Tuesday, November 24, 2026

Daily Archives: September 1, 2020

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਲੋਂ ਰੋਜ਼ਗਾਰ ਮੇਲਿਆਂ ਸਬੰਧੀ ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ

ਪਠਾਨਕੋਟ, 1 ਸਤੰਬਰ (ਪੰਜਾਬ ਪੋਸਟ ਬਿਊਰੋ) – ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੱਲੋਂ ਅੱਜ ਪੰਜਾਬ ਸਰਕਾਰ ਵਲੋਂ ਚਲਾਈ ਘਰ-ਘਰ ਰੋਜ਼ਗਾਰ ਮੁਹਿਮ ਦੇ ਅਧੀਨ ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਇੱਕ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਰੋਜਗਾਰ ਦਫਤਰ ਵਿਖੇ ਆਯੋਜਿਤ ਕੀਤੀ ਗਈ।                    ਮੀਟਿੰਗ ਦੋਰਾਨ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਪ੍ਰਿੰਸੀਪਲਾਂ …

Read More »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਜ਼ ਵਾਦਨ ਸ਼ੁਰੂ

ਪਠਾਨਕੋਟ, 1 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਪੰਜਵੀਂ ਪ੍ਰਤੀਯੋਗਤਾ ਸਾਜ਼ ਵਾਦਨ 31 ਅਗਸਤ ਤੋਂ ਸ਼ੁਰੂ ਹੋ ਗਈ ਹੈ। ਸਕੂਲ ਸਿੱਖਿਆ ਸਕੱਤਰ ਕਿ੍ਰਸ਼ਨ ਕੁਮਾਰ ਦੀ ਦੇਖ-ਰੇਖ ‘ਚ ਇੰਨ੍ਹਾਂ ਮੁਕਾਬਲਿਆਂ ਦੇ ਹੁਣ ਤੱਕ ਸ਼ਬਦ ਗਾਇਨ, ਗੀਤ …

Read More »

ਸਮਰਾਲਾ ਇਲਾਕੇ ਦੀਆਂ ਸਮਾਜ ਸੇਵੀ ਸੰਸਥਾਵਾਂ ਵਲੋਂ ਤਹਿਸੀਲਦਾਰ ਭੋਗਲ ਨਾਲ ਮੀਟਿੰਗ

ਤਹਿਸੀਲ ਕੰਪਲੈਕਸ ‘ਚ ਹੋ ਰਹੇ ਭਿ੍ਰਸ਼ਟਾਚਾਰ ਨੂੰ ਖਤਮ ਕਰਨ ਲਈ ਤਕੜੇ ਹੋਣ ਦੀ ਲੋੜ – ਨਾਗਰਾ, ਬਾਲਿਓਂ ਸਮਰਾਲਾ, 1 ਸਤੰਬਰ (ਇੰਦਰਜੀਤ ਕੰਗ) – ਸਮਰਾਲਾ ਇਲਾਕੇ ਦੀਆਂ ਸਮਾਜਸੇਵੀ ਜਥੇਬੰਦੀਆਂ ਜਿਨ੍ਹਾਂ ਵਿੱਚ ਲੋਕ ਚੇਤਨਾ ਲਹਿਰ ਪੰਜਾਬ ਹਲਕਾ ਸਮਰਾਲਾ ਦੇ ਪ੍ਰਧਾਨ ਸੰਤੋਖ ਸਿੰਘ ਨਾਗਰਾ, ਖਜਾਨਚੀ ਸਰਬਜੀਤ ਸਿੰਘ ਪੱਪੀ, ਐਂਟੀਕੁਰੱਪਸ਼ਨ ਐਂਡ ਰੀਫਾਰਮਰ ਸੁਸਾਇਟੀ ਭਾਰਤ ਦੇ ਹਲਕਾ ਸਮਰਾਲਾ ਦੇ ਪ੍ਰਧਾਨ ਅਮਰਜੀਤ ਸਿੰਘ ਬਾਲਿਓਂ, ਸਕੱਤਰ ਨਿਰਮਲ …

Read More »

ਪਿੰਡ ਸੰਗਤਪੁਰਾ ਵਿਖੇ ਚਲਾਈਆਂ ਗੋਲੀਆਂ ਦੀ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕੀਤੀ ਨਿੰਦਾ

ਤਰਨਤਾਰਨ, 1 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਹਲਕਾ ਖਡੂਰ ਸਾਹਿਬ ਤੋ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪਿੰਡ ਸੰਗਤਪੁਰਾ ਵਿਖੇ ਰਣਜੀਤ ਸਿੰਘ ਬ੍ਰਹਮਪੁਰਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਕਰੀਬੀ ਚਮਕੌਰ ਸਿੰਘ ਸਾਬਕਾ ਸਰਪੰਚ ਦੇ ਘਰ ਅਣਪਛਾਤੇ ਵਿਅਕਤੀਆਂ ਵਲੋਂ ਦਾਖਲ ਹੋ ਕੇ ਚਲਾਈਆਂ ਗਈਆਂ ਗੋਲੀਆਂ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।ਉਨਾਂ ਕਿਹਾ …

Read More »