ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ ਬਿਊਰੋ) – ਘਟੀਆ ਸ਼ਰਾਬ ਪੀ ਕੇ ਚਾਲੀ ਤੋਂ ਵੱਧ ਵਿਅਕਤੀਆਂ ਦੀ ਮੌਤ ਹੋ ਜਾਣੀ ਸਮੇਂ ਦੀਆਂ ਸਰਕਾਰਾਂ ਲਈ ਬਹੁਤ ਸ਼ਰਮਸ਼ਾਰ ਹੋਣ ਵਾਲੀ ਖਬਰ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਤਰਨਤਾਰਨ, ਬਟਾਲਾ, ਅੰਮ੍ਰਿਤਸਰ ਦੇ ਖੇਤਰ ਵਿੱਚ ਜਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ 43 …
Read More »Monthly Archives: August 2020
ਜਨਮ ਦਿਨ ਮੁਬਾਰਕ – ਪਰਮਿੰਦਰ ਸਿੰਘ
ਲੌਂਗੋਵਾਲ, 1 ਅਗਸਤ (ਜਗਸੀਰ ਲੌਂਗੋਵਾਲ) – ਸਵਰਨ ਸਿੰਘ ਤੇ ਮਨਪ੍ਰੀਤ ਕੌਰ ਵਾਸੀ ਪਿੰਡ ਲਿੱਦੜਾਂ ਜਿਲ੍ਹਾ ਸੰਗਰੂਰ ਵਲੋਂ ਹੋਣਹਾਰ ਬੇਟੇ ਪਰਮਿੰਦਰ ਸਿੰਘ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਔਜਲਾ ਨੇ ਰੇਲਵੇ ਬਰਿਜ਼ਾਂ ਦੇ ਨਿਰਮਾਣ ਲਈ ਦਿੱਲੀ ‘ਚ ਰੇਲਵੇ ਅਧਿਕਾਰੀ ਨਾਲ ਕੀਤੀ ਮੀਟਿੰਗ
ਅੰਮ੍ਰਿਤਸਰ, 1 ਅਗਸਤ (ਖੁਰਮਣੀਆਂ) – ਗੁਰੁ ਨਗਰੀ ਤੋਂ ਮੈਂਬਰ ਲੋਕ ਸਭਾ ਗੁਰਜੀਤ ਸਿੰਘ ਔਜਲਾ ਵਲੋਂ ਅੰਮ੍ਰਿਤਸਰ ਵਿਖੇ ਵੱਖ-ਵੱਖ ਰੇਲਵੇ ਓਵਰ ਬਰਿਜ਼ਾਂ ਤੇ ਅੰਡਰ ਬਰਿਜ਼ਾਂ ਆਦਿ ਦੇ ਨਿਰਮਾਣ ਲਈ ਦਿੱਲੀ ‘ਚ ਰੇਲਵੇ ਅਧਿਕਾਰੀ ਚੀਫ ਐਡਮਿੰਸਟਰੇਟਿਵ ਅਫਸਰ ਨਾਰਦਨ ਰੇਲਵੇ (ਨਿਰਮਾਣ) ਨਾਲ ਮੀਟਿੰਗ ਕੀਤੀ। ਜਿਸ ਦੌਰਾਨ ਉਨਾਂ ਨੇ ਲੰਮੇ ਸਮੇਂ ਤੋਂ ਲਟਕ ਰਹੇ ਰੇਲਵੇ ਬਰਿਜ਼ਾਂ ਨੂੰ ਹਰੀ ਝੰਡੀ ਦੇਣ ਦੀ ਮੰਗ ਕੀਤੀ। …
Read More »Capt Govt solely responsible for deaths due to illicit liquor – Baljinder Kaur, Budhram
AAP leaders visits aggrieved families, demand compensation of Rs 20 lakh each, Govt job Tarn Taran, August 1 (Punjab Post Bureau) – Aam Aadmi Party (AAP) Punjab State Core Committee Chairman and MLA Principal Budhram and chief spokesperson and MLA Prof. Baljinder Kaur offered condolences to the families of dozens of victims of spurious liquor, holding the powerful liquor mafia …
