Tuesday, November 24, 2026

Monthly Archives: August 2020

ਦਿਵਿਆਂਗ ਵਿਅਕਤੀ ਸਸਤਾ ਅਨਾਜ ਲੈਣ ਲਈ ਆਪਣੇ ਕਾਰਡ ਬਨਾਉਣ – ਪੰਨੂ

ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਹੁਣ ਰਾਸ਼ਟਰੀ ਫੂਡ ਸਕਿਉਰਟੀ ਐਕਟ ਤਹਿਤ ਬੀ.ਪੀ ਐਲ ਕਾਰਡ ਧਾਰਕਾਂ ਦੇ ਨਾਲ-ਨਾਲ ਦਿਵਿਆਂਗ ਲੋਕਾਂ ਨੂੰ ਵੀ ਸੱਸਤਾ ਅਨਾਜ ਦਿੱਤਾ ਜਾਵੇਗਾ।ਇਸ ਲਈ ਦਿਵਿਆਂਗ ਲੋਕਾਂ ਨੂੰ ਫੂਡ ਅਤੇ ਸਪਲਾਈ ਵਿਭਾਗ ਦੇ ਕੋਲ ਰਜਿਸਟਰੇਸ਼ਨ ਕਰਵਾਉਣੀ ਹੋਵੇਗੀ, ਤਾਂ ਕਿ ਉਨਾਂ ਦੇ ਕਾਰਡ ਬਣ ਸਕਣ।ਇਹ ਜਾਣਕਾਰੀ ਦਿੰਦਿਆਂ ਜਿਲ੍ਹਾ ਸਮਾਜ ਸੁਰੱਖਿਆ ਅਧਿਕਾਰੀ ਨਰਿੰਦਰ ਸਿੰਘ ਪੰਨੂ ਨੇ …

Read More »

ਜਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦੀ ਦਰ ‘ਚ ਤੇਜ਼ੀ ਨਾਲ ਹੋ ਰਿਹਾ ਵਾਧਾ – ਹਿਮਾਸ਼ੂੰ ਅਗਰਵਾਲ

ਇਸ ਵੇਲੇ ਸ਼ਹਿਰ ਦੇ 6 ਇਲਾਕਿਆਂ ਵਿਚ ਪੂਰੀ ਤਰਾਂ ਕਰਫਿਊ ਲਾਗੂ ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਧੀਕ ਡਿਪਟੀ ਕਮਿਸ਼ਨਰ ਡਾ. ਹਿਮਾਸ਼ੂੰ ਅਗਰਵਾਲ ਨੇ ਜਿਲ੍ਹੇ ਵਿੱਚ ਵੱਧ ਰਹੀ ਕਰੋਨਾ ਮਹਾਂਮਾਰੀ ‘ਤੇ ਚਿੰਤਾ ਪ੍ਰਗਟ ਕਰਦੇ ਜਿਲ੍ਹਾ ਵਾਸੀਆਂ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਹੈ।ਉਨਾਂ ਕਿਹਾ ਕਿ ਪਹਿਲਾਂ ਸਾਡੇ ਜ਼ਿਲ੍ਹੇ ਵਿਚ ਰੋਜ਼ਾਨਾ ਔਸਤਨ 50 ਮਰੀਜ਼ …

Read More »

ਸਕੈਨਿੰਗ ਸੈਂਟਰਾਂ ਨੂੰ ਕੋਵਿਡ-19 ਦੇ ਸ਼ੱਕੀ ਮਰੀਜ਼ਾਂ ਦਾ ਡਾਟਾ ਜਿਲ੍ਹਾ ਪ੍ਰਸ਼ਾਸਨ ਨੂੰ ਦੇਣ ਦੀ ਹਦਾਇਤ

ਇਕਾਂਤਵਾਸ ਨਾ ਰਹਿ ਕੇ ਅਜਿਹੇ ਮਰੀਜ਼ ਕਰ ਰਹੇ ਨੇ ਕੋਰੋਨਾ ਦਾ ਪਸਾਰ ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਕੋਵਿਡ-19 ਦੇ ਨੋਡਲ ਅਧਿਕਾਰੀ ਕਮ ਵਧੀਕ ਡਿਪਟੀ ਕਮਿਸ਼ਨਰ ਅੰਮਿ੍ਰਤਸਰ ਡਾ. ਹਿਮਾਸ਼ੂੰ ਅਗਰਵਾਲ ਨੇ ਜਿਲ੍ਹੇ ਦੇ ਸਾਰੇ ਸਕੈਨਿੰਗ ਸੈਂਟਰ ਜਿੰਨਾ ਵਿਚ ਐਕਸਰੇਅ ਅਤੇ ਐਮ.ਆਰ.ਆਈ ਦੇ ਟੈਸਟ ਕੀਤੇ ਜਾਂਦੇ ਹਨ, ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਕੋਲ ਆਉਣ ਵਾਲੇ ਹਰੇਕ ਮਰੀਜ਼, ਜਿਸ ਦੇ …

