ਅੰਮ੍ਰਿਤਸਰ, 29 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿੱਖਿਆ ਵਿਭਾਗ ਅਤੇ ਯੂਨੀਵਰਸਿਟੀ ਨਾਲ ਜੁੜੇ ਕਾਲਜਾਂ ਵਿਚ ਐਮ.ਐਡ ਕੋਰਸ ਵਿਚ ਦਾਖਲੇ ਦੀਆਂ ਤਰੀਕਾਂ 10 ਸਤੰਬਰ ਤੱਕ ਵਧਾ ਦਿੱਤੀਆਂ ਗਈਆਂ ਹਨ।ਦੂਜੀ ਕਾਉਂਸਲਿੰਗ 11 ਸਤੰਬਰਨੂੰ ਯੂਨੀਵਰਸਿਟੀ ਵਿਖੇ ਹੋਵੇਗੀ।ਦਾਖਲੇ ਯੂਨੀਵਰਸਿਟੀ ਦੇ ਦਾਖਲਾ ਪੋਰਟਲ ਰਾਹੀਂ ਕੀਤੇ ਜਾ ਰਹੇ ਹਨ। ਵਾਈਸ ਚਾਂਸਲਰ ਪ੍ਰੋਫੈਸਰ (ਡਾ.) ਜਸਪਾਲ ਸਿੰਘ …
Read More »Monthly Archives: August 2020
ਪੁਲਿਸ ਦੀ ਰੋਕ ਦੇ ਬਾਵਜ਼ੂਦ ਵੀ ਭੁੱਖ ਹੜਤਾਲ ‘ਤੇ ਡਟੇ ਰਹੇ ਈ.ਟੀ.ਯੂ ਆਗੂ
ਮੰਗਾਂ ਹੱਲ ਨਾ ਹੋਈਆਂ ਤਾਂ ਡੀ.ਈ.ਓ ਐਲੀਮੈਂਟਰੀ ਦੇ ਘਰ ਦੇ ਸਾਹਸਣੇ ਪ੍ਰਦਰਸ਼ਨ 5 ਨੂੰ – ਢੰਡ,ਰੋਖੇ,ਸਿੱਧੂ ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ ਬਿਊਰੋ) – ਐਲੀਮੈਂਟਰੀ ਟੀਚਰਜ ਯੂਨੀਅਨ ਅੰਮ੍ਰਿਤਸਰ (ਰਜਿ.) ਵੱਲੋਂ ਜਿਲ੍ਹਾ ਸਿੱਖਿਆ ਦਫ਼ਤਰ ਦੀ ਵੱਡੀ ਨਾਲਾਇਕੀ ਕਾਰਨ ਪਿਛਲੇ ਲੰਮੇ ਸਮੇਂ ਤੋਂ ਪ੍ਰਮੋਸ਼ਨਾਂ ਨਾ ਹੋਣ ਦੇ ਰੋਸ ਵਜੋਂ ਚੱਲ ਰਹੀ ਲੜੀਵਾਰ ਭੁੱਖ ਹੜਤਾਲ ਦੇ ਅੱਜ ਤੀਸਰੇ ਦਿਨ ਪੁਲਿਸ ਦੀ ਰੋਕ ਦੇ ਬਾਵਜੂਦ …
Read More »ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਜਿਲ੍ਹਾ ਪੱਧਰੀ ਕਵਿਤਾ ਮੁਕਾਬਲਿਆਂ ਦੇ ਨਤੀਜੇ ਐਲਾਨੇ
ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜ੍ਹੀ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਧਾਨਗੀ ਅਤੇ ਸਕੱਤਰ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ ਦੀ ਦੇਖ ਰੇਖ ਵਿੱਚ ਆਨਲਾਈਨ ਕਵਿਤਾ ਉਚਾਰਣ ਦਾ ਜਿਲ੍ਹਾ ਪੱਧਰੀ ਮੁਕਬਲਿਆਂ ਦੇ ਨਤੀਜੇ ਐਲਾਨੇ ਗਏ। …
Read More »ਕਰੋਨਾ ਦੇ ਲੱਛਣ ਹੋਣ ‘ਤੇ ਤਰੁੰਤ ਕਰਵਾਓ ਕੋਵਿਡ-19 ਦਾ ਟੈਸਟ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਕੋਰੋਨਾ ਮਹਾਮਾਰੀ ਤੋ ਬਚਾਉਣ ਲਈ ਹਰ ਤਰਾਂ ਦੇ ਉਪਰਾਲੇ ਕਰ ਰਹੀ ਹੈ ਅਤੇ ਸਾਡਾ ਵੀ ਫਰਜ਼ ਬਣਦਾ ਹੈ ਕਿ ਸਰਕਾਰ ਵਲੋ ਦਿੱਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੀਏ ਤਾਂ ਜੋ ਇਸ ਮਹਾਮਾਰੀ ਤੋ ਬੱਚਿਆ ਜਾ ਸਕੇ। ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ …
Read More »ਹਰੀ ਸਿੰਘ ਪੰਜਾਬ ਕਬੱਡੀ ਐਸੋਸੀਏਸ਼ਨ ਦੇ ਸੀਨੀਅਤ ਮੀਤ ਪ੍ਰਧਾਨ ਨਿਯੁੱਕਤ
ਧੂਰੀ, 29 ਅਗਸਤ (ਪ੍ਰਵੀਨ ਗਰਗ) – ਪੰਜਾਬ ਕਬੱਡੀ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਹੋਈ ਚੋਣ ਵਿੱਚ ਸਿਕੰਦਰ ਸਿੰਘ ਮਲੂਕਾ ਨੂੰ ਲਗਾਤਾਰ ਚੌਥੀ ਵਾਰ ਪੰਜਾਬ ਕਬੱਡੀ ਐਸੋਸੀਏਸ਼ਨ ਦਾ ਸੂਬਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧੂਰੀ ਦੇ ਇੰਚਾਰਜ ਹਰੀ ਸਿੰਘ ਨੂੰ ਐਸੋਸੀਏਸ਼ਨ ਦਾ ਸੀਨੀਅਰ ਮੀਤ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ। …
Read More »ਹਲਵਾਈ ਯੂਨੀਅਨ ਨੇ ਸ਼ਨੀਵਾਰ ਤੇ ਐਤਵਾਰ ਨੂੰ ਦੁਕਾਨਾਂ ਖੋਲਣ ਸਬੰਧੀ ਐਸ.ਡੀ.ਐਮ ਨੂੰ ਦਿੱਤਾ ਮੰਗ ਪੱਤਰ