Read More »ਆਮ ਆਦਮੀ ਪਾਰਟੀ ਵੱਲ ਹੋਇਆ ਪੰਜਾਬ ਦੇ ਨੌਜਵਾਨਾਂ ਦਾ ਰੁਝਾਨ – ਸੁਖਰਾਜ ਬੱਲ
ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਦਾ ਯੂਥ ਜੋ ਰਵਾਇਤੀ ਪਾਰਟੀਆਂ ਦੇ ਭਾਈ ਭਤੀਜਾਵਾਦ ਦੀ ਨੀਤੀ ਤੋਂ ਤੰਗ ਆ ਗਿਆ ਸੀ, ਹੁਣ ਬੜੀ ਆਸ ਨਾਲ ਆਮ ਆਦਮੀ ਪਾਰਟੀ ਵੱਲ ਵੇਖ ਰਿਹਾ ਹੈ।ਇਹਨਾਂ ਦਾ ਸ਼ਬਦਾਂ ਦਾ ਪ੍ਰਗਟਾਵਾ ਇਕ ਆਮ ਆਦਮੀ ਪਾਰਟੀ ਯੂਥ ਵਿੰਗ ਦੀ ਮੀਟਿੰਗ ਦੌਰਾਨ ਯੂਥ ਵਿੰਗ ਦੇ ਮਾਝਾ ਜ਼ੋਨ ਪ੍ਰਧਾਨ ਸੁਖਰਾਜ ਬੱਲ ਨੇ ਕੀਤਾ।ਉਹਨਾਂ ਕਿਹਾ ਕਿ ਆਮ …
Read More »ਮੈਮੋਰੀਅਲ ਦੇ ਉਪਰਾਲੇ ਲਈ ਸ਼ਹੀਦ ਊਧਮ ਸਿੰਘ ਦੇ ਪਰਿਵਾਰਕ ਮੈਬਰਾਂ ਵਲੋਂ ਮੈਡਮ ਬਾਜਵਾ ਦਾ ਸਨਮਾਨ
ਸੁਨਾਮ ਊਧਮ ਸਿੰਘ ਵਾਲਾ/ ਲੌਂਗੋਵਾਲ, 31 ਜੁਲਾਈ (ਜਗਸੀਰ ਲੌਂਗੋਵਾਲ) – ਮਹਾਨ ਸ਼ਹੀਦ ਊਧਮ ਸਿੰਘ ਦੀ ਯਾਦਗਾਰ ਬਣਵਾਉਣ ਸਬੰਧੀ ਕੀਤੀਆਂ ਕੋਸ਼ਿਸ਼ਾਂ ਲਈ ਸ਼ਹੀਦ ਉਧਮ ਸਿੰਘ ਜੀ ਦੇ ਪਰਿਵਾਰਕ ਮੈਂਬਰਾਂ ਹਰਦਿਆਲ ਸਿੰਘ, ਹਰਪਾਲ ਸਿੰਘ, ਗਿਆਨ ਸਿੰਘ ਆਦਿ ਵਲੋਂ ਕਾਂਗਰਸ ਆਗੂ ਮੈਡਮ ਦਾਮਨ ਥਿੰਦ ਬਾਜਵਾ ਨੂੰ ਸਨਮਾਨਿਤ ਕੀਤਾ ਗਿਆ। ਮੈਡਮ ਬਾਜਵਾ ਨੇ ਇਸ ਸਮੇਂ ਕਿਹਾ ਕਿ …
Read More »ਆਪਣੀਆਂ ਮੰਗਾਂ ਨੂੰ ਲੈ ਕੇ ਪਾਣੀ ਵਾਲੀ ਟੈਂਕੀ ‘ਤੇ ਚੜ੍ਹੇ ਆਜ਼ਾਦੀ ਘੁਲਾਟੀਏ ਵਾਰਸ
ਸਰਕਾਰ 26 ਜਨਵਰੀ ਅਤੇ 15 ਅਗਸਤ ‘ਤੇ ਸ਼ਹੀਦਾਂ ਦੇ ਬੁੱਤਾਂ ਨੂੰ ਪੂਜਣਾ ਛੱਡੇ – ਖਾਲਸਾ ਸੁਨਾਮ ਊਧਮ ਸਿੰਘ ਵਾਲਾ/ ਲੌਂਗੋਵਾਲ, 31 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਜੀ ਦੇ ਜੱਦੀ ਸ਼ਹਿਰ ਵਿਖੇ ਜਿਥੇ ਸਰਕਾਰ ਵਲੋਂ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ, ਉਥੇ ਹੀ ਪੰਜਾਬ ਸਰਕਾਰ ਤੋਂ ਖਫਾ ਫਰੀਡਮ ਫਾਈਟਰਾਂ ਦੇ ਵਾਰਸਾਂ ਵਲੋਂ ਲਟਕ ਰਹੀਆਂ ਪੁਰਾਣੀਆਂ ਮੰਗਾਂ ਨੂੰ ਲੈ ਕੇ ਸਥਾਨਕ ਆਈ.ਟੀ.ਆਈ …