Read More »

ਅਧਿਆਪਕ ਦਿਵਸ ‘ਤੇ ਚੋਣ ਵਿਭਾਗ ਵਲੋਂ ਕਰਵਾਏ ਜਾ ਰਹੇ ਹਨ ਲੇਖ ਮੁਕਾਬਲੇ – ਜਿਲ੍ਹਾ ਨੋਡਲ ਅਫਸਰ

ਸੂਬਾ ਪੱਧਰੀ ਤਿੰਨ ਬੇਹਤਰੀਨ ਐਂਟਰੀਆਂ ਨੂੰ ਮਿਲਣਗੇ ਨਕਦ ਇਨਾਮ ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਅਧਿਆਪਕ ਦਿਵਸ ਮਨਾਉਣ ਅਤੇ ਟੀਚਿੰਗ ਸਟਾਫ ਦੀਆ ਚੋਣਾਂ ਦੇ ਕੰਮ ਵਿੱਚ ਦਿੱਤੀਆ ਜਾਂਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਮੁੱਖ ਚੋਣ ਅਫਸਰ ਪੰਜਾਬ, ਚੰਡੀਗੜ੍ਹ ਵੱਲੋਂ ਲੇਖਣ ਮੁਕਾਬਲੇ ਕਰਵਾਏ ਜਾ ਰਹੇ ਹਨ।ਜਿਸ ਤਹਿਤ ਇਸ ਜਿਲ੍ਹੇ ਵਿੱਚ ਪੈਂਦੇ ਵਿੱਦਿਅਕ ਅਦਾਰਿਆਂ ਦਾ ਸਟਾਫ, ਜਿਨਾਂ ਵਲੋਂ ਚੋਣ ਡਿਊਟੀ ਦਿੱਤੀ ਗਈ …

Read More »

ਮਗਨਰੇਗਾ ਸਕੀਮ ਤਹਿਤ ਸਾਲ 2020-21 ਲਈ ਖਰਚ ਕੀਤੇ ਜਾਣਗੇ 100 ਕਰੋੜ -ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਮਨਰੇਗਾ ਸਕੀਮ ਤਹਿਤ ਵਿੱਤੀ ਸਾਲ 2020-21 ਲਈ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੱਖ-ਵੱਖ ਕੰਮਾਂ ‘ਤੇ 100 ਕਰੋੜ ਰੁਪਏ ਖਰਚ ਕੀਤਾ ਜਾਵੇਗਾ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਮਗਨਰੇਗਾ ਸਕੀਮ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਹੁਣ ਤੱਕ 134381 ਲੋੜਵੰਦ ਲਾਭਪਾਤਰੀਆਂ ਦੇ ਜਾਬ ਕਾਰਡ ਬਣਾਏ ਗਏ ਹਨ ਅਤੇ ਅੱਜ ਤੱਕ 621660 ਦਿਹਾੜੀਆਂ ਪੈਦਾ ਕੀਤੀਆਂ ਗਈਆਂ ਹਨ।     …

Read More »

ਸੇਵਾ ਮੁਕਤ ਇੰਜ. ਦਲਜੀਤ ਸਿੰਘ ਕੋਹਲੀ ਮਾਨਵ ਅਧਿਕਾਰ ਸੰਘਰਸ਼ ਕਮੇਟੀ ਦੇ ਪੰਜਾਬ ਚੇਅਰਮੈਨ ਬਣੇ

ਅੰਮ੍ਰਿਤਸਰ, 28 ਅਗਸਤ (ਜਗਦੀਪ ਸਿੰਘ) – ਸਿੰਚਾਈ ਵਿਭਾਗ ਤੋਂ ਸੇਵਾ ਮੁਕਤ ਹੋਏ ਇੰਜ. ਦਲਜੀਤ ਸਿੰਘ ਕੋਹਲੀ ਨੂੰ ਮਾਨਵ ਅਧਿਕਾਰ ਸੰਘਰਸ਼ ਕਮੇਟੀ (ਇੰਡੀਆ) ਦਾ ਚੇਅਰਮੈਨ ਪੰਜਾਬ ਬਣਾਇਆ ਗਿਆ ਹੈ।                   ਬੀਤੇ ਦਿਨੀ ਇਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸੰਸਥਾ ਦੇ ਕੌਮੀ ਪ੍ਰਧਾਨ ਡਾ. ਹਰੀਸ਼ ਸ਼ਰਮਾ (ਹੀਰਾ) ਅਤੇ ਮੁੱਖ ਮਹਿਮਾਨ ਵਜੋਂ ਪੁੱਜੇ ਮਾਣਯੋਗ ਸਥਾਈ …

Read More »