ਧੂਰੀ, 29 ਅਗਸਤ (ਪ੍ਰਵੀਨ ਗਰਗ) – ਹਲਵਾਈ ਯੂਨੀਅਨ ਧੂਰੀ ਵੱਲੋਂ ਸ਼ਨੀਵਾਰ ਅਤੇ ਐਤਵਾਰ ਦੁਕਾਨਾਂ ਖੋਲਣ ਸੰਬੰਧੀ ਐਸ.ਡੀ.ਐਮ ਧੂਰੀ ਲਤੀਫ ਅਹਿਮਦ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸੰਗਰੂਰ ਜ਼ਿਲ੍ਹੇ ਵਿੱਚ ਸ਼ਨੀਵਾਰ ਅਤੇ ਐਤਵਾਰ ਨੂੰ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ …
Read More »Admission dates extended for courses in GNDU Department of Education
Amritsar, 28 August (Punjab Post Bureau) – The dates for admission in M.Ed course in Department of Education and its affiliated colleges is extended upto 10 September and second counselling will be held on 11 September, 2020 in GNDU. All the admissions are to be done through GNDU admission portal. This measure is approved by Hon’ble Vice- Chancellor Prof. …
Read More »ਕੋਰੋਨਾ ਮੁਕਤ 106 ਵਿਅਕਤੀ ਪਰਤੇ ਘਰਾਂ ਨੂੰ, ਅੱਜ 81 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ
ਜਿਲਾ ਅੰਮ੍ਰਿਤਸਰ ਵਿੱਚ ਕੁੱਲ ਐਕਟਿਵ ਕੇਸ 627 ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 81 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 106 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 2914 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ। ਇਸ ਸਬੰਧੀ ਜਾਣਕਾਰੀ …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਲੋਂ ‘ਕੋਰੋਨਾ ਤੋਂ ਬਚਣ ਦੇ ਉਪਾਅ ਤੇ ਟਰੈਫਿਕ ਨਿਯਮ’ ਬਾਰੇ ਵੈਬੀਨਾਰ
ਅੰਮ੍ਰਿਤਸਰ, 28 ਅਗਸਤ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਬਾਈਪਾਸ ਵੇਰਕਾ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੋਰੋਨਾ ਤੋਂ ਬਚਾਅ ਤੇ ਆਵਾਜਾਈ ਨਿਯਮਾਂ ਦਾ ਪਾਲਣ ਕਰਨ ਸਬੰਧੀ ਵੈਬੀਨਾਰ ਦਾ ਆਯੋਜਨ ਕੀਤਾ ਗਿਆ।ਇੰਸਪੈਕਟਰ ਪਰਮਜੀਤ ਸਿੰਘ ਇੰਚਾਰਜ਼ ਪੁਲਿਸ ਸਾਂਝ ਕੇਂਦਰ ਸਬ ਡਵੀਜ਼ਨ ਦੱਖਣੀ ਅੰਮ੍ਰਿਤਸਰ ਮੁੱਖ ਬੁਲਾਰੇ ਸਨ।ਇਸ ਵੈਬੀਨਾਰ ‘ਚ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ, ਅਧਿਆਪਕ ਤੇ ਦਸਵੀਂ ਦੇ ਵਿਦਿਆਰਥੀ ਸ਼ਾਮਲ ਹੋਏ। …
Read More »ਜਿਲ੍ਹੇ ‘ਚ ਅੱਜ 56 ਜਣੇ ਕਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤੇ-ਡਿਪਟੀ ਕਮਿਸ਼ਨਰ
ਕਿਹਾ ਸਾਵਧਾਨੀਆਂ ਤੇ ਬਚਾਅ ਢੰਗ ਅਪਣਾ ਕੇ ਹੀ ਕਰੋਨਾ ਨੂੰ ਹਰਾਇਆ ਜਾ ਸਕਦੈ ਸੰਗਰੂਰ, 28 ਅਗਸਤ (ਜਗਸੀਰ ਲੌਂਗੋਵਾਲ) – ਜ਼ਿਲੇ ਵਿੱਚ ਅੱਜ 56 ਜਣੇ ਕਰੋਨਾ ਨੂੰ ਮਾਤ ਦੇ ਕੇ ਆਪਣੇ ਘਰਾਂ ਨੂੰ ਪਰਤ ਗਏ ਹਨ।ਠੀਕ ਹੋਏ ਵਿਅਕਤੀਆਂ ਨੂੰ ਸਿਹਤ ਵਿਭਾਗ ਵਲੋਂ ਘਰਾਂ ਵਿੱਚ ਰਹਿ ਕੇ ਸਾਵਧਾਨੀਆਂ ਰੱਖਣ ਦੀ ਸਲਾਹ ਦਿੱਤੀ ਗਈ ਹੈ।ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਸਾਵਧਾਨੀਆਂ ਤੇ ਬਚਾਅ …
Read More »
Punjab Post Daily Online Newspaper & Print Media