੋਲਟਰੀ ਫਾਰਮ ਲੌਂਗੋਵਾਲ ਰੋਡ ਬਡਬਰ ਦੇ ਸੰਚਾਲਕ ਨਵਲ ਗਰਗ ਨੂੰ ਉਤਰੀ ਭਾਰਤ ਦਾ ਬੈਸਟ ਪੋਲਟਰੀ ਫਾਰਮਰ ਪਰਫੋਰਮੈਂਸ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।ਨਵਲ ਗਰਗ ਦੇ ਪਿਤਾ ਸੰਜੇ ਗਰਗ ਨੇ ਦੱਸਿਆ ਕਿ ਪੋਲਟਰੀ ਉਦਯੋਗ ਨਾਲ ਸਬੰਧਤ ਵਿਸ਼ਵ ਪੱਧਰੀ ਸੰਸਥਾ ਸ੍ਰੀ ਨਿਵਾਸਾ ਹਾਈਲਾਈਨ ਵਲੋਂ ਸਮੁਚੇ ਦੇਸ਼ ਵਿਚਲੇ ਪੋਲਟਰੀ ਫਾਰਮਰਾਂ ਦੇ …

Read More »

ਅੰਮ੍ਰਿਤਸਰ ਵਿਕਾਸ ਮੰਚ ਵਲੋਂ ਜਿਲ੍ਹਾ ਹੈਰੀਟੇਜ਼ ਸੁਸਾਇਟੀ ਬਣਾਉਣ ਦੀ ਮੰਗ

ਅੰਮ੍ਰਿਤਸਰ 31 ਜੁਲਾਈ (ਜਗਦੀਪ ਸਿੰਘ) – ਉਘੀ ਸਮਾਜਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਮੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਡਿਪਟੀ ਕਮਿਸ਼ਨਰ ਨੂੰ ਲਿਖੇ ਪੱਤਰ ਵਿੱਚ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਦੇ ਸਭਿਆਚਾਰਕ ਮਾਮਲੇ ਵਿਭਾਗ ਵੱਲੋਂ (ਯਾਤਰਾ ਸ਼ਾਖਾ) ਸਾਰੇ ਡਿਪਟੀ ਕਮਿਸ਼ਨਰਾਂ ਨੂੰ ਮੀਮੋ ਨੰ. 12/88/2004-3 ਯ ਸ/1544 ਮਿਤੀ ਚੰਡੀਗੜ੍ਹ 3-06-2008 ਅਨੁਸਾਰ ਹਰ ਜ਼ਿਲ੍ਹੇ ਵਿੱਚ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੁਰੱਖਿਆ ਗਾਰਡ ਬਣੇ ਅਸਿਸਟੈਂਟ ਸੁਪਰਵਾਈਜ਼ਰ

ਅੰਮ੍ਰਿਤਸਰ, 1 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੁਰੱਖਿਆ ਵਿਭਾਗ ਦੇ ਸੀਨੀਅਰ ਸੁਰੱਖਿਆ ਗਾਰਡਾਂ ਰਾਜਬੀਰ ਸਿੰਘ, ਜੋਗਿੰਦਰ ਸਿੰਘ ਅਤੇ ਅਰਜਨ ਸਿੰਘ ਨੂੰ ਯੂਨੀਵਰਸਿਟੀ ਵੱਲੋਂ ਅਸਿਸਟੈਂਟ ਸੁਪਰਵਾਈਜ਼ਰ ਵਜੋਂ ਤਰੱਕੀ ਦਿੱਤੀ ਗਈ ਹੈ।                 ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਉਨ੍ਹਾਂ ਦੇ ਮੋਢਿਆਂ ਉਪਰ ਸਟਾਰ ਲਗਾ ਕੇ ਉਨ੍ਹਾਂ ਨੂੰ ਭਵਿੱਖ …

Read More »