Read More »ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ‘ਤੇ ਵੈਬੀਨਾਰ
ਲੌਂਗੋਵਾਲ, 31 ਜੁਲਾਈ (ਜਗਸੀਰ ਲੌਂਗੋਵਾਲ) – ਬਾਬਾ ਫ਼ਰੀਦ ਮੈਮੋਰੀਅਲ ਐਜੂਕੇਸ਼ਨ ਐਂਡ ਵੈਲਫੇਅਰ ਸੁਸਾਇਟੀ ਲੌਂਗੋਵਾਲ ਅਤੇ ਸ਼ਹੀਦ ਊਧਮ ਸਿੰਘ ਹੈਲਪਿੰਗ ਹੈਂਡ ਫਾਉਡੇਸ਼ਨ ਕੈਨੇਡਾ ਦੇ ਸਹਿਯੋਗ ਨਾਲ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਵੈਬੀਨਾਰ ਕਰਵਾਇਆ ਗਿਆ। ਸੰਸਥਾ ਦੇ ਮੁਖੀ ਕਮਲਜੀਤ ਸਿੰਘ ਵਿੱਕੀ ਨੇ ਦੱਸਿਆ ਕਿ ਇਸ ਵੈਬੀਨਾਰ ਵਿੱਚ ਮੁੱਖ ਬੁਲਾਰੇ ਪ੍ਰੋ. ਭੀਮਇੰਦਰ ਸਿੰਘ …
Read More »ਡਿਪਟੀ ਕਮਿਸ਼ਨਰ ਵਲੋਂ ਸਪਿਰਟ ਤੇ ਸੈਨੇਟਾਈਜ਼ਰ ਬਣਾਉਣ ਵਾਲੇ ਡੀਲਰਾਂ ਦੀ ਜਾਂਚ ਦੇ ਹੁਕਮ
ਕਪੂਰਥਲਾ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਜਿਲ੍ਹੇ ‘ਚ ਸਪਿਰਟ ਅਤੇ ਸੈਨੇਟਾਈਜ਼ਰ ਬਣਾਉਣ ਵਾਲੇ ਡੀਲਰਾਂ ਦੀ ਵਿਸ਼ੇਸ਼ ਜਾਂਚ ਦੇ ਹੁਕਮ ਦਿੱਤੇ ਹਨ।ਪੰਜਾਬ ਦੇ ਕਈ ਜਿਲ੍ਹਿਆਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਕਪੂਰਥਲਾ ਵਲੋਂ ਇਹ ਹੁਕਮ ਦਿੱਤੇ ਗਏ ਹਨ।ਉਨ੍ਹਾਂ ਆਬਕਾਰੀ ਵਿਭਾਗ ਦੀ ਆਬਕਾਰੀ ਵਿਭਾਗ ਦੀ ਕਪੂੂਥਲਾ ਰੇਂਜ ਦੇ ਅਧਿਕਾਰੀਆਂ …
Read More »ਪਠਾਨਕੋਟ ‘ਚ ਸਾਲਿਡ ਵੇਸਟ ਮੈਨਜਮੈਂਟ ਸਵੱਛਤਾ ਅਭਿਆਨ ਅਧੀਨ ਵਿਸ਼ੇਸ਼ ਉਪਰਾਲੇ ਜਾਰੀ – ਵਧੀਕ ਕਮਿਸ਼ਨਰ ਨਗਰ ਨਿਗਮ
ਸੁੱਕੇ ਤੇ ਗਿੱਲੇ ਕੂੜੇ ਨੂੰ ਵੱਖ ਕਰਕੇ ਗਿੱਲੇ ਕੂੜੇ ਤੋਂ ਤਿਆਰ ਕੀਤੀ ਜਾਂਦੀ ਹੈ ਕੰਪੋਸਟ ਖਾਦ ਪਠਾਨਕੋਟ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਕਰੋਨਾ ਵਾਈਰਸ ਦੇ ਚਲਦਿਆਂ ਪਠਾਨਕੋਟ ਨੂੰ ਪੰਜਾਬ ਸਰਕਾਰ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਆਦੇਸ਼ਾਂ ਅਨੁਸਾਰ ਪਠਾਨਕੋਟ ਵਿੱਚ ਸਾਲਿਡ ਵੇਸਟ ਮੈਨਜਮੈਂਟ ਸਵੱਛਤਾ ਅਭਿਆਨ ਅਧੀਨ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਅਧੀਨ ਸਹਿਰ ਵਿੱਚੋਂ ਇਕੱਠੇ ਕੀਤੇ ਕੂੜੇ ਨੂੰ …
Read More »
Punjab Post Daily Online Newspaper & Print Media