ਲ਼ਾਪਤਾ 328 ਪਾਵਨ ਸਰੂਪਾਂ ਦੇ ਮਾਮਲੇ ‘ਚ ਸ਼੍ਰੋਮਣੀ ਕਮੇਟੀ ਨੇ ਕਈ ਅਧਿਕਾਰੀ ਤੇ ਮੁਲਾਜ਼ਮ ਕੀਤੇ ਡਿਸਮਿਸ ਤੇ ਸਸਪੈਂਡ

ਮੁੱਖ ਸਕੱਤਰ ਰੂਪ ਸਿੰਘ ਵਲੋਂ ਦਿੱਤਾ ਅਸਤੀਫਾ ਕੀਤਾ ਮਨਜ਼ੂਰ ਅੰਮ੍ਰਿਤਸਰ, 28 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ‘ਤੇ 328 ਪਾਵਨ ਸਰੂਪਾਂ ਦੇ ਮਾਮਲੇ ‘ਚ ਸ਼੍ਰੋਮਣੀ ਕਮੇਟੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਸ੍ਰੀ ਗੁਰੁ ਰਾਮ ਦਾਸ ਯੂਨੀਵਰਸਿਟੀ ਤੇ ਰਿਸਰਚ ਸੈਂਟਰ ਵੱਲਾ ਵਿਖੇ ਹੋਈ।ਜਿਸ ਦੌਰਾਨ ਲਏ ਗਏ ਅਹਿਮ ਫੈਸਲੇ ਤਹਿਤ ਸ਼੍ਰੋਮਣੀ ਕਮੇਟੀ ਦੇ 12 ਅਧਿਕਾਰੀਆਂ ਤੇ ਕਰਮਚਾਰੀਆਂ ਖਿਲਾਫ …

Read More »

ਅੱਜ 73 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ, 6 ਦੀ ਕਰੋਨਾ ਨਾਲ ਹੋਈ ਮੌਤ

ਜਿਲ੍ਹਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 654, ਸਿਹਤਯਾਬ ਹੋ ਕੇ 70 ਵਿਅਕਤੀ ਆਪਣੇ ਘਰਾਂ ਨੂੰ ਪਰਤੇ ਅੰਮ੍ਰਿਤਸਰ, 27 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਅੰਮ੍ਰਿਤਸਰ ‘ਚ ਅੱਜ 73 ਵਿਅਕਤੀਆਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 70 ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਇਸ ਤਰ੍ਹਾਂ ਹੁਣ ਤੱਕ ਕੁੱਲ 2808 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।   …

Read More »

ਵੀਰਵਾਰ ਨੂੰ 47 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ, 2 ਹੋਰ ਕਰੋਨਾ ਪਾਜ਼ਟਿਵ ਦੀ ਮੋਤ

ਜਿਲ੍ਹਾ ਪਠਾਨਕੋਟ ‘ਚ ਕੁੱਲ 1071 ਕਰੋਨਾ ਪਾਜੀਟਿਵ, 758 ਕਰੋਨਾ ਰਿਕਵਰ ਤੇ ਐਕਟਿਵ ਕੇਸ 290 ਪਠਾਨਕੋਟ, 27 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਵੀਰਵਾਰ ਨੂੰ 47 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ ਡਿਸਚਾਰਜ਼ ਪਾਲਿਸੀ ਅਧੀਨ ਅੱਜ 35 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ‘ਤੇ ਘਰ੍ਹਾਂ …

Read More »

ਅੱਜ ਬਿਜਲੀ ਬੰਦ ਰਹੇਗੀ

ਸਮਰਾਲਾ, 27 ਅਗਸਤ (ਇੰਦਰਜੀਤ ਕੰਗ) – ਇੰਜ: ਕਮਲਜੀਤ ਸਿੰਘ ਮਾਂਗਟ ਉਪ ਮੰਡਲ ਅਫਸਰ ਸ਼ਹਿਰੀ ਸਮਰਾਲਾ ਤੋਂ ਪ੍ਰਾਪਤ ਜਾਣਕਾਰੀ ਮੁਤਾਬਿਕ 132 ਕੇ.ਵੀ ਗਰਿੱਡ ਸਮਸ਼ਪੁਰ ਤੋਂ ਚੱਲਦਾ 11 ਕੇ.ਵੀ ਭੈਣੀ ਸਾਹਿਬ ਫੀਡਰ ਅੱਜ ਮਿਤੀ 28 ਅਗਸਤ ਨੂੰ ਸਵੇਰੇ 9:30 ਵਜੇ ਤੋਂ ਦੁਪਹਿਰ 12:00 ਵਜੇ ਤੱਕ ਜਰੂਰੀ ਮੁਰੰਮਤ ਕਾਰਨ ਬੰਦ ਰਹਿਣਗੇ।ਜਿਸ ਕਾਰਨ ਲੁਧਿਆਣਾ ਰੋਡ, ਖੰਨਾ ਰੋਡ, ਚਾਵਾ ਰੋਡ, ਭਗਵਾਨਪੁਰਾ ਰੋਡ ਦੇ ਇਲਾਕੇ ਬਿਜਲੀ …

Read More »