ਸ਼ਨੀਵਾਰ ਨੂੰ 22 ਲੋਕਾਂ ਦੀ ਮੈਡੀਕਲ ਰਿਪੋਰਟ ਆਈ ਕਰੋਨਾ ਪਾਜ਼ਟਿਵ

ਜਿਲ੍ਹੇ ‘ਚ ਕੁੱਲ 423 ਕਰੋਨਾ ਪਾਜ਼ਟਿਵ, 293 ਕਰੋਨਾ ਰਿਕਵਰ, ਐਕਟਿਵ ਕੇਸ 123 ਪਠਾਨਕੋਟ, 1 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸਨੀਵਾਰ ਨੂੰ 22 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ ਡਿਸਚਾਰਜ ਪਾਲਿਸੀ ਅਧੀਨ ਅੱਜ 3 ਲੋਕਾਂ ਨੂੰ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ਤੇ ਘਰ੍ਹਾਂ ਲਈ ਰਵਾਨਾ ਕੀਤਾ …

Read More »

ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਐਨ.ਐਸ.ਐਸ ਵਲੋਂ ਵਣ ਮਹਾਂ ਉਤਸਵ ਦਾ ਆਯੋਜਨ

ਅੰਮ੍ਰਿਤਸਰ, 1 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਐਨ.ਐਸ.ਐਸ. ਵਿਭਾਗ ਵਲੋਂ ਵਣ ਮਹਾਂ ਉਤਸਵ ਦਾ ਆਯੋਜਨ ਕੀਤਾ ਗਿਆ।ਐਨ.ਐਸ.ਐਸ ਵਿਭਾਗ ਵਲੋਂ ਕਾਲਜ ਕੈਂਪਸ ਵਿਖੇ ਡੈਕੋਰੇਟਿਵ ਪੌਦੇ, ਫਲਦਾਰ ਬੂਟੇ, ਛਾਂ ਵਾਲੇ ਪੌਦੇ ਅਤੇ ਮੌਸਮੀ ਫੁੱਲ ਲਗਾ ਕੇ ਕਾਲਜ ਕੈਂਪਸ ਨੂੰ ਸੁੰਦਰ ਬਣਾਉਣ ਦਾ ਉਪਰਾਲਾ ਕੀਤਾ ਗਿਆ।          ਕਾਲਜ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਨੇ ਵਿਭਾਗ ਦੇ ਮੈਂਬਰਾਂ ਨੂੰ …

Read More »

ਖ਼ਾਲਸਾ ਕਾਲਜ ਦੇ 13 ਵਿਦਿਆਰਥੀ ਪੰਜਾਬ ਸਰਕਾਰ ’ਚ ਬਣੇ ਏ.ਡੀ.ਓ

ਅੰਮ੍ਰਿਤਸਰ, 1 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਐਗਰੀਕਲਚਰ ਵਿਭਾਗ ਦੀਆਂ ਵਿੱਦਿਆ ਦੇ ਖੇਤਰ ’ਚ ਸਦਾ ਹੀ ਵੱਡੀਆਂ ਪ੍ਰਾਪਤੀਆਂ ਰਹੀਆਂ ਹਨ।ਇੱਥੋਂ ਦੇ ਪੜ੍ਹੇ ਹੋਏ ਵਿਦਿਆਰਥੀ ਦੁਨੀਆਂ ਭਰ ’ਚ ਨਾਮਵਰ ਅਹੁਦਿਆਂ ’ਤੇ ਸੇਵਾਵਾਂ ਨਿਭਾਅ ਰਹੇ ਹਨ। ਕਾਲਜ ਦੇ ਐਗਰੀਕਲਚਰ ਵਿਭਾਗ ਦੀ ਪੰਜਾਬ ਦੀ ਐਗਰੀਕਲਚਰ ਨੂੰ ਬਹੁਤ ਵੱਡੀ ਦੇਣ ਹੈ।ਪੰਜਾਬ ਦੇ ਪਬਲਿਕ ਸਰਵਿਸ ਕਮਿਸ਼ਨ ਵਲੋਂ ਲਏ ਗਏ ਟੈਸਟ ਅਤੇ ਇੰਟਰਵਿਊ ਰਾਹੀਂ ਖ਼ਾਲਸਾ …

Read More »